Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    5:05:08 PM

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • taxation bill 2026 passed in lok sabha  know who will get benefit

    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ;...

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

  • sgpc takes a strong stand on live telecast of gurbani

    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਜਦੋਂ ਸਿਵਲ ਕੱਪੜਿਆਂ 'ਚ ਪਾਰਕਾਂ ਅੰਦਰ ਪਹੁੰਚੇ ਐੱਸਐੱਸਪੀ ਆਦਿੱਤਿਆ, ਲੋਕਾਂ ਨਾਲ ਕੀਤੀ ਗੱਲਬਾਤ

PUNJAB News Punjabi(ਪੰਜਾਬ)

ਜਦੋਂ ਸਿਵਲ ਕੱਪੜਿਆਂ 'ਚ ਪਾਰਕਾਂ ਅੰਦਰ ਪਹੁੰਚੇ ਐੱਸਐੱਸਪੀ ਆਦਿੱਤਿਆ, ਲੋਕਾਂ ਨਾਲ ਕੀਤੀ ਗੱਲਬਾਤ

  • Edited By Sandeep Kumar,
  • Updated: 31 May, 2025 07:50 AM
Gurdaspur
when ssp aditya reached the parks in civilian clothes
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ) : ਪੁਲਸ ਜ਼ਿਲ੍ਹਾ ਗੁਰਦਾਸਪੁਰ ਅੰਦਰ ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨੂੰ ਭਾਜੜਾਂ ਪਾਉਣ ਵਾਲੇ ਐੱਸਐੱਸਪੀ ਆਦਿੱਤਿਆ ਨੇ ਅੱਜ ਇੱਕ ਹੋਰ ਪਹਿਲਕਦਮੀ ਕੀਤੀ। ਇਸ ਤਹਿਤ ਐੱਸਐੱਸਪੀ ਸਿਵਲ ਕੱਪੜਿਆਂ ਵਿੱਚ ਹੀ ਗੁਰਦਾਸਪੁਰ ਦੀਆਂ ਵੱਖ-ਵੱਖ ਪਾਰਕਾਂ ਵਿੱਚ ਅਚਨਚੇਤ ਪਹੁੰਚ ਗਏ ਜਿਨ੍ਹਾਂ ਨੂੰ ਦੇਖ ਕੇ ਪਾਰਕਾਂ ਵਿੱਚ ਸੈਰ ਕਰਨ ਆਏ ਲੋਕ ਇਕਦਮ ਹੈਰਾਨ ਰਹਿ ਗਏ। ਐੱਸਐੱਸਪੀ ਦੀ ਪਾਰਕਾਂ ਵਿੱਚ ਆਮਦ ਦਾ ਪਤਾ ਲੱਗਣ 'ਤੇ ਥਾਣਾ ਮੁਖੀ ਅਤੇ ਹੋਰ ਪੁਲਸ ਅਧਿਕਾਰੀ ਵੀ ਤੁਰੰਤ ਮੌਕੇ 'ਤੇ ਪਹੁੰਚ ਗਏ। ਇਸ ਦੌਰਾਨ ਐੱਸਐੱਸਪੀ ਆਦਿੱਤਿਆ ਨੇ ਫਿਸ਼ ਪਾਰਕ ਸਮੇਤ ਹੋਰ ਪਾਰਕਾਂ ਵਿੱਚ ਸੈਰ ਕਰਨ ਨੂੰ ਆਏ ਲੋਕਾਂ ਨਾਲ ਇਕ ਆਮ ਨਾਗਰਿਕ ਵਾਂਗ ਗੱਲਬਾਤ ਵੀ ਕੀਤੀ। ਐੱਸਐੱਸਪੀ ਨੇ ਲੋਕਾਂ ਨਾਲ ਗੱਲਬਾਤ ਦੌਰਾਨ ਗੁਰਦਾਸਪੁਰ ਸ਼ਹਿਰ ਅਤੇ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਮੌਜੂਦਾ ਸਥਿਤੀ ਬਾਰੇ ਲੋਕਾਂ ਦੇ ਵਿਚਾਰ ਸੁਣੇ ਅਤੇ ਨਾਲ ਹੀ ਜ਼ਿਲ੍ਹੇ ਨੂੰ ਹੋਰ ਬਿਹਤਰ ਬਣਾਉਣ ਲਈ ਲੋਕਾਂ ਦੇ ਸੁਝਾਵ ਵੀ ਲਏ।

ਇਹ ਵੀ ਪੜ੍ਹੋ : ਭਾਜਪਾ ਆਗੂ ਕਰਨ ਵੜਿੰਗ ਤੇ ਮੌਜੂਦਾ ਕੌਂਸਲਰ ਸਤਨਾਮ ਸਿੰਘ ਕਾਂਗਰਸ 'ਚ ਸ਼ਾਮਲ

ਇਸ ਤੋਂ ਪਹਿਲਾਂ ਕਿਸੇ ਐੱਸਐੱਸਪੀ ਨੇ ਨਹੀਂ ਕੀਤੀ ਅਜਿਹੀ ਪਹਿਲ
ਐੱਸਐੱਸਪੀ ਆਦਿੱਤਿਆ ਦੀ ਇਸ ਨਵੀਂ ਪਹਿਲ ਨੂੰ ਦੇਖਦਿਆਂ ਫਿਸ਼ ਪਾਰਕ ਵਿੱਚ ਆਏ ਲੋਕਾਂ ਨੇ ਉਹਨਾਂ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਐੱਸਐੱਸਪੀ ਨੇ ਇਸ ਤਰ੍ਹਾਂ ਪਾਰਕ ਵਿੱਚ ਜਾ ਕੇ ਲੋਕਾਂ ਨਾਲ ਰਾਬਤਾ ਨਹੀਂ ਬਣਾਇਆ। ਕੁਝ ਲੋਕਾਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਜਦੋਂ ਕਿਸੇ ਪੁਲਸ ਦੇ ਉੱਚ ਅਧਿਕਾਰੀ ਨੂੰ ਮਿਲਣਾ ਹੁੰਦਾ ਹੈ ਤਾਂ ਦਫਤਰਾਂ ਵਿੱਚ ਵੀ ਅਧਿਕਾਰੀ ਆਮ ਜਨਤਾ ਨੂੰ ਮਿਲਣ ਲਈ ਸਮਾਂ ਨਹੀਂ ਦਿੰਦੇ, ਪਰ ਅੱਜ ਜਦੋਂ ਐੱਸਐੱਸਪੀ ਆਦਿੱਤਿਆ ਖੁਦ ਗੁਰਦਾਸਪੁਰ ਦੀ ਜਨਤਾ ਵਿੱਚ ਆਮ ਨਾਗਰਿਕ ਵਾਂਗ ਪਹੁੰਚ ਗਏ ਹਨ ਤਾਂ ਉਹਨਾਂ ਨੂੰ ਇੱਕ ਉਮੀਦ ਦੀ ਕਿਰਨ ਦਿਖਾਈ ਦਿੱਤੀ ਹੈ ਕਿ ਗੁਰਦਾਸਪੁਰ ਵਿੱਚ ਹੁਣ ਲੋਕਾਂ ਨੂੰ ਤੰਗ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੀ ਖੈਰ ਨਹੀਂ। ਇੱਥੇ ਇਹ ਦੱਸਣਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਅੰਦਰ ਐੱਸਐੱਸਪੀ ਦਾ ਅਹੁਦਾ ਸੰਭਾਲਣ ਦੇ ਅਗਲੇ ਦਿਨ ਹੀ ਐੱਸਐੱਸਪੀ ਆਦਿੱਤਿਆ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਅਜਿਹਾ ਸ਼ਿਕੰਜਾ ਕੱਸਿਆ ਗਿਆ ਕਿ ਹੁਣ ਕਈ ਸ਼ਰਾਰਤੀ ਅਨਸਰ ਪੁਲਸ ਦੇ ਡਰ ਕਾਰਨ ਗੁਰਦਾਸਪੁਰ ਜ਼ਿਲ੍ਹਾ ਹੀ ਛੱਡ ਗਏ ਹਨ। 

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ’ਚ ਕਈ ਥਾਵਾਂ ’ਤੇ ਛਾਪੇਮਾਰੀ, ਇਤਰਾਜ਼ਯੋਗ ਦਸਤਾਵੇਜ਼ ਬਰਾਮਦ

ਕੀ ਕਹਿਣਾ ਹੈ ਐੱਸਐੱਸਪੀ ਆਦਿੱਤਿਆ ਦਾ?
ਇਸ ਸਬੰਧੀ ਸੰਪਰਕ ਕਰਨ 'ਤੇ ਐੱਸਐੱਸਪੀ ਆਦਿੱਤਿਆ ਨੇ 'ਜਗਬਾਣੀ' ਨੂੰ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਅੰਦਰ ਪੁਲਸ ਅਤੇ ਆਮ ਲੋਕਾਂ ਵਿੱਚ ਸੁਖਾਵੇਂ ਅਤੇ ਮਜਬੂਤ ਸੰਬੰਧ ਬਣਾਉਣ ਲਈ ਉਹਨਾਂ ਵੱਲੋਂ ਇਹ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਦੀ ਕੋਸ਼ਿਸ਼ ਹੈ ਕਿ ਉਹ ਆਮ ਲੋਕਾਂ ਨਾਲ ਸਿੱਧਾ ਰਾਬਤਾ ਰੱਖਣ ਤਾਂ ਜੋ ਕਿਸੇ ਵੀ ਜਗ੍ਹਾ ਤੇ ਜੇਕਰ ਕੋਈ ਗੈਰ ਕਾਨੂੰਨੀ ਕੰਮ ਹੁੰਦਾ ਹੈ ਤਾਂ ਲੋਕ ਬਿਨਾਂ ਡਰ ਅਤੇ ਬਿਨਾਂ ਝਿਜਕ ਪੁਲਸ ਨੂੰ ਸੂਚਨਾ ਦੇ ਸਕਣ। ਐੱਸਐੱਸਪੀ ਨੇ ਕਿਹਾ ਕਿ ਅੱਜ ਪਾਰਕਾਂ ਵਿੱਚ ਜਾ ਕੇ ਲੋਕਾਂ ਨਾਲ ਖੁੱਲ੍ਹੇ ਮਾਹੌਲ ਵਿੱਚ ਗੱਲਬਾਤ ਕਰਕੇ ਉਹਨਾਂ ਨੂੰ ਕਾਫੀ ਤਸੱਲੀ ਹੋਈ ਹੈ ਅਤੇ ਇਸ ਗੱਲ ਦੀ ਵੀ ਖੁਸ਼ੀ ਹੈ ਕਿ ਲੋਕ ਜ਼ਿਲ੍ਹਾ ਗੁਰਦਾਸਪੁਰ ਅੰਦਰ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਬੇਬਾਕੀ ਨਾਲ ਚੁੱਕੇ ਕਦਮਾਂ ਤੋਂ ਕਾਫੀ ਸੰਤੁਸ਼ਟ ਹਨ। ਉਹਨਾਂ ਕਿਹਾ ਕਿ ਸ਼ਹਿਰ ਦੇ ਸੀਨੀਅਰ ਨਾਗਰਿਕਾਂ ਨੇ ਪਾਰਕਾਂ ਵਿੱਚ ਗੱਲਬਾਤ ਦੌਰਾਨ ਉਹਨਾਂ ਨੂੰ ਕਾਫੀ ਚੰਗੇ ਸੁਝਾਅ ਵੀ ਦਿੱਤੇ ਹਨ ਅਤੇ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਜ਼ਿਲ੍ਹਾ ਪੁਲਸ ਗੁਰਦਾਸਪੁਰ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇ ਅਤੇ ਜ਼ਿਲ੍ਹੇ ਅੰਦਰ ਅਪਰਾਥ ਦੀ ਦਰ ਨੂੰ ਘੱਟ ਕੀਤਾ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Gurdaspur
  • SSP Aditya
  • Parks
  • Interaction with people
  • ਗੁਰਦਾਸਪੁਰ
  • ਐੱਸਐੱਸਪੀ ਆਦਿੱਤਿਆ
  • ਪਾਰਕਾਂ
  • ਲੋਕਾਂ ਨਾਲ ਗੱਲਬਾਤ

ਪੰਜਾਬ 'ਚ ਇਸ ਬੀਮਾਰੀ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

NEXT STORY

Stories You May Like

  • kewal dhillon bhawanigarh
    ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ ਗੱਲਬਾਤ
  • government should engage with india  tamim iqbal
    ਸਰਕਾਰ ਭਾਰਤ ਸਰਕਾਰ ਨਾਲ ਗੱਲਬਾਤ ਕਰੇ : ਤਮੀਮ ਇਕਬਾਲ
  • hezbollah warning
    ਹਿਜ਼ਬੁੱਲਾ ਨੇ ਇਜ਼ਰਾਈਲ ਨਾਲ ਗੱਲਬਾਤ ਦੇ ਸਮਰਥਕਾਂ ਨੂੰ ਦਿੱਤੀ ਚੇਤਾਵਨੀ
  • scheme for setting up three chemical parks gets approval
    ਤਿੰਨ ਕੈਮੀਕਲ ਪਾਰਕਾਂ ਦੀ ਸਥਾਪਨਾ ਲਈ 3,030 ਕਰੋੜ ਰੁਪਏ ਦੀ ਯੋਜਨਾ ਨੂੰ ਮਿਲੀ ਪ੍ਰਵਾਨਗੀ
  • rss  new generation  mohan bhagwat  command  conversation
    ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ
  • civil hospital malout hospital doctor patient
    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ ਮਰੀਜ਼ 'ਤੇ ਡਿੱਗਾ ਛੱਤ ਦਾ ਮਲਬਾ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • clash in ludhiana
    ਬਿਜਲੀ ਘਰ ਦੇ ਗੇਟ ਤੋੜ ਕੇ ਅੰਦਰ ਦਾਖਲ ਹੋਏ ਲੋਕਾਂ ਨੇ ਪਾਵਰਕਾਮ ਮੁਲਾਜ਼ਮ ’ਤੇ ਕੀਤਾ ਹਮਲਾ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • people rushed out of d mart following reports of a sudden fire jalandhar
      ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
    • malaout ayushman kendra
      ਮਲੋਟ ਦੇ ਆਯੁਸ਼ਮਾਨ ਅਰੋਗਿਆ ਕੇਂਦਰ ਦੇ ਬਾਥਰੂਮ ’ਚ 18 ਘੰਟੇ ਬੰਦ ਰਹੀ ਬਜ਼ੁਰਗ ਔਰਤ
    • 2 thieves arrested for stealing submersible motor wires from fields
      ਖੇਤਾਂ ’ਚੋਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਗ੍ਰਿਫ਼ਤਾਰ
    • punjab agriculture department
      ਪੰਜਾਬ ਦੇ ਖੇਤਾਂ ’ਚ ਵਰਤੇ ਜਾ ਰਹੇ ਘਟੀਆ ਕੀਟਨਾਸ਼ਕ! 3 ਸਾਲਾਂ ’ਚ ਮਿਲੀਆਂ 254...
    • ludhiana road collapsed
      ਲੁਧਿਆਣਾ ਦੀ ਇਕ ਹੋਰ ਸੜਕ ਧਸੀ! ਪੈੈ ਗਿਆ ਵੱਡਾ ਟੋਇਆ; ਆਵਾਜਾਈ ਠੱਪ
    • transport department  s surprise checkpoint
      ਟਰਾਂਸਪੋਰਟ ਵਿਭਾਗ ਦਾ ਅਚਨਚੇਤ ਨਾਕਾ, ਕਈ ਵਾਹਨਾਂ ਦੇ ਕੱਟੇ ਚਲਾਨ
    • work will be halted for 2 days in punjab
      ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ...
    • beware of those who set off firecrackers on the bullet motorcycles
      ਬੁਲਟ 'ਤੇ ਪਟਾਕੇ ਵਜਾਉਣ ਵਾਲੇ ਸਾਵਧਾਨ! SHO ਨੇ ਫਿਲਮੀ ਅੰਦਾਜ਼ 'ਚ ਖ਼ੁਦ ਦੌੜ ਕੇ...
    • snatching in machiwara
      ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ...
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +