Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    3:07:21 PM

  • punjab powercom  electricity department

    ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਵੱਡੀ...

  • labour man a lakhpati with just 7 rupees buys 30 lottery tickets in jalandhar

    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ,...

  • major on petrol diesel lpg oil companies demand price hike

    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ...

  • iran on brink of civil war

    ਵਿਦੇਸ਼ ਮੰਤਰੀ ਤੋਂ ਖੋਹੀ ਜਾਏਗੀ ਕੁਰਸੀ ! ਜੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦੂਸ਼ਿਤ ਪਾਣੀ ਕਾਰਨ ਹਰ ਸਾਲ ਹੁੰਦੀਆਂ 8 ਲੱਖ ਤੋਂ ਵਧੇਰੇ ਮੌਤਾਂ ਦਾ ਜ਼ਿੰਮੇਵਾਰ ਕੌਣ ?

PUNJAB News Punjabi(ਪੰਜਾਬ)

ਦੂਸ਼ਿਤ ਪਾਣੀ ਕਾਰਨ ਹਰ ਸਾਲ ਹੁੰਦੀਆਂ 8 ਲੱਖ ਤੋਂ ਵਧੇਰੇ ਮੌਤਾਂ ਦਾ ਜ਼ਿੰਮੇਵਾਰ ਕੌਣ ?

  • Updated: 29 Jul, 2019 07:34 PM
Jalandhar
who is responsible for 8 million deaths every year due to contaminated water
  • Share
    • Facebook
    • Tumblr
    • Linkedin
    • Twitter
  • Comment

ਜਗ ਬਾਣੀ ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂ ਵਾਲੀ) ਮਨੁੱਖ ਜਿਵੇਂ-ਜਿਵੇਂ ਤਰੱਕੀ ਦੀਆਂ ਪੌੜੀਆਂ ਚੜ੍ਹਦਾ ਜਾ ਰਿਹਾ ਹੈ, ਤਿਵੇਂ-ਤਿਵੇਂ ਉਸ ਦੇ ਧਰਤੀ ਤੋਂ ਵੀ ਪੈਰ ਉਖੜਦੇ ਜਾ ਰਹੇ ਹਨ। ਜਿਹੜੇ ਮਾਡਲਾਂ ਨੂੰ ਅਪਣਾ ਕੇ ਅਸੀਂ ਤਰੱਕੀ ਦੀਆਂ ਪੌੜੀਆਂ ਚੜ੍ਹ ਰਹੇ ਹਾਂ ਉਹ ਸਾਨੂੰ ਸਿੱਧੇ ਨਰਕ ਵੱਲ ਨੂੰ ਲਿਜਾ ਰਹੇ ਹਨ। ਵਿਸ਼ਵ ਸਿਹਤ ਵਿਭਾਗ ਦੇ ਅੰਕੜਿਆਂ ਝਾਤੀ ਮਾਰੀਏ ਤਾਂ ਬੀਤੇ ਵਰ੍ਹੇ ਦੁਨੀਆ ਭਰ ਵਿਚ 8 ਲੱਖ 29 ਹਜ਼ਾਰ ਲੋਕਾਂ ਦੀ ਮੌਤ ਪ੍ਰਦੂਸ਼ਤ ਪਾਣੀ ਅਤੇ ਉਸ ਨਾਲ ਹੋਣ ਵਾਲੀਆਂ ਬਿਮਾਰੀਆਂ ਨਾਲ ਹੋਈ। ਇਸੇ ਤਰ੍ਹਾਂ 5 ਸਾਲ ਤੋਂ ਘੱਟ ਉਮਰ ਦੇ 2 ਲੱਖ 97 ਹਜ਼ਾਰ ਬੱਚਿਆਂ ਦੀ ਮੌਤ ਦਾ ਕਾਰਨ ਵੀ ਪ੍ਰਦੂਸ਼ਿਤ ਪਾਣੀ ਹੀ ਬਣਿਆ। ਮੌਜੂਦਾ ਵਰ੍ਹੇ ਦੀ ਗੱਲ ਕਰੀਏ ਤਾਂ ਵਿਦੇਸ਼ੀ ਵੈਬਸਾਈਟ ‘ਵਰਲਡਓਮੀਟਰ’ ਦੇ ਅੱਜ ਤੱਕ ਦੇ ਅੰਕੜਿਆਂ ਮੁਤਾਬਕ 4 ਲੱਖ 84 ਹਜ਼ਾਰ ਦੇ ਕਰੀਬ ਮੌਤਾਂ  ਦੂਸ਼ਿਤ ਪਾਣੀ ਕਾਰਨ ਨਾਲ ਹੋ ਚੁੱਕੀਆਂ ਹਨ।

ਗੱਲ ਇਕੱਲੇ ਭਾਰਤ ਦੀ ਕਰੀਏ ਤਾਂ ਪੀਣ ਵਾਲੇ ਪਾਣੀ ਦੇ ਨਾਲ-ਨਾਲ ਸਾਡੀ ਪੂਰੀ ਭੋਜਨ ਲੜੀ ਵੀ ਗੜਬੜਾ ਚੁੱਕੀ ਹੈ। ਭਾਰਤ ਦੀ ਕਰੀਬ 20 ਫੀਸਦ ਆਬਾਦੀ ਪੀਣ ਵਾਲੇ ਸਾਫ ਪਾਣੀ ਤੋਂ ਵਾਂਝੀ ਹੋ ਚੁੱਕੀ ਹੈ। ਭਾਰਤ ਵਿਚ ਹਰ ਸਾਲ ਕਰੀਬ 7.7. ਮਿਲੀਅਨ ਲੋਕ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨ। ‘ਡੈਵਲਪਮੈਂਟ ਗੋਲਸ' (ਐੱਸ.ਡੀ.ਜੀ.) ਅਤੇ ਰਿਸਰਚ ਫਰਮ ਥਾਟ ਆਰਬੀਟਰੇਜ ਦੇ ਤਾਜਾ ਅਧਿਐਨ 'ਚ ਇਹ ਖੁਲਾਸਾ ਹੋਇਆ ਹੈ ਕਿ ਭਾਰਤ ਵਿਚ ਪਾਣੀ ਅਤੇ ਭੋਜਨ ਬੁਰੀ ਤਰ੍ਹਾਂ ਦੂਸ਼ਿਤ ਹੋ ਚੁੱਕਾ ਹੈ।

PunjabKesariਪਾਣੀ ਅਤੇ ਭੋਜਨ ਦੇ ਦੂਸ਼ਿਤ ਹੋਣ ਨਾਲ ਦੇਸ਼ ਨੂੰ ਸਾਲ 2016-17 'ਚ 7 ਲੱਖ 37 ਹਜ਼ਾਰ 457 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਅਧਿਐਨ ਵਿਚ ਇਹ ਖਦਸ਼ਾ ਵੀ ਪ੍ਰਗਟਾਇਆ ਗਿਆ ਹੈ ਕਿ ਸਾਲ 2022 ਤੱਕ ਇਹ ਨੁਕਸਾਨ 9 ਲੱਖ 50 ਹਜ਼ਾਰ ਕਰੋੜ ਰੁਪਏ ਤੱਕ ਪੁੱਜ ਸਕਦਾ ਹੈ। ਸਰਕਾਰੀ ਅੰਕੜਿਆਂ ਮੁਤਾਬਕ ਭਾਵੇਂ ਕਿ ਦੇਸ਼ ਦੀ 86 ਫੀਸਦ ਅਬਾਦੀ ਨੂੰ ਪੀਣ ਵਾਲਾ ਸਾਫ ਮਿਲ ਰਿਹਾ ਹੈ ਪਰ ਇਹ ਅੰਕੜੇ ਸੱਚਾਈ ਤੋਂ ਕੋਹਾਂ ਦੂਰ ਜਾਪਦੇ ਹਨ। ਇਨ੍ਹਾਂ ਅੰਕੜਿਆਂ ਅਨੁਸਾਰ ਹੈਂਡ ਪੰਪਾਂ ਅਤੇ ਟਿਊਬਵੈਲਾਂ ਦੇ ਪਾਣੀ ਨੂੰ ਪੂਰ ਤਰ੍ਹਾਂ ਸਵੱਛ ਮੰਨਿਆ ਗਿਆ ਹੈ ਜਦਕਿ ਧਰਤੀ ਹੇਠਲੇ ਪਾਣੀ ਦੇ ਹਾਲਾਤ ਵੀ ਕਿਸੇ ਕੋਲੋਂ ਗੁੱਝੇ ਨਹੀਂ। ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਵਿਚ ਹੈਜ਼ਾ, ਡਾਇਰੀਆ, ਡਾਇਸਨਟੇਰੀ, ਹੈਪੇਟਾਈਟਸ ਏ, ਟਾਈਫਾਇਡ ਅਤੇ ਪੋਲੀਓ ਵਰਗੇ ਰੋਗ ਪ੍ਰਮੁੱਖ ਹਨ।

ਫੈਲ ਰਹੀਆਂ ਬਿਮਾਰੀਆਂ ਅਤੇ ਹਰ ਸਾਲ ਹੁੰਦੀਆਂ ਮੌਤਾਂ ਦਾ ਸੱਚ 

ਦੂਸ਼ਿਤ ਪਾਣੀ ਨਾਲ ਐਨੇ ਵੱਡੇ ਪੱਧਰ ’ਤੇ ਹੋ ਰਹੀਆਂ ਬਿਮਾਰੀਆਂ ਅਤੇ ਮੌਤਾਂ ਸਾਡੀਆਂ ਸਰਕਾਰਾਂ ਅਤੇ ਸਮੁੱਚੇ ਪ੍ਰਬੰਧਨ ’ਤੇ ਕਈ ਸਵਾਲ ਖੜਾ ਕਰਦੀਆਂ ਹਨ। ਸੰਵਿਧਾਨ ਅਨੁਸਾਰ ਸ਼ੁੱਧ ਪਾਣੀ, ਸਾਫ ਹਵਾ ਅਤੇ ਸਾਫ-ਸੁਥਰੀ ਖੁਰਾਕ ਸਾਡਾ ਸਾਰਿਆਂ ਦਾ ਮੌਲਿਕ ਅਧਿਕਾਰ ਹੈ। ਇਨ੍ਹਾਂ ਦਾ ਦੂਸ਼ਿਤ ਹੋਣਾ ਸਾਡੇ ਮੌਲਿਕ ਅਧਿਕਾਰਾਂ ਦਾ ਘਾਣ ਹੈ। ਸਾਡੇ ਆਗੂਆਂ ਨੇ ਸਾਨੂੰ ਉਦਯੋਗੀਕਰਨ, ਸ਼ਹਿਰੀਕਰਨ ਅਤੇ ਖੇਤੀਬਾੜੀ ਦੇ ਨਵੀਨੀਕਰਨ ਵੱਲ ਨੂੰ ਤਾਂ ਤੋਰ ਦਿੱਤਾ ਪਰ ਇਨ੍ਹਾਂ ਤੋਂ ਹੋਣ ਵਾਲੇ ਬੁਰੇ ਪ੍ਰਭਾਵਾਂ ਦੇ ਹੱਲ ਲਈ ਕੋਈ ਪ੍ਰਬੰਧ ਨਹੀਂ ਕੀਤੇ। ਉਦਯੋਗਾਂ ਤੋਂ ਨਿਕਲਣ ਵਾਲੇ ਜ਼ਹਿਰੀਲੇ ਪਦਾਰਥ, ਸ਼ਹਿਰਾਂ ਦੇ ਸੀਵਰੇਜ ਅਤੇ ਖੇਤੀਬਾੜੀ ਵਿਚ ਅੰਨ੍ਹੇਵਾਹ ਵਰਤੇ ਜਾਣ ਵਾਲੇ ਰਸਾਇਣਾਂ ਨੇ ਸਾਡੇ ਦਰਿਆਵਾਂ ਅਤੇ ਨਦੀਆਂ ਨੂੰ ਤਾਂ ਗੰਦਾ ਕੀਤਾ ਹੀ ਹੈ, ਇਸ ਦੇ ਨਾਲ ਧਰਤੀ ਹੇਠਲੇ ਪਾਣੀ ਨੂੰ ਵੀ ਲਗਭਗ ਬਰਬਾਦ ਕਰ ਦਿੱਤਾ ਹੈ।

PunjabKesariਹਾਲਾਤ ਇਹ ਹਨ ਕਿ ਯਮੁਨਾ ਨਦੀ ਕੰਢੇ ਖੇਤਾਂ 'ਚ ਉਗਾਈਆਂ ਜਾ ਰਹੀਆਂ ਸਬਜ਼ੀਆਂ ਵਿਚ ਵੀ ਖਤਰਨਾਕ ਧਾਤੂਆਂ ਦੀ ਮੌਜੂਦਗੀ ਪਾਈ ਜਾ ਰਹੀ ਹੈ। ਤਾਜ਼ਾ ਰਿਪੋਰਟ ਮੁਤਾਬਕ ‘ਰਾਸ਼ਟਰੀ ਚੌਗਿਰਦਾ ਇੰਜੀਨੀਅਰਿੰਗ ਖੋਜ ਸੰਸਥਾ’ ਵੱਲੋਂ 7 ਤਰ੍ਹਾਂ ਦੀਆਂ ਸਬਜ਼ੀਆਂ ਗੋਭੀ, ਫੁੱਲ ਗੋਭੀ, ਮੂਲੀ, ਬੈਂਗਣ, ਧਨੀਆ, ਮੇਥੀ ਅਤੇ ਪਾਲਕ ਦੇ ਪੂਰਬੀ ਦਿੱਲੀ ਤੋਂ ਨਮੂਨੇ ਇਕੱਠੇ ਕੀਤੇ ਗਏ। ਰਿਪੋਰਟ 'ਚ ਦੱਸਿਆ ਗਿਆ ਕਿ ਗੀਤਾ ਕਾਲੋਨੀ ਤੋਂ ਇਕੱਠੇ ਕੀਤੇ ਗਏ ਧਨੀਏ 'ਚ ਸੀਸੇ ਦੀ ਵਧੇਰੇ ਮਾਤਰਾ ਪਾਈ ਗਈ। ਸੀਸੇ ਦੀ ਵਧੇਰੇ ਮਾਤਰਾ ਸਰੀਰ ਵਿਚ ਖੂਨ ਬਣਨ ਦੀ ਪ੍ਰਕਿਰਿਆ ਅਤੇ ਹੋਰ ਮਹੱਤਵਪੂਰਨ ਅੰਗਾਂ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਲੰਮੇ ਸਮੇਂ ਤੱਕ ਇਹ ਮਿਲਾਵਟੀ ਖੁਰਾਕ ਪਦਾਰਥ ਖਾਣ ਨਾਲ ਕੈਂਸਰ ਦਾ ਖਤਰਾ ਵੀ ਵਧ ਜਾਂਦਾ ਹੈ। ਰਿਪੋਰਟ ਵਿਚ ਕਿਹਾ ਗਿਆ ਕਿ ਨਮੂਨਿਆਂ ਵਿਚ ਕੈਡੀਅਮ, ਮਰਕਰੀ ਅਤੇ ਨਿਕਲ ਵਰਗੀਆਂ ਹੋਰ ਧਾਤਾਂ ਐੱਫ.ਐੱਸ.ਐੱਫ.ਏ.ਆਈ. ਦੇ ਮਾਪਦੰਡਾ ਨਾਲੋਂ ਘੱਟ ਪਾਈਆਂ ਗਈਆਂ ਹਨ। ਇਨ੍ਹਾਂ ਬਦਤਰ ਹਾਲਾਤਾਂ ਦੇ ਨਾਲ-ਨਾਲ ਸਾਡੀਆਂ ਸੈਨੀਟੇਸ਼ਨ ਸੇਵਾਵਾਂ ਦਾ ਨਾਕਸ ਪ੍ਰਬੰਧ ਅਤੇ ਲੋਕਾਂ ਵਿਚ ਸਾਫ-ਸਫਾਈ ਨੂੰ ਲੈ ਕੇ ਜਾਗਰੂਕਤਾ ਦੀ ਘਾਟ ਵੀ ਮੌਤਾਂ ਅਤੇ ਬਿਮਾਰੀਆਂ ਦੇ ਫੈਲਣ ਵਿਚ ਬਰਾਬਰ ਦੀਆਂ ਜ਼ਿੰਮੇਵਾਰ ਹਨ।

  • Polluted water
  • deaths
  • responsible
  • water crisis
  • India
  • Punjab

ਮਾਨਸਾ ਵਿਚ ਵਧਿਆ ਧਰਤੀ ਹੇਠਲਾ ਪਾਣੀ, ਪੜ੍ਹੋ ਕਿਵੇਂ

NEXT STORY

Stories You May Like

  • 8 hours of power outage
    8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut
  • the health department has collected 8 samples of milk
    ਸਿਹਤ ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਲੈ ਦੁੱਧ, ਘਿਓ ਅਤੇ ਪਨੀਰ ਦੇ ਭਰੇ 8 ਸੈਂਪਲ
  • punjabi truck driver in canada
    ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ ਲੱਗੀ ਰੋਕ
  • jlr and chery present the magnificent freelander 8
    ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ 'Freelander 8', ਮਿਲਣਗੇ ਧਾਕੜ ਫੀਚਰਸ
  • rare combination of 8 bade mangal in the month of june
    19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਬਜਰੰਗਬਲੀ ਦੀ ਕ੍ਰਿਪਾ
  • future  water drop  save  cm rekha gupta
    ਭਵਿੱਖ ਵੱਲ ਦੇਖਦੇ ਹੋਏ ਸਾਨੂੰ ਪਾਣੀ ਦੀ ਹਰ ਬੂੰਦ ਬਚਾਉਣੀ ਪਵੇਗੀ : CM ਰੇਖਾ ਗੁਪਤਾ
  • questions raised over the death of 8 scientists
    ਏਲੀਅਨਜ਼ ਦਾ ਚੀਨ 'ਤੇ ਅਟੈਕ ! 8 ਵਿਗਿਆਨੀਆਂ ਦੀ ਮੌਤ 'ਤੇ ਉੱਠੇ ਸਵਾਲ
  • 8 dead after a mass shooting in louisiana
    ਅਮਰੀਕਾ ਦੇ ਲੂਸੀਆਨਾ 'ਚ ਵੱਡੀ ਵਾਰਦਾਤ! ਘਰੇਲੂ ਵਿਵਾਦ ਮਗਰੋਂ 8 ਜਵਾਕਾਂ ਦਾ ਗੋਲੀ ਮਾਰ ਕੇ ਕਤਲ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • another youth also dies in the bloody war between the youths
      ਨੌਜਵਾਨਾਂ ਦੀ ਖ਼ੂਨੀ ਜੰਗ 'ਚ ਦੂਜੇ ਨੌਜਵਾਨ ਦੀ ਵੀ ਮੌਤ, ਪਰਿਵਾਰ ਨੇ ਦਿੱਤੀ ਵੱਡੀ...
    • bail from jail  youth commits suicide
      ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • newborn deadbaby s body found in garbage dump near punjabi bagh
      ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
    • the young man jumped from the third floor
      ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ...
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • tragic accident in ludhiana
      ਲੁਧਿਆਣਾ 'ਚ ਦਰਦਨਾਕ ਹਾਦਸਾ, 2 ਦੋਸਤ ਹੋਏ ਗੰਭੀਰ ਜ਼ਖਮੀ, ਹਾਲਤ ਨਾਜ਼ੁਕ
    • security guard suffers heart attack while returning home from duty
      ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
    • ban on sale of capsules tablets containing more than 75 mg of pregabalin
      ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ 'ਤੇ...
    • punjab school education board took a big decision
      ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ...
    • new orders issued regarding the duties of employees
      ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +