Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    11:11:07 AM

  • canada family sponsorship policy

    ਕੈਨੇਡਾ ਨੇ 'ਫੈਮਿਲੀ ਸਪਾਂਸਰਸ਼ਿਪ' ਨੀਤੀ 'ਚ ਕਰ'ਤੇ...

  • passenger vessel

    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ ;  240 ਲੋਕਾਂ ਨੂੰ...

  • xi jinping says india is not our enemy but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ ਸ਼ਾਂਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਜਦੋਂ ਝੰਡਾ ਲਹਿਰਾਉਣ ਸਮੇਂ ਰੱਸੀ ਦੀ ਗੰਢ ਹੀ ਨਾ ਖੁੱਲ੍ਹੀ

PUNJAB News Punjabi(ਪੰਜਾਬ)

ਜਦੋਂ ਝੰਡਾ ਲਹਿਰਾਉਣ ਸਮੇਂ ਰੱਸੀ ਦੀ ਗੰਢ ਹੀ ਨਾ ਖੁੱਲ੍ਹੀ

  • Edited By Anuradha,
  • Updated: 28 Jan, 2021 04:56 PM
Sangrur
when rope knot did not open when the flag was hoisted
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ, ਸੰਜੀਵ) : ਐੱਸ. ਡੀ. ਐੱਮ. ਦਫ਼ਤਰ ਭਵਾਨੀਗੜ੍ਹ ਵਿਖੇ ਮਨਾਏ ਗਏ ਗਣਤੰਤਰ ਦਿਵਸ ਦੇ ਸਮਾਗਮ ਦੌਰਾਨ ਅਧਿਕਾਰੀਆਂ ਸਾਹਮਣੇ ਸਥਿਤੀ ਉਸ ਸਮੇਂ ਅਜੀਬੋ ਗਰੀਬ ਬਣ ਗਈ ਜਦੋਂ ਝੰਡਾ ਲਹਿਰਾਉਣ ਸਮੇਂ ਐੱਸ. ਡੀ. ਐੱਮ. ਭਵਾਨੀਗੜ੍ਹ ਡਾ. ਕਰਮਜੀਤ ਸਿੰਘ ਪੀ.ਸੀ. ਐੱਸ ਤੋਂ ਰੱਸੀ ਦੀ ਗੰਢ ਨਾ ਹੀ ਖੁੱਲ੍ਹੀ ਅਤੇ ਝੰਡਾ ਲਹਿਰਾਉਣ ਦੀ ਰਸਮ ਸਮੇਂ ਸਿਰ ਨਾ ਹੋ ਸਕੀ। ਹੋਇਆ ਇੰਝ ਕਿ ਮਿੱਥੇ ਸਮੇਂ ਅਨੁਸਾਰ ਕੌਮੀ ਝੰਡੇ ਨੂੰ ਸਲਾਮੀ ਉਪਰੰਤ ਜਦੋਂ ਝੰਡਾ ਲਹਿਰਾਉਣ ਦੀ ਰਸਮ ਸ਼ੁਰੂ ਕੀਤੀ ਤਾਂ ਰੱਸੀ ਦੀ ਗੰਢ ਨਾ ਖੁੱਲ੍ਹਣ ਕਾਰਣ ਝੰਡਾ ਲਹਿਰਾਇਆ ਨਾ ਜਾ ਸਕਿਆ। ਕਾਫੀ ਕੋਸ਼ਿਸ਼ ਕਰਨ ਤੋਂ ਬਾਅਦ ਵੀ ਰਸਮ ਪੂਰੀ ਨਾ ਹੋ ਸਕੀ ਤਾਂ ਝੰਡੇ ਨੂੰ ਇਕ ਵਾਰ ਹੇਠਾਂ ਲਾਹ ਕੇ ਉਸ ਨੂੰ ਦੁਬਾਰਾ ਗੰਢ ਦਿੱਤੀ ਗਈ ਅਤੇ ਫਿਰ ਤਕਰੀਬਨ 8 ਮਿੰਟਾਂ ਬਾਅਦ ਝੰਡੇ ਦੀ ਰਸਮ ਅਦਾ ਕੀਤੀ ਗਈ।

ਇਹ ਵੀ ਪੜ੍ਹੋ : ਲਾਲ ਕਿਲ੍ਹੇ ’ਤੇ ਵਾਪਰੀ ਘਟਨਾ ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਸੀ : ਬੈਂਸ

PunjabKesari

ਇਸ ਮੌਕੇ ਸੁਖਰਾਜ ਸਿੰਘ ਘੁੰਮਣ ਡੀ. ਐੱਸ. ਪੀ. , ਮੈਡਮ ਗੁਰਲੀਨ ਕੌਰ ਤਹਿਸੀਲਦਾਰ, ਡਾ. ਮਹੇਸ਼ ਅਹੁਜਾ ਐੱਸ. ਐੱਮ. ਓ. ਸਮੇਤ ਹੋਰ ਅਧਿਕਾਰੀ ਅਤੇ ਕਾਂਗਰਸੀ ਆਗੂ ਹਾਜ਼ਰ ਸਨ। ਸਮਾਗਮ ਦੌਰਾਨ ਵੱਖ-ਵੱਖ ਸਰਕਾਰੀ ਮਹਿਕਮਿਆਂ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਵਧੀਆ ਕਾਰਜ਼ਗੁਜਾਰੀ ਦੇ ਬਦਲੇ ਐੱਸ. ਡੀ. ਐੱਮ. ਵੱਲੋਂ ਸਨਮਾਨਤ ਵੀ ਕੀਤਾ ਗਿਆ। ਦੱਸਣਯੋਗ ਹੈ ਕਿ ਪੂਰੇ ਦੇਸ਼ ’ਚ 72ਵੇਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦਿਨ ਸਾਡੇ ਦੇਸ਼ ਦੇ ਮਹਾਨ ਦੇਸ਼ ਭਗਤਾਂ ਨੇ ਦੇਸ਼ ਦੀ ਜੰਗੇ ਆਜ਼ਾਦੀ ਵਿਚ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ 26 ਜਨਵਰੀ 1950 ਨੂੰ ਆਪਣੇ ਦੇਸ਼ ਦਾ ਆਪਣਾ ਸੰਵਿਧਾਨ ਲਾਗੂ ਹੋਇਆ। ਇਸ ਖ਼ਾਸ ਮੌਕੇ ’ਤੇ ਵੱਖ-ਵੱਖ ਥਾਵਾਂ ’ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। 

PunjabKesari

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਲਾਲ ਕਿਲੇ੍ਹ ਦੀ ਘਟਨਾ ਦੀ ਜਾਂਚ ਇੰਟਰਨੈਸ਼ਨਲ ਏਜੰਸੀ ਤੋਂ ਕਰਵਾਈ ਜਾਵੇ

ਨੋਟ : ਇਸ ਖ਼ਬਰ ਸਬੰਧ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 

 

  • Flag
  • SDM
  • Republic Day
  • ਝੰਡਾ
  • ਐੱਸ ਡੀ ਐੱਮ
  • ਗਣਤੰਤਰ ਦਿਵਸ

ਅਫ਼ਸੋਸਜਨਕ ਖ਼ਬਰ: ਦੋ ਸਕੀਆ ਭੈਣਾਂ ਨੇ ਇਕੱਠੇ ਨਹਿਰ ਵਿਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • how tired the thief was after stealing
    ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ
  • mistakes made by forgetting the idol of lord ganesha at home
    ਗਣੇਸ਼ ਜੀ ਦੀ ਮੂਰਤੀ ਘਰ ਲਿਆਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦਾ ਹੈ ਵੱਡਾ ਨੁਕਸਾਨ
  • police  missing children  family
    ਪੁਲਸ ਨੇ ਲਾਪਤਾ ਹੋਏ 5 ਮਾਸੂਮ ਬੱਚੇ ਕੁਝ ਹੀ ਸਮੇਂ ’ਚ ਲੱਭ ਕੇ ਮਾਪਿਆਂ ਹਵਾਲੇ ਕੀਤੇ
  • isro will neither be privatized nor will its importance diminish
    ISRO ਦਾ ਨਾ ਤਾਂ ਨਿੱਜੀਕਰਨ ਹੋਵੇਗਾ ਤੇ ਨਾ ਹੀ ਮਹੱਤਵ ਘਟੇਗਾ: ਅਫ਼ਵਾਹਾਂ ਵਿਚਾਲੇ ਸਪੇਸ ਏਜੰਸੀ ਨੇ ਦਿੱਤਾ ਸਪੱਸ਼ਟੀਕਰਨ
  • pakistan flag on uk fort
    ਬ੍ਰਿਟੇਨ ਦੇ ਕਿਲੇ ’ਤੇ ਪਾਕਿਸਤਾਨ ਦਾ ਝੰਡਾ ! ਖੜ੍ਹਾ ਹੋਇਆ ਵਿਵਾਦ
  • china  s open warning to the us
    'ਤਾਈਵਾਨ ਨੂੰ ਹਥਿਆਰ ਦਿੱਤੇ ਤਾਂ ਰੱਦ ਹੋਵੇਗੀ ਮੁਲਾਕਾਤ': ਚੀਨ ਦੀ ਅਮਰੀਕਾ ਨੂੰ ਖੁੱਲ੍ਹੀ ਚੇਤਾਵਨੀ
  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
Trending
Ek Nazar
harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prtc bus punjab roadways
      ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ, ਇਸ ਤਾਰੀਖ਼ ਤੋਂ ਲੱਗੇਗੀ...
    • deepak khosla appointed general secretary of punjab youth congress in kapurthala
      ਦੀਪਕ ਖੋਸਲਾ ਕਪੂਰਥਲਾ ਖੇਤਰ 'ਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
    • beas river news
      ਦੋ ਬੱਚਿਆਂ ਦੀ ਮਾਂ ਨੇ ਬਿਆਸ ਦਰਿਆ 'ਚ ਮਾਰੀ ਛਾਲ, ਭਾਲ ਜਾਰੀ
    • payal police action
      ਸਕੂਲ 'ਚ ਮੋਬਾਈਲ ਲਿਜਾਣ 'ਤੇ ਪਈਆਂ ਝਿੜਕਾਂ ਤਾਂ ਲੁਕ ਗਈਆਂ ਵਿਦਿਆਰਥਣਾਂ, ਪੁਲਸ...
    • varinder singh bajwa advocate dhami
      ਐਡਵੋਕੇਟ ਧਾਮੀ ਵੱਲੋਂ ਵਰਿੰਦਰ ਸਿੰਘ ਬਾਜਵਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ...
    • national highway jam
      ਗੁਰਦੁਆਰਾ ਮੰਜੀ ਸਾਹਿਬ ਕੋਟਾਂ ਨੇੜੇ ਹਾਈਵੇਅ ’ਤੇ ਲੱਗੇ ਜਾਮ ਕਾਰਨ ਹਜ਼ਾਰਾਂ...
    • threat in barnala
      ਬਰਨਾਲਾ ਅਦਾਲਤ ਨੂੰ ਆਈ ਧਮਕੀ ਭਰੀ E-Mail
    • punjab weather heavy rain
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
    • power outage pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +