Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    6:53:50 AM

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

  • america s big step project freedom announced

    ਅਮਰੀਕਾ ਦਾ ਵੱਡਾ ਕਦਮ: Strait of Hormuz 'ਚ ਫਸੇ...

  • gujarat beat punjab kings by 4 wickets

    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4...

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਾਦਲਾਂ ਵੱਲੋਂ ਕੀਤੇ ਮਹਿੰਗੇ ਬਿਜਲੀ ਸਮਝੌਤੇ ਸਰਕਾਰ ਰੱਦ ਕਿਉਂ ਨਹੀਂ ਕਰਦੀ : ਹਰਪਾਲ ਚੀਮਾ

PUNJAB News Punjabi(ਪੰਜਾਬ)

ਬਾਦਲਾਂ ਵੱਲੋਂ ਕੀਤੇ ਮਹਿੰਗੇ ਬਿਜਲੀ ਸਮਝੌਤੇ ਸਰਕਾਰ ਰੱਦ ਕਿਉਂ ਨਹੀਂ ਕਰਦੀ : ਹਰਪਾਲ ਚੀਮਾ

  • Updated: 07 Oct, 2021 07:36 PM
Chandigarh
power accords  badal  congress government  aap
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ  (ਪੀ. ਐੱਸ. ਪੀ. ਸੀ. ਐੱਲ.)  ਵੱਲੋਂ ਚਾਰ ਬਿਜਲੀ ਉਤਪਾਦਕ ਪਲਾਂਟਾਂ ਨੂੰ ਬਿਜਲੀ ਖ਼ਰੀਦ ਸਮਝੌਤੇ (ਪੀ. ਪੀ. ਏ.) ਰੱਦ ਕਰਨ ਲਈ ਭੇਜੇ ਗਏ ਨੋਟਿਸ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਕਾਂਗਰਸ ਸਰਕਾਰ ਤੋਂ ਤਿੰਨ ਪ੍ਰਮੁੱਖ ਨਿੱਜੀ ਕੰਪਨੀਆਂ ਨਾਲ ਬਾਦਲਾਂ ਵੱਲੋਂ ਕੀਤੇ ਗਏ ਗਲਤ ਬਿਜਲੀ ਸਮਝੌਤਿਆਂ ’ਤੇ ਆਪਣਾ ਰੁਖ਼ ਸਪੱਸ਼ਟ ਕਰਨ ਲਈ ਕਿਹਾ ਹੈ। ਚੀਮਾ ਨੇ ਕਿਹਾ ਬਾਦਲ ਸਰਕਾਰ ਦੇ ਸਮੇਂ ਕੀਤੇ ਗਏ ਪੀ. ਪੀ. ਏ. ਰੱਦ ਕੀਤੇ ਜਾਣੇ ਚਾਹੀਦੇ ਹਨ ਕਿਉਂਕਿ ਇਨ੍ਹਾਂ ਕਾਰਨ ਪੰਜਾਬ ਬਿਜਲੀ ਸੰਕਟ ਅਤੇ ਆਰਥਿਕ ਸੰਕਟ ਤੋਂ ਬਾਹਰ ਨਹੀਂ ਨਿਕਲ ਪਾ ਰਿਹਾ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ’ਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨੇ ਬਿਜਲੀ ਸਮਝੌਤੇ ਰੱਦ ਕਰਨ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨਵੇਂ ਹੱਥਕੰਡੇ ਅਖ਼ਤਿਆਰ ਕੀਤੇ ਹਨ। ਜੇ ਸਰਕਾਰ ਦੁਰਗਾਪੁਰ, ਰਘੂਨਾਥਪੁਰ, ਬੋਕਾਰੋ ਅਤੇ ਮੇਜਾ ਊਰਜਾ ਬਿਜਲੀ ਪਲਾਂਟ ਨਾਲ ਬਿਜਲੀ ਸਮਝੌਤੇ ਰੱਦ ਕਰ ਸਕਦੀ ਹੈ, ਤਾਂ ਬਾਦਲਾਂ ਵੱਲੋਂ ਕੀਤੇ ਖਾਮੀਆਂ ਭਰਪੂਰ ਅਤੇ ਮਹਿੰਗੇ ਬਿਜਲੀ ਸਮਝੌਤੇ ਰੱਦ ਕਿਉਂ ਨਹੀਂ ਕਰ ਸਕਦੀ?

ਇਹ ਵੀ ਪੜ੍ਹੋ : ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ’ਚ ਵੱਡੀ ਵਾਰਦਾਤ, ਹਵਾਲਾਤੀ ਦਾ ਚਾਕੂ ਮਾਰ ਕੇ ਕਤਲ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਸਵੀਕਾਰ ਕੀਤਾ ਸੀ ਕਿ ਨਿੱਜੀ ਕੰਪਨੀਆਂ ਦੇ ਨਾਲ ਇਕਤਰਫ਼ਾ ਸਮਝੌਤੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਆਰਥਿਕ ਤੌਰ ’ਤੇ ਲੁੱਟ ਰਹੇ ਹਨ। ਉਨ੍ਹਾਂ ਕਿਹਾ, ‘‘ਬਾਵਜੂਦ ਇਸ ਦੇ ਕਾਂਗਰਸ ਸਰਕਾਰ ਕੋਲ ਵੇਦਾਂਤ, ਜੀ. ਬੀ. ਟੀ. ਅਤੇ ਐੱਲ ਐਂਡ ਟੀ. ਨਾਲ ਕੀਤੇ ਗਏ ਮਹਿੰਗੇ ਬਿਜਲੀ ਸੌਦੇ ਦੇ ਸਬੰਧ ’ਚ ਸਪੱਸ਼ਟ ਮਕਸਦ ਅਤੇ ਨੀਤੀ ਨਹੀਂ ਹੈ।’’ ਚੀਮਾ ਨੇ ਕਿਹਾ ਕਿ ਨਿੱਜੀ ਬਿਜਲੀ ਪਲਾਂਟਾਂ ਤੋਂ ਬਿਜਲੀ ਖ਼ਰੀਦੇ ਬਿਨਾਂ ਹਰ ਸਾਲ ਕਰੋੜਾਂ ਰੁਪਏ ਅਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਪੀ. ਐੱਸ. ਪੀ. ਸੀ. ਐੱਲ. ਨੇ ਤਲਵੰਡੀ ਸਾਬੋ, ਰਾਜਪੁਰਾ ਅਤੇ ਸ੍ਰੀਗੋਇੰਦਵਾਲ ਸਾਹਿਬ ’ਚ ਅਕਾਲੀ ਦਲ- ਭਾਜਪਾ ਸਰਕਾਰ ਵੱਲੋਂ ਸਥਾਪਿਤ ਕੀਤੇ ਤਿੰਨ ਨਿੱਜੀ ਬਿਜਲੀ ਪਲਾਂਟਾਂ ਲਈ 20 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਇਸ ਰਕਮ ’ਚ ਬਿਨਾਂ ਬਿਜਲੀ ਪ੍ਰਾਪਤ ਕੀਤੇ ਕਰੀਬ 5700 ਕਰੋੜ ਰੁਪਏ ਅਦਾ ਕਰਨਾ ਵੱਡਾ ਸਵਾਲ ਪੈਦਾ ਕਰਦਾ ਹੈ।

ਇਹ ਵੀ ਪੜ੍ਹੋ : ਸਹਾਰਨਪੁਰ ਦੇ ਸਰਸਾਵਾ ਥਾਣੇ 'ਚ ਲਿਜਾਏ ਗਏ ਨਵਜੋਤ ਸਿੱਧੂ ਅਤੇ ਮੰਤਰੀ

'ਆਪ' ਆਗੂ ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 'ਤੇ ਟਿੱਪਣੀ ਕਰਦਿਆਂ ਕਿਹਾ, ‘‘ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਚੰਨੀ ਸਰਕਾਰ ਵੀ ਗਲਤ ਬਿਜਲੀ ਸਮਝੌਤਿਆਂ ਦੇ ਮਾਮਲੇ ’ਚ ਬਾਦਲਾਂ ਨੂੰ ਬਚਾਅ ਰਹੀ ਹੈ। ਬਾਦਲਾਂ ਵੱਲੋਂ ਕੀਤੇ ਗਏ ਦੋਸ਼ਪੂਰਨ ਅਤੇ ਗਲਤ ਬਿਜਲੀ ਸਮਝੌਤੇ ਅਤੇ ਉਨ੍ਹਾਂ ਨੂੰ ਬਚਾਉਣ ਦੇ ਕਾਂਗਰਸ ਦੇ ਯਤਨਾਂ ਕਾਰਨ ਪੰਜਾਬ ਦੇ ਲੋਕ ਮਹਿੰਗੀ ਬਿਜਲੀ ਖ਼ਰੀਦਣ ਲਈ ਮਜਬੂਰ ਹਨ।’’ ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਬਾਦਲਾਂ ਵੱਲੋਂ ਕੀਤੇ ਗਏ ਗਲਤ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ।
 

  • Power Accords
  • Badal
  • Congress Government
  • AAP
  • Harpal Cheema
  • ਬਿਜਲੀ ਸਮਝੌਤੇ
  • ਬਾਦਲ
  • ਕਾਂਗਰਸ ਸਰਕਾਰ
  • ਆਪ
  • ਹਰਪਾਲ ਚੀਮਾ

ਪਾਵਰਕਾਮ 'ਚ ਕੰਮ ਕਰਦੇ ਆਊਟਸੋਰਸ ਕਰਮਚਾਰੀਆਂ ਨੂੰ ਪੱਕੇ ਕਰੇ ਸਰਕਾਰ: ਅਮਨ ਅਰੋੜਾ

NEXT STORY

Stories You May Like

  • parrots  crop damage  farmers  government  compensation  court
    ਤੋਤਿਆਂ ਵੱਲੋਂ ਕੀਤੇ ਫਸਲ ਦੇ ਨੁਕਸਾਨ ਲਈ ਸਰਕਾਰ ਦੇਵੇਗੀ ਮੁਆਵਜ਼ਾ, ਕੋਰਟ ਨੇ ਦਿੱਤਾ ਆਦੇਸ਼
  • power cut  electricity department
    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
  • iran usa ceasefire
    ਸਮਝੌਤੇ ਦੀ ਸੰਭਾਵਨਾ ਨਹੀਂ, ਫਿਰ ਜੰਗ ਵੱਲ ਈਰਾਨ-ਅਮਰੀਕਾ
  • big action by nepal government
    ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਨਿਯੁਕਤੀਆਂ ਕੀਤੀਆਂ ਰੱਦ
  • long powercuts being imposed by the electricity department
    ਬਿਜਲੀ ਵਿਭਾਗ ਵੱਲੋਂ ਲਾਏ ਜਾ ਰਹੇ ਲੰਬੇ-ਲੰਬੇ ਕੱਟ, ਲੋਕ ਪਰੇਸ਼ਾਨ
  • girl rape case in sultanpur lodhi
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • why mann doesn  t shift to pakistan  bakshi
    ਮਾਨ ਪਾਕਿਸਤਾਨ ਸ਼ਿਫਟ ਕਿਉਂ ਨਹੀਂ ਹੋ ਜਾਂਦੇ: ਬਖ਼ਸ਼ੀ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lohgarh memorial will become a center of heritage
      ਲੋਹਗੜ੍ਹ ਯਾਦਗਾਰ ਵਿਰਾਸਤ ਤੇ ਪ੍ਰੇਰਨਾ ਕੇਂਦਰ ਬਣੇਗੀ:  ਮਨੋਹਰ ਲਾਲ
    • girl raped in bathinda
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ...
    • nayab saini punjab
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਭਾਜਪਾ ਸਰਕਾਰ ਬਣਾਉਣ ਲੋਕ: ਨਾਇਬ ਸੈਣੀ
    • heavy rain and storm in punjab alert issued
      3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • preet sandal case update
      ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ ਚੁੱਕਣ ਦੇ ਮਾਮਲੇ 'ਚ ਵੱਡੇ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ ਤੇ ਪਾੜ ਦਿੱਤੀ ਵਰਦੀ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +