Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    4:20:37 PM

  • bikram majithia visit in jalandhar

    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ!...

  • roshan ayurvedic

    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ...

  • stock market sensex closes 485 points up nifty 173 points up

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ 485 ਤੇ...

  • aap secret deal regarding syl says bains

    ‘ਆਪ’ ਨੇ ਅੰਦਰਖਾਤੇ ਕੀਤਾ SYL ਨਹਿਰ ਦਾ ਸੌਦਾ: ਬੈਂਸ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਾਰਡਬੰਦੀ ਦਾ ਹੁਣ ਸਾਰਾ ਦਾਰੋਮਦਾਰ ਸਿਰਫ਼ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਦੇ ਉੱਪਰ

PUNJAB News Punjabi(ਪੰਜਾਬ)

ਵਾਰਡਬੰਦੀ ਦਾ ਹੁਣ ਸਾਰਾ ਦਾਰੋਮਦਾਰ ਸਿਰਫ਼ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਦੇ ਉੱਪਰ

  • Edited By Shivani Attri,
  • Updated: 03 Jun, 2023 12:10 PM
Jalandhar
whole responsibility of wardbandi is only on the minister balkar singh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)–ਨਗਰ ਨਿਗਮ ਜਲੰਧਰ ਦੇ ਕੌਂਸਲਰ ਹਾਊਸ ਦੀ ਮਿਆਦ ਇਸੇ ਸਾਲ ਦੇ ਸ਼ੁਰੂ ਵਿਚ 24 ਜਨਵਰੀ ਨੂੰ ਖ਼ਤਮ ਹੋ ਗਈ ਸੀ ਅਤੇ ਉਸ ਦੇ ਬਾਅਦ ਤੋਂ ਨਿਗਮ ਚੋਣਾਂ ਡਿਊ ਚਲੀਆਂ ਆ ਰਹੀਆਂ ਹਨ। ਅੱਜ ਤੋਂ ਕਈ ਮਹੀਨੇ ਪਹਿਲਾਂ ਪੰਜਾਬ ਸਰਕਾਰ ਨੇ ਨਗਰ ਨਿਗਮ ਜਲੰਧਰ ਦੇ 85 ਵਾਰਡ ਬਣਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ, ਜਿਸ ਤੋਂ ਬਾਅਦ ਨਵੀਂ ਵਾਰਡਬੰਦੀ ਦੀ ਪ੍ਰਕਿਰਿਆ ਸ਼ੁਰੂ ਹੋਈ। ਇਹ ਪ੍ਰਕਿਰਿਆ ਲਗਭਗ 6 ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਚੱਲ ਰਹੀ ਹੈ ਅਤੇ ਹਾਲ ਹੀ ਵਿਚ ਇਸਦੇ ਡਰਾਫਟ ਨੂੰ ਫਾਈਨਲ ਕਰਕੇ ਡੀਲਿਮਿਟੇਸ਼ਨ ਬੋਰਡ ਦੀ ਮੀਟਿੰਗ ਵਿਚ ਮਨਜ਼ੂਰ ਕਰਵਾਇਆ ਗਿਆ ਪਰ ਉਸ ਡਰਾਫਟ ਤੋਂ ਵਧੇਰੇ ‘ਆਪ’ ਆਗੂ ਖ਼ੁਸ਼ ਨਹੀਂ ਹਨ।

ਕਿਹਾ ਜਾ ਰਿਹਾ ਹੈ ਕਿ ਦੂਜੀਆਂ ਪਾਰਟੀਆਂ ਤੋਂ ‘ਆਪ’ ਵਿਚ ਸ਼ਾਮਲ ਹੋਏ ਕਈ ਆਗੂ ਵਾਰਡਬੰਦੀ ਵਿਚ ਆਪਣੇ ਹਿਸਾਬ ਨਾਲ ਬਦਲਾਅ ਕਰਵਾਉਣਾ ਚਾਹ ਰਹੇ ਹਨ ਪਰ ਆਮ ਆਦਮੀ ਪਾਰਟੀ ਦੇ ਆਗੂ ਵਾਰਡਬੰਦੀ ਨੂੰ ਲੈ ਕੇ ਗੰਭੀਰਤਾ ਨਹੀਂ ਵਿਖਾ ਰਹੇ ਸਨ। ਇਸੇ ਵਿਚਕਾਰ ਜ਼ਿਲ੍ਹਾ ਜਲੰਧਰ ਦੇ ਕਸਬਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਨਵਾਂ ਲੋਕਲ ਬਾਡੀਜ਼ ਮੰਤਰੀ ਬਣਾ ਦਿੱਤਾ ਗਿਆ, ਜਿਸ ਤੋਂ ਬਾਅਦ ਵਾਰਡਬੰਦੀ ਦਾ ਸਾਰਾ ਦਾਰੋਮਦਾਰ ਹੁਣ ਲੋਕਲ ਬਾਡੀਜ਼ ਮੰਤਰੀ ਦੇ ਉੱਪਰ ਪੈ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੰਤਰੀ ਬਲਕਾਰ ਸਿੰਘ ਦੇ ਸਾਹਮਣੇ ਵਾਰਡਬੰਦੀ ਵਿਚ ਬਦਲਾਅ ਨੂੰ ਲੈ ਕੇ ਸਿਫਾਰਸ਼ਾਂ ਦੀ ਝੜੀ ਲੱਗ ਸਕਦੀ ਹੈ।

ਇਹ ਵੀ ਪੜ੍ਹੋ-ਵਿਸ਼ੇਸ਼ ਇੰਟਰਵਿਊ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਫ਼ਤ ਬਿਜਲੀ ਦੀ ਸਹੂਲਤ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਇਹ ਵੀ ਚਰਚਾ ਹੈ ਕਿ ਨਵੀਂ ਵਾਰਡਬੰਦੀ ਦਾ ਨੋਟੀਫਿਕੇਸ਼ਨ ਆਉਣ ਤੋਂ ਪਹਿਲਾਂ ਉਸਦੇ ਡਰਾਫਟ ਵਿਚ ਕੋਈ ਤਬਦੀਲੀ ਕੀਤੀ ਜਾਵੇਗੀ ਅਤੇ ਬਾਕੀ ਬਦਲਾਅ ਤੇ ਇਤਰਾਜ਼ ਸੁਣਨ ਦੀ ਪ੍ਰਕਿਰਿਆ ਦੌਰਾਨ ਹੋਣਗੇ। ਲੋਕਲ ਬਾਡੀਜ਼ ਮੰਤਰੀ ਨੇ ਜੁਲਾਈ-ਅਗਸਤ ਮਹੀਨੇ ਵਿਚ ਨਿਗਮ ਚੋਣਾਂ ਕਰਵਾਉਣ ਦੇ ਸੰਕੇਤ ਦਿੱਤੇ ਹਨ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਹੁਣ ਵਾਰਡਬੰਦੀ ਵਿਚ ਥੋੜ੍ਹਾ-ਬਹੁਤ ਬਦਲਾਅ ਕਰ ਕੇ ਡਰਾਫਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਨਿਗਮ ਚੋਣਾਂ ਦੀ ਪ੍ਰਕਿਰਿਆ ਰਸਮੀ ਰੂਪ ਨਾਲ ਸ਼ੁਰੂ ਹੋਵੇਗੀ।

ਵਾਰਡਬੰਦੀ ਵਿਚ ਗੜਬੜੀ ਕਰਨ ਵਾਲੇ ਵਿਵਾਦਿਤ ਅਧਿਕਾਰੀ ਦੀ ਹੋਈ ਛੁੱਟੀ
ਸੂਤਰ ਦੱਸਦੇ ਹਨ ਕਿ ਅੱਜ ਤੋਂ ਕਈ ਹਫਤੇ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਹੋਰਨਾਂ ਆਗੂਆਂ ਨੇ ਵਾਰਡਬੰਦੀ ਦਾ ਜਿਹੜਾ ਡਰਾਫਟ ਤਿਆਰ ਕੀਤਾ ਸੀ, ਉਸ ਵਿਚ ਚੰਡੀਗੜ੍ਹ ਦੇ ਇਕ ਵਿਵਾਦਿਤ ਅਧਿਕਾਰੀ ਨੇ ਆਪਣੇ ਪੱਧਰ ’ਤੇ ਹੀ ਬਦਲਾਅ ਕਰ ਦਿੱਤਾ, ਜਿਸ ਦਾ ਪਤਾ ਹੁਣ ‘ਆਪ’ ਆਗੂਆਂ ਨੂੰ ਲੱਗ ਚੁੱਕਾ ਹੈ। ਜ਼ਿਕਰਯੋਗ ਹੈ ਕਿ ਚੰਡੀਗਡ਼੍ਹ ਦੇ ਇਸ ਵਿਵਾਦਿਤ ਅਧਿਕਾਰੀ ਨੇ ਪਿਛਲੀ ਵਾਰ ਵੀ ਵਾਰਡਬੰਦੀ ਵਿਚ ਫੇਰਬਦਲ ਦੇ ਬਹਾਨੇ ਲੱਖਾਂ ਰੁਪਏ ਦੀ ਕਮਾਈ ਕੀਤੀ ਸੀ ਅਤੇ ਇਸ ਵਾਰ ਵੀ ਵਾਰਡਬੰਦੀ ਵਿਚ ਬਦਲਾਅ ਕਰ ਕੇ ਉਸਨੇ ਕੁਝ ਆਗੂਆਂ ਤੋਂ ਪੈਸੇ ਤਕ ਭੋਟ ਲਏ ਸਨ। ‘ਕੇ’ ਨਾਂ ਦੇ ਅੱਖਰ ਨਾਲ ਮਸ਼ਹੂਰ ਇਹ ਅਧਿਕਾਰੀ ਵਾਰਡਬੰਦੀ ਦਾ ਮਾਹਿਰ ਮੰਨਿਆ ਜਾਂਦਾ ਹੈ ਪਰ ਹੁਣ ‘ਆਪ’ ਆਗੂ ਉਸ ਦੀ ਥਾਂ ’ਤੇ ਕਿਸੇ ਹੋਰ ਅਧਿਕਾਰੀ ਦੀ ਡਿਊਟੀ ਲੁਆ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਸੋਮਵਾਰ ਤੋਂ ਵਾਰਡਬੰਦੀ ਵਿਚ ਬਦਲਾਅ ਦਾ ਕੰਮ ਵੀ ਸ਼ੁਰੂ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ-ਉੱਜੜ ਰਹੇ ਕਈ ਘਰ: ਬਚਪਨ ’ਚ ਫਲਿਊਡ, ਜਵਾਨੀ ’ਚ ਚਿੱਟੇ ਦੀ ਰਾਹ ’ਤੇ ਨਸ਼ੇੜੀ ਬਣ ਰਿਹੈ ਭਵਿੱਖ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • minister Balkar Singh
  • local bodies minister
  • whole responsibility
  • ਵਾਰਡਬੰਦੀ
  • ਦਾਰੋਮਦਾਰ
  • ਲੋਕਲ ਬਾਡੀਜ਼ ਮੰਤਰੀ
  • ਬਲਕਾਰ ਸਿੰਘ
  • ਨਗਰ ਨਿਗਮ

ਸ਼ਹਿਰਾਂ ’ਚ ਸਫਾਈ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਕਦਮ ਚੁੱਕਾਂਗੇ : ਬਲਕਾਰ ਸਿੰਘ

NEXT STORY

Stories You May Like

  • former minister adesh pratap singh kairon suffers unbearable shock
    ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਸਹਿ ਸਦਮਾ, ਮਾਤਾ ਕੁਸਮ ਕੌਰ ਦਾ ਹੋਇਆ ਦਿਹਾਂਤ
  • sarah ferguson  s charity was shut down
    ਜੈਫਰੀ ਐਪਸਟਾਈਨ ਨਾਲ ਦੋਸਤੀ ਪਈ ਭਾਰੀ, ਸਾਰਾ ਫਰਗੂਸਨ ਦੀ ਚੈਰੀਟੇਬਲ ਸੰਸਥਾ ਹੋਈ ਬੰਦ
  • farmer leader gurnam singh charuni no elections
    ਗੁਰਨਾਮ ਸਿੰਘ ਚੜੂਨੀ ਦਾ ਵੱਡਾ ਐਲਾਨ, ਕੰਨ ਫੜ ਕੇ ਕਿਹਾ- ‘ਹੁਣ ਕਦੇ ਨਹੀਂ ਲੜਾਂਗਾ ਚੋਣ’
  • helicopter of a cabinet minister after ajit pawar
    ਕਾਲ ਦਾ ਚੱਕਰ ਜਾਂ ਵੱਡੀ ਸਾਜ਼ਿਸ਼ ? ਅਜੀਤ ਪਵਾਰ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਦਾ ਹੈਲੀਕਾਪਟਰ...
  • us imposes sanctions on 6 officials including iranian interior minister
    ਈਰਾਨੀ ਗ੍ਰਹਿ ਮੰਤਰੀ ਸਣੇ 6 ਅਧਿਕਾਰੀਆਂ 'ਤੇ ਅਮਰੀਕਾ ਨੇ ਲਾਈਆਂ ਪਾਬੰਦੀਆਂ, ਪ੍ਰਦਰਸ਼ਨਕਾਰੀਆਂ ਦੇ ਕਤਲ ਦਾ ਦੋਸ਼
  • punjab  brick prices have skyrocketed
    ਪੰਜਾਬ : ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਹੁਣ ਘਰ ਬਣਾਉਣ ਦਾ ਸੁਪਨਾ ਹੋਇਆ ਹੋਰ ਵੀ ਮਹਿੰਗਾ!
  • harpreet singh  s clear stand on majithia  s statement on unity
    ਮਜੀਠੀਆ ਦੇ ਏਕੇ ਵਾਲੇ ਬਿਆਨ ’ਤੇ ਹਰਪ੍ਰੀਤ ਸਿੰਘ ਦਾ ਸਪਸ਼ਟ ਰੁਖ, 'ਸੁਖਬੀਰ ਬਾਦਲ ਪ੍ਰਧਾਨ ਰਹਿੰਦੇ ਸਮਝੌਤਾ ਨਹੀਂ'
  • merely brandishing a pistol does not prove attempt to murder
    ਸਿਰਫ਼ ਪਿਸਤੌਲ ਤਾਨਣ ਨਾਲ ਹੱਤਿਆ ਦੀ ਕੋਸ਼ਿਸ਼ ਸਾਬਤ ਨਹੀਂ ਹੁੰਦੀ, ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • sukhpal singh khaira statement
    INDO-US ਵਪਾਰਕ ਸਮਝੌਤਾ ਕਿਸਾਨੀ ਲਈ ਖ਼ਤਰੇ ਦੀ ਘੰਟੀ: ਸੁਖਪਾਲ ਖਹਿਰਾ
  • people protest against punjab government and jalandhar mayor
    ਪੰਜਾਬ ਸਰਕਾਰ ਤੇ ਜਲੰਧਰ ਦੇ ਮੇਅਰ ਖ਼ਿਲਾਫ਼ ਲੋਕਾਂ ਨੇ ਖੋਲ੍ਹਿਆ ਮੋਰਚਾ, GT ਰੋਡ...
  • big of the meteorological department
    ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ...
  • cm mann has now been denied a trip to europe
    CM ਮਾਨ ਨੂੰ ਹੁਣ ਯੂਰਪ ਦੌਰੇ ਲਈ ਵੀ ਮਿਲੀ ਨਾਂਹ! ਕੇਂਦਰ ਨੇ ਵਿਦੇਸ਼ ਜਾਣ ਦੀ ਨਹੀਂ...
  • lucky oberoi murder case
    ਲੱਕੀ ਓਬਰਾਏ ਕਤਲ ਕਾਂਡ: ਕਾਤਲ ਦੀ ਪਛਾਣ ਦੇ ਬਾਵਜੂਦ ਪੁਲਸ ਦੇ ਹੱਥ ਖਾਲੀ,...
  • sukhjinder singh randhawa statement
    ਮੁਅੱਤਲ 2 ਸੀਨੀਅਰ IPS ਅਧਿਕਾਰੀਆਂ ਦੀ ਚਾਰਜਸ਼ੀਟ ਜਨਤਕ ਕਰੇ 'ਆਪ' ਸਰਕਾਰ :...
Trending
Ek Nazar
famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • protest agaisnt aap in ludhiana
      ਲੁਧਿਆਣਾ ਦਾ ਮੁੱਖ ਚੌਕ ਜਾਮ! 'ਆਪ' ਦੇ ਫ਼ੈਸਲੇ ਵਿਰੁੱਧ ਮੁਲਾਜ਼ਮਾਂ ਨੇ ਲਾਇਆ ਧਰਨਾ
    • big action in the case of selling land of gurdwara amb sahib
      ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ ਵੱਡਾ ਐਕਸ਼ਨ, ਫ਼ਰਜ਼ੀ...
    • harsimrat kaur s statement on war against drugs
      “ਯੁੱਧ ਨਸ਼ੇ ਵਿਰੁੱਧ” ’ਤੇ ਹਰਸਿਮਰਤ ਕੌਰ ਦਾ ਬਿਆਨ, ਬਠਿੰਡਾ ਦੀ ਵੀਡੀਓ ਸਾਂਝੀ ਕਰ...
    • 5 accused arrested with arms cache and drug money worth lakhs of rupees
      ਅੰਮ੍ਰਿਤਸਰ: ਹਥਿਆਰਾਂ ਦੇ ਜ਼ਖੀਰੇ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ 5 ਮੁਲਜ਼ਮ...
    • big of the meteorological department
      ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ...
    • proposed to girl on valentine s week
      ਪੰਜਾਬ: Valentine's week 'ਚ ਕੁੜੀ ਨੂੰ ਕੀਤਾ Propose, ਨਾਂਹ ਕਰਨ ’ਤੇ ਮਾਰ'ਤੀ...
    • protest in ludhiana commissioner office
      ਲੁਧਿਆਣਾ ਪੁਲਸ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ, ਮੁੱਖ ਮਾਰਗ ਜਾਮ
    • harsimrat kaur badal condemns the decision to suspend ias officers
      ਪੰਜਾਬ ਦੇ ਸ਼ਾਸਨ ਨੂੰ ਅਪਾਹਜ ਕਰ ਰਿਹੈ 'ਆਪ' ਦਾ ‘ਦਿੱਲੀ ਦਰਬਾਰ’: ਹਰਸਿਮਰਤ ਕੌਰ...
    • threat to blow up panchkula court
      ਪੰਚਕੂਲਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! ਸੈਸ਼ਨ ਜੱਜ ਨੂੰ ਮਿਲੀ ਈ-ਮੇਲ,...
    • cm mann has now been denied a trip to europe
      CM ਮਾਨ ਨੂੰ ਹੁਣ ਯੂਰਪ ਦੌਰੇ ਲਈ ਵੀ ਮਿਲੀ ਨਾਂਹ! ਕੇਂਦਰ ਨੇ ਵਿਦੇਸ਼ ਜਾਣ ਦੀ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +