ਮਾਨਸਾ : ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਕਾਤਲ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਅਤੇ ਉਸ ਦੇ ਸਾਥੀ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਦੋਹਾਂ ਨੂੰ 5 ਨਵੰਬਰ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਅਤੇ ਉਸ ਦੇ ਸਾਥੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ
ਜਿੱਥੇ ਅਦਾਲਤ ਨੇ ਉਨ੍ਹਾਂ ਦਾ ਜੁਡੀਸ਼ੀਅਲ ਰਿਮਾਂਡ ਦਿੰਦੇ ਹੋਏ ਦੋਹਾਂ ਨੂੰ ਜੇਲ੍ਹ ਭੇਜ ਦਿੱਤਾ। ਮਾਨਸਾ ਪੁਲਸ ਦਾ ਕਹਿਣਾ ਸੀ ਕਿ ਇਸ ਕੇਸ ਦੀ ਜਾਂਚ ਸੀ. ਬੀ. ਆਈ. ਵਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
ਇਸ ਲਈ ਉਨ੍ਹਾਂ ਨੂੰ ਦੋਸ਼ੀਆਂ ਦੀ ਲੋੜ ਨਹੀਂ ਹੈ, ਜਿਸ ਤੋਂ ਬਾਅਦ ਅਦਾਲਤ ਨੇ ਦੋਹਾਂ ਨੂੰ 5 ਨਵੰਬਰ ਤੱਕ ਨਿਆਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਰਾਤ ਸਮੇਂ ਝੋਨੇ ਦੀ ਕਟਾਈ ’ਤੇ ਪ੍ਰਸ਼ਾਸਨ ਦੀ ਸਖ਼ਤੀ, SDM ਨੇ ਮੌਕੇ ’ਤੇ ਜਾ ਕੇ ਰੋਕੀਆਂ ਕੰਬਾਈਨਾਂ
NEXT STORY