Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    11:49:31 PM

  • firing at the house of diljit dosanjh close associate

    ਦਲਜੀਤ ਦੋਸਾਂਝ ਦੇ ਕਰੀਬੀ ਸਾਥੀ ਦੇ ਘਰ ਫਾਇਰਿੰਗ! ਇਸ...

  • gt vs srh ipl 2026

    ਗੁਜਰਾਤ ਦੀ ਧਮਾਕੇਦਾਰ ਜਿੱਤ, ਹੈਦਰਾਬਾਦ ਨੂੰ 82...

  • elder brother shoots younger brother and brother in law to death

    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ...

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪਤਨੀ ਵੱਲੋਂ ਨਾਜਾਇਜ਼ ਸਬੰਧਾਂ ਤੋਂ ਰੋਕਣ ’ਤੇ ਹੈਵਾਨ ਬਣ ਗਿਆ ਪਤੀ, ਕਰ ਦਿੱਤੀ ਵੱਡੀ ਵਾਰਦਾਤ

PUNJAB News Punjabi(ਪੰਜਾਬ)

ਪਤਨੀ ਵੱਲੋਂ ਨਾਜਾਇਜ਼ ਸਬੰਧਾਂ ਤੋਂ ਰੋਕਣ ’ਤੇ ਹੈਵਾਨ ਬਣ ਗਿਆ ਪਤੀ, ਕਰ ਦਿੱਤੀ ਵੱਡੀ ਵਾਰਦਾਤ

  • Edited By Gurminder Singh,
  • Updated: 17 Jun, 2024 05:56 PM
Firozpur-Fazilka
wife  illicit relationship  husband
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਵਿਚ ਇਕ ਪਤਨੀ ਵੱਲੋਂ ਪਤੀ ਨੂੰ ਨਜਾਇਜ਼ ਸਬੰਧਾਂ ਤੋਂ ਰੋਕਣ ’ਤੇ ਉਸਦੇ ਪਤੀ ਨੇ ਸਿਰ ਵਿਚ ਲੋਹੇ ਦੀ ਰਾਡ ਮਾਰ ਕੇ ਜ਼ਖ਼ਮੀ ਕਰ ਦਿੱਤਾ। ਖੂਨ ਨਾਲ ਲੱਥਪੱਥ ਪਤਨੀ ਨੇ ਰੌਲਾ ਪਾਇਆ ਅਤੇ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚੀ ਇਸ ਔਰਤ ਅਤੇ ਉਸਦੀ ਮਾਤਾ ਨੇ ਦੱਸਿਆ ਕਿ ਉਹ ਸ਼ਹਿਰ ਦੀ ਬੇਦੀ ਕਲੋਨੀ ਵਿਚ ਰਹਿੰਦੀਆਂ ਹਨ। ਉਸਦਾ ਪਤੀ ਜੋ ਕਿ ਇਕ ਅਕੈਡਮੀ ਵਿਚ ਕੰਮ ਕਰਦਾ ਹੈ, ਨੇ ਕਿਸੇ ਹੋਰ ਔਰਤ ਨਾਲ ਸਬੰਧ ਬਣਾ ਲਏ ਹਨ ਅਤੇ ਹੁਣ ਉਸਦੇ ਪਤੀ ਨੇ ਉਸ ਔਰਤ ਨੂੰ ਆਪਣੇ ਘਰ ਵਿਚ ਵੀ ਲਿਆਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਜਦੋਂ ਉਸਨੇ ਆਪਣੇ ਪਤੀ ਨੂੰ ਨਾਜਾਇਜ਼ ਸਬੰਧਾਂ ਤੋਂ ਰੋਕਿਆ ਤਾਂ ਪਤੀ ਨੇ ਲੋਹੇ ਦੀ ਰਾਡ ਨਾਲ ਪਤਨੀ ’ਤੇ ਹਮਲਾ ਕਰ ਦਿੱਤਾ। 

ਇਸ 'ਤੇ ਜਦੋਂ ਉਹ ਆਪਣਾ ਬਚਾਅ ਕਰਨ ਲਈ ਭੱਜ ਕੇ ਗੁਆਂਢੀ ਦੇ ਘਰ ਗਈ ਤਾਂ ਉਸਦੇ ਪਤੀ ਨੇ ਗੁਆਂਢੀ ਦੇ ਘਰ ਜਾ ਕੇ ਵੀ ਉਸਦੀ ਕੁੱਟਮਾਰ ਕੀਤੀ ਅਤੇ ਉਸ ਦੇ ਸਿਰ ’ਤੇ ਰਾਡ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਔਰਤ ਨੇ ਕਿਹਾ ਕਿ ਜੇਕਰ ਲੋਕ ਉਸ ਨੂੰ ਨਾ ਬਚਾਉਂਦੇ ਤਾਂ ਉਸ ਦੇ ਪਤੀ ਨੇ ਉਸ ਦਾ ਕਤਲ ਕਰ ਦੇਣਾ ਸੀ।

  • Wife
  • Illicit Relationship
  • Husband
  • ਪਤਨੀ
  • ਨਾਜਾਇਜ਼ ਸਬੰਧ
  • ਪਤੀ

ਪੁਲਸ ਨੇ ਸਿਵਲ ਵਰਦੀ ’ਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ’ਤੇ ਕੀਤੀ ਰੇਡ

NEXT STORY

Stories You May Like

  • husband wife incident
    ਪਤਨੀ ਦੀ ਦਿਮਾਗੀ ਬਿਮਾਰੀ ਤੋਂ ਪਰੇਸ਼ਾਨ ਹੋ ਕੇ ਹੈਵਾਨ ਬਣ ਗਿਆ ਪਤੀ ! ਮੰਜੇ ਨਾਲ ਬੰਨ੍ਹ ਕੇ ਦਿੱਤੀ ਦਰਦਨਾਕ ਮੌਤ
  • husband wife
    ਚਰਿੱਤਰ 'ਤੇ ਸ਼ੱਕ 'ਚ ਹੈਵਾਨ ਬਣ ਗਿਆ ਬੰਦਾ ! ਪਤਨੀ ਨੂੰ ਦਿੱਤੀ ਦਰਦਨਾਕ ਮੌਤ
  • thieves carried out a major incident in the middle of the night
    ਚੋਰਾਂ ਨੇ ਅੱਧੀ ਰਾਤ ਨੂੰ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਪਤੀ-ਪਤਨੀ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
  • dinanagar police  husband and wife
    ਦੀਨਾਨਗਰ ਪੁਲਸ ਵੱਲੋਂ ਨਾਕੇ ਦੌਰਾਨ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • person  wife  poison  police  hospital
    ਇਕੋ ਘਰੋਂ ਇਕੱਠੇ ਉੱਠੀਆਂ 5 ਅਰਥੀਆਂ ! ਹੈਵਾਨ ਬਣੇ ਬੰਦੇ ਨੇ ਪਹਿਲਾਂ ਮਾਰੇ ਜਵਾਕ ਤੇ ਪਤਨੀ, ਫ਼ਿਰ...
  • delhi court  healthy husband wife alimony
    'ਸਿਹਤਮੰਦ ਪਤੀ ਆਮਦਨ ਲੁਕੋ ਕੇ ਪਤਨੀ ਦੇ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦਾ'
  • property  father  son  police  family
    ਜਾਇਦਾਦ ਪਿੱਛੇ ਪਿਓ ਹੀ ਬਣ ਗਿਆ ਹੈਵਾਨ ! ਆਪਣੇ ਹੀ ਪੁੱਤ ਨਾਲ ਕੀਤਾ ਅਜਿਹਾ ਕਾਰਾ ਕਿ ਜਾਣ ਕੰਬ ਜਾਏਗੀ ਰੂਹ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • checking in ludhiana
      ਪਨੀਰ ਮਾਫ਼ੀਆ 'ਤੇ ਸ਼ਿਕੰਜਾ: ਕਈ ਡੇਅਰੀਆਂ 'ਤੇ ਛਾਪਾ, ਫੂਡ ਸੇਫ਼ਟੀ ਵਿਭਾਗ ਨੇ...
    • jalandhar bjp leader
      BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
    • big related to punjab s weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • orders to seize vehicles for non payment of challan
      ਚਲਾਨ ਨਾ ਭਰਨ 'ਤੇ ਵਾਹਨ ਜ਼ਬਤ ਕਰਨ ਦੇ ਹੁਕਮ
    • youth dies under suspicious circumstances
      ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ
    • big incident in punjab  erickshaw collided with pickup
      ਪੰਜਾਬ 'ਚ ਵੱਡਾ ਹਾਦਸਾ, ਈ-ਰਿਕਸ਼ਾ 'ਚ ਵੱਜੀ ਪਿਕਅੱਪ, 3 ਲੋਕਾਂ ਦੀ ਮੌਤ
    • punjab army martyr
      ਪੰਜਾਬ ਦੇ ਫ਼ੌਜੀ ਜਵਾਨ ਨਾਲ ਡਿਊਟੀ ਦੌਰਾਨ ਵਾਪਰ ਗਿਆ ਭਾਣਾ
    • pradeep singla meets union minister regarding jaito  s railway problems
      ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ...
    • young man commits suicide by jumping in front of train
      ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • accident in ludhiana
      ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +