Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    4:54:18 PM

  • partap bajwa statement on floods victims families

    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ...

  • big news in the nalagarh police station blast case

    ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2...

  • sukhpal singh khaira statement

    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ:...

  • punjab weather change strong winds

    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਪਤਨੀ ਅਤੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਲਿਆ 'ਫਾਹਾ'

PUNJAB News Punjabi(ਪੰਜਾਬਂ)

ਪਤਨੀ ਅਤੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਲਿਆ 'ਫਾਹਾ'

  • Updated: 02 Nov, 2018 06:22 PM
Sangrur
wife suicide husband
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪਤਨੀ ਅਤੇ ਸਹੁਰੇ ਪਰਿਵਾਰ ਵਲੋਂ ਤੰਗ ਪਰੇਸ਼ਾਨ ਕਰਨ ਦੇ ਚਲਦਿਆਂ ਪਤੀ ਵਲੋਂ ਫਾਹਾ ਲਗਾ ਕੇ ਆਤਮ ਹੱਤਿਆ ਕਰਨ 'ਤੇ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਖਿਲਾਫ ਥਾਣਾ ਛਾਂਜਲੀ ਵਿਚ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਿੰਦਰ ਸਿੰਘ ਨੇ ਦੱਸਿਆ ਕਿ ਮੁਦੱਈ ਰਣ ਸਿੰਘ ਵਾਸੀ ਛਾਂਜਲਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸਦੇ 3 ਲੜਕੇ ਹਨ ਜਿਨ੍ਹਾਂ ਵਿਚ ਚਮਕੌਰ ਸਿੰਘ ਵਾਸੀ ਪਿੰਡ ਸ਼ੇਖੂਵਾਸ ਸ਼ਿੰਦਰਪਾਲ ਕੌਰ ਨਾਲ ਵਿਆਹਿਆ ਹੋਇਆ ਸੀ। ਸ਼ਿੰਦਰਪਾਲ ਕੌਰ ਪਤੀ ਚਮਕੌਰ ਸਿੰਘ 'ਤੇ ਸ਼ੱਕ ਕਰਦੀ ਸੀ। ਜਿਸ 'ਤੇ ਸ਼ਿੰਦਰਪਾਲ ਕੌਰ ਦੀ ਮਾਂ ਵੀ ਉਸਦਾ ਸਾਥ ਦਿੰਦਿਆਂ ਚਮਕੌਰ ਸਿੰਘ ਨੂੰ ਗਾਲਾਂ ਕੱਢਦੀ ਸੀ। 
ਪਿਛਲੀ 31 ਅਕਤੂਬਰ ਨੂੰ ਸ਼ਿੰਦਰਪਾਲ ਕੌਰ ਰੁੱਸ ਕੇ ਆਪਣੇ ਪੇਕੇ ਚਲੀ ਗਈ ਅਤੇ ਉਸਨੇ ਮੁਦੱਈ ਦੇ ਲੜਕੇ ਵਿਰੁੱਧ ਥਾਣਾ ਛਾਂਜਲੀ ਵਿਚ ਦਰਖਾਸਤ ਵੀ ਦਿੱਤੀ ਹੋਈ ਸੀ। ਦਰਖਾਸਤ ਸਬੰਧੀ ਪਤਾ ਲੱਗਣ 'ਤੇ ਮੁਦੱਈ ਦਾ ਲੜਕਾ ਆਪਣੇ ਦੋਸਤਾਂ ਸਮੇਤ ਆਪਣੇ ਸਹੁਰੇ ਪਰਿਵਾਰ ਗਿਆ ਸੀ ਜਿਥੇ ਉਨ੍ਹਾਂ ਚਮਕੌਰ ਸਿੰਘ ਦੀ ਕਾਫੀ ਬੇਇੱਜ਼ਤੀ ਕੀਤੀ। ਮੁਦੱਈ ਨੇ ਦੱਸਿਆ ਕਿ ਚਮਕੌਰ ਸਿੰਘ ਦੇ ਦੋਸਤਾਂ ਨੇ ਦੱਸਿਆ ਕਿ ਚਮਕੌਰ ਨੇ ਇਕ ਵੀਡੀਓ ਪਾਈ ਹੈ ਕਿ ਉਹ ਆਪਣੀ ਮੌਤ ਲਈ ਆਪਣੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਉਂਦਾ ਹੈ ਜਿਸ ਉਪਰੰਤ ਉਸਨੇ ਖੇਤਾਂ 'ਚ ਜਾ ਕੇ ਦਰਖਤ ਨਾਲ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਪੁਲਸ ਨੇ ਮੁਦੱਈ ਦੇ ਬਿਆਨਾਂ ਦੀ ਜਾਂਚ ਕਰਨ ਉਪਰੰਤ ਸ਼ਿੰਦਰਪਾਲ ਕੌਰ, ਚਰਨਜੀਤ ਕੌਰ ਵਾਸੀ ਸ਼ੇਖੂਵਾਸ ਅਤੇ ਸਤਿਗੁਰ ਸਿੰਘ ਵਾਸੀ ਰਾਮਗੜ੍ਹ ਸੰਧੂਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Wife
  • suicide
  • husband
  • ਪਤਨੀ
  • ਖੁਦਕੁਸ਼ੀ
  • ਪਤੀ

ਪ੍ਰਦੂਸ਼ਣ ਦੇ ਮੁੱਦੇ 'ਤੇ ਓ. ਪੀ. ਸੋਨੀ ਦਾ ਕੇਜਰੀਵਾਲ ਨੂੰ ਠੋਕਵਾਂ ਜਵਾਬ

NEXT STORY

Stories You May Like

  • shameful act of in laws
    ਸਹੁਰੇ ਪਰਿਵਾਰ ਦਾ ਸ਼ਰਮਨਾਕ ਕਾਰਾ, ਫਾਹਾ ਦੇ ਕੇ ਮਾਰ ਦੀ ਸੋਹਣੀ ਸੁਨੱਖੀ ਨੂੰਹ
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • suicide case
    ਪਤਨੀ ਤੋਂ ਤੰਗ ਪਤੀ ਨੇ ਕੀਤੀ ਖ਼ੁਦਕੁਸ਼ੀ, ਨਾਜਾਇਜ਼ ਸਬੰਧਾਂ ਦਾ ਦੋਸ਼
  • raja warring came in favor of the musewala family
    ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'
  • boyfriend girlfriend  punjab haryana high court
    ਅੱਧੀ ਰਾਤ ਨੂੰ ਸਹੁਰੇ ਘਰ ਨੂੰਹ ਨੇ ਚਾੜ੍ਹਿਆ ਚੰਨ, ਘਟਨਾ ਦੇਖ ਹੈਰਾਨ ਰਹਿ ਗਿਆ ਪਰਿਵਾਰ
  • divorce dispute husband wife killed
    ਤਲਾਕ ਦੇ ਵਿਵਾਦ ਨੇ ਲਿਆ ਖ਼ੂਨੀ ਰੂਪ: ਪਤੀ ਨੇ ਪਤਨੀ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆ
  • unhappy with marriage  girl jumps into canal
    ਵਿਆਹ ਤੋਂ ਨਾਖੁਸ਼ ਜਨਾਨੀ ਨੇ ਪਤੀ ਤੇ ਸਹੁਰੇ ਦੇ ਸਾਹਮਣੇ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
  • buy oil from america and venezuela  not russia  government orders
    ਰੂਸ ਨਹੀਂ ਅਮਰੀਕਾ ਅਤੇ ਵੈਨੇਜ਼ੁਏਲਾ ਤੋਂ ਖਰੀਦੋ ਤੇਲ, ਸਰਕਾਰ ਨੇ ਰਿਫਾਈਨਰੀਆਂ ਨੂੰ ਦਿੱਤੇ ਹੁਕਮ!
  • big news in the nalagarh police station blast case
    ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • woman creates ruckus outside police station
    ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
Trending
Ek Nazar
wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • singer geeta jaildar apologizes for assaulting shopkeeper
      ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ...
    • railways big decision for holi festival
      ਹੋਲੀ ਦੇ ਤਿਉਹਾਰ ਲਈ ਰੇਲਵੇ ਦਾ ਵੱਡਾ ਫ਼ੈਸਲਾ, ਇਨ੍ਹਾਂ ਸ਼ਹਿਰਾਂ ਤੋਂ ਚੱਲਣਗੀਆਂ...
    • fir case
      ਅਸ਼ਲੀਲ ਫੋਟੋਆਂ ਵਾਇਰਲ ਕਰਨ ਦੀ ਧਮਕੀ, ਤਿੰਨ ਖ਼ਿਲਾਫ਼ ਮਾਮਲਾ ਦਰਜ
    • national president of human rights and bjp leader aarti rajput received a threat
      ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ...
    • partap bajwa statement on floods victims families
      ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
    • road accident
      ਸੜਕ ਹਾਦਸੇ ’ਚ ਬਜ਼ੁਰਗ ਦੀ ਮੌਤ
    • ssp s statement on the suspicious death of punjab police personnel
      ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ
    • punjab police 2 employees shot and killed each other
      ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ ਪੋਸਟ ਦੇ...
    • dense fog in gurdaspur again makes you feel cold
      ਗੁਰਦਾਸਪੁਰ 'ਚ ਸੰਘਣੀ ਧੁੰਦ ਨੇ ਫਿਰ ਕਰਵਾਇਆ ਠੰਡ ਦਾ ਅਹਿਸਾਸ, ਮਾਹਿਰਾਂ ਨੇ ਦਿੱਤੇ...
    • woman creates ruckus outside police station
      ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +