Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    11:20:18 PM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਬੰਗਾ 'ਚ ਦਿਲ ਕੰਬਾਉਣ ਵਾਲੀ ਘਟਨਾ, ਪਹਿਲਾਂ ਘੁੱਟਿਆ ਪਤਨੀ ਦਾ ਗਲਾ, ਫਿਰ ਲਗਾ ਦਿੱਤੀ ਅੱਗ

PUNJAB News Punjabi(ਪੰਜਾਬ)

ਬੰਗਾ 'ਚ ਦਿਲ ਕੰਬਾਉਣ ਵਾਲੀ ਘਟਨਾ, ਪਹਿਲਾਂ ਘੁੱਟਿਆ ਪਤਨੀ ਦਾ ਗਲਾ, ਫਿਰ ਲਗਾ ਦਿੱਤੀ ਅੱਗ

  • Edited By Gurminder Singh,
  • Updated: 24 Feb, 2021 05:29 PM
Nawanshahr
wife husband murder
  • Share
    • Facebook
    • Tumblr
    • Linkedin
    • Twitter
  • Comment

ਬੰਗਾ (ਚਮਨ ਲਾਲ/ਰਾਕੇਸ਼ ਅਰੋੜਾ)- ਥਾਣਾ ਸਿਟੀ ਪੁਲਸ ਵਲੋਂ ਪਤਨੀ ਦੇ ਕਿਸੇ ਹੋਰ ਨਾਲ ਨਜਾਇਜ਼ ਸਬੰਧਾ ਦੇ ਸ਼ੱਕ 'ਤੇ ਉਸਦੀ ਦੀ ਗਲਾ ਘੁੱਟ ਕੇ ਹੱਤਿਆ ਕਰਨ ਮਗਰੋਂ ਘਰ ਵਿਚ ਉਸਦੀ ਲਾਸ਼ ਨੂੰ ਅੱਗ ਲਗਾ ਕੇ ਸਾੜਨ ਵਾਲੇ ਦੋਸ਼ੀ ਪਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਜੀ. ਆਰ. ਇਨਫ਼ਰਾ ਪ੍ਰੋਜੈਕਟ ਲਿਮ. ਕੰਪਨੀ ਦੇ ਸਹਾਇਕ ਜਨਰਲ ਮੈਨੇਜਰ ਨੇ ਦੱਸਿਆ ਕਿ ਉਨ੍ਹਾਂ ਦੀ ਉਕਤ ਕੰਪਨੀ ਰੂਪਨਗਰ ਤੋਂ ਲੈ ਕੇ ਫਗਵਾੜਾ ਤੱਕ ਬਣਨ ਵਾਲੇ ਨੈਸ਼ਨਲ ਹਾਈਵੇ ਅਧੀਨ ਬੰਗਾ ਵਿਖੇ ਬਣ ਰਹੇ ਐਲੀਵੇਟਿਡ ਰੋਡ ਦਾ ਨਿਰਮਾਣ ਕਰ ਰਹੀ ਹੈ ਅਤੇ ਉਨ੍ਹਾਂ ਦੀ ਕੰਪਨੀ ਦਾ ਦਫਤਰ ਮਾਹਲੋ ਵਿਖੇ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਵਿਖੇ ਅਨਿਲ ਕੁਮਾਰ ਵਿਸ਼ਵਕਰਮਾ ਪੁੱਤਰ ਵਿਸ਼ਵ ਨਾਥ ਵਾਸੀ ਕੁਸ਼ ਮਾਠਾ ਜ਼ਿਲ੍ਹਾ ਉਮਾਰੀਆ (ਮੱਧ ਪ੍ਰਦੇਸ਼) ਜੋ ਕਿ 10 ਸਾਲ ਤੋਂ ਉਨ੍ਹਾਂ ਦੀ ਕੰਪਨੀ ਵਿਚ ਸਹਾਇਕ ਮੈਨੇਜਰ ਲੱਗਾ ਹੋਇਆ ਹੈ। ਜੋ ਕਿ ਬੀਤੀ 7 ਫਰਵਰੀ ਨੂੰ ਹੀ ਮੇਰਠ ਤੋਂ ਬਦਲ ਕੇ ਪਰਿਵਾਰ ਸਮੇਤ ਇਥੇ ਆਇਆ ਸੀ। ਜੋ ਕਿ ਬੰਗਾ ਵਿਖੇ ਐੱਨ. ਆਰ. ਆਈ. ਕਲੋਨੀ ਵਿਖੇ ਇਕ ਮਕਾਨ ਕਿਰਾਏ 'ਤੇ ਲੈ ਕੇ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਨਿਲ ਕੁਮਾਰ ਨੇ ਆਪਣੀ ਫੇਸਬੁੱਕ ਆਈ. ਡੀ. 'ਤੇ  ਆਪਣੀ ਪਤਨੀ ਵਾਰੇ ਕੁੱਝ ਲਿਖਿਆ ਹੋਇਆ ਸੀ ਅਤੇ ਉਨ੍ਹਾਂ ਨੇ ਉਸ ਨੂੰ ਅਜਿਹਾ ਲਿਖਣ ਬਾਰੇ ਪੁੱਛਿਆ ਅਤੇ ਕਿਹਾ ਕਿ ਗੱਲ ਹੋ ਗਈ ਤਾਂ ਉਸ ਨੇ ਕਿਹਾ ਕੁਝ ਨਹੀਂ ਘਰੇਲੂ ਮਸਲਾ ਹੈ। ਉਸ ਉਪਰੰਤ ਉਸਨੇ ਫੇਸਬੁੱਕ 'ਤੇ ਪਾਈ ਉਹ ਪੋਸਟ ਵੀ ਹਟਾ ਦਿੱਤੀ।

ਇਹ ਵੀ ਪੜ੍ਹੋ : ਤਲਵਾੜਾ 'ਚ ਦਿਲ ਝੰਜੋੜਨ ਵਾਲੀ ਘਟਨਾ, 2 ਸਿਰਫਿਰਿਆਂ ਤੋਂ ਤੰਗ ਆ 12ਵੀਂ ਜਮਾਤ ਦੀ ਕੁੜੀ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਦੱਸਿਆ ਕਿ ਬੀਤੀ ਦੇਰ ਸ਼ਾਮ 8:30 ਵਜੇ ਅਨਿਲ ਕੁਮਾਰ ਆਪਣੇ ਤਿੰਨ ਬੱਚਿਆਂ ਨੂੰ ਨਾਲ ਲੈ ਕੇ ਕੰਪਨੀ ਦੇ ਮਾਹਲੋਂ ਸਥਿਤ ਕੈਪ ਵਿਚ ਖਾਣਾ ਖਾਣ ਲਈ ਆਇਆ ਪਰ ਉਸਦੀ ਪਤਨੀ ਉਸ ਸਮੇਂ ਉਸ ਨਾਲ ਨਹੀਂ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਉਸ 'ਤੇ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਉਸ ਨੂੰ ਉਸਦੀ ਪਤਨੀ ਖਾਣਾ ਖਾਣ ਕਿਉਂ ਨਹੀਂ ਆਈ ਬਾਰੇ ਪੁੱਛਿਆ ਤਾਂ ਉਸਨੇ ਕੋਈ ਤੱਸਲੀ ਬਖਸ਼ ਜਵਾਬ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਆਪਣੇ ਸੀਨੀਅਰ ਸੁਸ਼ੀਲ ਕੁਮਾਰ ਵਾਸੀ ਢਿੱਲਵਾਂ ਨਾਲ ਗੱਲਬਾਤ ਕੀਤੀ ਅਤੇ ਦੋਵੇਂ ਜਣੇ ਬੰਗਾ ਵਿਖੇ ਬਣ ਰਹੇ ਰੋਡ ਸਾਈਡ ਦੇ ਕੰਮ ਨੂੰ ਵੇਖਣ ਲਈ ਆ ਗਏ, ਜਿਥੇ ਉਨ੍ਹਾਂ ਨੂੰ ਅਨਿਲ ਕੁਮਾਰ ਮਿਲਿਆ ਅਤੇ ਇਕ ਵਾਰ ਫਿਰ ਅਨਿਲ ਕੁਮਾਰ ਕੋਲੋ ਉਸਦੀ ਪਤਨੀ ਬਾਰੇ ਪੁੱਛਿਆ ਤਾਂ ਉਸਨੇ ਕਿਹਾ ਕਿ ਉਸਦੀ ਪਤਨੀ ਅਨੁਪਮਾ ਦਾ ਚਰਿੱਤਰ ਠੀਕ ਨਹੀਂ ਹੈ ਅਤੇ ਮੇਰਠ ਵਿਚ ਉਸਦੀ ਕਿਸੇ ਹੋਰ ਵਿਅਕਤੀ ਨਾਲ ਹੈ ਅਤੇ ਉਹ ਵਿਅਕਤੀ ਉਸਦੀ ਗੈਰ ਹਾਜ਼ਰੀ ਵਿਚ ਉਸਦੀ ਪਤਨੀ ਨੂੰ ਮਿਲਦਾ ਹੈ। ਜੋ ਕਿ ਅੱਜ ਸ਼ਾਮ ਉਸਦੀ ਪਤਨੀ ਨੇ ਆਪਣੀ ਗਲਤੀ ਮੰਨਦੇ ਹੋਏ ਉਸਨੂੰ ਸਬ ਕੁਝ ਦੱਸ ਦਿੱਤਾ ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰ ਸਕਿਆ ਅਤੇ ਉਸਨੇ ਗੁੱਸੇ ਵਿਚ ਆ ਕੇ ਆਪਣੀ ਪਤਨੀ ਅਨੂਪਮਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਘਰ ਵਿਚ ਹੀ ਉਸ ਉਪਰ ਕੰਬਲ ਪਾਕੇ ਉਸਨੂੰ ਅੱਗ ਲਾ ਦਿੱਤੀ ਹੈ।

ਇਹ ਵੀ ਪੜ੍ਹੋ : ਖੰਨਾ ਦੇ ਪਿੰਡ ਚਕੋਹੀ ਦੇ ਗੁਰਪ੍ਰੀਤ ਸਿੰਘ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ

ਉਨ੍ਹਾਂ ਦੱਸਿਆ ਕਿ ਉਸ ਵਲੋਂ ਦੱਸੇ ਜਾਣ ਮਗਰੋਂ ਜਦੋਂ ਉਹ ਉਸਨੂੰ ਨਾਲ ਲੈ ਕੇ ਉਸਦੇ ਕਿਰਾਏ 'ਤੇ ਲਏ ਘਰ ਪੁੱਜ ਕੇ ਘਰ ਦਾ ਤਾਲਾ ਖੋਲ ਅੰਦਰ ਦੇਖਿਆ ਤਾਂ ਉਸਦੀ ਪਤਨੀ ਦੀ ਲਾਸ਼ ਸਡ਼ ਰਹੀ ਸੀ। ਜਿਸ ਦੇ ਚੱਲਦੇ ਉਨ੍ਹਾਂ ਨੇ ਇਸ ਦੀ ਜਾਣਕਾਰੀ ਬੰਗਾ ਪੁਲਸ ਨੂੰ ਦਿੱਤੀ ਅਤੇ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਐੱਸ. ਐੱਚ. ਓ. ਸਮੇਤ ਪੁਲਸ ਪਾਰਟੀ ਮੌਕੇ 'ਤੇ ਪੁੱਜ ਗਏ ਅਤੇ ਦੋਸ਼ੀ ਅਨਿਲ ਕੁਮਾਰ ਵਿਸ਼ਵਕਰਮਾ ਨੂੰ ਕਾਬੂ ਕਰ ਉਸਦੀ ਪਤਨੀ ਦੀ ਅੱਧ ਸੜੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਟਰਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ ਅਤੇ ਦੋਸ਼ੀ ਪਤੀ ਅਨਿਲ ਕੁਮਾਰ ਖ਼ਿਲਾਫ਼ 302 ਅਧੀਨ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਪੰਜਾਬ ਸਰਕਾਰ ਨੇ ਫਿਰ ਕੀਤੀ ਸਖ਼ਤੀ, ਨਵੀਂਆਂ ਗਾਈਡਲਾਈਨਜ਼ ਜਾਰੀ

  • Wife
  • Husband
  • Murder
  • ਪਤਨੀ
  • ਪਤੀ
  • ਕਤਲ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਸਬੰਧੀ 26 ਨੂੰ ਸਰਕਾਰੀ ਤੇ ਪ੍ਰਾਈਵੇਟ ਅਦਾਰੇ ਅੱਧੇ ਦਿਨ ਰਹਿਣਗੇ ਬੰਦ

NEXT STORY

Stories You May Like

  • husband  wife  mumbai police  hospital
    ਪਤੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ, ਘਰੇਲੂ ਵਿਵਾਦ ਕਾਰਨ ਵਾਪਰੀ ਘਟਨਾ
  • warden attacked  attempted to strangle in bengaluru jail
    ਬੈਂਗਲੁਰੂ ਦੀ ਜੇਲ੍ਹ ’ਚ ਵਾਰਡਨ ’ਤੇ ਹਮਲਾ, ਗਲਾ ਘੁੱਟਣ ਦੀ ਕੀਤੀ ਕੋਸ਼ਿਸ਼
  • stone  man  wife  3 daughters incident
    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ ਕਰ 'ਤਾ ਪਤਨੀ ਤੇ 3 ਧੀਆਂ ਦਾ ਕਤਲ, ਫਿਰ ਪਿਓ ਨੂੰ...
  • wildfires rage in the australian state of queensland
    ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ’ਚ ਜੰਗਲੀ ਅੱਗ ਦਾ ਕਹਿਰ, 78 ਥਾਵਾਂ ’ਤੇ ਲੱਗੀ ਭਿਆਨਕ ਅੱਗ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • fm sitharaman meets world bank chief ajay banga  discusses these issues
    FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • school teacher  wife  injured  hospital  police
    ਸਕੂਲ ਟੀਚਰ ਨੇ ਖ਼ੌਫ਼ਨਾਕ ਵਾਰਦਾਤ ਨੂੰ ਦਿੱਤਾ ਅੰਜਾਮ ! ਪਤਨੀ ਤੇ ਜਵਾਕਾਂ ਨੂੰ ਦਿੱਤੀ ਬੇਰਹਿਮ ਮੌਤ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • ssp vaibhav chaudhary  police checkpoint
      ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +