Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    2:33:55 AM

  • 6 big rules will change from today

    ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ...

  • 3 youths drowned while bathing in canal

    ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਆਖਰ ਵਾਰ-ਵਾਰ ਕਿਉਂ ਫੇਲ ਹੋ ਰਿਹਾ ਹੈ ‘ਮਿਸ਼ਨ ਫਤਿਹ’

PUNJAB News Punjabi(ਪੰਜਾਬ)

ਆਖਰ ਵਾਰ-ਵਾਰ ਕਿਉਂ ਫੇਲ ਹੋ ਰਿਹਾ ਹੈ ‘ਮਿਸ਼ਨ ਫਤਿਹ’

  • Updated: 10 Jun, 2019 07:05 PM
Jalandhar
why is it going to end up repeatedly mission fateh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਸਬੀਰ ਵਾਟਾਂ ਵਾਲੀ) ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਬੋਰਵੈੱਲ ‘ਚ ਡਿੱਗਿਆ 2 ਸਾਲ ਦਾ ਮਾਸੂਮ ਬੱਚਾ ਫ਼ਤਹਿਵੀਰ ਸਿੰਘ ਕਰੀਬ 5 ਦਿਨਾਂ ਤੋਂ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਬੱਚੇ ਨੂੰ ਬਾਹਰ ਕੱਢਣ ਵਿਚ ਹੋ ਰਹੀ ਐਨੀ ਜਿਆਦਾ ਦੇਰੀ ਕਾਰਨ ਸਮੁੱਚੀ ਦੁਨੀਆ ਦਾ ਧਿਆਨ ਇਸ ਘਟਨਾ ’ਤੇ ਕੇਂਦਰਤ ਹੋ ਚੁੱਕਾ ਹੈ। ਇਸ ਮਿਸ਼ਨ ਨੂੰ ਨੇਪਰੇ ਚਾੜਨ ਲਈ ਆਮ ਲੋਕਾਂ ਦੇ ਨਾਲ-ਨਾਲ ਡੇਰਾ ਪ੍ਰੇਮੀ, ਐੱਨ. ਡੀ. ਆਰ. ਐੱਫ ਟੀਮ ਅਤੇ ਫੌਜ ਵੀ ਮਿਸ਼ਨ ਵਿਚ ਜੁੱਟੀ ਹੋਈ ਹੈ। ਸਭ ਤੋਂ ਪਹਿਲਾਂ ਜਦੋਂ ਇਸ ਮਿਸ਼ਨ ਨੂੰ ਡੇਰਾ ਪ੍ਰੇਮੀਆਂ ਵੱਲੋਂ ਸੰਭਾਲਿਆ ਗਿਆ ਸੀ ਤਾਂ ਉਨ੍ਹਾਂ ਇਹ ਉਮੀਦ ਜਤਾਈ ਸੀ ਕਿ 7 ਤੋਂ 8 ਘੰਟਿਆਂ ਵਿੱਚ ਹੀ ਆਪ੍ਰੇਸ਼ਨ ਨੂੰ ਸਫ਼ਲ ਕਰ ਲਿਆ ਜਾਵੇਗਾ ਪਰ ਬਦਕਿਸਮਤੀ ਰਹੀ ਕਿ 5 ਦਿਨ ਬੀਤ ਜਾਣ ਦੇ ਬਾਅਦ ਵੀ ਬੱਚੇ ਨੂੰ ਬੋਰਵੈੱਲ ਵਿਚੋਂ ਅਜੇ ਤੱਕ ਨਹੀਂ ਕੱਢਿਆ ਜਾ ਸਕਿਆ।

ਇਸ ਤਰ੍ਹਾਂ ਫੇਲ ਹੁੰਦਾ ਰਿਹਾ ਇਹ ਮਿਸ਼ਨ
ਘਟਨਾ ਦੀ ਖ਼ਬਰ ਮਿਲਦਿਆਂ ਸਭ ਤੋਂ ਪਹਿਲਾਂ ਰਾਹਤ ਕਾਰਜਾਂ ਵਿਚ ਪੰਜਾਬ ਪ੍ਰਸ਼ਾਸਨਿਕ ਅਮਲੇ ਅਤੇ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਦੇ ਨਾਲ-ਨਾਲ ਆਮ ਲੋਕਾਂ ਨੇ ਮੋਰਚਾ ਸੰਭਾਲ ਲਿਆ ਸੀ। ਇਸ ਦੌਰਾਨ ਇਨ੍ਹਾਂ ਸਾਰਿਆਂ ਦੇ ਸਾਂਝੇ ਯਤਨਾਂ ਸਦਕਾ ਪਹਿਲੇ ਦਿਨ ਬੋਰ ਦੁਆਲੇ ਕਈ ਮੀਟਰ ਡੂੰਘਾ ਖੱਡਾ ਪੁਟਿਆ ਗਿਆ। ਕਾਫੀ ਡੂੰਘਾ ਟੋਆ ਪੁੱਟੇ ਜਾਣ ਦੇ ਬਾਅਦ ਦੂਜੇ ਇਨ੍ਹਾਂ ਵੱਲੋਂ ਬੋਰ ਸਮਾਨਾਂਤਰ 32 ਇੰਚ ਵਿਆਸ ਦੀਆਂ ਸੀਮਿੰਟਿਡ ਪਾਈਪਾਂ ਨਾਲ ਇੱਕ ਹੋਰ ਬੋਰ ਕਰਨ ਦੇ ਯਤਨ ਕੀਤੇ ਗਏ। ਇਸ ਦੌਰਾਨ ਤ੍ਰਾਸਦੀ ਇਹ ਵਾਪਰੀ ਕਿ 12 ਪਾਈਪਾਂ ਤਾਂ ਹੇਠਾਂ ਤੱਕ ਚਲੀਆਂ ਗਈਆਂ ਪਰ ਜਦੋਂ 13ਵੀਂ ਪਾਈਪ ਲਗਾਈ ਗਈ ਤਾਂ ਇਹ ਜ਼ਮੀਨ ਵਿਚ ਧਸਣੀਆਂ ਸ਼ੁਰੂ ਹੋ ਗਈ। ਇਸ ਸਭ ਨੂੰ ਦੇਖਦਿਆਂ ਕਰੀਬ ਚੌਥੇ ਦਿਨ ਇਹ ਮਿਸ਼ਨ ਐੱਨ. ਡੀ. ਆਰ ਐੱਫ (NDRF) ਦੀ ਟੀਮ ਨੇ ਸੰਭਾਲ ਲਿਆ ਅਤੇ ਲੋਹੇ ਦੀਆਂ ਪਾਈਪਾਂ ਬਣਾ ਕੇ 27 ਇੰਚ ਵਿਆਸ ਦਾ ਬੋਰ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਐੱਨ. ਡੀ. ਆਰ. ਐੱਫ ਦੀ ਟੀਮ ਨੇ ਫਤਿਹਵੀਰ ਦੇ ਬਰਾਬਰ ਡੂੰਘਾਈ ਤੱਕ ਬੋਰ ਤਾਂ ਕਰ ਲਿਆ ਪਰ ਬਦਕਿਸਮਤੀ ਇਹ ਵਾਪਰੀ ਕਿ ਬੋਰ ਦੀ ਦਿਸ਼ਾ ਦੂਜੇ ਬੋਰਵੈੱਲ ਤੋਂ ਕਾਫੀ ਦੂਰ ਚਲੀ ਗਈ, ਜਿਸ ਕਰਕੇ ਐੱਨ. ਡੀ. ਆਰ. ਐੱਫ ਦੀ ਟੀਮ ਵੀ ਫਤਿਹਵੀਰ ਤੱਕ ਪਹੁੰਚਣ ਵਿਚ ਨਾਕਾਮ ਰਹੀ। ਬੱਚੇ ਦੇ ਬਾਹਰ ਨਿਕਲਣ ਵਿਚ ਹੋ ਰਹੀ ਬਹੁਤ ਜਿਆਦਾ ਦੇਰੀ ਕਾਰਨ ਲੋਕਾਂ ਦਾ ਗੁੱਸਾ ਵਧਣਾ ਸ਼ੁਰੂ ਹੋ ਗਿਆ ਅਤੇ ਲੋਕਾਂ ਨੇ ਮੰਗ ਕੀਤੀ ਇਹ ਮਿਸ਼ਨ ਫੌਜ ਨੂੰ ਸੌਪਿਆ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਅੱਜ ਇਹ ਮਿਸ਼ਨ ਨੂੰ ਫ਼ੌਜ ਸੌਪ ਦਿੱਤਾ ਗਿਆ।
 

ਰਿਗਸ ਮਸ਼ੀਨ ਨਾਲ ਕਿਉਂ ਨਹੀਂ ਕੀਤਾ ਗਿਆ ਬੋਰ ?
ਇਸ ਸਭ ਦੌਰਾਨ ਬਹੁਤ ਸਾਰੇ ਲੋਕਾਂ ਵੱਲੋਂ ਇਹ ਸਵਾਲ ਉਠਾਇਆ ਗਿਆ ਕਿ ਆਖਰਕਾਰ ਡਰਿੱਲ ਜਾਂ ਵੱਡੀ ਬੋਰਿੰਗ ਮਸ਼ੀਨ ਨਾਲ ਇਸ ਬੋਰ ਦੇ ਬਰਾਬਰ ਬੋਰ ਕਿਉਂ ਨਹੀਂ ਕੀਤਾ ਗਿਆ ? ਮਾਹਰਾਂ ਦੀ ਮੰਨੀਏ ਤਾਂ ਰਿਗਸ ਮਸ਼ੀਨ ਨਾਲ ਬੋਰ ਕਰਨ ਮੌਕੇ ਪਾਣੀ ਦਾ ਬਹੁਤ ਜਿਆਦਾ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਮੁਤਾਬਕ ਜਦੋਂ ਪਾਣੀ ਦਾ ਇਸਤੇਮਾਲ ਕੀਤਾ ਜਾਂਦਾ ਤਾਂ ਉਹ ਪਾਣੀ ਫਤਿਹਵੀਰ ਵਾਲੇ ਬੋਰ ਵਿਚ ਜਾ ਸਕਦਾ ਸੀ। ਇਸ ਖ਼ਤਰੇ ਨੂੰ ਦੇਖਦਿਆਂ ਹੀ ਰਿਗਸ ਮਸ਼ੀਨ ਨਾਲ ਬੋਰ ਨਹੀਂ ਕੀਤਾ ਗਿਆ।

PunjabKesari

ਕੈਪਟਨ ਸਰਕਾਰ ਵਿਰੁੱਧ ਭੜਕੇ ਲੋਕ
ਇਸ ਮਿਸ਼ਨ ਵਿਚ ਐਨੀ ਜਿਆਦਾ ਦੇਰੀ ਹੋਣ ਕਾਰਨ ਲੋਕਾਂ ਦਾ ਗੁੱਸਾ ਸੱਤਵੇਂ ਅਸਮਾਨ ’ਤੇ ਹੈ। ਲੋਕਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਵੀ ਭੜਾਸ ਕੱਢੀ ਜਾ ਰਹੀ ਹੈ।  ਅੱਜ ਘਟਨਾ ਸਥਾਨ ’ਤੇ ਮੌਜੂਦ ਲੋਕਾਂ ਵੱਲੋਂ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ-ਨਾਲ ਗੁੱਸੇ ਵਿਚ ਆਏ ਲੋਕਾਂ ਨੇ ਸੰਗਰੂਰ-ਮਾਨਸਾ ਹਾਈਵੇਅ ਵੀ ਜਾਮ ਕੀਤਾ ।ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸਮੇਂ ਸਿਰ ਇਸ ਮਾਮਲੇ ਵਿਚ ਲੋੜੀਂਦੇ ਯਤਨ ਨਹੀਂ ਕੀਤੇ, ਜਿਸ ਕਾਰਨ ਹੀ ਇਹ ਮਿਸ਼ਨ ਵਾਰ-ਵਾਰ ਫੇਲ ਹੁੰਦਾ ਰਿਹਾ। ਇਸ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਕਹਿਣਾ ਕਿ ਇਸ ਵਿਚ ਸਰਕਾਰ ਦਾ ਕੋਈ ਫੇਲੀਅਰ ਨਹੀਂ ਹੈ। ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਸਾਰੇ ਯਤਨ ਅਰੰਭ ਦਿੱਤੇ ਸਨ ਪਰ ਇਹ ਮਿਸ਼ਨ ਹੀ ਬਹੁਤ ਡਿਫੀਕਲਟ ਹੈ।

  • Mission Fateh
  • going to end
  • Borewell
  • ਮਾਸੂਮ ਬੱਚਾ ਫ਼ਤਹਿਵੀਰ
  • Captain Government
  • Failure
  • jasbir
  • wattanwali

ਫਤਿਹਵੀਰ ਨੂੰ ਹਸਪਤਾਲ ਪਹੁੰਚਾਉਣ ਲਈ ਹੈਲੀਕਾਪਟਰ ਤਾਇਨਾਤ

NEXT STORY

Stories You May Like

  • is your ac also turning off repeatedly in this scorching heat
    ਭਿਆਨਕ ਗਰਮੀ 'ਚ ਕੀ ਤੁਹਾਡਾ AC ਵੀ ਹੋ ਰਿਹਾ ਹੈ ਵਾਰ-ਵਾਰ ਬੰਦ? ਜਾਣੋ ਇਹ 5 ਵੱਡੇ ਕਾਰਨ
  • if your throat is dry even after drinking water repeatedly  be careful
    ਵਾਰ-ਵਾਰ ਪਾਣੀ ਪੀਣ 'ਤੇ ਵੀ ਸੁੱਕ ਰਿਹਾ ਗਲ਼ਾ ਤਾਂ ਹੋ ਜਾਓ ਸਾਵਧਾਨ ਸਾਵਧਾਨ ! ਗੰਭੀਰ ਬੀਮਾਰੀਆਂ ਦਾ ਹੋ ਸਕਦੈ ਸੰਕੇਤ
  • she runs away from home video viral
    'ਵਾਰ-ਵਾਰ ਭੱਜ ਜਾਂਦੀ ਐ, ਇਸੇ ਲਈ...', ਪਤੀ ਦੀ ਕਹਾਣੀ ਸੁਣ ਪੁਲਸ ਵੀ ਰਹਿ ਗਈ ਹੈਰਾਨ
  • summer vacations colleges cancellation
    ਇਸ ਵਾਰ ਕਾਲਜਾਂ 'ਚ ਨਹੀਂ ਪੈਣਗੀਆਂ ਗਰਮੀ ਦੀਆਂ ਛੁੱਟੀਆਂ ! ਜਾਣੋ ਮਾਣਿਕ ਸਰਕਾਰ ਨੇ ਕਿਉਂ ਲਿਆ ਇਹ ਫ਼ੈਸਲਾ
  • tulsi reddy from telangana conquers mount everest
    ਤੇਲੰਗਾਨਾ ਦੇ ਤੁਲਸੀ ਰੈੱਡੀ ਨੇ ਮਾਊਂਟ ਐਵਰੇਸਟ ਕੀਤਾ ਫਤਿਹ
  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • people s democratic attack on the politics of anti sanatan
    ਸਨਾਤਨ ਵਿਰੋਧ ਦੀ ਸਿਆਸਤ ’ਤੇ ਜਨਤਾ ਦਾ ਲੋਕਤੰਤਰੀ ਵਾਰ
  • first   nato   and now   quad   is also dying
    ਪਹਿਲਾਂ ‘ਨਾਟੋ’ ਅਤੇ ਕੀ ਹੁਣ ‘ਕਵਾਡ’ ਵੀ ਦਮ ਤੋੜ ਰਿਹਾ ਹੈ?
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • big announcement punjab for june 1 traffic jam at 55 entry exit points
      ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55...
    • pregnant woman dies in horrific road accident in noormehal
      ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
    • punjab police arrested akali leader
      ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ! ਜਾਣੋ ਪੂਰਾ...
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • chief minister naib singh saini at the mata bhadrakali temple in kapurthala
      ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
    • rti activist simranjit singh funreal
      ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
    • amritsar 12th class student commits suicide
      ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +