Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    10:52:19 AM

  • venezuela mother son

    18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ...

  • petroleum levy hikes

    ਪੈਟਰੋਲੀਅਮ ਟੈਕਸ 'ਚ ਹੋ ਗਿਆ ਵਾਧਾ ! ਕੀ ਵੱਧ...

  • big weather warning for these districts of punjab

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • suspense continues over the new leadership of punjab congress

    ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਆਸ਼ਕ ਨਾਲ ਮਿਲ ਕਲਯੁਗੀ ਪਤਨੀ ਨੇ ਉਜਾੜਿਆ ਸੁਹਾਗ, ਮਾਨਸਾ ਪੁਲਸ ਨੇ 3 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਆਸ਼ਕ ਨਾਲ ਮਿਲ ਕਲਯੁਗੀ ਪਤਨੀ ਨੇ ਉਜਾੜਿਆ ਸੁਹਾਗ, ਮਾਨਸਾ ਪੁਲਸ ਨੇ 3 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

  • Edited By Babita,
  • Updated: 27 Jun, 2026 05:26 PM
Bathinda-Mansa
wife kills husband in connivance with lover
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ, ਪਰਮਜੀਤ) : ਮਾਨਸਾ ਪੁਲਸ ਨੇ ਪਿੰਡ ਕੋਟ ਧਰਮੂ ਵਿਖੇ ਵਾਪਰੇ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਕੁਝ ਹੀ ਘੰਟਿਆਂ 'ਚ ਸੁਲਝਾਉਂਦਿਆਂ ਇਸ ਮਾਮਲੇ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਸ ਮਾਨਸਾ ਭਾਗੀਰਥ ਸਿੰਘ ਮੀਨਾ, ਆਈ. ਪੀ. ਐੱਸ. ਨੇ ਦੱਸਿਆ ਕਿ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਤੱਕ ਪਹੁੰਚ ਬਣਾਈ ਗਈ ਅਤੇ ਮਾਮਲੇ ਦੀਆਂ ਅਹਿਮ ਕੜੀਆਂ ਨੂੰ ਜੋੜ ਕੇ ਕਤਲ ਦੇ ਭੇਤ ਤੋਂ ਪਰਦਾ ਚੁੱਕਿਆ ਗਿਆ। ਉਨ੍ਹਾਂ ਦੱਸਿਆ ਕਿ 26 ਜੂਨ 2026 ਨੂੰ ਥਾਣਾ ਸਦਰ ਮਾਨਸਾ ਦੇ ਮੁੱਖ ਅਫ਼ਸਰ ਇੰਸਪੈਕਟਰ ਜਸਪ੍ਰੀਤ ਸਿੰਘ ਕੋਲ ਪਿੰਡ ਕੋਟ ਧਰਮੂ ਦੀ ਰਹਿਣ ਵਾਲੀ ਜਗਮੀਤ ਕੌਰ ਪਤਨੀ ਤਰਸੇਮ ਸਿੰਘ ਨੇ ਬਿਆਨ ਦਰਜ ਕਰਵਾਇਆ ਸੀ ਕਿ ਉਸ ਦੇ ਪਤੀ ਦਾ ਘਰ ਅੰਦਰ ਹੀ ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਘਰ ਦੇ ਮੰਜੇ ਉੱਪਰ ਪਈ ਮਿਲੀ ਸੀ। ਇਸ ਬਿਆਨ ਦੇ ਆਧਾਰ ’ਤੇ ਥਾਣਾ ਸਦਰ ਮਾਨਸਾ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਨੀਅਰ ਅਧਿਕਾਰੀਆਂ ਦੀਆਂ ਹਦਾਇਤਾਂ ਤਹਿਤ ਡੀ. ਐੱਸ. ਪੀ. ਮਾਨਸਾ ਹਰਜਿੰਦਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕੀਤਾ ਗਿਆ। ਜਾਂਚ ਦੌਰਾਨ ਪੁਲਸ ਨੇ ਮ੍ਰਿਤਕ ਤਰਸੇਮ ਸਿੰਘ ਦੇ ਭਰਾ ਕੁਲਦੀਪ ਸਿੰਘ ਦੇ ਬਿਆਨ ਦਰਜ ਕੀਤੇ। ਕੁਲਦੀਪ ਸਿੰਘ ਨੇ ਆਪਣੇ ਬਿਆਨ 'ਚ ਦੱਸਿਆ ਕਿ ਉਸ ਦੀ ਭਰਜਾਈ ਜਗਮੀਤ ਕੌਰ ਦੇ ਉਸ ਦੇ ਮਾਮੇ ਦੇ ਪੁੱਤਰ ਦੀਪ ਸਿੰਘ ਉਰਫ਼ ਕਾਲੂ ਸਿੰਘ ਵਾਸੀ ਭਾਨ ਸਿੱਧੂ ਬਸਤੀ, ਬੁਢਲਾਡਾ ਨਾਲ ਕਥਿਤ ਤੌਰ ’ਤੇ ਨਾਜਾਇਜ਼ ਸਬੰਧ ਸਨ। ਉਸ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਸਬੰਧਾਂ ਨੂੰ ਲੈ ਕੇ ਤਰਸੇਮ ਸਿੰਘ ਅਤੇ ਉਸ ਦੀ ਪਤਨੀ ਵਿਚਕਾਰ ਕਈ ਵਾਰ ਝਗੜੇ ਹੋ ਚੁੱਕੇ ਸਨ। ਇਸ ਜਾਣਕਾਰੀ ਨੂੰ ਆਧਾਰ ਬਣਾਉਂਦਿਆਂ ਪੁਲਸ ਨੇ ਮਾਮਲੇ ਦੀ ਜਾਂਚ ਹੋਰ ਤੇਜ਼ ਕਰ ਦਿੱਤੀ। ਜਾਂਚ ਦੌਰਾਨ ਮਿਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਜਗਮੀਤ ਕੌਰ ਅਤੇ ਦੀਪ ਸਿੰਘ ਉਰਫ਼ ਕਾਲੂ ਸਿੰਘ ਨੂੰ ਮਾਮਲੇ 'ਚ ਨਾਮਜ਼ਦ ਕੀਤਾ ਗਿਆ। ਇਸ ਦੇ ਨਾਲ ਹੀ ਸਾਜ਼ਿਸ਼ ਰਚ ਕੇ ਕਤਲ ਕਰਨ ਦੇ ਦੋਸ਼ ਹੇਠ ਧਾਰਾ 61(2) ਬੀ. ਐੱਨ. ਐੱਸ. ਵੀ ਮਾਮਲੇ 'ਚ ਸ਼ਾਮਲ ਕੀਤੀ ਗਈ। ਅਗਲੇ ਦਿਨ 27 ਜੂਨ ਨੂੰ ਪੁਲਸ ਨੇ ਜਗਮੀਤ ਕੌਰ ਨੂੰ ਉਸ ਦੇ ਘਰ ਤੋਂ ਹਿਰਾਸਤ 'ਚ ਲੈ ਲਿਆ।

ਪੁੱਛਗਿੱਛ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਉਹ ਮੋਬਾਇਲ ਫ਼ੋਨ ਵੀ ਬਰਾਮਦ ਕੀਤਾ ਗਿਆ, ਜਿਸ ਰਾਹੀਂ ਉਹ ਕਥਿਤ ਤੌਰ ’ਤੇ ਦੀਪ ਸਿੰਘ ਨਾਲ ਲਗਾਤਾਰ ਸੰਪਰਕ 'ਚ ਰਹਿੰਦੀ ਸੀ। ਇਸ ਤੋਂ ਬਾਅਦ ਦੀਪ ਸਿੰਘ ਉਰਫ਼ ਕਾਲੂ ਸਿੰਘ ਨੂੰ ਵੀ ਕਾਬੂ ਕਰ ਲਿਆ ਗਿਆ। ਪੁਲਸ ਅਨੁਸਾਰ ਪੁੱਛਗਿੱਛ ਦੌਰਾਨ ਦੀਪ ਸਿੰਘ ਨੇ ਖ਼ੁਲਾਸਾ ਕੀਤਾ ਕਿ ਕਤਲ ਦੀ ਘਟਨਾ ਵੇਲੇ ਉਸ ਦੇ ਨਾਲ ਗੋਬਿੰਦ ਸਿੰਘ ਪੁੱਤਰ ਸ਼ੇਰਾ ਰਾਮ ਵਾਸੀ ਭਾਨ ਸਿੱਧੂ ਬਸਤੀ, ਬੁਢਲਾਡਾ ਵੀ ਮੌਜੂਦ ਸੀ। ਉਸ ਨੇ ਦੱਸਿਆ ਕਿ ਦੋਵੇਂ ਰਾਤ ਸਮੇਂ ਕੰਧ ਟੱਪ ਕੇ ਤਰਸੇਮ ਸਿੰਘ ਦੇ ਘਰ 'ਚ ਦਾਖ਼ਲ ਹੋਏ ਅਤੇ ਪਰਨੇ ਨਾਲ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਖ਼ੁਲਾਸੇ ਤੋਂ ਬਾਅਦ ਗੋਬਿੰਦ ਸਿੰਘ ਨੂੰ ਵੀ ਮਾਮਲੇ 'ਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਟੀਮਾਂ ਨੇ ਦੀਪ ਸਿੰਘ ਅਤੇ ਗੋਬਿੰਦ ਸਿੰਘ ਨੂੰ ਡਰੇਨ ਪੁਲ ਸਹਾਰਨਾ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ। ਮਾਮਲੇ 'ਚ ਹੁਣ ਤੱਕ ਪਤਨੀ ਜਗਮੀਤ ਕੌਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਸੀਨੀਅਰ ਕਪਤਾਨ ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਤਲ ਸਮੇਂ ਵਰਤਿਆ ਗਿਆ ਪਰਨਾ, ਘਟਨਾ 'ਚ ਵਰਤਿਆ ਮੋਟਰਸਾਈਕਲ ਅਤੇ ਦੋਸ਼ੀ ਦੀਪ ਸਿੰਘ ਦਾ ਮੋਬਾਇਲ ਫ਼ੋਨ ਵੀ ਬਰਾਮਦ ਕੀਤਾ ਜਾਣਾ ਬਾਕੀ ਹੈ। ਪੁਲਸ ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਹੋਰ ਮਹੱਤਵਪੂਰਨ ਜਾਣਕਾਰੀਆਂ ਸਾਹਮਣੇ ਆਉਣਗੀਆਂ, ਜਿਸ ਨਾਲ ਮਾਮਲੇ ਦੀ ਜਾਂਚ ਨੂੰ ਹੋਰ ਮਜ਼ਬੂਤੀ ਮਿਲੇਗੀ। ਮਾਨਸਾ ਪੁਲਸ ਦੀ ਇਸ ਤੁਰੰਤ ਕਾਰਵਾਈ ਦੀ ਇਲਾਕੇ 'ਚ ਚਰਚਾ ਹੋ ਰਹੀ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਕਾਨੂੰਨ ਨੂੰ ਆਪਣੇ ਹੱਥ 'ਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
 

  • Husband
  • murder
  • 3 accused
  • arrested
  • wife
  • illicit relationship
  • ਪਤੀ
  • ਕਤਲ
  • 3 ਦੋਸ਼ੀ
  • ਗ੍ਰਿਫ਼ਤਾਰ
  • ਪਤਨੀ
  • ਨਾਜਾਇਜ਼ ਸਬੰਧ

ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਮਾਰੀ 1,70,000 ਦੀ ਠੱਗੀ

NEXT STORY

Stories You May Like

  • three drug addicts arrested
    ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ 3 ਨਸ਼ਾ ਕਰਦੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • ed arrests two former officials of reliance anil ambani group
    ED ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ
  • nawanshahr police arrested 5 people for drug dealing
    ਨਵਾਂਸ਼ਹਿਰ ਪੁਲਸ ਨੇ ਨਸ਼ਾ ਕਰਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • jahangir khan wife arrested
    ਪੱਛਮੀ ਬੰਗਾਲ 'ਚ ਵੱਡੀ ਕਾਰਵਾਈ: 3 ਦਿਨ ਤੋਂ ਪੁਲਸ ਨੂੰ ਗੁੰਮਰਾਹ ਕਰ ਰਹੀ ਜਹਾਂਗੀਰ ਖਾਨ ਦੀ ਪਤਨੀ ਗ੍ਰਿਫ਼ਤਾਰ
  • digital arrest gang exposed
    'ਡਿਜੀਟਲ ਅਰੇਸਟ' ਗਿਰੋਹ ਦਾ ਪਰਦਾਫਾਸ਼ ! ਦਿੱਲੀ ਪੁਲਸ ਨੇ 3 ਜਣੇ ਕੀਤੇ ਗ੍ਰਿਫ਼ਤਾਰ, ਪਾਕਿਸਤਾਨ ਨਾਲ ਜੁੜੇ ਤਾਰ
  • police arrested a married woman with 1100 grams of ganja in phagwara
    ਫਗਵਾੜਾ 'ਚ ਪੁਲਸ ਨੇ 1100 ਗ੍ਰਾਮ ਗਾਂਜੇ ਸਣੇ ਵਿਆਹੁਤਾ ਔਰਤ ਨੂੰ ਕੀਤਾ ਗ੍ਰਿਫ਼ਤਾਰ
  • 3 policemen caught red handed taking bribe
    ਰਿਸ਼ਵਤ ਲੈਂਦੇ ਰੰਗੇਹੱਥੀ ਫੜੇ ਗਏ 3 ਪੁਲਸ ਮੁਲਾਜ਼ਮ ! ACB ਨੇ ਜਾਲ ਵਿਛਾ ਕੇ ਕੀਤੇ ਕਾਬੂ
  • jammu and kashmir  police  terrorist network  people  arrested
    ਪੁਲਸ ਨੇ ਕਿਸ਼ਤਵਾੜ 'ਚ ਅੱਤਵਾਦੀ ਸਮਰਥਨ ਨੈੱਟਵਰਕ ਨੂੰ ਕੀਤਾ ਨਸ਼ਟ, 2 ਗ੍ਰਿਫ਼ਤਾਰ
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • doni ball gang member arrested with weapons in jalandhar
      ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
    • using png will also be able to get their lpg gas connection back
      ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ,...
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • viral video social media
      ਟੂਣੇ ਕਰਨ ਵਾਲੇ ਬੰਦੇ ਦੀ ਹੋਈ ਛਿੱਤਰ-ਪਰੇਡ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
    • weather will change in punjab on july 1
      ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
    • snatching in mansa
      ਬੈਂਕ ਤੋਂ ਪੈਸੇ ਕਢਵਾ ਕੇ ਆ ਰਹੀ ਔਰਤ ਨਾਲ ਲੁੱਟ! ਬੈਗ ਖੋਹ ਕੇ ਲੈ ਗਏ ਲੁਟੇਰੇ
    • shots fired over plot dispute in mansa
      ਮਾਨਸਾ 'ਚ ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਿਆ ਚੀਕ-ਚਿਹਾੜਾ
    • wife kills husband in connivance with lover
      ਆਸ਼ਕ ਨਾਲ ਮਿਲ ਕਲਯੁਗੀ ਪਤਨੀ ਨੇ ਉਜਾੜਿਆ ਸੁਹਾਗ, ਮਾਨਸਾ ਪੁਲਸ ਨੇ 3 ਦੋਸ਼ੀਆਂ ਨੂੰ...
    • government job  fraud with youth
      ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਮਾਰੀ 1,70,000 ਦੀ ਠੱਗੀ
    • barnala police action
      ਬਰਨਾਲਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! ਅੰਤਰ-ਜ਼ਿਲ੍ਹਾ ਚੋਰ ਗਿਰੋਹ ਦੇ 2 ਮੈਂਬਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +