Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    4:48:07 PM

  • punjab feels the heat in march itself

    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ...

  • partap bajwa reaction on prtc buses new color

    PRTC ਬੱਸਾਂ ਦਾ ਰੰਗ ਬਦਲਣ 'ਤੇ ਪ੍ਰਤਾਪ ਸਿੰਘ...

  • punjabis put a stop to dubai s real estate investment

    ਪੰਜਾਬੀਆਂ ਨੇ ਦੁਬਈ ਦੇ ਰੀਅਲ ਅਸਟੇਟ ਨਿਵੇਸ਼ 'ਤੇ ਲਾਈ...

  • 50 rupees  lottery in punjab

    50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਰਾਤਿਆਂ ਦੇ ਆਖਰੀ ਦਿਨ ਕਿਉਂ ਮਨਾਈ ਜਾਂਦੀ ਹੈ ‘ਮਹਾਨੌਮੀ’, ਜਾਣੋ ਇਸ ਦਾ ਮਹੱਤਵ

PUNJAB News Punjabi(ਪੰਜਾਬ)

ਨਰਾਤਿਆਂ ਦੇ ਆਖਰੀ ਦਿਨ ਕਿਉਂ ਮਨਾਈ ਜਾਂਦੀ ਹੈ ‘ਮਹਾਨੌਮੀ’, ਜਾਣੋ ਇਸ ਦਾ ਮਹੱਤਵ

  • Edited By Sunita,
  • Updated: 23 Oct, 2023 03:40 AM
Jalandhar
why mahanvami is celebrated on the last day of navratri
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ ਵਿੱਚ ਨਰਾਤਿਆਂ ਦੇ ਤਿਉਹਾਰ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਹਿੰਦੂ ਧਰਮ ਦੇ ਲੋਕ ਮਾਂ ਦੁਰਗਾ ਦੇ ਨਰਾਤਿਆਂ ਨੂੰ ਬੜੀ ਸ਼ਰਧਾ ਨਾਲ ਮਨਾਉਂਦੇ ਹਨ। ਨਰਾਤਿਆਂ ਦੇ 9 ਦਿਨਾਂ ਦੌਰਾਨ ਮਾਂ ਦੇ ਨੌਂ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ। ਮਾਂ ਨੂੰ ਖੁਸ਼ ਕਰਨ ਲਈ ਬਹੁਤ ਸਾਰੇ ਲੋਕ ਵਰਤ ਵੀ ਰੱਖਦੇ ਹਨ। ਧਾਰਮਿਕ ਮਾਨਤਾਵਾਂ ਅਨੁਸਾਰ ਨਰਾਤਿਆਂ ਦੌਰਾਨ ਦੁਰਗਾ ਦੀ ਪੂਜਾ ਕਰਨ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਸ਼ਾਰਦੀਆ ਨਰਾਤਿਆਂ ’ਚ ਮਹਾਅਸ਼ਟਮੀ ਦੇ ਨਾਲ-ਨਾਲ ਮਹਾਨੌਮੀ ਤਾਰੀਖ਼ ਦਾ ਵੀ ਵਿਸ਼ੇਸ਼ ਮਹੱਤਵ ਮੰਨਿਆ ਜਾਂਦਾ ਹੈ। ਇਸ ਦਿਨ ਨਰਾਤੇ ਖ਼ਤਮ ਹੋ ਜਾਂਦੇ ਹਨ।

ਕਦੋਂ ਮਨਾਈ ਜਾਵੇਗੀ ਮਹਾਨੌਮੀ
ਹਿੰਦੂ ਕੈਲੰਡਰ ਅਨੁਸਾਰ, ਅਸ਼ਵਿਨ ਮਹੀਨੇ ਦੇ ਸ਼ੁਕਲ ਪੱਖ ਦੇ ਨੌਵੇਂ ਦਿਨ ਨੂੰ ਮਹਾਨੌਮੀ ਕਿਹਾ ਜਾਂਦਾ ਹੈ। ਮਹਾਨੌਮੀ ਵਾਲੇ ਦਿਨ ਮਾਂ ਦੁਰਗਾ ਦੇ ਸਿੱਧੀਦਾਤਰੀ ਰੂਪ ਦੀ ਪੂਜਾ ਕੀਤੀ ਜਾਂਦੀ ਹੈ। ਇਸ ਵਾਰ ਮਹਾਨੌਮੀ 23 ਅਕਤੂਬਰ ਨੂੰ ਮਨਾਈ ਜਾ ਰਹੀ ਹੈ। 

PunjabKesari

ਮਾਂ ਸਿੱਧੀਦਾਤਰੀ ਦੀ ਹੁੰਦੀ ਹੈ ਪੂਜਾ
ਮਹਾਨੌਮੀ 'ਤੇ ਮਾਂ ਸਿੱਧੀਦਾਤਰੀ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਇਹ ਮੰਨਿਆ ਜਾਂਦਾ ਹੈ ਕਿ ਜੋ ਕੋਈ ਵੀ ਦੇਵੀ ਦੁਰਗਾ ਦੇ ਇਸ ਰੂਪ ਦੀ ਪੂਰੀ ਸ਼ਰਧਾ ਨਾਲ ਪੂਜਾ ਕਰਦਾ ਹੈ, ਉਹ ਸਾਰੀਆਂ ਸਿੱਧੀਆਂ ਦੀ ਪ੍ਰਾਪਤੀ ਕਰਦਾ ਹੈ। ਹਿੰਦੂ ਧਰਮ ਵਿੱਚ, ਮਾਂ ਸਿੱਧੀਦਾਤਰੀ ਨੂੰ ਡਰ ਅਤੇ ਰੋਗ ਤੋਂ ਮੁਕਤ ਕਰਨ ਵਾਲੀ ਦੇਵੀ ਵਜੋਂ ਜਾਣਿਆ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਜਿਸ ਵਿਅਕਤੀ 'ਤੇ ਮਾਂ ਸਿੱਧੀਦਾਤਰੀ ਦੀ ਕ੍ਰਿਪਾ ਹੁੰਦੀ ਹੈ, ਉਸ ਦੇ ਸਾਰੇ ਕੰਮ ਪੂਰੇ ਹੋ ਜਾਂਦੇ ਹਨ।

ਮਹਾਨੌਮੀ ਦਾ ਮਹੱਤਵ
ਮਾਨਤਾ ਹੈ ਕਿ ਮਹਿਸ਼ਾਸੁਰ ਨਾਮ ਦਾ ਇੱਕ ਦੈਂਤ ਸੀ, ਜਿਸ ਨੇ ਚਾਰੇ ਪਾਸੇ ਹਾਹਾਕਾਰ ਮਚਾ ਕੇ ਰੱਖੀ ਹੋਈ ਸੀ। ਸਾਰੇ ਦੇਵਤੇ ਉਸ ਦੇ ਡਰ ਤੋਂ ਪ੍ਰੇਸ਼ਾਨ ਸਨ। ਉਸ ਨੂੰ ਮਾਰਨ ਲਈ ਦੇਵੀ ਆਦਿਸ਼ਕਤੀ ਨੇ ਦੁਰਗਾ ਦਾ ਰੂਪ ਧਾਰਿਆ ਅਤੇ 8 ਦਿਨ ਤੱਕ ਮਹਿਸ਼ਾਸੁਰ ਨਾਲ ਲੜਨ ਤੋਂ ਬਾਅਦ 9ਵੇਂ ਦਿਨ ਉਸ ਨੂੰ ਮਾਰ ਦਿੱਤਾ। ਜਿਸ ਦਿਨ ਮਾਤਾ ਨੇ ਇਸ ਜ਼ਾਲਮ ਦੈਂਤ ਨੂੰ ਮਾਰਿਆ, ਉਸ ਦਿਨ ਨੂੰ ਮਹਾਨੌਮੀ ਕਿਹਾ ਜਾਣ ਲਗ ਪਿਆ। ਮਹਾਨੌਮੀ ਵਾਲੇ ਦਿਨ ਮਹਾਸਨਾਨ ਅਤੇ ਸ਼ੋਡਸ਼ੋਪਚਾਰ ਪੂਜਾ ਕਰਨ ਦਾ ਰਿਵਾਜ਼ ਹੈ। ਇਹ ਪੂਜਾ ਅਸ਼ਟਮੀ ਦੀ ਸ਼ਾਮ ਤੋਂ ਬਾਅਦ ਕੀਤੀ ਜਾਂਦੀ ਹੈ। ਨੌਮੀਂ ਦੀ ਸਵੇਰ ਨੂੰ ਦੁਰਗਾ ਬਲੀਦਾਨ ਦੀ ਪੂਜਾ ਕੀਤੀ ਜਾਂਦੀ ਹੈ। ਨੌਮੀਂ ਦੇ ਦਿਨ ਹਵਨ ਕਰਨਾ ਜ਼ਰੂਰੀ ਮੰਨਿਆ ਜਾਂਦਾ ਹੈ, ਕਿਉਂਕਿ ਇਸ ਦਿਨ ਨਰਾਤੇ ਖ਼ਤਮ ਹੋ ਜਾਂਦੇ ਹਨ। ਮਾਤਾ ਨੂੰ ਵਿਦਾਇਗੀ ਦਿੱਤੀ ਜਾਂਦੀ ਹੈ।

PunjabKesari

ਕੰਨਿਆ ਪੂਜਨ ਦੌਰਾਨ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਮਹਾਅਸ਼ਟਮੀ ਅਤੇ ਮਹਾਨੌਮੀ ਦੇ ਦਿਨ ਦੇਵੀ ਦੀ ਪੂਜਾ ਦੇ ਨਾਲ ਹੀ ਕੰਨਿਆ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਭੋਜਨ ਕਰਵਾਇਆ ਜਾਂਦਾ ਹੈ ਅਤੇ ਉਪਹਾਰ ਦਿੱਤੇ ਜਾਂਦੇ ਹਨ। ਆਮ ਤੌਰ 'ਤੇ ਨੌ ਕੰਨਿਆ ਨੂੰ ਭੋਜਨ ਕਰਵਾਇਆ ਜਾਂਦਾ ਹੈ। ਕੰਨਿਆ ਨੂੰ ਤੋਹਫ਼ੇ 'ਚ ਕੁਮਕੁਮ, ਬਿੰਦੀ ਅਤੇ ਚੂੜ੍ਹੀਆਂ ਦਿੱਤੀਆਂ ਜਾਂਦੀਆਂ ਹਨ।
 

  • Navratri 2023
  • Navratri
  • Last day
  • Celebration
  • Mahanavmi
  • Significance
  • ਆਖਰੀ ਦਿਨ
  • ਮਹਾਨੌਮੀ
  • ਮਹੱਤਵ

ਲੁਧਿਆਣਾ 'ਚ ਮਨਾਇਆ ਗਿਆ ਪੁਲਸ ਸ਼ਹੀਦੀ ਦਿਹਾੜਾ, CP ਨੇ ਲੋਕਾਂ ਨੂੰ ਕੀਤੀ ਅਪੀਲ

NEXT STORY

Stories You May Like

  • funeral night time garuda purana  astrology
    ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ
  • from food and drinks to detergents and shampoos  will become more expensive
    ਖਾਣ-ਪੀਣ ਦੇ ਸਾਮਾਨ ਤੋਂ ਲੈ ਕੇ ਡਿਟਰਜੈਂਟ-ਸ਼ੈਂਪੂ ਤੱਕ ਹੋਣਗੇ ਮਹਿੰਗੇ, ਜਾਣੋ FMCG ਕੰਪਨੀਆਂ ਨੇ ਕਿਉਂ ਵਧਾਏ ਰੇਟ
  • rahu ketu  lunar eclipse  chandra grahan
    ਰਾਹੂ-ਕੇਤੂ ਦਾ ਬਦਲਾ ਜਾਂ ਖਗੋਲੀ ਘਟਨਾ? ਜਾਣੋ ਕਿਉਂ ਲੱਗਦਾ ਹੈ ਚੰਦਰ ਗ੍ਰਹਿਣ
  • benefits of soybeans
    ਸ਼ਾਕਾਹਾਰੀ ਲੋਕਾਂ ਲਈ 'ਸੁਪਰਫੂਡ' ਹੈ ਸੋਇਆਬੀਨ: ਜਾਣੋ ਇਸ ਦੇ ਸ਼ਾਨਦਾਰ ਗੁਣ ਅਤੇ ਖਾਣ ਦਾ ਸਹੀ ਤਰੀਕਾ
  • why is it important to wear sunscreen
    ਸਕਿਨਕੇਅਰ ਰੁਟੀਨ 'ਚ ਜ਼ਰੂਰੀ ਹੈ ਸਨਸਕ੍ਰੀਨ: ਜਾਣੋ ਇਸ ਦੇ ਸ਼ਾਨਦਾਰ ਗੁਣ ਅਤੇ ਵਰਤਣ ਦਾ ਸਹੀ ਤਰੀਕਾ
  • famous market in this district of punjab will remain closed for 4 days
    ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ ! ਜਾਣੋ ਕਿਉਂ ਲਿਆ ਗਿਆ ਫੈਸਲਾ
  • benefits of eating onions
    ਸਿਰਫ਼ ਸਬਜ਼ੀ ਨਹੀਂ, ਸਗੋਂ 'ਕੁਦਰਤੀ ਦਵਾਈ' ਹੈ ਪਿਆਜ਼! ਜਾਣੋ ਇਸ ਦੇ ਅਣਸੁਣੇ ਫਾਇਦੇ
  • why is pmo angry
    ਪੀ. ਐੱਮ. ਓ. ਕਿਉਂ ਨਾਰਾਜ਼ ਹੈ?
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
Trending
Ek Nazar
elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fir case
      ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਬਰਾਮਦ, ਮਾਮਲਾ ਦਰਜ
    • 3 people arrested with 7 grams of heroin
      7 ਗ੍ਰਾਮ ਹੈਰੋਇਨ ਸਣੇ 3 ਵਿਅਕਤੀ ਗ੍ਰਿਫ਼ਤਾਰ, ਮੁਕੱਦਮਾ ਦਰਜ
    • embryo found in ludhiana
      ਲੁਧਿਆਣਾ ਕਲਯੁਗੀ ਮਾਂ ਨੇ ਸੀਵਰੇਜ 'ਚ ਸੁੱਟਿਆ 'ਜਿਗਰ ਦਾ ਟੋਟਾ'!
    • punjab government wasting crores of rupees on advertisements sukhpal khaira
      ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
    • accident case
      ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ ਮਿਸਤਰੀ ਦੀ ਮੌਤ
    • shameful incident in punjab
      ਪੰਜਾਬ: ਪਿਓ ਨੇ ਧੀ ਨਾਲ ਕੀਤਾ ਘਿਨੌਣਾ ਕਾਰਾ! ਧੀ ਨੇ ਵੀ ਬਣਾ ਲਈ ਵੀਡੀਓ ਤੇ...
    • gang war in moga  youth attacked
      ਮੋਗਾ 'ਚ ਗੈਂਗਵਾਰ ! ਬੁਰੀ ਤਰ੍ਹਾਂ ਵੱਢ ਸੁੱਟਿਆ ਮੁੰਡਾ
    • punjab police dsp daljit singh
      ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ
    • sukhpal khaira s big allegations against the punjab government
      'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
    • firing at doctor s house in jalandhar
      ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +