Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:51:26 PM

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

  • assembly elections bjp punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਰਵਾਇਆ ਕਤਲ

PUNJAB News Punjabi(ਪੰਜਾਬ)

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਰਵਾਇਆ ਕਤਲ

  • Edited By Inder Prajapati,
  • Updated: 14 Jun, 2025 04:28 AM
Punjab
wife murdered her husband with her lover
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ) - ਗੌਰਵ ਯਾਦਵ ਆਈ. ਪੀ. ਐੱਸ. ਡਾਇਰੈਕਟਰ ਜਨਰਲ ਪੁਲਸ, ਪੰਜਾਬ, ਹਰਮਨਬੀਰ ਸਿੰਘ ਗਿੱਲ ਆਈ. ਪੀ. ਐੱਸ., ਡਿਪਟੀ ਇੰਸਪੈਕਟਰ ਜਨਰਲ ਪੁਲਸ ਫਿਰੋਜ਼ਪੁਰ ਰੇਂਜ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਸ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਸ ਵੱਲੋਂ ਜ਼ਿਲੇ ਨੂੰ ਕਿਸੇ ਵੀ ਤਰ੍ਹਾਂ ਦੇ ਜੁਰਮ ਤੋਂ ਰਹਿਤ ਬਣਾਉਣ ਲਈ ਅਤੇ ਕਿਸੇ ਵੀ ਦੋਸ਼ੀ ਨੂੰ ਉਸਦੇ ਅੰਜਾਮ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਥਾਣਾ ਸਿਟੀ-1 ਅਬੋਹਰ ਵਿਖੇ ਦੁਪਹਿਰ ਵਕਤ ਕਰੀਬ 1:23 ਵਜੇ ਇਤਲਾਹ ਮਿਲੀ ਸੀ ਕਿ ਕੁਲਦੀਪ ਸਿੰਘ ਉਰਫ ਦੀਪੂ ਪੁੱਤਰ ਜੀਤ ਸਿੰਘ ਵਾਸੀ ਗਲੀ ਨੰਬਰ 2/3 ਜੰਮੂ ਬਸਤੀ ਅਬੋਹਰ ਦਾ ਕਤਲ ਹੋ ਗਿਆ ਹੈ। ਕੁਲਦੀਪ ਸਿੰਘ ਦੀ ਵਿਆਹ 14 ਸਾਲ ਪਹਿਲਾਂ ਸ਼ਿਮਲਾ ਰਾਣੀ ਪੁੱਤਰੀ ਕੁੰਦਨ ਸਿੰਘ ਵਾਸੀ ਟਾਹਲੀ ਵਾਲਾ ਨੇੜੇ ਘੁਬਾਇਆ ਨਾਲ ਹੋਇਆ ਸੀ, ਜਿਨ੍ਹਾਂ ਦੇ 2 ਬੱਚੇ ਹਨ।

ਸ਼ਿਮਲਾ ਰਾਣੀ ਨਾਲ ਰਾਮ ਸਿੰਘ ਉਰਫ ਰਾਮੂ ਵਾਸੀ ਚੱਕ ਰਾਧੇ ਵਾਲਾ ਨਾਲ ਨਾਜਾਇਜ਼ ਸਬੰਧ ਸੀ, ਜਿਸ ਕਰ ਕੇ ਅਕਸਰ ਹੀ ਘਰ ਵਿਚ ਦੋਨਾਂ ਪਤੀ-ਪਤਨੀ ਦਾ ਆਪਸ ਵਿਚ ਲੜਾਈ-ਝਗੜਾ ਰਹਿੰਦਾ ਸੀ। ਮਿਤੀ 12 ਜੂਨ 2025 ਰਾਤ ਵਕਤ ਕਰੀਬ 8 ਵਜੇ ਕੁਲਦੀਪ ਸਿੰਘ ਆਪਣੀ ਮਾਤਾ ਸੰਤੋ ਬਾਈ ਨੂੰ ਇਹ ਕਹਿ ਕੇ ਗਿਆ ਸੀ ਕਿ ਉਹ ਕੰਮਕਾਰ ਲਈ ਸ਼ਹਿਰ ਜਾ ਰਿਹਾ ਹੈ ਪਰ ਰਾਤ ਤੱਕ ਘਰ ਵਾਪਸ ਨਾ ਆਇਆ, ਜਿਸਦੀ ਲਾਸ਼ ਮਿਤੀ 13.06.2025 ਨੂੰ ਗੁਰੂ ਕ੍ਰਿਪਾ ਆਸ਼ਰਮ ਦੇ ਨਜ਼ਦੀਕ ਸਾਹਮਣੇ ਗਲੀ ਵਿਚ ਪਈ ਮਿਲੀ ਸੀ। ਮ੍ਰਿਤਕ ਦੀ ਮਾਤਾ ਸੰਤੋ ਬਾਈ ਦੇ ਬਿਆਨ ’ਤੇ ਸ਼ਿਮਲਾ ਰਾਣੀ ਪਤਨੀ ਕੁਲਦੀਪ ਸਿੰਘ ਉਰਫ ਦੀਪੂ (ਮ੍ਰਿਤਕ) ਵਾਸੀ ਗਲੀ ਨੰਬਰ 3, ਜੰਮੂ ਬਸਤੀ ਅਤੇ ਰਾਮ ਕੁਮਾਰ ਉਰਫ ਰਾਮੂ ਪੁੱਤਰ ਹਰੀ ਚੰਦ ਵਾਸੀ ਚੱਕ ਰਾਧੇ ਵਾਲਾ ਦੇ ਖਿਲਾਫ ਮੁਕੱਦਮਾ ਦਰਜ ਹੋਇਆ।

ਮੁਕੱਦਮਾ ਦੀ ਤਫਤੀਸ਼ ਦੌਰਾਨ ਇੰਸਪੈਕਟਰ ਮਨਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ-1 ਅਬੋਹਰ ਨੇ ਬਹੁਤ ਹੀ ਤਕਨੀਕੀ ਢੰਗ ਨਾਲ ਮੁਕੱਦਮਾ ਦੇ ਦੋਨੋ ਦੋਸ਼ੀਆਨ ਸ਼ਿਮਲਾ ਰਾਣੀ ਅਤੇ ਰਾਮ ਕੁਮਾਰ ਉਰਫ ਰਾਮੂ ਨੂੰ 1-1/2 (ਡੇਢ) ਘੰਟੇ ਦੇ ਵਿਚ-ਵਿਚ ਟਰੇਸ ਕਰਕੇ ਗ੍ਰਿਫਤਾਰ ਕਰ ਲਿਆ ਹੈ। ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਮਲਾ ਰਾਣੀ ਅਤੇ ਰਾਮ ਕੁਮਾਰ ਉਰਫ ਰਾਮੂ ਨੇ ਸਾਜ਼ਿਸ਼ ਤਹਿਤ ਰਿੰਕੂ ਉਰਫ ਕਾਲੂ ਪੁੱਤਰ ਰਮੇਸ਼ਵਰ ਵਾਸੀ ਬੁਰਜ ਮੁਹਾਰ ਨਾਲ ਮਿਲ ਕੇ ਕੁਲਦੀਪ ਸਿੰਘ ਦਾ ਕਤਲ ਕੀਤਾ ਹੈ। ਰਿੰਕੂ ਉਰਫ ਕਾਲੂ ਨੂੰ ਵੀ ਮੁਕੱਦਮਾ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ।

ਫਾਜ਼ਿਲਕਾ ਪੁਲਸ ਨੇ ਇਕ ਕਤਲ ਦੇ ਕੇਸ ਵਿਚ ਬੜੀ ਹੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਈ ਹੈ ਅਤੇ ਸਾਰੇ ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਆਮ ਪਬਲਿਕ ਨੂੰ ਭਰੋਸਾ ਦਿਵਾਇਆ ਹੈ ਕਿ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇ। ਨਗਰ ਥਾਣਾ ਨੰ. 1 ਪੁਲਸ ਨੇ ਸ਼ਿਮਲਾ ਰਾਣੀ ਪਤਨੀ ਕੁਲਦੀਪ ਸਿੰਘ ਉਰਫ ਦੀਪੂ (ਮ੍ਰਿਤਕ) ਵਾਸੀ ਗਲੀ ਨੰਬਰ 03, ਜੰਮੂ ਬਸਤੀ, ਰਾਮ ਕੁਮਾਰ ਉਰਫ ਰਾਮੂ ਪੁੱਤਰ ਹਰੀ ਚੰਦ ਵਾਸੀ ਚੱਕ ਰਾਧੇ ਵਾਲਾ ਥਾਣਾ ਬਹਾਵਵਾਲਾ, ਰਿੰਕੂ ਉਰਫ ਕਾਲੂ ਪੁੱਤਰ ਪੁੱਤਰ ਰਮੇਸ਼ਵਰ ਵਾਸੀ ਬੁਰਜ ਮੁਹਾਰ ਥਾਣਾ ਸਦਰ ਅਬੋਹਰ ਦੇ ਖਿਲਾਫ ਮੁਕੱਦਮਾ ਨੰਬਰ 138 ਮਿਤੀ 13-06-2025 ਜੁਰਮ103,61(2), 351(3), 3(5) ਬੀ.ਐੱਨ.ਐੱਸ. ਐਕਟ ਦਰਜ ਕਰ ਲਿਆ ਹੈ।
 

  • Crime
  • Punjab News
  • Abohar
  • Fazilka Police

24 ਲੱਖ ਰੁਪਏ ਦੀ ਰਿਸ਼ਵਤ! SDM ਦਾ ਸਟੈਨੋ ਨਕਦੀ ਸਮੇਤ ਵਿਜੀਲੈਂਸ ਬਿਊਰੋ ਵੱਲੋਂ ਕਾਬੂ

NEXT STORY

Stories You May Like

  • wife  lover  husband  family  police
    ਕਬਰ 'ਚੋਂ ਕੱਢੀ ਜਾਵੇਗੀ ਬੰਦੇ ਦੀ ਲਾਸ਼ ! ਪਤਨੀ ਨੇ ਪ੍ਰੇਮੀ ਨਾਲ ਮਿਲ ਕੀਤਾ ਸੀ ਕਤਲ, ਪੁਲਸ ਨੇ...
  • husband  wife  lover  snake  court  punishment
    ਗਲ਼ਾ ਘੁੱਟ ਕੀਤਾ ਪਤੀ ਦਾ ਕਤਲ, ਮਗਰੋਂ ਘੜੀ ਸੱਪ ਦੇ 'ਡੰਗ' ਦੀ ਕਹਾਣੀ ! ਹੁਣ ਪਤਨੀ ਤੇ ਪ੍ਰੇਮੀ ਨੂੰ ਹੋਈ ਫਾਂਸੀ ਦੀ...
  • husband  wife  coffee  knife  police
    ਪਤੀ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤੀ ਕੌਫ਼ੀ, ਫਿਰ ਪਤਨੀ ਨੇ...
  • husband killed  wife critically injured after being struck by a tipper truck
    ਟਿੱਪਰ ਟਰੱਕ ਦੀ ਲਪੇਟ ’ਚ ਆਉਣ ਨਾਲ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ
  • wife  husband  police  maharashtra
    ਝਗੜੇ ਮਗਰੋਂ ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਵਿਅਕਤੀ, ਕਬੂਲਿਆ ਅਪਰਾਧ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • major development in the buffalo slaughter case amidst the   bandh
    'ਬੰਦ' ਵਿਚਾਲੇ ਝੋਟਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਸ਼ਵਨੀ ਕੁਮਾਰ ਦੀ ਪਤਨੀ ਨੂੰ ਕੀਤਾ ਗਿਆ ਨਾਮਜ਼ਦ
  • husband flee
    ਪਤੀ ਨੇ ਸਿਲਬੱਟਾ ਮਾਰ ਕੇ ਮਾਰ'ਤੀ ਪਤਨੀ ! ਜਵਾਕਾਂ ਨੂੰ ਲਾਸ਼ ਕੋਲ ਛੱਡ ਹੋਇਆ ਫਰਾਰ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • illicit affair of a married man leads to this situation
      ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +