Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    7:37:46 PM

  • singer karan aujla bets more than 3 crore

    ਕੌਣ ਜਿੱਤੇਗਾ IPL 2025? ਗਾਇਕ ਕਰਨ ਔਜਲਾ ਨੇ ਪੰਜਾਬ...

  • today  s top 10 news

    ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ...

  • rcb vs pbks ipl 2025 final

    IPL 2025 Final : ਪੰਜਾਬ ਨੇ ਟਾਸ ਜਿੱਤ ਕੇ...

  • silent online denied entry

    Social Media 'ਤੇ ਪੋਸਟ ਨਹੀਂ ਤਾਂ ਅਮਰੀਕਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਆਸ਼ਿਕ ਨਾਲ ਮਿਲ ਔਰਤ ਨੇ ਕਰ 'ਤਾ ਵੱਡਾ ਕਾਂਡ, ਪੂਰਾ ਮਾਮਲਾ ਜਾਣ ਲੱਗੇਗਾ ਝਟਕਾ

PUNJAB News Punjabi(ਪੰਜਾਬ)

ਆਸ਼ਿਕ ਨਾਲ ਮਿਲ ਔਰਤ ਨੇ ਕਰ 'ਤਾ ਵੱਡਾ ਕਾਂਡ, ਪੂਰਾ ਮਾਮਲਾ ਜਾਣ ਲੱਗੇਗਾ ਝਟਕਾ

  • Edited By Gurminder Singh,
  • Updated: 26 Mar, 2025 05:59 PM
Sangrur-Barnala
wife husband lover
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ) : ਨੇੜਲੇ ਪਿੰਡ ਰੇਤਗੜ੍ਹ ਵਿਖੇ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਦੋ ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕਥਿਤ ਤੌਰ 'ਤੇ ਆਪਣੇ ਹੀ ਪਤੀ ਨੂੰ ਕਤਲ ਕਰਵਾਉਣ ਦੀ ਮਨਸ਼ਾ ਨਾਲ ਅਗਵਾ ਕਰਵਾ ਦਿੱਤਾ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰਨ ਵਿਚ ਜੁਟੀ ਹੋਈ ਹੈ। ਪੁਲਸ ਨੇ ਕੇਸ ਦਰਜ ਕਰਕੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਪ੍ਰੇਮੀ ਫਰਾਰ ਦੱਸਿਆ ਜਾ ਰਿਹਾ ਹੈ। ਮਾਮਲੇ ਸਬੰਧੀ ਸ਼ਿੰਦਰਪਾਲ ਸਿੰਘ ਵਾਸੀ ਰਤੀਆ ਨੇ ਭਵਾਨੀਗੜ੍ਹ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸਦਾ ਵਿਆਹ 2017 ਵਿਚ ਬੱਗਾ ਸਿੰਘ (50) ਵਾਸੀ ਰੇਤਗੜ੍ਹ ਦੀ ਲੜਕੀ ਕਿਰਨਪਾਲ ਕੌਰ ਨਾਲ ਹੋਇਆ ਸੀ। ਉਸਦਾ ਸਹੁਰਾ ਬੱਗਾ ਸਿੰਘ ਭਾਦਸੋਂ ਨੇੜੇ ਇਕ ਭੱਠੇ 'ਤੇ ਟਰੈਕਟਰ ਚਲਾਉਣ ਦਾ ਕੰਮ ਕਰਦਾ ਸੀ, ਸਾਲਾ ਵਿਦੇਸ਼ ਰਹਿੰਦਾ ਹੈ ਜਦੋਂਕਿ ਉਸਦੀ ਸੱਸ ਬੇਅੰਤ ਕੌਰ ਰੇਤਗੜ੍ਹ ਵਿਖੇ ਘਰ ਇਕੱਲੀ ਰਹਿੰਦੀ ਸੀ ਜਿਸਦੇ ਕਾਫੀ ਸਮਾਂ ਪਹਿਲਾਂ ਸਤਨਾਮ ਸਿੰਘ ਵਾਸੀ ਬਿਜਲਪੁਰ ਨਾਲ ਸੰਬੰਧ ਬਣ ਗਏ ਸਨ। 

ਇਹ ਵੀ ਪੜ੍ਹੋ : ਰਾਸ਼ਨ ਕਾਰਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਸ਼ਿਕਾਇਤਕਰਤਾ ਅਨੁਸਾਰ ਉਕਤ ਸਤਨਾਮ ਸਿੰਘ ਸਹੁਰੇ ਦੀ ਗੈਰ ਮੌਜੂਦਗੀ ਵਿਚ ਸਹੁਰੇ ਘਰ ਆਉਂਦਾ ਸੀ ਜਿਸ ਬਾਰੇ ਪਤਾ ਲੱਗਣ 'ਤੇ ਉਸਦੇ ਸਹੁਰੇ ਨੇ ਬੇਅੰਤ ਕੌਰ ਨੂੰ ਕਾਫੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਬੇਅੰਤ ਕੌਰ ਨੇ ਸਤਨਾਮ ਸਿੰਘ ਨੂੰ ਘਰ ਬਲਾਉਣਾ ਬੰਦ ਨਹੀਂ ਕੀਤਾ। ਸ਼ਿੰਦਰਪਾਲ ਸਿੰਘ ਨੇ ਸ਼ਿਕਾਇਤ 'ਚ ਦੱਸਿਆ ਕਿ ਬੀਤੀ 21 ਤਾਰੀਖ ਨੂੰ ਉਸਦਾ ਸਹੁਰਾ ਬੱਗਾ ਸਿੰਘ ਘਰੋਂ ਗਿਆ ਸੀ ਪਰੰਤੂ ਘਰ ਵਾਪਸ ਨਹੀਂ ਆਇਆ ਜਿਸ ਬਾਰੇ ਪਤਾ ਲੱਗਣ 'ਤੇ ਜਦੋਂ ਬੇਅੰਤ ਕੌਰ ਨੂੰ ਪੁੱਛਿਆ ਗਿਆ ਤਾਂ ਉਹ ਵਾਰ-ਵਾਰ ਆਪਣੀ ਗੱਲ ਬਦਲਦੀ ਰਹੀ ਜਿਸ ਕਰਕੇ ਸਾਨੂੰ ਯਕੀਨ ਹੈ ਬੇਅੰਤ ਕੌਰ ਨੇ ਉਕਤ ਸਤਨਾਮ ਸਿੰਘ ਨੂੰ ਸ਼ਹਿ ਦੇ ਕੇ ਉਸਦੇ ਸਹੁਰੇ ਬੱਗਾ ਸਿੰਘ ਨੂੰ ਮਰਵਾਉਣ ਦੇ ਮਕਸਦ ਨਾਲ ਅਗਵਾ ਕਰਵਾਇਆ ਹੈ।

 ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਵੱਡੇ ਐਲਾਨ, ਸੂਬੇ ਵਿਚ ਇਸ ਐਕਟ ਨੂੰ ਲਾਗੂ ਕਰਨ ਨੂੰ ਮਨਜ਼ੂਰੀ

ਮਾਮਲੇ ਸਬੰਧੀ ਪੁਲਸ ਦੇ ਜਾਂਚ ਅਧਿਕਾਰੀ ਐੱਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਸ਼ਿੰਦਰਪਾਲ ਸਿੰਘ ਦੇ ਬਿਆਨਾਂ 'ਤੇ ਪੁਲਸ ਨੇ ਬੇਅੰਤ ਕੌਰ 'ਤੇ ਸਤਨਾਮ ਸਿੰਘ ਖਿਲਾਫ਼ ਪਰਚਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਔਰਤ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਹਰੇਕ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਬੁੱਧਵਾਰ ਦੁਪਹਿਰ ਤੱਕ ਬੱਗਾ ਸਿੰਘ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਸੀ।

 

  • Wife
  • husband
  • lover
  • kidnapping
  • ਪਤਨੀ
  • ਪਤੀ
  • ਪ੍ਰੇਮੀ
  • ਅਗਵਾ

ਈ-ਬੱਸਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਟਰਾਂਸਪੋਰਟ ਮੰਤਰੀ ਨੇ ਕਿਹਾ...

NEXT STORY

Stories You May Like

  • lover girlfriend marriage betrayal
    ਆਸ਼ਿਕ ਨੇ ਕਰ'ਤਾ ਵੱਡਾ ਕਾਂਡ ! ਪਿਆਰ 'ਚ ਮਿਲਿਆ ਧੋਖਾ ਤਾਂ ਪ੍ਰੇਮਿਕਾ ਦਾ ਜਿਊਂਦੇ ਜੀ...
  • to get rid of his pregnant girlfriend  he committed a scandal
    ਗਰਭਵਤੀ ਪ੍ਰੇਮਿਕਾ ਤੋਂ ਛੁਟਕਾਰਾ ਪਾਉਣ ਲਈ ਕਰ 'ਤਾ ਕਾਂਡ, ਪ੍ਰੇਮੀ ਨੇ ਮਾਂ ਨਾਲ ਮਿਲ ਕੇ ਵੱਢ 'ਤਾ ਸਿਰ
  • wife husband father in law knife police
    ਪਤਨੀ ਨਾਲ ਵਿਵਾਦ ਮਗਰੋਂ ਬੰਦੇ ਨੇ ਕਰ'ਤਾ ਕਾਂਡ ! ਬੇਰਹਿਮੀ ਨਾਲ ਮਾਰ ਸੁੱਟਿਆ ਸਹੁਰਾ
  • pregnant woman husband abortion death
    ਪਤਨੀ ਦੇ ਮਾਂ ਬਣਨ ਤੋਂ ਪਹਿਲਾਂ ਹੀ ਕਰ 'ਤਾ ਵੱਡਾ ਕਾਂਡ, ਪਤੀ ਦੀ ਕਰਤੂਤ ਸੁਣ ਕੰਬ ਜਾਵੇਗੀ ਰੂਹ
  • good news for indians donald trump announce
    ਭਾਰਤੀਆਂ ਲਈ ਖੁਸ਼ਖ਼ਬਰੀ, Trump ਨੇ ਕਰ 'ਤਾ ਵੱਡਾ ਐਲਾਨ
  • molestation of minor  youth handed over to police
    ਭੂਤਰੇ ਆਸ਼ਿਕ ਦੀ ਛਿੱਤਰ ਪਰੇਡ, ਮੂੰਹ ਕਾਲਾ ਕਰ ਕੇ ਪਿੰਡ 'ਚ ਘੁਮਾਇਆ, ਮਾਮਲਾ ਦਰਜ
  • snake bite made him a millionaire
    ਹੈਂ ! ਸੱਪ ਦੇ ਡੰਗ ਨੇ ਬਣਾ'ਤਾ ਕਰੋੜਪਤੀ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • punjab government has taken a big action
    ਪੰਜਾਬ ਸਰਕਾਰ ਨੇ ਕਰ 'ਤਾ ਵੱਡਾ ਐਕਸ਼ਨ! ਹੋ ਗਏ ਅਹਿਮ ਖ਼ੁਲਾਸੇ
  • today  s top 10 news
    ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ...
  • weather likely to worsen in punjab
    ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • jalandhar panic situation
    ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
Trending
Ek Nazar
weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਪੰਜਾਬ ਦੀਆਂ ਖਬਰਾਂ
    • car and bike collision
      ਕਾਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਬਾਈਕ ਦੀ ਉੱਡੇ ਪਰਖੱਚੇ, ਨੌਜਵਾਨ ਦੀ ਮੌਤ
    • jalandhar panic situation
      ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ
    • major incident in gurdwara sahib of punjab
      ਪੰਜਾਬ ਦੇ ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ, ਚੱਲਦੇ ਸਮਾਗਮ 'ਚ ਪਿਆ ਚੀਕ-ਚਿਹਾੜਾ...
    • big action of ssp
      ''ਸਾਡਾ ਪਿੰਡ ਵਿਕਾਊ ਹੈ'' ਦੇ ਪੋਸਟਰ ਲਾਉਣ ਵਾਲੇ ਨੌਜਵਾਨ ਨੂੰ ਧਮਕੀਆਂ ਦੇਣ...
    • murder in khanna
      ਪੰਜਾਬ 'ਚ ਸਨਸਨੀਖੇਜ਼ ਵਾਰਦਾਤ! ਜੂਆ ਖੇਡਣ ਤੋਂ ਰੋਕਣ 'ਤੇ ਪਤੀ ਨੇ ਗਲ ਘੋਟ ਕੇ...
    • accident in sangrur
      ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ’ਤੇ ਦਰਦਨਾਕ ਹਾਦਸਾ! 3 ਲੋਕਾਂ ਦੀ ਹੋਈ ਦਰਦਨਾਕ...
    • accident in bhawanigarh
      ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ
    • shocking case in punjab
      ਪੰਜਾਬ 'ਚ ਹੈਰਾਨਜਨਕ ਮਾਮਲਾ, 9 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਦੇ  2 ਹਿੱਸੇ...
    • advocate dhami takes strict notice of sacrilege incident near sri darbar sahib
      ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ...
    • drug overdose punjab
      ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ! ਅਣਪਛਾਤਿਆਂ ਵਿਰੁੱਧ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +