Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    1:14:11 PM

  • warning bell for punjab residents water level rises in ravi river

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ...

  • punjab government  s big decision regarding industrial plots

    ਪੰਜਾਬ ਸਰਕਾਰ ਦਾ ਉਦਯੋਗਿਕ ਪਲਾਟਾਂ ਨੂੰ ਲੈ ਕੇ ਵੱਡਾ...

  • w w w w w    five wickets in one over

    W,W,W,W,W... ਇਕ ਓਵਰ 'ਚ ਪੰਜ ਵਿਕਟਾਂ ਤੇ ਤਿੰਨੇ...

  • petrol diesel new rates

    Petrol-Diesel ਦੇ ਨਵੇਂ ਰੇਟ ਜਾਰੀ, ਜਾਣੋ ਕਿੱਥੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਤਨੀ 'ਤੇ ਚੜ੍ਹਿਆ ਆਸ਼ਕੀ ਦਾ ਭੂਤ, ਪਤੀ ਨੂੰ ਮਰਵਾਉਣ ਲਈ ਦੇ ਦਿੱਤੀ 5 ਲੱਖ ਦੀ ਸੁਪਾਰੀ

PUNJAB News Punjabi(ਪੰਜਾਬ)

ਪਤਨੀ 'ਤੇ ਚੜ੍ਹਿਆ ਆਸ਼ਕੀ ਦਾ ਭੂਤ, ਪਤੀ ਨੂੰ ਮਰਵਾਉਣ ਲਈ ਦੇ ਦਿੱਤੀ 5 ਲੱਖ ਦੀ ਸੁਪਾਰੀ

  • Edited By Shivani Attri,
  • Updated: 08 Jan, 2025 06:56 PM
Patiala
wife gave betel nut worth 5 lakhs to get husband killed
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਕੰਬੋਜ)- ਕੁਝ ਦਿਨ ਪਹਿਲਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਟਿਆਲਾ ਦੇ ਪਿੰਡ ਮਜਾਲ ਦੇ ਇਕ ਸ਼ਰਾਬ ਦੇ ਠੇਕੇ 'ਤੇ ਸ਼ਰਾਬ ਪੀਣ ਲਈ ਜਾ ਰਹੇ 3 ਵਿਆਕਤੀਆਂ 'ਤੇ ਗੋਲ਼ੀਆਂ ਚੱਲੀਆਂ ਸਨ। ਇਸ ਘਟਨਾ ਵਿਚ 2 ਵਿਆਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਦੀ ਪਛਾਣ ਪਾਲਾ ਰਾਮ ਅਤੇ ਬਲਜਿੰਦਰ ਸਿੰਘ ਵੱਜੋਂ ਹੋਈ ਸੀ, ਜੋਕਿ ਪਿੰਡ ਤੇਜਾ ਦੇ ਰਹਿਣ ਵਾਲੇ ਸਨ।  ਹੁਣ ਇਸ ਮਾਮਲੇ ਵਿਚ ਪੁਲਸ ਨੇ 2 ਵਿਅਕਤੀ ਅਤੇ 1 ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਪਾਸੋਂ ਪਿਸਤੌਲ ਵਾਰਦਾਤ ਵਿੱਚ ਵਰਤੇ ਹੋਏ ਬਰਾਮਦ ਕੀਤੇ ਗਏ ਹਨ। ਇਸ ਸਾਰੇ ਮਾਮਲੇ ਦਾ ਖ਼ੁਲਾਸਾ ਕਰਦੇ ਹੋਏ ਐੱਸ. ਐੱਸ. ਪੀ. ਪਟਿਆਲਾ ਡਾਕਟਰ ਨਾਨਕ ਸਿੰਘ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਅੱਖ 'ਤੇ ਗੋਲ਼ੀ ਲੱਗ ਕੇ ਦੂਜੇ ਬੰਦਾ ਬਲਜਿੰਦਰ ਸਿੰਘ ਦੀ ਗਰਦਨ ਵਿਚ ਜਾ ਵੱਜੀ ਸੀ। 

PunjabKesari

ਵੱਡਾ ਖ਼ੁਲਾਸਾ ਇਹ ਹੋਇਆ ਹੈ ਕਿ ਬਲਜਿੰਦਰ ਸਿੰਘ ਦੀ ਪਤਨੀ ਮਨਪ੍ਰੀਤ ਸਿੰਘ ਨੇ ਇਹ ਸਾਰੀ ਸਾਜਿਸ਼ ਆਪਣੇ ਨਾਲ ਦੇ ਗੁਆਂਢੀ ਆਸ਼ਿਕ ਹਰਸਿਮਰਨਜੀਤ ਸਿੰਘ ਉਰਫ਼ ਗੋਰਾ ਨਾਲ ਮਿਲ ਕੇ ਰਚੀ ਸੀ ਕਿਉਂਕਿ ਅਕਸਰ ਬਲਜਿੰਦਰ ਸਿੰਘ ਆਪਣੀ ਪਤਨੀ ਮਨਪ੍ਰੀਤ ਕੌਰ ਦੀ ਕੁੱਟਮਾਰ ਕਰਦਾ ਸੀ ਅਤੇ ਉਹ ਕੰਬਾਈਨ ਦਾ ਕੰਮ ਕਰਦਾ ਸੀ, ਜਿਸ ਕਰਕੇ ਦੋਸ਼ੀ ਪਤਨੀ ਮਨਪ੍ਰੀਤ ਕੌਰ ਨੇ ਆਪਣੇ ਆਸ਼ਿਕ ਦੇ ਨਾਲ ਮਿਲ ਆਪਣੇ ਪਤੀ ਨੂੰ ਮਰਵਾਉਣ ਦੀ 5 ਲੱਖ ਰੁਪਏ ਦੇ ਕੇ ਸਾਜ਼ਿਸ਼ ਰਚੀ। 

ਇਹ ਵੀ ਪੜ੍ਹੋ-  6ਵੀਂ ਜਮਾਤ ਦੀ ਆਨਲਾਈਨ ਕਲਾਸ ਦੌਰਾਨ ਚੱਲਣ ਲੱਗੀ ਗੰਦੀ ਵੀਡੀਓ, ਫਿਰ ਜੋ ਹੋਇਆ...

PunjabKesari

ਦੋਵਾਂ ਨੇ ਮਿਲ ਕੇ ਕਰਨ ਸਿੰਘ ਉਰਫ਼ ਨਿਖਿਲ ਨੂੰ 5 ਲੱਖ ਰੁਪਏ ਦੇ ਬਲਜਿੰਦਰ ਸਿੰਘ ਦੀ ਸੁਪਾਰੀ ਦਿੱਤੀ ਸੀ। ਜਿਸ ਵਿੱਚੋਂ ਕਤਲ ਕਰਨ ਵਾਲੇ ਕਰਨ ਨੂੰ ਹੁਣ ਤੱਕ 1 ਲੱਖ 55 ਹਜ਼ਾਰ ਦੇ ਚੁੱਕੇ ਸਨ ਅਤੇ 2 ਜਨਵਰੀ ਨੂੰ ਬਲਜਿੰਦਰ ਸਿੰਘ ਆਪਣੀ ਪਤਨੀ ਨੂੰ ਦੱਸ ਕੇ ਘਰ ਤੋਂ ਸ਼ਰਾਬ ਪੀਣ ਲਈ ਆਪਣੇ ਪਿੰਡ ਦੇ ਕੁਝ ਸਾਥੀਆਂ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਮਜਾਲ ਦੇ ਠੇਕੇ 'ਤੇ ਗਿਆ ਸੀ। ਜਿਸ ਦੀ ਜਾਣਕਾਰੀ ਦੋਸ਼ੀ ਪਤਨੀ ਮਨਪ੍ਰੀਤ ਕੌਰ ਨੇ ਆਪਣੇ ਆਸ਼ਿਕ ਹਰਸਿਮਰਨਜੀਤ ਨੂੰ ਦਿੱਤੀ ਅਤੇ ਫਿਰ ਹਰਸਿਮਰਨ ਨੇ ਅੱਗੇ ਜਿਸ ਵਿਅਕਤੀ ਨੂੰ ਕਤਲ ਕਰਨ ਲਈ ਪੈਸੇ ਦਿੱਤੇ ਸੀ, ਕਰਨ ਨੂੰ ਉਸ ਨੂੰ ਇਹ ਸਾਰੀ ਜਾਣਕਾਰੀ ਦਿੱਤੀ ਅਤੇ ਆਖਿਆ ਕਿ ਇਸ ਤੋਂ ਵਧੀਆ ਮੌਕਾ ਹੋਰ ਕੋਈ ਨਹੀਂ ਹੋਵੇਗਾ। ਜਿਵੇਂ ਹੀ ਬਲਜਿੰਦਰ ਸਿੰਘ ਅਤੇ ਉਸ ਦੇ ਸਾਥੀ ਸ਼ਰਾਬ ਦੇ ਠੇਕੇ 'ਤੇ ਪਹੁੰਚਦੇ ਹਨ ਤਾਂ ਕਰਨ ਉਰਫ਼ ਨਿਖਿਲ ਉਨ੍ਹਾਂ 'ਤੇ ਗੋਲ਼ੀਆਂ ਚਲਾ ਦਿੰਦਾ ਹੈ। 

ਪੁਲਸ ਨੇ ਹੁਣ ਤਿੰਨੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ 'ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਕੋਲੋਂ ਪੁਲਸ ਨੂੰ ਹੁਣ ਤੱਕ ਵਾਰਦਾਤ ਦੇ ਵਿੱਚ ਵਰਤਿਆ ਹੋਇਆ ਮੋਟਰਸਾਈਕਲ ਅਤੇ ਇਕ ਪਿਸਤੌਲ 32 ਬੋਰ ਸਮੇਤ ਜ਼ਿੰਦਾ ਕਾਰਤੂਸ 6 ਅਤੇ ਇਕ ਪਿਸਤੌਲ 315 ਬੋਰ ਸਮੇਤ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। 

ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ 'ਚ ਸੀਤ ਲਹਿਰ ਦਾ ਅਲਰਟ, ਹੋਵੇਗੀ ਬਰਸਾਤ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Wife
  • husband
  • killed
  • Betel nut
  • ਪਤਨੀ
  • ਆਸ਼ਕੀ
  • ਭੂਤ
  • ਸੁਪਾਰੀ
  • ਗੋਲ਼ੀਆਂ
  • ਪਤੀ
  • ਪ੍ਰੇਮੀ

ਪੰਜਾਬੀਓ ਪਾ ਲਓ ਮਾਸਕ, HMPV ਤੋਂ ਰਹੋ ਅਲਰਟ, ਠੰਡ ਨੇ ਲਈ ਪੰਜਾਬੀ ਮੁੰਡੇ ਦੀ ਜਾਨ, ਜਾਣੋ ਅੱਜ ਦੀਆਂ ਟੌਪ 10 ਖਬਰਾਂ

NEXT STORY

Stories You May Like

  • mother of two children is haunted by the ghost of love
    ਦੋ ਬੱਚਿਆਂ ਦੀ ਮਾਂ ਸਿਰ ਚੜ੍ਹਿਆ ਆਸ਼ਕੀ ਦਾ ਭੂਤ ਸਵਾਰ, ਧੀ ਨੂੰ ਲੈ ਕੇ ਪ੍ਰੇਮੀ ਨਾਲ ਟੱਪੀਆਂ ਹੱਦਾਂ
  • husband beat his wife sack threw river
    ਨਿੱਤ ਦੇ ਕਲੇਸ਼ ਤੋਂ ਦੁੱਖੀ ਪਤੀ ਨੇ ਪਤਨੀ ਨੂੰ ਦਿੱਤੀ ਰੂਹ ਕੰਬਾਊ ਮੌਤ, ਫਿਰ ਬੋਰੀ 'ਚ ਲਾਸ਼ ਨੂੰ...
  • weather alert for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
  • the thread of the husband wife relationship started to break
    ‘ਟੁੱਟਣ ਲੱਗੀ ਪਤੀ-ਪਤਨੀ ਦੇ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਸਰੇ ਦੀਆਂ ਹੱਤਿਆਵਾਂ!
  • wife beating husband milk poison
    ਹਾਏ ਓ ਰੱਬਾਂ! ਪਤਨੀ ਨੇ ਪੇਕੇ ਘਰ ਬੁਲਾ ਪਤੀ ਦਾ ਚਾੜ੍ਹਿਆ ਕੁਟਾਪਾ, ਫਿਰ ਇੰਝ ਦਿੱਤੀ ਦਰਦਨਾਕ ਮੌਤ
  • 5 mobiles and 5 sims recovered from central jail
    ਕੇਂਦਰੀ ਜੇਲ੍ਹ 'ਚੋਂ 5 ਮੋਬਾਈਲ ਤੇ 5 ਸਿਮ ਬਰਾਮਦ, 6 ਖ਼ਿਲਾਫ਼ ਕੇਸ ਦਰਜ
  • fir case
    ਪਤੀ-ਪਤਨੀ ਸਣੇ ਕਈਆਂ ਦੀ ਕੁੱਟਮਾਰ ਕਰਨ ’ਤੇ 13 ਖ਼ਿਲਾਫ਼ ਮਾਮਲਾ ਦਰਜ
  • husband wife ludhiana nepal
    Love Marriage ਮਗਰੋਂ ਪਤਨੀ ਦਾ ਕਤਲ ਕਰਨ ਵਾਲਾ ਪਤੀ ਹੁਣ ਨੇਪਾਲ ਭੱਜਣ ਦੀ ਤਿਆਰੀ 'ਚ!
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
Trending
Ek Nazar
a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਪੰਜਾਬ ਦੀਆਂ ਖਬਰਾਂ
    • a large number of devotees paid obeisance at sri darbar sahib in pouring rain
      ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...
    • harbhajan singh eto pspcl checking
      ਬਿਜਲੀ ਮੰਤਰੀ ਹਰਭਜਨ ਸਿੰਘ ETO ਵਲੋਂ PSPCL ਦਫ਼ਤਰਾਂ ਦੀ ਅਚਨਚੇਤ ਚੈਕਿੰਗ
    • youth dies after getting electrocuted by motor
      ਮੋਟਰ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
    • cm mann s big warning after action against majithia
      ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ ਚਿਤਾਵਨੀ, LIVE ਹੋ ਕੇ ਕਰ 'ਤਾ...
    • punjab government officers employees
      ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ...
    • bhagwant maan statement
      ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
    • big news again about jailed pastor bajinder singh
      ਜੇਲ੍ਹ 'ਚ ਬੰਦ ਪਾਸਟਰ ਬਜਿੰਦਰ ਸਿੰਘ ਨੂੰ ਲੈ ਕੇ ਫਿਰ ਵੱਡੀ ਖ਼ਬਰ, ਪੁਲਸ 'ਚ ਵੀ ਮਚ...
    • big good news for farmers involved in the dairy industry of punjab
      ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
    • big alert for millions of punjabis who are getting free wheat
      ਮੁਫ਼ਤ ਕਣਕ ਲੈਣ ਵਾਲੇ ਲੱਖਾਂ ਪੰਜਾਬੀਆਂ ਲਈ ਵੱਡਾ ALERT, ਕਰ ਲਓ ਜਲਦੀ ਨਹੀਂ...
    • punjab nia raid
      ਪੰਜਾਬ 'ਚ ਤੜਕਸਾਰ NIA ਦੀ ਰੇਡ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +