Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:03:06 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਕਦੋਂ ਮਿਲਣਗੇ? ਜਾਣੋ ਵਿਧਾਨ ਸਭਾ 'ਚ ਕੀ ਬੋਲੇ ਹਰਪਾਲ ਚੀਮਾ

PUNJAB News Punjabi(ਪੰਜਾਬ)

ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਕਦੋਂ ਮਿਲਣਗੇ? ਜਾਣੋ ਵਿਧਾਨ ਸਭਾ 'ਚ ਕੀ ਬੋਲੇ ਹਰਪਾਲ ਚੀਮਾ

  • Edited By Babita,
  • Updated: 27 Mar, 2025 04:53 PM
Chandigarh
when will the women of punjab get rs 1000
  • Share
    • Facebook
    • Tumblr
    • Linkedin
    • Twitter
  • Comment

 

 

ਚੰਡੀਗੜ੍ਹ : ਬੀਤੇ ਦਿਨ ਪੇਸ਼ ਕੀਤੇ ਗਏ ਬਜਟ 'ਤੇ ਪੰਜਾਬ ਵਿਧਾਨ ਸਭਾ ਦੇ ਸਦਨ 'ਚ ਬਹਿਸ ਚੱਲ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ 'ਤੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 5 ਗਾਰੰਟੀਆਂ ਦੇ ਕੇ ਪੰਜਾਬ 'ਚ ਸੱਤਾ 'ਚ ਆਈ ਸੀ। ਔਰਤਾਂ ਨੂੰ 1000 ਰੁਪਏ ਦੇਣ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ 3 ਸਾਲਾਂ ਅੰਦਰ ਪੰਜ ਵਿੱਚੋਂ 3 ਗਾਰੰਟੀਆਂ ਪੂਰੀਆਂ ਕਰਕੇ ਪੰਜਾਬ ਦੀ ਜਨਤਾ 'ਚ ਖੜ੍ਹੇ ਹਾਂ। ਸਿਰਫ ਔਰਤਾਂ ਨੂੰ ਪੈਸੇ ਦੇਣ ਦੀ ਗਾਰੰਟੀ ਬਾਕੀ ਹੈ ਅਤੇ ਉਹਦੇ ਲਈ ਵੀ ਵਿਭਾਗ ਵਲੋਂ ਸਰਵੇ ਕੀਤਾ ਜਾ ਰਿਹਾ ਹੈ ਅਤੇ ਬਹੁਤ ਜਲਦੀ ਅਸੀਂ ਪੰਜਾਬ 'ਚ ਇਹ ਸਕੀਮ ਲਾਂਚ ਕਰਨ ਜਾ ਰਹੇ ਹਾਂ।

ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਸੂਬੇ ਭਰ 'ਚ ਸਖ਼ਤ ਹੁਕਮ ਜਾਰੀ, ਦੇਖਿਓ ਕਿਤੇ...

ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਜੀ ਨੂੰ ਬਹੁਮਤ ਨਾਲ ਸੂਬੇ ਦਾ ਮੁੱਖ ਮੰਤਰੀ ਬਣਾਇਆ। ਅਸੀਂ ਲਗਾਤਾਰ 3 ਸਾਲਾਂ ਤੋਂ ਵੱਡਾ ਬਦਲਾਅ ਹਰੇਕ ਖੇਤਰ 'ਚ ਕਰ ਰਹੇ ਹਾਂ। ਇਸ ਲਈ ਬਜਟ ਦਾ ਨਾਂ 'ਬਦਲਦਾ ਪੰਜਾਬ' ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਲ 2017 'ਚ ਪੰਜਾਬ ਅੰਦਰ ਜੀ. ਐੱਸ. ਟੀ. ਆਇਆ ਤਾਂ ਉਸੇ ਸਮੇਂ ਕਾਂਗਰਸ ਪਾਰਟੀ ਦੀ ਸਰਕਾਰ ਆਈ। ਕਾਂਗਰਸ ਦੀ ਸਰਕਾਰ ਨੇ 21,286 ਕਰੋੜ ਰੁਪਏ ਦਾ ਜੀ. ਐੱਸ. ਟੀ. ਮਾਲੀਆ ਇਕੱਠਾ ਕੀਤਾ। ਦੂਜੇ ਪਾਸੇ ਜਦੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਅਸੀਂ 3 ਸਾਲਾਂ ਅੰਦਰ ਰੈਵਿਨਿਊ 64,253 ਕਰੋੜ 'ਤੇ ਲੈ ਗਏ।

ਇਹ ਵੀ ਪੜ੍ਹੋ : ਪੰਜਾਬ 'ਚ 2 ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਰੈਵਿਨਿਊ ਵਧਾਉਣ ਲਈ ਕੋਸ਼ਿਸ਼ ਕੀਤੀ ਹੁੰਦੀ ਤਾਂ ਅੱਜ ਸਾਨੂੰ ਕਰੋੜਾਂ ਰੁਪਿਆਂ ਦਾ ਕਰਜ਼ਾ ਲੈਣ ਦੀ ਕੋਈ ਲੋੜ ਨਹੀਂ ਸੀ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਟੈਕਸ ਦੀ ਚੋਰੀ ਵੱਡੇ ਪੱਧਰ 'ਤੇ ਹੁੰਦੀ ਰਹੀ ਹੈ। ਉਨ੍ਹਾਂ ਐਕਸਾਈਜ਼ ਵਿਭਾਗ ਬਾਰੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਨੇ 5 ਸਾਲਾਂ 'ਚ 20 ਹਜ਼ਾਰ 547 ਕਰੋੜ ਰੁਪਏ, ਕਾਂਗਰਸ ਦੇ ਸਮੇਂ 27 ਹਜ਼ਾਰ 395 ਕਰੋੜ ਅਤੇ ਜਦੋਂ ਭਗਵੰਤ ਸਿੰਘ ਮਾਨ ਦੀ ਸਰਕਾਰ ਆਈ ਤਾਂ 28 ਹਜ਼ਾਰ, 20 ਕਰੋੜ ਰੁਪਏ ਆਏ। ਉਨ੍ਹਾਂ ਕਿਹਾ ਕਿ ਪਿਛਲੇ ਮੁੱਖ ਮੰਤਰੀ ਖਜ਼ਾਨਾ ਖ਼ਾਲੀ ਦਾ ਕਹਿ ਕੇ ਪੱਲਾ ਝਾੜ ਲੈਂਦੇ ਸੀ ਪਰ ਉਸੇ ਖ਼ਜ਼ਾਨੇ ਨੂੰ ਅਸੀਂ ਮਜ਼ਬੂਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਬਜਟ ਇਜਲਾਸ ਦੌਰਾਨ ਵਿਰੋਧੀ ਧਿਰ ਨੇ ਜਿੰਨੇ ਵੀ ਸਵਾਲ ਖੜ੍ਹੇ ਕੀਤੇ ਹਨ, ਤਕਰੀਬਨ ਉਨ੍ਹਾਂ ਦੇ ਜਵਾਬ ਦੇ ਦਿੱਤੇ ਗਏ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

  • Punjab Vidhan Sabha
  • Harpal Singh Cheema
  • Women
  • Money
  • ਪੰਜਾਬ ਵਿਧਾਨ ਸਭਾ
  • ਹਰਪਾਲ ਸਿੰਘ ਚੀਮਾ
  • ਔਰਤਾਂ
  • ਪੈਸੇ

ਜੇਲ੍ਹ ਵਿਚ ਕੌਸ਼ਲ ਵਿਕਾਸ ਕੇਂਦਰ, ਹਾਈ ਕੋਰਟ ਦੇ ਜੱਜ ਨੇ ਕੀਤਾ ਉਦਘਾਟਨ

NEXT STORY

Stories You May Like

  • garba partner  social media  viral post
    1000 ਰੁਪਏ 'ਚ ਗਰਬਾ ਪਾਰਟਨਰ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਨੇ ਮਚਾਈ ਤੜਥੱਲੀ
  • punjab elections
    ਫ਼ੈਸਲਾਕੁੰਨ ਮੋੜ ਸਾਬਤ ਹੋ ਸਕਦੀਆਂ ਹਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ
  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • tamil nadu  two assembly seats  by elections
    ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ ਅਦਾਲਤ ਨੇ ਕੀਤਾ ਇਨਕਾਰ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • jammu kashmir  legislative assembly  chief election commissioner
    ਜੰਮੂ ਕਸ਼ਮੀਰ ਵਿਧਾਨ ਸਭਾ 'ਚ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਵਿਧਾਇਕਾਂ ਦਾ ਪ੍ਰਦਰਸ਼ਨ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +