Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    9:13:05 PM

  • maruti suzuki vehicle buyers shock  prices are going to increase again

    ਮਾਰੂਤੀ ਸੁਜ਼ੂਕੀ ਦੇ ਵਾਹਨ ਖ਼ਰੀਦਦਾਰਾਂ ਲਈ ਵੱਡਾ...

  • flood gates opened water released towards pakistan from madhopur pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • new ration cards  civil supplies department

    ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ ਉਡੀਕ

PUNJAB News Punjabi(ਪੰਜਾਬ)

ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ ਉਡੀਕ

  • Edited By Shivani Attri,
  • Updated: 13 Jun, 2025 11:35 AM
Jalandhar
will have to wait for a new face for the post of bjp national president
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਨਿਲ ਪਾਹਵਾ)–ਭਾਰਤੀ ਜਨਤਾ ਪਾਰਟੀ ’ਚ ਨਵੇਂ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੀਂ ਤਾਜਪੋਸ਼ੀ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਪਿਛਲੇ ਕਈ ਮਹੀਨਿਆਂ ਤੋਂ ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਹਨ ਕਿ ਪਾਰਟੀ ਵੱਲੋਂ ਨਵੇਂ ਪ੍ਰਧਾਨ ਦਾ ਐਲਾਨ ਅਗਲੇ ਕੁਝ ਦਿਨਾਂ ਵਿਚ ਹੋ ਜਾਵੇਗਾ ਪਰ ਇਹ ਸੁਣਦੇ ਹੋਏ ਕਿੰਨੇ ਮਹੀਨੇ ਲੰਘ ਗਏ ਅਤੇ ਅਜੇ ਵੀ ਜੁਲਾਈ ਦੇ ਅਖੀਰ ਤਕ ਅਜਿਹੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ, ਜਿਸ ਦੇ ਤਹਿਤ ਨਵੇਂ ਪਾਰਟੀ ਪ੍ਰਧਾਨ ਦੇ ਨਾਂ ਦਾ ਐਲਾਨ ਹੋ ਸਕੇ।

ਇਹ ਵੀ ਪੜ੍ਹੋ: ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼

ਅਗਸਤ ਦੇ ਪਹਿਲੇ ਹਫ਼ਤੇ ਤਕ ਹੋ ਸਕਦੈ ਨਵੇਂ ਪ੍ਰਧਾਨ ਦਾ ਐਲਾਨ
ਜਾਣਕਾਰੀ ਅਨੁਸਾਰ ਭਾਜਪਾ ਦੇ ਸੰਵਿਧਾਨ ਮੁਤਾਬਕ ਜਦੋਂ ਤਕ ਪਾਰਟੀ ਦੀਆਂ ਸਾਰੀਆਂ ਸੂਬਾ ਇਕਾਈਆਂ ਦੇ 50 ਫ਼ੀਸਦੀ ਸੂਬਿਆਂ ਵਿਚ ਸੰਗਠਨ ਚੋਣਾਂ ਨਹੀਂ ਹੋ ਜਾਂਦੀਆਂ, ਉਸ ਵੇਲੇ ਤਕ ਕੌਮੀ ਪ੍ਰਧਾਨ ਦੇ ਅਹੁਦੇ ਦਾ ਫ਼ੈਸਲਾ ਨਹੀਂ ਲਿਆ ਜਾਂਦਾ। ਪਤਾ ਲੱਗਾ ਹੈ ਕਿ ਉੱਤਰ ਪ੍ਰਦੇਸ਼, ਤੇਲੰਗਾਨਾ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਸਮੇਤ ਕਈ ਵੱਡੇ ਸੂਬਿਆਂ ਦੀਆਂ ਸੰਗਠਨ ਚੋਣਾਂ ਅਜੇ ਪੈਂਡਿੰਗ ਹਨ। ਜਦੋਂ ਇਹ ਚੋਣਾਂ ਹੋ ਜਾਣਗੀਆਂ ਤਾਂ ਉਸ ਤੋਂ ਬਾਅਦ ਹੀ ਕੌਮੀ ਪ੍ਰਧਾਨ ਦੇ ਅਹੁਦੇ ਦੇ ਨਾਂ ਦਾ ਐਲਾਨ ਹੋ ਸਕਦਾ ਹੈ। ਇਸ ਪੂਰੀ ਪ੍ਰਕਿਰਿਆ ਨੂੰ ਜੁਲਾਈ ਦਾ ਪੂਰਾ ਮਹੀਨਾ ਲੱਗਣ ਦੀ ਸੰਭਾਵਨਾ ਹੈ। ਜੇ ਇਹ ਸਭ ਕੁਝ ਸਹੀ ਢੰਗ ਨਾਲ ਚੱਲਦਾ ਰਿਹਾ ਤਾਂ ਅਗਸਤ ਦੇ ਪਹਿਲੇ ਹਫ਼ਤੇ ’ਚ ਪਾਰਟੀ ਦੇ ਨਵੇਂ ਪ੍ਰਧਾਨ ਦੇ ਨਾਂ ਦਾ ਐਲਾਨ ਹੋ ਸਕਦਾ ਹੈ। ਉਸ ਵੇਲੇ ਤਕ ਜੇ. ਪੀ. ਨੱਡਾ ਹੀ ਪਾਰਟੀ ਦੇ ਪ੍ਰਧਾਨ ਰਹਿਣਗੇ।

ਇਹ ਵੀ ਪੜ੍ਹੋ: ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਬਿਹਾਰ ਚੋਣਾਂ ਨਵੇਂ ਪ੍ਰਧਾਨ ਦੀ ਅਗਵਾਈ ’ਚ ਕਰਵਾਉਣ ਦੀ ਯੋਜਨਾ
ਪਾਰਟੀ ਦੇ ਆਗੂ ਦਾਅਵਾ ਕਰ ਰਹੇ ਹਨ ਕਿ ਇਸ ਸਾਲ ਬਿਹਾਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨਵੇਂ ਭਾਜਪਾ ਪ੍ਰਧਾਨ ਦੀ ਅਗਵਾਈ ’ਚ ਲੜੀਆਂ ਜਾਣਗੀਆਂ। ਦੱਸਣਯੋਗ ਹੈ ਕਿ ਇਸ ਸਾਲ ਅਕਤੂਬਰ-ਨਵੰਬਰ ’ਚ ਬਿਹਾਰ ਦੀਆਂ ਚੋਣਾਂ ਹੋਣੀਆਂ ਹਨ। ਜੇ ਕਿਸੇ ਕਾਰਨ ਜੁਲਾਈ ਅਤੇ ਅਗਸਤ ਦਾ ਸਮਾਂ ਨਿਕਲ ਜਾਂਦਾ ਹੈ ਅਤੇ ਕੌਮੀ ਪ੍ਰਧਾਨ ਦੀ ਚੋਣ ਕਰਨ ਦੀ ਪ੍ਰਕਿਰਿਆ ਪੂਰੀ ਨਹੀਂ ਹੁੰਦੀ ਤਾਂ ਸੰਭਵ ਤੌਰ ’ਤੇ ਪਾਰਟੀ ਬਿਹਾਰ ਚੋਣਾਂ ਤੋਂ ਬਾਅਦ ਹੀ ਪ੍ਰਧਾਨ ਤੈਅ ਕਰੇਗੀ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਜੇ ਪੂਰੀ ਸਥਿਤੀ ਆਮ ਵਰਗੀ ਰਹੀ ਤਾਂ ਇਹ ਪ੍ਰਕਿਰਿਆ ਜੁਲਾਈ ਦੇ ਅਖੀਰ ਤਕ ਪੂਰੀ ਕਰ ਲਈ ਜਾਵੇਗੀ।

ਪਾਰਟੀ ਅਤੇ ਸੰਗਠਨ ਵਿਚਾਲੇ ਨਹੀਂ ਬਣੀ ਸਹਿਮਤੀ
ਇਸ ਤੋਂ ਪਹਿਲਾਂ 2014-15 ’ਚ ਅਮਿਤ ਸ਼ਾਹ ਅਤੇ 2019-20 ’ਚ ਜੇ. ਪੀ. ਨੱਡਾ ਦੇ ਨਾਵਾਂ ਦਾ ਐਲਾਨ ਬਿਨਾਂ ਜ਼ਿਆਦਾ ਸੋਚ-ਵਿਚਾਰ ਦੇ ਕਰ ਦਿੱਤਾ ਗਿਆ ਸੀ ਪਰ ਇਸ ਵਾਰ ਸਮਾਂ ਜ਼ਿਆਦਾ ਲੱਗ ਰਿਹਾ ਹੈ। ਸੂਤਰਾਂ ਅਨੁਸਾਰ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਤਾਇਨਾਤ ਆਗੂਆਂ ਨੂੰ ਲੈ ਕੇ ਪਾਰਟੀ ਤੇ ਸੰਗਠਨ ਵਿਚਾਲੇ ਅਜੇ ਕਿਸੇ ਖਾਸ ਨਾਂ ’ਤੇ ਅੰਤਿਮ ਫ਼ੈਸਲਾ ਨਹੀਂ ਲਿਆ ਜਾ ਸਕਿਆ। 2023 ’ਚ ਜੇ. ਪੀ. ਨੱਡਾ ਦਾ ਕਾਰਜਕਾਲ ਪੂਰਾ ਹੋ ਚੁੱਕਾ ਹੈ ਪਰ 2024 ਦੀਆਂ ਲੋਕ ਸਭਾ ਚੋਣਾਂ ਤਕ ਉਨ੍ਹਾਂ ਦਾ ਕਾਰਜਕਾਲ ਵਧਾ ਦਿੱਤਾ ਗਿਆ ਸੀ। ਉਸ ਤੋਂ ਬਾਅਦ ਵੀ ਅਜੇ ਤਕ ਜੇ. ਪੀ. ਨੱਡਾ ਹੀ ਇਹ ਜ਼ਿੰਮੇਵਾਰੀ ਸੰਭਾਲ ਰਹੇ ਹਨ।

ਇਹ ਵੀ ਪੜ੍ਹੋ: Punjab: ਪਲਾਂ 'ਚ ਉਜੜਿਆ ਪਰਿਵਾਰ, ਕਾਰ 'ਚ ਜਾ ਰਹੇ ਸਕੇ ਭਰਾਵਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ

ਪਾਰਟੀ ਅਤੇ ਸਰਕਾਰ ’ਚ ਇਕੋ ਵਰਗ ਨੂੰ ਤਰਜੀਹ ਦੇਣਾ ਸੰਭਵ ਨਹੀਂ
ਪਾਰਟੀ ’ਚ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਤਾਇਨਾਤੀ ਨੂੰ ਲੈ ਕੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਦੇ ਨਾਂ ਦੀ ਵੀ ਚਰਚਾ ਚੱਲੀ ਸੀ। ਉਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਧਰਮਿੰਦਰ ਪ੍ਰਧਾਨ, ਭੁਪਿੰਦਰ ਯਾਦਵ ਆਦਿ ਵਰਗੇ ਆਗੂਆਂ ਦੇ ਨਾਂ ਚਰਚਾ ਵਿਚ ਹਨ। ਪਾਰਟੀ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸ਼ਿਵਰਾਜ ਸਿੰਘ ਚੌਹਾਨ, ਪ੍ਰਧਾਨ ਤੇ ਯਾਦਵ ਪੱਛੜੇ ਵਰਗ ਨਾਲ ਸਬੰਧਤ ਹਨ ਅਤੇ ਪਾਰਟੀ ਤੇ ਸਰਕਾਰ ’ਚ ਇਕੋ ਵਰਗ ਨੂੰ ਤਰਜੀਹ ਦੇਣਾ ਸੰਭਵ ਨਹੀਂ। ਇਸ ਸਥਿਤੀ ’ਚ ਮਨੋਹਰ ਲਾਲ ਖੱਟੜ ਦੇ ਨਾਲ-ਨਾਲ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੁਨੀਲ ਬਾਂਸਲ ਦਾ ਨਾਂ ਵੀ ਚਰਚਾ ਵਿਚ ਹੈ।

ਇਹ ਵੀ ਪੜ੍ਹੋ: ਬਦਲਿਆ ਜਾਵੇਗਾ ਬਰਲਟਨ ਪਾਰਕ ਦਾ ਨਾਂ, ਮਹਾਨ ਪੰਜਾਬੀ ਐਥਲੀਟ ਦੇ ਨਾਂ 'ਤੇ ਰੱਖਿਆ ਜਾਵੇਗਾ ਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • BJP National President
  • new face
  • post
  • ਭਾਜਪਾ
  • ਕੌਮੀ ਪ੍ਰਧਾਨ
  • ਉਡੀਕ
  • ਚਿਹਰੇ

ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼

NEXT STORY

Stories You May Like

  • big for students
    ਵਿਦਿਆਰਥੀਆਂ ਲਈ ਵੱਡੀ ਅਪਡੇਟ, 10ਵੀਂ ਦੇ ਸਰਟੀਫਿਕੇਟ ਲਈ ਪੂਰੀ ਕਰਨੀ ਪਵੇਗੀ ਨਵੀਂ ਸ਼ਰਤ
  • harjit singh grewal appointed chairman national minorities commission
    ਹਰਜੀਤ ਸਿੰਘ ਗਰੇਵਾਲ ਭਾਰਤ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਭਾਜਪਾ ਆਗੂਆਂ ਨੇ ਕੀਤਾ ਸਵਾਗਤ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • benefits of applying cucumber on the face
    ਚਿਹਰੇ 'ਤੇ ਖੀਰਾ ਲਾਉਣ ਦੇ ਫਾਇਦੇ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • there will be no need for hormuz  uae
    ਨਹੀਂ ਪਵੇਗੀ ਹੋਰਮੁਜ਼ ਦੀ ਲੋੜ, UAE ਕਰ ਰਿਹਾ ਨਵੇਂ ਬਦਲ ਦੀ ਤਿਆਰੀ
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • karnataka cabinet new faces
    ਕਰਨਾਟਕ ਮੰਤਰੀ ਮੰਡਲ ’ਚ ਸ਼ਾਮਲ ਹੋਣਗੇ ਕਈ ਨਵੇਂ ਚਿਹਰੇ
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pilgrimage bus attack on bus
      ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
    • toll plaza  toll tax  punjab vehicle
      ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
    • fir case
      ਝਾੜੀਆਂ ’ਚੋਂ ਮਿਲਿਆ ਅਣਪਛਾਤਾ ਭਰੂਣ, ਪੁਲਸ ਵੱਲੋਂ ਮਾਮਲਾ ਦਰਜ
    • villages of punjab electricity supply
      ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ...
    • punjab national highway tourist bus
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ
    • power cut electricity department sdo
      ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ. ਡੀ. ਓ. 'ਤੇ ਕਰ 'ਤਾ ਹਮਲਾ
    • flood threat in bamiyal and narot jaimal singh
      ਬਮਿਆਲ ਤੇ ਨਰੋਟ ਜੈਮਲ ਸਿੰਘ 'ਚ ਹੜ੍ਹ ਦਾ ਖ਼ਤਰਾ, ਭਾਜਪਾ ਆਗੂ ਸ਼ਵੇਤ ਮਲਿਕ ਨੇ...
    • man killed by attack with iron rod in hoshiarpur
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
    • sanitation workers protest against the government
      ਸਫ਼ਾਈ ਸੇਵਕਾ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
    • double murder in punjab
      ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +