Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    10:41:58 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • you have to play good hockey for the entire 60 minutes

    ‘ਕਰੋ ਜਾਂ ਮਰੋ’ ਦਾ ਮੁਕਾਬਲਾ ਹੈ, ਪੂਰੇ 60 ਮਿੰਟ...

  • concerns grow for lakhs of punjab employees waiting for da

    DA ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ...

  • army control in pakistan

    ਪਾਕਿ 'ਚ ਲੱਗਣ ਜਾ ਰਿਹੈ ਫੌਜੀ ਸ਼ਾਸਨ ! ਸਰਕਾਰ ਨੇ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੰਜਾਬ 'ਚ ਪਏ ਭਾਰੀ ਮੀਂਹ 'ਤੇ ਮੌਸਮ ਵਿਭਾਗ ਦਾ ਅਹਿਮ ਖੁਲਾਸਾ

PUNJAB News Punjabi(ਪੰਜਾਬ)

ਪੰਜਾਬ 'ਚ ਪਏ ਭਾਰੀ ਮੀਂਹ 'ਤੇ ਮੌਸਮ ਵਿਭਾਗ ਦਾ ਅਹਿਮ ਖੁਲਾਸਾ

  • Edited By Babita,
  • Updated: 20 Aug, 2019 03:10 PM
Ludhiana
whether department
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਨਰਿੰਦਰ) : ਪੰਜਾਬ 'ਚ ਬੀਤੇ ਦਿਨੀਂ ਪਏ ਭਾਰੀ ਮੀਂਹ 'ਤੇ ਪੰਜਾਬ ਖੇਤੀਬਾੜੀ ਯੂਨੀਵਰੀਸਟੀ ਦੇ ਮੌਸਮ ਵਿਭਾਗ ਨੇ ਅਹਿਮ ਖੁਲਾਸਾ ਕਰਦਿਆਂ ਦੱਸਿਆ ਹੈ ਕਿ ਇਸ ਮੀਂਹ ਨੇ ਪਿਛਲੇ 7 ਸਾਲਾਂ ਦਾ ਰਿਕਾਰਡ ਤੋੜਿਆ ਹੈ ਅਤੇ ਆਉਣ ਵਾਲੇ ਦਿਨਾਂ 'ਚ ਵੀ ਪੰਜਾਬ ਦੇ ਕੁਝ ਹਿੱਸਿਆਂ 'ਚ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਮੁਤਾਬਕ ਅਗਸਤ ਮਹੀਨੇ 'ਚ ਹੁਣ ਤੱਕ 319 ਐੱਮ. ਐੱਮ. ਮੀਂਹ ਪੈ ਚੁੱਕਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਸਾਲ 2011 'ਚ ਤੇਜ਼ ਮੀਂਹ ਪਿਆ ਸੀ।

ਉਨ੍ਹਾਂ ਦੱਸਿਆ ਕਿ ਪਹਾੜਾਂ ਅਤੇ ਮੈਦਾਨੀ ਇਲਾਕਿਆਂ 'ਚ ਪਏ ਲਗਾਤਾਰ ਪਏ ਮੀਂਹ ਤੋਂ ਬਾਅਦ ਨਹਿਰਾਂ ਉਫਾਨ 'ਤੇ ਚੱਲ ਰਹੀਆਂ ਹਨ, ਜਿਨ੍ਹਾਂ ਦਾ ਪੱਧਰ ਆਉਣ ਵਾਲੇ ਦਿਨਾਂ 'ਚ ਘਟੇਗਾ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਆਉਂਦੇ ਦਿਨਾਂ 'ਚ ਕੁਝ ਥਾਵਾਂ 'ਤੇ ਬੱਦਲਵਾਈ ਰਹੇਗੀ ਅਤੇ ਕੁਝ ਥਾਵਾਂ 'ਤੇ ਹਲਕਾ ਮੀਂਹ ਵੀ ਪੈ ਸਕਦਾ ਹੈ। ਝੋਨੇ ਦੀ ਫਸਲ 'ਤੇ ਮੀਂਹ ਦੇ ਪ੍ਰਭਾਵ ਬਾਰੇ ਬੋਲਦਿਆਂ ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਇਹ ਕਹਿਣਾ ਅਜੇ ਮੁਸ਼ਕਲ ਹੈ ਕਿਉਂਕਿ ਇਲਾਕਿਆਂ ਦੇ ਹਿਸਾਬ ਨਾਲ ਕਿਤੇ ਮੀਂਹ ਨਾਲ ਝੋਨੇ ਨੂੰ ਨੁਕਸਾਨ ਵੀ ਹੋਇਆ ਹੈ। 

  • Punjab
  • Whether Department
  • 7 Years
  • Record
  • ਪੰਜਾਬ
  • ਮੌਸਮ ਵਿਭਾਗ
  • ਮੀਂਹ
  • 7 ਸਾਲ
  • ਰਿਕਾਰਡ

'ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 5 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਜਾਵੇਗਾ'

NEXT STORY

Stories You May Like

  • heavy rain weather department red alert
    ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ 'ਰੈੱਡ ਅਲਰਟ' ਜਾਰੀ
  • rain alert  meteorological department  weather update  imd
    11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
  • heavy rain 6 days punjab weather
    9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • uttarakhand  cloudburst
    ਉੱਤਰਾਖੰਡ ’ਚ ਫਟਿਆ ਬੱਦਲ, ਰੁੜ੍ਹ ਗਿਆ ਪੁਲ, ਪੰਜਾਬ ਤੇ ਹਿਮਾਚਲ ’ਚ ਭਾਰੀ ਮੀਂਹ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • donation bowl stolen from the langar place of devotees
      ਫਗਵਾੜਾ 'ਚ ਮਾਤਾ ਸ਼੍ਰੀ ਚਿੰਤਪੁਰਨੀ ਦੇ ਸ਼ਰਧਾਲੂਆਂ ਦੇ ਲੰਗਰ ਅਸਥਾਨ ਤੋਂ...
    • bikram majithia on akali bjp alliance
      ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬਿਕਰਮ ਮਜੀਠੀਆ...
    • sensation in ludhiana
      ਲੁਧਿਆਣਾ 'ਚ ਸਨਸਨੀ: ਸ਼ੱਕੀ ਹਾਲਾਤ 'ਚ 28 ਸਾਲਾ ਪ੍ਰਿਆ ਦੀ ਮੌਤ, ਸਾਲੇ ਨੂੰ...
    • transfers of 10 ias officers of punjab
      ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ ਅਫ਼ਸਰ ਨੂੰ ਕਿੱਥੇ ਮਿਲੀ ਨਵੀਂ...
    • vikram singh case puts question mark on the status of dabang sho
      17 ਦਿਨ ਬੀਤੇ, ਮੋਟਰਸਾਈਕਲ ਮਿਲਿਆ ਪਰ ਵਿਕਰਮ ਸਿੰਘ ਕਿੱਥੇ? ਪੁਲਸ ਦੀ ਕਾਰਗੁਜ਼ਾਰੀ...
    • holiday announced tomorrow
      ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
    • sukhbir badal petition
      ਮਾਣਹਾਨੀ ਮਾਮਲੇ ਸਬੰਧੀ ਸੁਖਬੀਰ ਬਾਦਲ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ
    • major accident with a family 3 people died
      ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
    • agtf team in punjab gangster arrest in film style
      ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ...
    • punjab weather imd alert heavy rain
      ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +