Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    1:28:32 PM

  • stunts bike racing collided viral video

    ਸਟੰਟਬਾਜ਼ੀ ਦੌਰਾਨ ਹਵਾ 'ਚ ਉਛਲ ਡਿਵਾਈਡਰ ਨਾਲ...

  • new orders issued by dc himanshu aggarwal regarding gas cylinders

    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ...

  • indians arrested in us for u visa fraud

    ਅਮਰੀਕਾ 'ਚ 'U visa' ਧੋਖਾਧੜੀ ਮਾਮਲੇ 'ਚ 11...

  • sukhpal singh khaira statement

    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੀਲੀ ਕੁੰਗੀ ਤੋਂ ਬਚਾਅ ਲਈ ਕਣਕ ਦੀ ਫਸਲ ਦਾ ਨਿਰੀਖਣ ਜਰੂਰੀ: ਖੇਤੀ ਮਾਹਿਰ

PUNJAB News Punjabi(ਪੰਜਾਬ)

ਪੀਲੀ ਕੁੰਗੀ ਤੋਂ ਬਚਾਅ ਲਈ ਕਣਕ ਦੀ ਫਸਲ ਦਾ ਨਿਰੀਖਣ ਜਰੂਰੀ: ਖੇਤੀ ਮਾਹਿਰ

  • Updated: 29 Jan, 2020 04:36 PM
Jalandhar
wheat crop inspection is essential to prevent yellowing
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨਰੇਸ਼ ਗੁਲਾਟੀ)—ਕਣਕ ਦੀ ਫਸਲ ਤੇ ਪੀਲੀ ਕੂੰਗੀ ਦੀ ਰੋਕਥਾਮ ਵਾਸਤੇ ਜ਼ਿਲਾ ਜਲੰਧਰ 'ਚ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਮਹਿਕਮਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਸਬੰਧ 'ਚ ਜ਼ਿਲਾ ਭਰ ਦੇ ਸਮੂਹ 10 ਬਲਾਕਾਂ 'ਚ ਖੇਤੀਬਾੜੀ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਸੁਚੇਤ ਕਰਨ ਲਈ ਅਤੇ ਪਿੰਡਾਂ ਦਾ ਵਿਆਪਕ ਦੌਰਾ ਕਰਨ ਲਈ ਕਿਹਾ ਗਿਆ ਹੈ।

ਡਾ.ਨਾਜਰ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਹੈ ਕਿ ਕਣਕ ਦੀ ਫਸਲ ਤੇ ਪੀਲੀ ਕੁੰਗੀ ਦੀ ਬਿਮਾਰੀ ਨਜ਼ਰ ਆਉਣ 'ਤੇ ਹੀ ਸਪਰੇਅ ਕੀਤੀ ਜਾਵੇ। ਉਨ੍ਹਾਂ ਨੇ ਅੱਗੇ ਦੱਸਿਆ ਹੈ ਕਿ ਵਿਭਾਗ ਵੱਲੋਂ ਜ਼ਿਲੇ ਦੇ ਸਮੂਹ ਤਕਨੀਕੀ ਸਟਾਫ ਨੂੰ ਛੁੱਟੀ ਵਾਲੇ ਦਿਨਾਂ 'ਚ ਵੀ ਕਿਸਾਨਾਂ ਵਾਸਤੇ ਉਪਲੱਬਧ ਰਹਿਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤਰ੍ਹਾਂ ਜਿਲਾ ਪੱਧਰ 'ਤੇ ਵੀ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਹੈ। ਕਿਸਾਨ ਪੀਲੀ ਕੁੰਗੀ ਸਬੰਧੀ ਹੋਰ ਵਧੇਰ ਜਾਣਕਾਰੀ ਲਈ ਆਪਣੇ ਹਲਕੇ ਦੇ ਖੇਤੀਬਾੜੀ ਤਕਨੀਕੀ ਸਟਾਫ ਨਾਲ ਰਾਬਤਾ ਕਾਇਮ ਕਰ ਸਕਦੇ ਹਨ।

ਡਾ. ਨਾਜਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਦਾ ਨਿਰੀਖਣ ਅਤੇ ਸਰਵੇਅ ਕਰਦੇ ਰਹਿਣਾ ਚਾਹੀਦਾ ਹੈ ਅਤੇ ਬਿਮਾਰੀ ਦੇ ਲੱਛਣ ਨਜ਼ਰ ਆਉਣ 'ਤੇ ਹੀ ਸਿਫਾਰਿਸ਼ ਕੀਤੀ ਗਈ ਦਵਾਈ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਇਸ ਬਿਮਾਰੀ ਦੇ ਜੀਵਾਣੂ ਪਹਾੜੀ ਇਲਾਕੇ ਤੋਂ ਹਵਾ ਰਾਹੀਂ ਕਣਕ ਦੀ ਫਸਲ 'ਤੇ ਹਮਲਾ ਕਰਦੇ ਹਨ ਅਤੇ ਹਵਾ ਆਦਿ ਰਾਹੀਂ ਹੀ ਇਸ ਬਿਮਾਰੀ ਦੇ ਜੀਵਾਣੂ ਕਣਕ ਦੇ ਖੇਤਾਂ 'ਚ ਬੀਮਾਰੀ ਫੈਲਾਉਂਦੇ ਹਨ। ਇਸ ਲਈ ਬਲਾਕ ਭੋਗਪੁਰ, ਆਦਮਪੁਰ, ਫਿਲੌਰ, ਜਲੰਧਰ ਪੱਛਮੀ ਅਤੇ ਜਲੰਧਰ ਪੂਰਬੀ ਦੇ ਕਿਸਾਨਾਂ ਨੂੰ ਹੋਰ ਜ਼ਿਆਦਾ ਧਿਆਨ ਦੇਣ ਦੀ ਲੋੜ ਹੈ। ਰਾਤ ਵੇਲੇ 7 ਤੋਂ 13 ਡਿਗਰੀ ਅਤੇ ਦਿਨ ਨੂੰ 15 ਤੋਂ 24 ਡਿਗਰੀ ਸੈਂਟੀਗ੍ਰੇਡ ਤੱਕ ਦਾ ਤਾਪਮਾਨ ਕਣਕ ਦੀ ਫਸਲ 'ਤੇ ਪੀਲੀ ਕੁੰਗੀ ਦੇ ਹਮਲੇ ਲਈ ਅਨੁਕੂਲ ਤਾਪਮਾਨ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਬਿਮਾਰੀ ਦੇ ਚਿੰਨ ਨਜ਼ਰ ਆਉਣ ਤਾਂ ਕਿਸਾਨਾਂ ਨੂੰ ਚਾਹੀਦਾ ਹੈ ਕਿ ਮਹਿਕਮਾ ਖੇਤੀਬਾੜੀ ਦੇ ਧਿਆਨ 'ਚ ਲਿਆਉਂਦੇ ਹੋਏ ਅਤੇ ਨਾਲ ਹੀ ਖੇਤੀ ਮਾਹਿਰਾਂ ਦੀ ਸਲਾਹ ਨਾਲ ਟਿਲੱਟ 25 ਈ.ਸੀ/ਸ਼ਾਇਨ 25 ਈ.ਸੀ 200 ਗ੍ਰਾਮ ਦਾ ਨਟੀਵੋ 75 ਡਬਲਿਯੂ.ਜੀ. 120 ਗ੍ਰਾਮ ਦਵਾਈ ਖੇਤੀ ਏਕੜ 200 ਲਿਟਰ ਪਾਣੀ 'ਚ ਘੋਲ ਕੇ ਸਪਰੇਅ ਕਰਨ।
ਸੰਪਰਕ ਅਫਸਰ,
ਖੇਤੀਬਾੜੀ ਵਿਭਾਗ ਜਲੰਧਰ।

  • Wheat Crop
  • Inspection
  • Yellowing
  • ਕਣਕ ਦੀ ਫਸਲ
  • ਨਿਰੀਖਣ
  • ਪੀਲਾ

ਪੰਜਾਬ ਸਰਕਾਰ ਖਤਮ ਕਰੇਗੀ ਖੇਤੀਬਾੜੀ ਵਿਭਾਗ ਦੀਆਂ 2200 ਅਸਾਮੀਆਂ

NEXT STORY

Stories You May Like

  • high court justice kirti singh inspected central  women and brostal jails
    ਹਾਈ ਕੋਰਟ ਦੀ ਜਸਟਿਸ ਕੀਰਤੀ ਸਿੰਘ ਨੇ ਲੁਧਿਆਣਾ ਦੀ ਸੈਂਟਰਲ, ਮਹਿਲਾ ਤੇ ਬ੍ਰੋਸਟਲ ਜੇਲ੍ਹ ਦਾ ਕੀਤਾ ਨਿਰੀਖਣ
  • rains in punjab dash farmers   hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ ਕਣਕ ਤੇ ਸਰੋਂ ਦੀ ਖੜ੍ਹੀ ਫਸਲ
  • arthiyas warn of strike
    ਪੰਜਾਬ ਵਿਚ ਕਣਕ ਦੀ ਖਰੀਦ ਤੋਂ ਪਹਿਲਾਂ ਮੰਡੀਆਂ ‘ਚ ਹੜਤਾਲ ਦਾ ਖ਼ਤਰਾ! ਆੜਤੀਆਂ ਨੇ ਦਿੱਤੀ ਚੇਤਾਵਨੀ
  • shoaib ibrahim dipika kakar gift cooler to security guards amid heatwave
    ਰਮਜ਼ਾਨ ਮੌਕੇ ਸ਼ੋਏਬ ਤੇ ਦੀਪਿਕਾ ਦਾ ਨੇਕ ਕੰਮ, ਗਰਮੀ ਤੋਂ ਬਚਾਅ ਲਈ ਸੁਰੱਖਿਆ ਗਾਰਡਾਂ ਨੂੰ ਗਿਫ਼ਟ ਕੀਤਾ ਕੂਲਰ
  • the first lunar eclipse of the year will be bad for these zodiac signs
    ਇਨ੍ਹਾਂ ਰਾਸ਼ੀਆਂ ਲਈ ਮਾੜਾ ਰਹੇਗਾ ਸਾਲ ਦਾ ਪਹਿਲਾ ਚੰਦਰ ਗ੍ਰਹਿਣ ! ਜਾਣੋ ਬਚਾਅ ਦੇ ਤਰੀਕੇ ਤੇ ਉਪਾਅ
  • farmers  wheat procurement  government  surplus price
    ਕਿਸਾਨਾਂ ਦੀ ਹੋਵੇਗੀ ਬੱਲੇ-ਬੱਲੇ ! ਇਸ ਸਾਲ ਵਾਧੂ ਕੀਮਤਾਂ 'ਤੇ ਕਣਕ ਖਰੀਦੇਗੀ ਸਰਕਾਰ
  • sukhpal singh khaira statement
    ਕਣਕ ਘਪਲੇ ਨੂੰ ਲੈ ਕੇ ਖਹਿਰਾ ਨੇ ਘੇਰੀ 'ਆਪ' ਸਰਕਾਰ! ਤਸਵੀਰਾਂ ਸਾਂਝੀਆਂ ਕਰਕੇ ਲਾਏ ਗੰਭੀਰ ਦੋਸ਼
  • big scam in jalandhar 14 000 bags of government wheat missing from js farm
    ਵੱਡਾ ਘਪਲਾ: ਜੇ. ਐੱਸ. ਫਾਰਮ ’ਚੋਂ ਸਰਕਾਰੀ ਕਣਕ ਦੀਆਂ 14000 ਬੋਰੀਆਂ ਗਾਇਬ, ਮਾਮਲਾ ਦਰਜ
  • new orders issued by dc himanshu aggarwal regarding gas cylinders
    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • rains in punjab dash farmers hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
Trending
Ek Nazar
huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • schools in punjab  schools in moga
      ਪੰਜਾਬ 'ਚ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੇਪਰ ਰੱਦ
    • raja warring raises questions on aap s education
      'ਆਪ' ਦੇ ਸਿੱਖਿਆ ਮਾਡਲ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, 'ਆਪ' ਵਿਧਾਇਕਾਂ ਦੇ...
    • ludhiana sbi bank atm robbery
      ਲੁਧਿਆਣਾ 'ਚ SBI ਬੈਂਕ ਦਾ ATM ਲੁੱਟਣ ਦੀ ਕੋਸ਼ਿਸ਼
    • rains in punjab dash farmers hopes
      ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
    • hopes of 4 63 lakh ration card holders shattered
      4.63 ਲੱਖ ਰਾਸ਼ਨ ਕਾਰਡ ਧਾਰਕਾਂ ਦੀ ਟੁੱਟੀ ਆਸ! 1 ਸਾਲ ਬਾਅਦ ਵੀ ਨਹੀਂ ਮਿਲੀ ਕਣਕ
    • dri  s major action against drug smuggling
      ਨਸ਼ਾ ਤਸਕਰੀ ਖ਼ਿਲਾਫ਼ ਡੀ. ਆਰ. ਆਈ. ਦੀ ਵੱਡੀ ਕਾਰਵਾਈ, 9.19 ਕਰੋੜ ਦੀ ਹੈਰੋਇਨ ਸਣੇ...
    • relief for phagwara resident who was denied a flight to dubai
      ਦੁਬਈ ਉਡਾਣ ਤੋਂ ਰੋਕੇ ਗਏ ਫਗਵਾੜਾ ਵਾਸੀ ਨੂੰ ਰਾਹਤ, ਕਮਿਸ਼ਨ ਵੱਲੋਂ Air India...
    • punjab rain weather
      ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
    • bjp  sikhs  rural  farmer vote share
      19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
    • the act of a drug dealer
      ਨੌਸਰਬਾਜ਼ ਦਾ ਕਾਰਾ: ਕਾਰੋਬਾਰੀ ਨੂੰ ਦਰਦ ਮਿਟਾਉਣ ਬਹਾਨੇ ਪਿਆਈ ਬੇਹੋਸ਼ੀ ਦੀ ਦਵਾਈ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +