Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    7:33:04 PM

  • sukhbir singh badal appointments

    ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

  • punjab heavy rain imd issues warning for 14 districts

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD...

  • punjab congress  sukhjinder randhawa  important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pakistan
  • ਸਰਹੱਦ ਪਾਰ: ਪਿਓ ਨੇ ਹੱਥੀਂ ਉਜਾੜਿਆ ਘਰ, ਅਣਖ ਖਾਤਿਰ ਪਤਨੀ ਤੇ ਧੀ ਨੂੰ ਦਿੱਤੀ ਰੂਹ ਕੰਬਾਊ ਮੌਤ

PUNJAB News Punjabi(ਪੰਜਾਬ)

ਸਰਹੱਦ ਪਾਰ: ਪਿਓ ਨੇ ਹੱਥੀਂ ਉਜਾੜਿਆ ਘਰ, ਅਣਖ ਖਾਤਿਰ ਪਤਨੀ ਤੇ ਧੀ ਨੂੰ ਦਿੱਤੀ ਰੂਹ ਕੰਬਾਊ ਮੌਤ

  • Edited By Shivani Attri,
  • Updated: 29 Oct, 2022 06:29 PM
Pakistan
wife and daughter murder in pakistan
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਪਾਕਿਸਤਾਨ (ਵਿਨੋਦ)-ਪਾਕਿਸਤਾਨ ਦੇ ਜ਼ਿਲ੍ਹਾ ਚਾਰਸਦਾ ਦੇ ਕਸਬਾ ਮੰਡਾਲੀ ਵਿਚ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਕੁੜੀ ਦਾ ਆਪਣੇ ਰਿਸ਼ਤੇਦਾਰਾਂ ਦੇ ਨਾਲ ਮਿਲ ਕੇ ਅਣਖ ਦੀ ਖਾਤਿਰ ਕਤਲ ਕਰ ਦਿੱਤਾ। ਸੂਤਰਾਂ ਅਨੁਸਾਰ ਮਹਿਲਾ ਸਬਰੀ ਬੀਬੀ ਦੇ ਚਾਚਾ ਰੱਖਾ ਅੱਲਾ ਨੇ ਪੁਲਸ ਨੂੰ ਸੂਚਿਤ ਕੀਤਾ ਕਿ ਉਸ ਨੂੰ ਮੰਡਾਨੀ ਦੇ ਲੋਕਾਂ ਨੇ ਸੂਚਿਤ ਕੀਤਾ ਹੈ ਕਿ ਉਸ ਦੀ ਭਤੀਜੀ ਸਬਰੀ ਬੀਬੀ ਅਤੇ ਉਸ ਦੀ ਲੜਕੀ ਸਾਇਰਾ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ ਅਤੇ ਲਾਸ਼ਾਂ ਘਰ ਦੇ ਅੰਦਰ ਪਈਆਂ ਹਨ।

ਇਹ ਵੀ ਪੜ੍ਹੋ:  ਕਪੂਰਥਲਾ ’ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਦੋ ਘਰਾਂ ’ਚ ਵਿਛਾਏ ਸੱਥਰ, ਦੋ ਦੋਸਤਾਂ ਦੀ ਦਰਦਨਾਕ ਮੌਤ

ਉਸ ਨੇ ਦੱਸਿਆ ਕਿ ਜਦ ਲੋਕਾਂ ਦੀ ਸੂਚਨਾ ਦੇ ਬਾਅਦ ਉਹ ਸਬਰੀ ਦੇ ਘਰ ਪਹੁੰਚਿਆ ਤਾਂ ਦੋਵੇਂ ਮਾਂ-ਧੀ ਦੀਆਂ ਲਾਸ਼ਾਂ ਖ਼ੂਨ ਨਾਲ ਲਥਪਥ ਪਈਆਂ ਸੀ। ਉਸ ਨੇ ਦੱਸਿਆ ਕਿ ਸਾਇਰਾ ਕਿਸੇ ਨੌਜਵਾਨ ਨਾਲ ਪ੍ਰੇਮ ਕਰਦੀ ਸੀ ਅਤੇ ਉਸ ਦੇ ਨਾਲ ਨਿਕਾਹ ਕਰਨਾ ਚਾਹੁੰਦੀ ਸੀ। ਇਸ ਦੇ ਲਈ ਸਬਰੀ ਬੀਬੀ ਵੀ ਸਾਇਰਾ ਨੂੰ ਸਹਿਯੋਗ ਕਰ ਰਹੀ ਸੀ ਜਦਕਿ ਉਸ ਦਾ ਪਤੀ ਅਹਿਮਦ ਇਸ ਦਾ ਵਿਰੋਧ ਕਰ ਰਿਹਾ ਸੀ। ਇਸ ਗੱਲ ਨੂੰ ਲੈ ਕੇ ਕੁਝ ਦਿਨਾਂ ਤੋਂ ਘਰ ’ਚ ਤਣਾਅ ਬਣਿਆ ਹੋਇਆ ਸੀ ਅਤੇ ਸਬਰੀ ਬੀਬੀ ਇਸ ਸਬੰਧੀ ਮੇਰੇ ਨਾਲ ਗੱਲ ਕਰਦੀ ਸੀ। ਪੁਲਸ ਨੇ ਸ਼ੱਕ ਦੇ ਆਧਾਰ ’ਤੇ ਅਹਿਮਦ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿਛ ਕੀਤੀ ਤਾਂ ਉਸ ਨੇ ਸਵੀਕਾਰ ਕੀਤਾ ਕਿ ਸਬਰੀ ਅਤੇ ਸਾਇਰਾ ਦਾ ਕਤਲ, ਉਸ ਨੇ ਆਪਣੇ ਭਰਾ ਅਤੇ ਪਰਿਵਾਰ ਨਾਲ ਲੋਕਾਂ ਦੀ ਮਦਦ ਨਾਲ ਤੇਜ਼ ਹਥਿਆਰਾਂ ਨਾਲ ਕੀਤਾ ਹੈ।

ਉਸ ਨੇ ਸਵੀਕਾਰ ਕੀਤਾ ਕਿ ਜਦ ਮਾਂ ਅਤੇ ਧੀ ਸੌਂ ਰਹੀ ਸਨ ਤਾਂ ਅਸੀਂ ਸਾਰਿਆਂ ਨੇ ਇਕੱਠੇ ਦੋਵਾਂ 'ਤੇ ਤੇਜ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਅਹਿਮਦ ਨੇ ਪੁਲਸ ਨੂੰ ਦੱਸਿਆ ਕਿ ਅਣਖ ਦੀ ਖਾਤਿਰ ਕਤਲ ਕਰਨਾ ਇਸਲਾਮ ਵਿਚ ਗੈਰ-ਕਾਨੂੰਨੀ ਨਹੀਂ ਹੈ ਅਤੇ ਨਾ ਹੀ ਉਸ ਨੂੰ ਇਸ ਸਬੰਧੀ ਕੋਈ ਪਛਤਾਵਾ ਹੈ। ਪੁਲਸ ਨੇ ਅਹਿਮਦ ਨੂੰ ਗ੍ਰਿਫ਼ਤਾਰ ਕਰਕੇ ਹੋਰਨਾਂ ਦੀ ਤਾਲਾਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਵੱਡਾ ਖ਼ੁਲਾਸਾ: ਜਲੰਧਰ ਦੇ ਪਿੰਡ ਗਾਖਲ ਦਾ ਨਿਕਲਿਆ ਕੈਨੇਡਾ ’ਚ ਹੋਏ 200 ਕਰੋੜ ਦੇ ਡਰੱਗ ਰੈਕੇਟ ਦਾ ਮਾਸਟਰਮਾਈਂਡ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • wife
  • daughter
  • murder
  • pakistan
  • ਪਿਓ
  • ਪਤਨੀ
  • ਮੌਤ
  •  ਕੁੜੀ

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਰੱਦ, ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਕੀਤੀ ਇਹ ਤਾਕੀਦ

NEXT STORY

Stories You May Like

  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ ਰੂਹ ਕੰਬਾਊ ਮੌਤ
  • youth dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
  • rape case
    ਪਵਿੱਤਰ ਰਿਸ਼ਤਾ ਸ਼ਰਮਸਾਰ, 11 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
  • heartbreaking accident in greece
    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ ਹੈਲੀਕਾਪਟਰ ਆਪਸ 'ਚ ਟਕਰਾਏ, 2 ਦੀ ਮੌਤ
  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • terrible accident  death of a young man
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
  • shameful incident in ludhiana
    ਸ਼ਰਮਸਾਰ ਹੋਏ ਰਿਸ਼ਤੇ! ਪਿਓ ਨੇ ਆਪਣੀ ਹੀ ਧੀ ਨਾਲ...
  • father had sexually abused minor daughter
    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ ਪੱਤ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • punjab police wife
      ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • sukhjinder radhawa latter to amit shah
      ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
    • farmer leader  brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ...
    • right to pension high court decision
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
    • major revelations in case of the girl  s deadbody found in a hotel
      ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +