Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    2:34:40 PM

  • deadbody of the girl returned from oman  the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

  • sbi issues alert for crores of customers

    SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • election mamata banerjee first statement

    ਸੂਰਜ ਡੁੱਬ ਲੈਣ ਦਿਓ...! ਰੁਝਾਨਾਂ 'ਚ ਪਿੱਛੇ ਚੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

  • Edited By Shivani Attri,
  • Updated: 04 Dec, 2024 06:56 PM
Amritsar
wife of narayan singh chaura appears before media
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ)- ਸੁਖਬੀਰ ਸਿੰਘ ਬਾਦਲ 'ਤੇ ਗੋਲ਼ੀ ਚਲਾ ਕੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਦਾ ਪਤਨੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੀਡੀਆ ਸਾਹਮਣੇ ਆ ਕੇ ਨਾਰਾਇਣ ਸਿੰਘ ਚੌੜਾ ਦੀ ਪਤਨੀ ਜਸਮੀਤ ਕੌਰ ਨੇ ਵੱਡੇ ਖ਼ੁਲਾਸੇ ਕੀਤੇ ਹਨ।  ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਾਰਾਇਣ ਸਿੰਘ ਚੌੜਾ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਨੂੰ ਕਰੀਬ 10.30 ਵਜੇ ਇਸ ਘਟਨਾ ਬਾਰੇ ਪਤਾ ਕਿਸੇ ਵੱਲੋਂ ਲੱਗਾ। ਪਹਿਲਾਂ ਮੈਨੂੰ ਇਸ ਫਾਇਰਿੰਗ ਦੀ ਘਟਨਾ ਬਾਰੇ ਕੁਝ ਨਹੀਂ ਪਤਾ ਸੀ। ਉਨ੍ਹਾਂ ਕਿਹਾ ਕਿ ਨਾਰਾਇਣ ਸਿੰਘ ਚੌੜਾ ਘਰੋਂ ਕਰੀਬ ਪੌਨੇ ਕੁ 6 ਵਜੇ ਕਿਸੇ ਪ੍ਰੋਗਰਾਮ 'ਤੇ ਜਾਣ ਦੀ ਗੱਲ ਕਹਿ ਕੇ ਘਰੋਂ ਨਿਕਲੇ ਸਨ। ਮੈਨੂੰ ਨਹੀਂ ਪਤਾ ਸੀ ਉਹ ਸ੍ਰੀ ਹਰਿਮੰਦਰ ਸਾਹਿਬ ਗਏ ਹਨ। ਉਨ੍ਹਾਂ ਕਿਹਾ ਕਿ ਮੇਰੇ ਦੋ ਪੁੱਤਰ ਹਨ, ਜੋਕਿ ਦੋਵੇਂ ਵਕੀਲ ਹਨ। ਇਸ ਦੇ ਇਲਾਵਾ ਦੋ ਪੋਤਰੇ ਅਤੇ ਇਕ ਪੋਤਰੀ ਹੈ। 

ਪਤਨੀ ਜਸਮੀਤ ਕੌਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਨਾਰਾਇਣ ਸਿੰਘ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਚੰਡੀਗੜ੍ਹ ਦੀਆਂ ਜੇਲ੍ਹਾਂ ਵਿੱਚ ਸਜ਼ਾ ਕੱਟ ਚੁੱਕਿਆ ਹੈ। ਉਸ ਨੇ ਜੋ ਵੀ ਕੀਤਾ ਹੈ, ਉਹ ਬਿਲਕੁਲ ਗਲਤ ਹੈ। ਪਤਾ ਨਹੀਂ ਕਿਹੜੇ ਹਾਲਾਤ ‘ਚ ਉਸ ਨੇ ਇਹ ਕਦਮ ਚੁੱਕਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹ ਕੱਲ੍ਹ ਵੀ ਕਿਤੇ ਗਿਆ ਸੀ ਪਰ ਉਸ ਨੇ ਇਸ ਬਾਰੇ ਕੁਝ ਨਹੀਂ ਦੱਸਿਆ। ਜਸਮੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੁਝ ਦੇਰ ਬਾਅਦ ਇਕ ਨੌਜਵਾਨ ਆਇਆ ਅਤੇ ਉਹ ਉਸ ਦੇ ਨਾਲ ਬਾਈਕ ‘ਤੇ ਚਲਾ ਗਿਆ ਸੀ।

ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ

PunjabKesari

ਥੋੜ੍ਹੇ ਸਮੇਂ ਵਿੱਚ ਹੀ ਡੇਰਾ ਬਾਬਾ ਨਾਨਕ ਦੀ ਪੁਲਸ ਵੀ ਨਾਰਾਇਣ ਚੌੜਾ ਦੇ ਘਰ ਪਹੁੰਚ ਗਈ। ਪੁਲਸ ਨੇ ਆਉਂਦਿਆਂ ਹੀ ਉਸ ਦੇ ਘਰ ਦੇ ਦਰਵਾਜ਼ੇ ਬੰਦ ਕਰ ਦਿੱਤੇ। ਮੀਡੀਆ ਨੂੰ ਵੀ ਅੰਦਰ ਜਾਣ ਤੋਂ ਰੋਕਿਆ ਗਿਆ ਅਤੇ ਘਰੋਂ ਬਾਹਰ ਕੱਢ ਦਿੱਤਾ ਗਿਆ। ਇਸ ਤੋਂ ਬਾਅਦ ਜਦੋਂ ਜਸਮੀਤ ਕੌਰ ਨੂੰ ਪਤਾ ਲੱਗਾ ਕਿ ਪੁਲਸ ਘਰ ਆ ਗਈ ਹੈ ਤਾਂ ਉਹ ਵੀ ਵਾਪਸ ਪਰਤ ਗਈ। ਇਸ ਤੋਂ ਬਾਅਦ ਪੁਲਸ ਨੇ ਘਰ ਦੇ ਅੰਦਰ ਹੀ ਉਸ ਦੀ ਪਤਨੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ। ਪੁਲਸ ਨੇ ਕਿਸੇ ਵੀ ਸ਼ੱਕੀ ਵਸਤੂ ਜਾਂ ਹਮਲੇ ਨਾਲ ਸਬੰਧ ਲੱਭਣ ਲਈ ਘਰ ਦੀ ਤਲਾਸ਼ੀ ਵੀ ਲਈ।

ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹੋਏ ਜਾਨਲੇਵਾ ਹਮਲੇ ਦੀ ਵੱਖ-ਵੱਖ ਆਗੂਆਂ ਨੇ ਕੀਤੀ ਨਿਖੇਧੀ

 

ਡੇਰਾ ਬਾਬਾ ਨਾਨਕ ਥਾਣੇ ਦੇ ਸਬ-ਇੰਸਪੈਕਟਰ ਕੈਲਾਸ਼ ਸਿੰਘ ਨੇ ਨਰਾਇਣ ਸਿੰਘ ਚੌੜਾ ਦੇ ਘਰ ਪਹੁੰਚ ਕੇ ਕਿਹਾ ਕਿ ਉਹ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੇ ਸਬੰਧ ‘ਚ ਨਰਾਇਣ ਸਿੰਘ ਚੌੜਾ ਦੇ ਘਰ ਆਏ ਹਨ। ਇਥੇ ਸਿਰਫ਼ ਉਸ ਦੀ ਪਤਨੀ ਹੀ ਮਿਲੀ। ਪਰਿਵਾਰਕ ਮੈਂਬਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣੋ ਕੌਣ ਹੈ ਨਾਰਾਇਣ ਸਿੰਘ ਚੌੜਾ
ਨਾਰਾਇਣ ਸਿੰਘ ਚੌੜਾ ਗਰਮਖਿਆਲੀ ਕਥਿਤ ਤੌਰ 'ਤੇ ਗਰਮਖਿਆਲੀ ਲਿਬਰੇਸ਼ਨ ਫੋਰਸ ਅਤੇ ਅਕਾਲ ਫੈੱਡਰੇਸ਼ਨ ਨਾਲ ਜੁੜਿਆ ਹੋਇਆ ਸੀ। ਇਸ ਦਾ ਜਨਮ 4 ਅਪ੍ਰੈਲ 1956 ਵਿਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਚੌਰਾ ਵਿਚ ਹੋਇਆ। ਚੌੜਾ ਨੂੰ 28 ਫਰਵਰੀ 2013 ਨੂੰ ਤਰਨਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੇ ਸਾਥੀਆਂ ਸੁਖਦੇਵ ਸਿੰਘ ਅਤੇ ਗੁਰਿੰਦਰ ਸਿੰਘ ਨੂੰ ਉਸੇ ਦਿਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਪੁਲਸ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿਖੇ ਇਕ ਛੁਪਣਗਾਹ 'ਤੇ ਛਾਪਾ ਮਾਰਿਆ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਇਕ ਕੈਸ਼ ਬਰਾਮਦ ਕਰਨ ਦਾ ਦਾਅਵਾ ਕੀਤਾ।

ਉਸ 'ਤੇ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ 8 ਮਈ 2010 ਨੂੰ ਵਿਸਫੋਟਕ ਐਕਟ ਦੇ ਤਹਿਤ ਇਕ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਜ਼ਿਲ੍ਹਿਆਂ ਵਿਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਧੀਨ ਕੇਸਾਂ ਵਿੱਚ ਵੀ ਲੋੜੀਂਦਾ ਸੀ। ਮੁਲਜ਼ਮ ਨੂੰ ਅੰਮ੍ਰਿਤਸਰ ਦੀ ਇਕ ਅਦਾਲਤ ਨੇ ਵਿਸਫੋਟਕ ਐਕਟ ਦੇ ਤਹਿਤ ਕੇਸ ਵਿਚ ਬਰੀ ਕਰ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਚੌੜਾ 1984 ਵਿਚ ਪਾਕਿਸਤਾਨ ਗਿਆ ਸੀ ਅਤੇ ਖਾੜਕੂਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ 'ਤੇ ਗੁਰੀਲਾ ਯੁੱਧ ਅਤੇ "ਦੇਸ਼ ਧ੍ਰੋਹੀ" ਸਾਹਿਤ 'ਤੇ ਇੱਕ ਕਿਤਾਬ ਲਿਖੀ। ਉਹ ਬੁੜੈਲ ਜੇਲ੍ਹ ਬਰੇਕ ਕੇਸ ਵਿਚ ਵੀ ਮੁਲਜ਼ਮ ਸੀ।

ਇਹ ਵੀ ਪੜ੍ਹੋ-ਸੁਖਬੀਰ ਬਾਦਲ 'ਤੇ ਗੋਲ਼ੀ ਚੱਲਣ ਮਗਰੋਂ ਸ੍ਰੀ ਦਰਬਾਰ ਸਾਹਿਬ ਪਹੁੰਚੇ ਬੀਬੀ ਬਾਦਲ, ਹੋਏ ਭਾਵੁਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • narayan singh chaura
  • media
  • ਸੁਖਬੀਰ ਬਾਦਲ
  • ਹਮਲਾ
  • ਨਾਰਾਇਣ ਸਿੰਘ ਚੌੜਾ
  • ਵੱਡੇ ਖ਼ੁਲਾਸੇ
  • ਪਤਨੀ

ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

NEXT STORY

Stories You May Like

  • gopi nijjar murder shot dead mother makes big revelations
    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ
  • sukhbir badal strongly condemns the blast on shambhu railway track
    ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ
  • first image of shooter
    ਡੋਨਾਲਡ ਟਰੰਪ ਦੇ ਪ੍ਰੋਗਰਾਮ 'ਚ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪਹਿਲੀ ਤਸਵੀਰ ਆਈ ਸਾਹਮਣੇ
  • dispute over tv
    TV ਦੇਖਣ ਪਿੱਛੇ ਪੈ ਗਿਆ ਰੌਲ਼ਾ ! ਬੰਦੇ ਨੇ ਪਤਨੀ, ਧੀ ਤੇ ਦੋਹਤੀ 'ਤੇ ਕਰ'ਤਾ ਹਮਲਾ
  • deadly attacked on man
    ਇਕ ਵਿਅਕਤੀ ਨੂੰ ਬੰਦੀ ਬਣਾਉਣ ਤੇ ਉਸ ਦੇ ਘਰ 'ਤੇ ਹਮਲਾ ਕਰਨ ਦੇ ਦੋਸ਼ ’ਚ 12 ਵਿਰੁੱਧ ਕੇਸ ਦਰਜ
  • a big danger bell for punjabis
    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
  • sgpc members submit memorandum to jathedar to recall sukhbir badal
    ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
  • isi based spy network exposed two accused arrested
    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ ਮੁਲਜ਼ਮ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ
  • deadbody of the girl returned from oman  the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • village mallake  canada police  police officer
      ਨਿੱਕੇ ਜਿਹੇ ਪਿੰਡ ਮੱਲਕੇ ਦੀ ਧੀ ਨੇ ਕੈਨੇਡਾ 'ਚ ਹਾਸਲ ਕੀਤਾ ਵੱਡਾ ਮੁਕਾਮ, ਪੁਲਸ...
    • big fraud in punjab
      ਪੰਜਾਬ 'ਚ ਵੱਡੀ ਠੱਗੀ! 5 ਕਿੱਲੋ ਸੋਨਾ ਲੈ ਕੇ ਮੁੱਕਰ ਗਏ ਪਿਓ-ਪੁੱਤ, ਪਰਚਾ ਦਰਜ
    • theft case
      ਹਾਈ ਸਕਿਓਰਿਟੀ ਸੁਸਾਇਟੀ ’ਚ ਸਾਬਕਾ ਕਰਨਲ ਦੇ ਘਰੋਂ 15 ਲੱਖ ਦੀ ਨਕਦੀ ਚੋਰੀ
    • big news regarding rana balachauria murder case
      ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • one arrested with stolen motorcycle during blockade
      ਨਾਕਾਬੰਦੀ ਦੌਰਾਨ ਚੋਰੀ ਦੀ ਮੋਟਰਸਾਈਕਲ ਸਮੇਤ ਇਕ ਕਾਬੂ, ਸਾਥੀ ਫ਼ਰਾਰ
    • be careful not to become addicted to alcohol
      ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ...
    • meteorological department issues alert for rain thunderstorm in punjab
      ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ-ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ, ਇਨ੍ਹਾਂ...
    • 2 37 674 metric tons of wheat arrived in the grain markets of nawanshahr
      ਨਵਾਂਸ਼ਹਿਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ 2,37,674 ਮੀਟ੍ਰਿਕ ਟਨ ਕਣਕ ਦੀ ਆਮਦ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +