Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    9:14:49 AM

  • school mid day meals students  chicken biryani

    ਮਿਲ-ਡੇ-ਮੀਲ 'ਚ ਬੱਚਿਆਂ ਨੂੰ ਮਿਲੇਗੀ ਚਿਕਨ...

  • flood of migrants in spain

    ਸਪੇਨ 'ਚ ਪ੍ਰਵਾਸੀਆਂ ਦਾ ਸੈਲਾਬ! Ceuta Border...

  • lover wife alcohol poison husband

    ਗੁਜਰਾਤ 'ਚ ਫ਼ਿਲਮ ‘ਦ੍ਰਿਸ਼ਯਮ’ ਵਰਗਾ ਕਾਂਡ: ਇਸ਼ਕ...

  • major accident in bhiwandi

    ਮਹਾਰਾਸ਼ਟਰ ਦੇ ਭਿਵੰਡੀ 'ਚ ਵੱਡਾ ਹਾਦਸਾ: 4 ਮੰਜ਼ਿਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੰਜਾਬ 'ਚ 'ਕਣਕ' ਦੀ ਵਾਢੀ ਦਾ ਸੀਜ਼ਨ ਸ਼ੁਰੂ, ਕਿਸਾਨਾਂ ਨੂੰ ਨਹੀਂ ਮਿਲ ਰਹੀ ਲੇਬਰ

PUNJAB News Punjabi(ਪੰਜਾਬ)

ਪੰਜਾਬ 'ਚ 'ਕਣਕ' ਦੀ ਵਾਢੀ ਦਾ ਸੀਜ਼ਨ ਸ਼ੁਰੂ, ਕਿਸਾਨਾਂ ਨੂੰ ਨਹੀਂ ਮਿਲ ਰਹੀ ਲੇਬਰ

  • Edited By Babita,
  • Updated: 08 Apr, 2021 11:54 AM
Ludhiana
wheat harvesting
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਨਰਿੰਦਰ) : ਪੰਜਾਬ ਵਿੱਚ ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਮੌਸਮ ਦੀ ਖ਼ਰਾਬੀ ਦੇ ਕਾਰਨ ਕਿਸਾਨਾਂ ਨੇ ਕਣਕ ਵੱਢਣੀ ਸ਼ੁਰੂ ਕਰ ਦਿੱਤੀ ਹੈ ਪਰ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਿਸਾਨਾਂ ਨੂੰ ਲੇਬਰ ਦੀ ਵੱਡੀ ਸਮੱਸਿਆ ਆ ਰਹੀ ਹੈ ਕਿਉਂਕਿ ਮਸ਼ੀਨ ਨਾਲ ਕਣਕ ਵੱਢਣ ਵਾਲਿਆਂ ਨੇ ਕੀਮਤਾਂ ਵਧਾ ਦਿੱਤੀਆਂ ਹਨ। ਇਸ ਦਾ ਕਾਰਨ ਹੈ ਕਿ ਡੀਜ਼ਲ ਲਗਾਤਾਰ ਮਹਿੰਗਾ ਹੁੰਦਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਲੇਬਰ ਬੀਤੇ ਸਾਲ ਹੀ ਆਪੋ-ਆਪਣੇ ਸੂਬਿਆਂ ਵਿੱਚ ਚਲੀ ਗਈ ਸਨ, ਜਿਸ ਕਰਕੇ ਹੁਣ ਕਿਸਾਨਾਂ ਨੂੰ ਲੇਬਰ ਨਾ ਮਿਲਣ ਕਰਕੇ ਵੱਡੀ ਸਮੱਸਿਆ ਆ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਹੋਇਆ 'ਕੋਰੋਨਾ', OSD ਦੀ ਰਿਪੋਰਟ ਵੀ ਪਾਜ਼ੇਟਿਵ

ਖ਼ਾਸ ਕਰਕੇ ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਰੋਜ਼ਾਨਾ ਕਿਸਾਨ ਲੇਬਰ ਦੀ ਭਾਲ ਲਈ ਆਉਂਦੇ ਹਨ ਪਰ ਦੁੱਗਣੀਆਂ ਕੀਮਤਾਂ ਅਦਾ ਕਰਨ ਦਾ ਆਫ਼ਰ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਲੇਬਰ ਨਹੀਂ ਮਿਲ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਜੋ ਮਜ਼ਦੂਰਾਂ ਨੂੰ ਬੰਧੂਆ ਬਣਾ ਕੇ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਨਸ਼ਾ ਦੇ ਕੇ ਕੰਮ ਕਰਵਾਉਣ ਦਾ ਇਲਜ਼ਾਮ ਲਗਾਇਆ ਗਿਆ ਹੈ, ਉਹ ਬੇਹੱਦ ਮੰਦਭਾਗਾ ਹੈ। 'ਜਗਬਾਣੀ' ਵੱਲੋਂ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਕਿਸਾਨਾਂ ਨੇ ਦੱਸਿਆ ਕਿ ਉਹ ਮੋਗੇ ਨੇੜੇ ਦੇ ਪਿੰਡਾਂ ਤੋਂ ਆਏ ਹਨ ਅਤੇ ਇੱਥੋਂ ਤੱਕ ਕਿ ਕਈ ਕਿਸਾਨ ਹਰੀਕੇ ਪੱਤਣ ਤੋਂ ਵੀ ਆਏ ਹੋਏ ਸਨ।

ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਕੋਰੋਨਾ ਦੇ ਚੱਲਦਿਆਂ ਮਿਲੀ ਵੱਡੀ ਰਾਹਤ

ਉਨ੍ਹਾਂ ਨੇ ਦੱਸਿਆ ਕਿ ਲੇਬਰ ਦੀ ਇੰਨੀ ਵੱਡੀ ਸਮੱਸਿਆ ਰਹੀ ਹੈ ਕਿ ਕੋਈ ਵੀ ਕਣਕ ਵੱਢਣ ਲਈ ਰਾਜ਼ੀ ਨਹੀਂ ਹੈ, ਕਣਕਾਂ ਤਿਆਰ ਖੜ੍ਹੀਆਂ ਹਨ ਅਤੇ ਬਾਰਸ਼ ਦਾ ਮੌਸਮ ਹੋਣ ਕਰਕੇ ਉਨ੍ਹਾਂ ਦਾ ਵੱਡਾ ਨੁਕਸਾਨ ਵੀ ਹੋ ਰਿਹਾ ਹੈ। ਕਿਸਾਨਾਂ ਨੇ ਦੱਸਿਆ ਕਿ ਉਹ ਲੇਬਰ ਨੂੰ ਮੁਫ਼ਤ ਰਹਿਣ-ਸਹਿਣ, ਖਾਣਾ-ਪੀਣਾ ਅਤੇ ਹੋਰ ਵੀ ਸੁਵਿਧਾਵਾਂ ਦੇਣ ਨੂੰ ਤਿਆਰ ਹਨ ਪਰ ਲੇਬਰ ਪਿੰਡਾਂ ਵਿਚ ਜਾਣ ਨੂੰ ਤਿਆਰ ਹੀ ਨਹੀਂ ਹੈ। ਕਿਸਾਨਾਂ ਨੇ ਕਿਹਾ ਉਹ ਲੇਬਰ ਨੂੰ ਆਪਣੇ ਪਰਿਵਾਰਕ ਮੈਂਬਰਾਂ ਵਾਂਗ ਰੱਖਦੇ ਹਨ ਅਤੇ ਉਨ੍ਹਾਂ ਨੂੰ ਹਰ ਸੁਵਿਧਾ ਦਿੰਦੇ ਹਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Punjab
  • Wheat
  • Harvesting
  • Labour
  • Farmers
  • ਪੰਜਾਬ
  • ਕਣਕ
  • ਵਾਢੀ
  • ਲੇਬਰ
  • ਕਿਸਾਨ

ਬੱਸ ਯਾਤਰੀਆਂ ਨੂੰ ਨਹੀਂ ਕੋਰੋਨਾ ਦਾ ਖ਼ੌਫ਼, ਹੁਣ ਪੰਜਾਬ ਸਰਕਾਰ ਬੱਸਾਂ ਚਲਾਉਣ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ

NEXT STORY

Stories You May Like

  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • panjab university may soon get a new regular vice chancellor
    ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
  • housing scheme available at 25  discount  golden opportunity to buy house
    25% Discount 'ਤੇ ਮਿਲ ਰਹੀ Housing Scheme, 33 ਲੱਖ 'ਚ ਘਰ ਖ਼ਰੀਦਣ ਦਾ ਸੁਨਹਿਰੀ ਮੌਕਾ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • school mid day meals students  chicken biryani
    ਮਿਲ-ਡੇ-ਮੀਲ 'ਚ ਬੱਚਿਆਂ ਨੂੰ ਮਿਲੇਗੀ ਚਿਕਨ ਬਿਰਯਾਨੀ! CM ਵਿਜੇ ਲੈ ਸਕਦੈ ਅਹਿਮ ਫੈਸਲਾ
  • congress high command punjab meeting calls tomorrow
    ਪੰਜਾਬ ਕਾਂਗਰਸ 'ਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਹਾਈਕਮਾਂਡ ਨੇ ਸੱਦ ਲਈ ਮੀਟਿੰਗ
  • hooliganism in jalandhar
    40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ...
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • faridkot bandh
      ਪੰਜਾਬ ਬੰਦ ਦਾ ਫਰੀਦਕੋਟ 'ਚ ਦਿਸਿਆ ਵਿਆਪਕ ਅਸਰ
    • kewal singh dhillon statement
      ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਰੋਜ਼ ਤੋੜ ਰਹੀ ਦਮ: ਕੇਵਲ ਸਿੰਘ ਢਿੱਲੋਂ
    • easy connect air service launched from amritsar
      ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ...
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +