Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    4:16:27 AM

  • pm modi arrives in kyrgyzstan

    ਕਿਰਗਿਸਤਾਨ ਪਹੁੰਚੇ PM ਮੋਦੀ, SCO ਸਿਖਰ ਸੰਮੇਲਨ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • punjab kabaddi player

    ਪੰਜਾਬ ਦੇ ਇਕ ਹੋਰ ਕਬੱਡੀ ਖਿਡਾਰੀ ਦੀ ਹੋਈ ਮੌਤ!...

  • big trouble electricity consumers meter boxes are giving out electricity

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਸਰਹੱਦ ਪਾਰ : ਪਤੀ ਦੇ ਕਹਿਣ ’ਤੇ ਦੋਸਤ ਨੂੰ ਨਹੀਂ ਕੀਤਾ ਖੁਸ਼, ਸਮੂਹਿਕ ਜਬਰ-ਜ਼ਿਨਾਹ ਮਗਰੋਂ ਪਤਨੀ ਦਾ ਕੀਤਾ ਕਤਲ

PUNJAB News Punjabi(ਪੰਜਾਬ)

ਸਰਹੱਦ ਪਾਰ : ਪਤੀ ਦੇ ਕਹਿਣ ’ਤੇ ਦੋਸਤ ਨੂੰ ਨਹੀਂ ਕੀਤਾ ਖੁਸ਼, ਸਮੂਹਿਕ ਜਬਰ-ਜ਼ਿਨਾਹ ਮਗਰੋਂ ਪਤਨੀ ਦਾ ਕੀਤਾ ਕਤਲ

  • Edited By Rajwinder Kaur,
  • Updated: 11 Jul, 2021 04:34 PM
Gurdaspur
wife murder gang rape acid husband friend
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਪਾਕਿਸਤਾਨ (ਜ.ਬ) - ਇਕ ਜਨਾਨੀ ਦਾ ਉਸ ਦੇ ਪਤੀ ਨੇ ਆਪਣੇ ਦੋਸਤਾਂ ਦੇ ਨਾਲ ਮਿਲ ਕੇ ਇਸ ਲਈ ਕਤਲ ਕਰ ਦਿੱਤਾ, ਕਿਉਂਕਿ ਜਨਾਨੀ ਨੇ ਆਪਣੇ ਪਤੀ ਦੇ ਕਹਿਣ ’ਤੇ ਉਸ ਦੇ ਦੋਸਤਾਂ ਨੂੰ ਖੁਸ਼ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਸ ਦੇ ਪਤੀ ਨੇ ਉਸ ਦੀ ਲਾਸ਼ ’ਤੇ ਤੇਜ਼ਾਬ ਪਾ ਕੇ ਉਸ ਨੂੰ ਖੇਤਾਂ ’ਚ ਸੁੱਟ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਵਿਆਹ ਦੀਆਂ ਖ਼ੁਸ਼ੀਆਂ ਬਦਲੀਆਂ ਮਾਤਮ ’ਚ, 4 ਸਾਲਾ ਬੱਚੇ ਦੀ ਗੋਲੀ ਲੱਗਣ ਕਾਰਣ ਮੌਤ

ਸਰਹੱਦ ਪਾਰ ਸੂਤਰਾਂ ਅਨੁਸਾਰ ਬੀਤੇ ਦਿਨ ਕਰਾਚੀ ਦੇ ਕੋਲ ਪਿੰਡ ਕੈਯਦਾਬਾਦ ਤੋਂ ਇਕ ਜਨਾਨੀ ਦੀ ਸੜੀ ਹੋਈ ਲਾਸ਼ ਬਰਾਮਦ ਹੋਈ। ਲਾਸ਼ ਦਾ ਪੋਸਟਮਾਰਟਮ ਕਰਨ ਦੇ ਬਾਅਦ ਪਤਾ ਲੱਗਾ ਕਿ ਜਨਾਨੀ ਦਾ ਕਤਲ ਕਰਨ ਤੋਂ ਪਹਿਲਾਂ ਉਸ ਨਾਲ ਜਬਰ-ਜ਼ਿਨਾਹ ਹੋਇਆ ਸੀ ਅਤੇ ਚਾਕੂਆਂ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ’ਤੇ ਤੇਜ਼ਾਬ ਪਾ ਕੇ ਸਾੜ ਦਿੱਤਾ। ਉਸ ਤੋਂ ਬਾਅਦ ਲਾਸ਼ ਨੂੰ ਬੋਰੀ ’ਚ ਪਾ ਕੇ ਕੈਯਦਾਬਾਦ ਦੇ ਬਾਹਰ ਖੇਤਾਂ ’ਚ ਸੁੱਟ ਦਿੱਤਾ ਗਿਆ। ਪੁਲਸ ਨੇ ਜਾਂਚ ਪੜਤਾਲ ’ਚ ਪਾਇਆ ਕਿ ਜੋ ਲਾਸ਼ ਮਿਲੀ ਹੈ ਉਹ ਰੁਖ਼ਸਾਨਾਂ ਪਤਨੀ ਕਾਬਲੇ ਅਬਬਾਸ ਨਿਵਾਸੀ ਸੇਰਪੁਰ ਕਾਲੋਨੀ ਕਰਾਚੀ ਦੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ

ਸ਼ੱਕ ਦੇ ਆਧਾਰ ’ਤੇ ਪੁਲਸ ਨੇ ਮਿ੍ਤਕਾਂ ਦੇ ਪਤੀ ਕਾਬਲੇ ਅਬਬਾਸ ਨੂੰ ਹਿਰਾਸਤ ’ਚ ਲੈ ਕੇ ਪੁੱਛਗਿਛ ਕੀਤੀ ਤਾਂ ਅਬਬਾਸ ਨੇ ਸਵੀਕਾਰ ਕੀਤਾ ਕਿ ਰੁਖਸਾਨਾਂ ਨੂੰ ਉਸ ਨੇ ਆਪਣੇ ਦੋਸਤ ਬਖਤਿਆਰ ਨੂੰ ਖੁਸ਼ ਕਰਨ ਨੂੰ ਕਿਹਾ ਸੀ ਪਰ ਉਸ ਨੇ ਅਜਿਹਾ ਕਰਨ ਤੋਂ ਮਨਾ ਕਰ ਦਿੱਤਾ। ਉਸ ਨੇ ਆਪਣੇ ਦੋਸਤ ਬਖਤਿਆਰ ਅਤੇ ਅਬਦਸ ਨਾਲ ਮਿਲ ਕੇ ਰੁਖਸ਼ਾਨਾਂ ਦੇ ਹੱਥ ਪੈਰ ਬੰਨ ਕੇ ਸਮੂਹਿਕ ਜਬਰਜ਼ਨਾਹ ਕਰਕੇ ਚਾਕੂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ’ਤੇ ਤੇਜ਼ਾਬ ਸੁੱਟ ਕੇ ਮਾਰ ਦਿੱਤਾ। ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਉਨ੍ਹਾਂ ਨੇ ਉਸ ਨੂੰ ਖੇਤਾਂ ’ਚ ਸੁੱਟ ਦਿੱਤਾ। ਪੁਲਸ ਨੇ ਮ੍ਰਿਤਕਾਂ ਦੇ ਪਤੀ ਕਾਬਲੇ ਅਬਬਾਸ ਸਮੇਤ ਉਸ ਦੇ ਦੋਵਾਂ ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ’ਚੋਂ ਲਾਸ਼ ਮਿਲਣ ’ਤੇ ਰੋ-ਰੋ ਬੇਹਾਲ ਹੋਇਆ ਪਰਿਵਾਰ

  • Wife
  • Murder
  • Gang Rape
  • Acid
  • Husband
  • Friend
  • ਪਤਨੀ
  • ਕਤਲ
  • ਸਮੂਹਿਕ ਜਬਰ ਜ਼ਿਨਾਹ
  • ਤੇਜ਼ਾਬ
  • ਪਤੀ
  • ਦੋਸਤ

ਕਿਸਾਨਾਂ ਨੇ ਘੇਰਿਆ ਭਾਜਪਾ ਆਗੂ, ਗੰਨਮੈਨ ਨੇ ਦਿਖਾਈ ਪਿਸਤੌਲ, ਆਪੇ ਤੋਂ ਬਾਹਰ ਹੋਏ ਕਿਸਾਨ ਨੇ ਕੀਤਾ ਹਮਲਾ

NEXT STORY

Stories You May Like

    • punjab weather big forecast till september 3
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ...
    • hungama during a party at hotel meriton  jalandhar
      ਵਿਵਾਦਾਂ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਹੋਟਲ! ਪਾਰਟੀ ਦੌਰਾਨ ਖ਼ੂਨੀ ਝੜਪ, ਮਹਿਲਾ...
    • major crime incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
    • unexpected happened to the girl in jalandhar
      ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • voting for jalandhar gymkhana club elections underway
      ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ
    • monsoon will be active again in punjab
      ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ,...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    Trending
    Ek Nazar
    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬ ਦੀਆਂ ਖਬਰਾਂ
      • accident in moga
        ਮੋਗਾ-ਕੋਟਕਪੂਰਾ ਰੋਡ ’ਤੇ ਭਿਆਨਕ ਹਾਦਸਾ! ਕੈਂਟਰ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ...
      • punjab kabaddi player
        ਪੰਜਾਬ ਦੇ ਇਕ ਹੋਰ ਕਬੱਡੀ ਖਿਡਾਰੀ ਦੀ ਹੋਈ ਮੌਤ! ਜਦੋਂ ਅਖਾੜੇ 'ਚ ਉਤਰਦਾ ਸੀ ਤਾਂ...
      • big trouble electricity consumers meter boxes are giving out electricity
        ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! 'ਖ਼ਤਰਾ' ਬਣ ਰਹੇ ਮੀਟਰ ਵਾਲੇ...
      • sukhbir singh badal rally
        ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਐਲਾਨਿਆ ਉਮੀਦਵਾਰ! ਸਰਕਾਰ 'ਚ...
      • suspicious bag found outside dig patiala range office and residence
        DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ...
      • special train will run between hazur sahib nanded amritsar from tomorrow
        ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
      • husband kills wife in jalandhar
        ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
      • unexpected happened to the girl in jalandhar
        ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
      • major crime incident in jalandhar
        ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
      • boy dead on road accident
        ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, 1 ਨੌਜਵਾਨ ਦੀ ਮੌਤ, 3 ਜ਼ਖ਼ਮੀ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +