Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:53:34 PM

  • kerala assembly elections

    ਕੇਰਲ 'ਚ UDF ਦੀ ਹੂੰਝਾ ਫੇਰ ਜਿੱਤ, ਸਭ ਤੋਂ ਵੱਡੀ...

  • bjp alliance wins big in puducherry assembly elections

    ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੀ ਹੁਣ ਹੱਲ ਹੋ ਜਾਵੇਗਾ ਕਸ਼ਮੀਰ ਦਾ ਮਸਲਾ ?

PUNJAB News Punjabi(ਪੰਜਾਬ)

ਕੀ ਹੁਣ ਹੱਲ ਹੋ ਜਾਵੇਗਾ ਕਸ਼ਮੀਰ ਦਾ ਮਸਲਾ ?

  • Updated: 06 Aug, 2019 09:47 PM
Jalandhar
will the kashmir issue be resolved now
  • Share
    • Facebook
    • Tumblr
    • Linkedin
    • Twitter
  • Comment

ਜਗ ਬਾਣੀ ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂ ਵਾਲੀ) ਦੇਸ਼ ਆਜਾਦੀ ਤੋਂ ਬਾਅਦ ਆਜ਼ਾਦ ਹਸਤੀ ਦੀ ਮਾਲਕ ਰਹੀ, ਰਿਆਸਤ ‘ਕਸ਼ਮੀਰ’ ਦਾ ਮਸਲਾ ਇਕ ਦਿਨ ਐਨੀ ਖਿਚੋਤਾਣ ਵਾਲਾ ਬਣ ਜਾਵੇਗਾ, ਇਹ ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਖਿੱਤੇ ਵਿਚ ਪੈਦਾ ਹੋਈ ਖਿੱਚੋਤਾਣ ਦੇ ਕਾਰਨ ਹੁਣ ਤੱਕ ਅਨੇਕਾਂ ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਇਸ ਖੂਨੀ ਖੇਡ ਨੇ ਕਸ਼ਮੀਰ ਦੀਆਂ ਜੰਨਤ ਵਰਗੀਆਂ ਵਾਦੀਆਂ ਨੂੰ ਜਹੱਨਮ ਬਣਾ ਕੇ ਰੱਖ ਦਿੱਤਾ ਹੈ। ਅਨੇਕਾਂ ਕਸ਼ਮੀਰੀਆਂ ਦਾ ਸੁੱਖ-ਚੈਨ ਬਾਰੂਦੀ ਧਮਾਕਿਆਂ ਦੀ ਭੇਟ ਚੜ੍ਹ ਚੁੱਕਾ ਸੀ। ਇਸ ਦੇ ਨਾਲ-ਨਾਲ ਭਾਰਤੀ ਫੌਜ ਦੇ ਵੀ ਅਨੇਕਾਂ ਜਵਾਨ ਇਨ੍ਹਾਂ ਵਾਦੀਆਂ ਵਿਚ ਜਾਨਾਂ ਗਵਾ ਚੁੱਕੇ ਹਨ। ਜੰਮੂ-ਕਸ਼ਮੀਰ ਦੀਆਂ ਸਥਾਨਕ ਹਕੂਮਤਾਂ ਹੁਣ ਤੱਕ ਖੁਦ ਨੂੰ ਅਸਿੱਧੇ ਰੂਪ ‘ਚ ਆਪਣੇ-ਆਪ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੀਆਂ ਰਹੀਆਂ ਹਨ। ਇਸ ਦਾ ਵੱਡਾ ਮੁੱਖ ਕਾਰਨ ਧਾਰਾ 370 ਹੀ ਸੀ। ਇਹ ਧਾਰਾ ਜੰਮੂ-ਕਸ਼ਮੀਰ ਨੂੰ ਭਾਰਤ ਨਾਲ ਜੋੜ ਤਾਂ ਰਹੀ ਸੀ ਪਰ ਉਸਦਾ ਅਟੁੱਟ ਅੰਗ ਨਹੀਂ ਸੀ ਬਣਨ ਦਿੰਦੀ। ਲੰਮਾ ਸਮਾਂ ਇਸ ਧਾਰਾ ਦੇ ਅਧੀਨ ਰਹਿਣ ਵਾਲੇ ਜੰਮੂ-ਕਸ਼ਮੀਰ ਦੇ ਵਾਸੀ ਇਸ ਧਾਰਾ ਅਤੇ ਇਸ ਰਾਹੀਂ ਮਿਲਣ ਵਾਲੇ ਫਾਇਦਿਆਂ ਦੇ ਪੂਰੀ ਤਰ੍ਹਾਂ ਆਦੀ ਹੋ ਚੁੱਕੇ ਸਨ। ਰਾਜਨੀਤਕ ਦ੍ਰਿੜਤਾ ਦੀ ਘਾਟ ਕਾਰਨ ਕਿਸੇ ਵੀ ਰਾਜਨੀਤੀਕ ਦਲ ਵੱਲੋਂ, ਇਸ ਧਾਰਾ ਨੂੰ ਰੱਦ ਕਰਨ ਲਈ ਕੋਈ ਕਦਮ ਨਾ ਪੁੱਟੇ ਗਏ। ਸਭ ਦਾ ਇਹ ਮੰਨਣਾ ਸੀ ਕਿ ਧਾਰਾ 370 ਨੂੰ ਹਟਾਏ ਜਾਣ ‘ਤੇ ਦੇਸ਼ ਅਤੇ ਪ੍ਰਭਾਵਿਤ ਇਲਾਕੇ ਵਿਚ ਮਾਹੌਲ ਖਰਾਬ ਹੋ ਜਾਵੇਗਾ। ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਅਤੇ ਕੁਝ ਹੋਰ ਆਗੂ ਤਾਂ ਇਹ ਚਿਤਾਵਨੀ ਦਿੰਦੇ ਆ ਰਹੇ ਸਨ ਕਿ ਜੇਕਰ ਇਸ ਧਾਰਾ ਨਾਲ ਛੇੜਛਾੜ ਕੀਤੀ ਗਈ ਤਾਂ ਵਾਦੀ ‘ਚ ਹੋਣ ਵਾਲੇ ਖੂਨ–ਖਰਾਬੇ ਨੂੰ ਕੋਈ ਨਹੀਂ ਰੋਕ ਸਕੇਗਾ।

ਇਸ ਸਭ ਦੇ ਬਾਵਜੂਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਧਾਰਾ 370 ਨੂੰ ਇਕ ਝਟਕੇ ਵਿਚ ਲਗਭਗ ਖਤਮ ਕਰ ਦਿੱਤਾ। ਇਸ ਨੂੰ ਖਤਮ ਕਰਨ ਮੌਕੇ ਭਾਜਪਾ ਨੇ ਕਈ ਦਲੀਲਾਂ ਦਿੱਤੀਆਂ, ਜਿੰਨਾ ’ਚੋ ਇਕ ਦਲੀਲ ਇਹ ਵੀ ਸੀ ਕਿ ਇਹ ਧਾਰਾ ਸੰਸਦ ਦੀ ਮੰਨਜੂਰੀ ਤੋਂ ਬਿਨਾਂ ਲਾਗੂ ਕੀਤੀ ਗਈ ਸੀ। ਭਾਜਪਾ ਦਾ ਦੂਜਾ ਤਰਕ ਇਹ ਸੀ ਇਹ ਧਾਰਾ ਜੰਮੂ ਕਸ਼ਮੀਰ ਨੂੰ ਭਾਰਤ ਨਾਲ ਜੋੜਦੀ ਨਹੀਂ ਬਲਕਿ ਤੋੜਦੀ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਇਸ ਧਾਰਾ ਦੇ ਕਾਰਨ ਇੱਥੇ ਭਾਰਤ ਦੇ ਕਈ ਕਨੂੰਨ ਲਾਗੂ ਨਹੀਂ ਸਨ ਹੁੰਦੇ, ਜਿਸ ਕਾਰਨ ਕਸ਼ਮੀਰ ਕੇਂਦਰ ਦੀਆਂ ਸਕੀਮਾਂ ਅਤੇ ਵਿਕਾਸ ਤੋਂ ਵਾਂਝਾ ਸੀ। ਇਸ ਦੇ ਨਾਲ-ਨਾਲ ਜੰਮੂ-ਕਸ਼ਮੀਰ ‘ਚ ਵਿਆਹ ਕਰਕੇ ਵਸਣ ਵਾਲਿਆਂ ਲਈ ਅਤੇ ਜੰਮੂ ਕਸ਼ਮੀਰ ਤੋਂ ਭਾਰਤ ਵਿਆਹ ਕਰਵਾਉਣ ਵਾਲੇ ਔਰਤ ਅਤੇ ਮਰਦਾਂ ਲਈ ਵੀ ਇਹ ਧਾਰਾ ਵੱਡਾ ਅੜਿਕਾ ਬਣ ਰਹੀ ਸੀ। ਕਈ ਲੋਕ ਇਸ ਤੋਂ ਦੁਖੀ ਹੋ ਕੇ ਅਦਾਲਤਾਂ ਦੇ ਦਰਵਾਜਾ ਵੀ ਖੜਕਾ ਰਹੇ ਸਨ।

ਕੀ ਹੁਣ ਹੱਲ ਹੋ ਜਾਵੇਗਾ ਕਸ਼ਮੀਰ ਦਾ ਮਸਲਾ
ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਇਸ ਧਾਰਾ ਦੇ ਖ਼ਤਮ ਹੋਣ ਨਾਲ ਕੀ ਹੁਣ ਕਸ਼ਮੀਰ ਦਾ ਮਸਲਾ ਵੀ ਹੱਲ ਜਾਵੇਗਾ ? ਪਿਛਲੇ 72 ਸਾਲਾਂ ਤੋਂ ਹੁਣ ਤੱਕ ‘ਕਸ਼ਮੀਰ ਦਾ ਮੁੱਦਾ’ ਸਿਰਫ ਤੇ ਸਿਰਫ ਸਿਆਸੀ ਮੁੱਦਾ ਹੀ ਬਣਿਆ ਰਿਹਾ ਹੈ।ਕਿਸੇ ਵੀ ਪਾਰਟੀ ਜਾਂ ਦਲ ਨੇ ਇਸ ਮੁੱਦੇ ਨੂੰ ਕਸ਼ਮੀਰੀਆਂ ਦੇ ਸੀਨੇ ਦਾ ਨਾਸੂਰ ਜਾਣ ਕੇ ਹੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ । ਜੰਮੂ-ਕਸ਼ਮੀਰ ਦੇ ਮੁੱਖ ਆਗੂ ਵੀ ਸਿਰਫ ’ਤੇ ਸਿਰਫ ਹੁੱਰੀਅਤ ਦੇ ਇਸ਼ਾਰਿਆਂ ’ਤੇ ਹੀ ਨਚਦੇ ਰਹੇ । ਇਸ ਮਸਲੇ ਦੇ ਹੱਲ ਲਈ ਭਾਰਤ ਅਤੇ ਪਾਕਿ ਦੀ ਸਿਆਸੀ ਲੀਡਰਸ਼ਿਪ ਨੇ ਵੀ ਹਮੇਸ਼ਾਂ ਹੀ ਦਿਲਾਂ ਵਿਚ ਖੋਟ ਰੱਖੀ। ਪਾਕਿ ਅਤੇ ਹੋਰ ਮੁਸਲਿਮ ਦਲਾਂ ਵੱਲੋਂ ਵੀ ਕਸ਼ਮੀਰੀ ਨੌਜਵਾਨਾਂ ਨੂੰ ਲੜਨ-ਮਰਨ ਅਤੇ ਆਜਾਦੀ ਲਈ ਉਕਸਾਇਆ ਜਾਂਦਾ ਰਿਹਾ। ਬਹੁਗਿਣਤੀ ਮੀਡੀਆ ਨੇ ਵੀ ਇਸ ਮਾਮਲੇ ਵਿਚ ਕੋਈ ਚੰਗੀ ਭੂਮਿਕਾ ਨਹੀਂ ਨਿਭਾਈ । ਭਾਵੇਂ ਕਿ ਧਾਰਾ 370 ਹਟਾਉਣ ਤੋਂ ਬਾਅਦ ਜੰਮੂ ਕਸ਼ਮੀਰ ਵਿਚ ਭਾਰਤੀ ਹਕੂਮਤ ਅਤੇ ਆਮ ਲੋਕਾਂ ਨੂੰ ਵੀ ਕਸ਼ਮੀਰ ਵਿਚ ਕਈ ਸਾਰੇ ਅਧਿਕਾਰ ਮਿਲ ਗਏ ਪਰ ਇਹ ਸਵਾਲ ਹੁਣ ਹੋਰ ਵੀ ਗੰਭੀਰ ਚੁੱਕਾ ਹੈ ਕਿ ਕੀ ਕਸ਼ਮੀਰੀ ਜੇਹਾਦੀ ਹੁਣ ਚੁੱਪ ਕਰਕੇ ਬੈਠ ਜਾਣਗੇ ? ਕੀ ਪਾਕਿ ਅਤੇ ਹੋਰ ਮੁਸਲਿਮ ਦਲ ਉਨ੍ਹਾਂ ਨੂੰ ਸ਼ੈਅ ਅਤੇ ਹਮਾਇਤ ਦੇਣੀ ਬੰਦ ਕਰ ਦੇਣਗੇ ? ਕੀ ਇਸ ਕਾਰਵਾਈ ਤੋਂ ਬਾਅਦ ਕਸ਼ਮੀਰ ਦੀ ਆਮ ਆਵਾਮ ਭਾਰਤ ਦੀ ਹਮਾਇਤ ਵਿਚ ਆਵੇਗੀ ਜਾਂ ਫਿਰ ਹੋਰ ਵੀ ਵਿਰੋਧ ਵਿਚ ਭੁਗਤਣਾ ਸ਼ੁਰੂ ਕਰ ਦੇਵੇਗੀ ? ਕੀ ਭਾਰਤ ਪੀ. ਓ. ਕੇ. ’ਤੇ ਆਪਣੀ ਦਾਅਵੇਦਾਰੀ ਛੱਡ ਦੇਵੇਗਾ ? ਸਵਾਲ ਇਹ ਵੀ ਹੈ ਕਿ ਏਧਰਲੇ ਅਤੇ ਓਧਰਲੇ ਕਸ਼ਮੀਰ ਦੇ ਵਾਸੀ ਪੰਜਾਬ ਵਾਂਗ 2 ਟੋਟੇ ਹੋ ਕੇ ਇਸੇ ਤਰ੍ਹਾਂ ਹੀ ਤੜਫਦੇ ਰਹਿਣਗੇ ? ਇਸ ਵੇਲੇ ਸਭ ਤੋਂ ਅਹਿਮ ਸਵਾਲ ਇਹ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੀ ਇਸ ਨਵੀਂ ਵੰਡ ਤੋਂ ਬਾਅਦ ਇਸ ਕੇਂਦਰ ਸ਼ਾਸ਼ਤ ਪ੍ਰਦੇਸ਼ ਦੀ ਵਿਧਾਨ ਸਭਾ ਅਤੇ ਉਸਦੇ ਅਧਿਕਾਰਾਂ ਦਾ ਸਰੂਪ ਕੀ ਹੋਵੇਗਾ? ਕੀ ਸਥਾਨਕ ਸਿਆਸੀ ਪਾਰਟੀਆਂ ਇਸ ਨੂੰ ਮੰਨਣ ਲਈ ਰਾਜੀ ਹੋਣਗੀਆਂ ਜਾਂ ਨਹੀਂ ? ਇਸ ਤਰ੍ਹਾਂ ਦੇ ਅਨੇਕਾਂ ਸਵਾਲ ਹਨ, ਜੋ ਅਜੇ ਵੀ ਕਸ਼ਮੀਰ ਦੀਆਂ ਹੁਸੀਨ ਵਾਦੀਆਂ ਅਤੇ ਇੱਥੋਂ ਦੇ ਬਸ਼ਿੰਦਿਆਂ ਦੀ ਤਬਾਹੀ ਦਾ ਕਾਰਨ ਬਣ ਸਕਦੇ ਹਨ।

  • Kashmir issue
  • be resolved
  • India
  • Pakistan
  • BJP
  • ਕਸ਼ਮੀਰ ਮਸਲਾ
  • jasbir

ਕਸ਼ਮੀਰੀ ਆਗੂਆਂ ਦੀਆਂ ਗ੍ਰਿਫਤਾਰੀਆਂ ਦਾ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵਿਰੋਧ

NEXT STORY

Stories You May Like

  • a man trapped between tata motors and the insurance company
    Tiago EV ਖਰੀਦ ਲੈ ਲਿਆ ਪੰਗਾ! 3 ਮਹੀਨੇ ਤੋਂ ਮਸਲਾ ਹੱਲ ਕਰਾਉਣ ਲਈ ਮਾਰਨੇ ਪੈ ਰਿਹੈ ਗੇੜੇ 'ਤੇ ਗੇੜੇ
  • whatsapp is bringing an exciting feature
    ਹੁਣ ਆਵੇਗਾ FB ਵਰਗਾ ਮਜ਼ਾ ! ਬਦਲ ਜਾਵੇਗਾ ਚੈਟ ਕਰਨ ਦਾ ਅੰਦਾਜ਼ ; WhatsApp ਲਿਆ ਰਿਹਾ ਧਮਾਕੇਦਾਰ ਫੀਚਰ
  • sri lankan government orders sri lanka cricket board
    ਖ਼ਤਮ ਹੋ ਜਾਵੇਗਾ ਸ਼੍ਰੀਲੰਕਾ ਕ੍ਰਿਕਟ ਬੋਰਡ! ਅਧਿਕਾਰੀਆਂ ਨੂੰ ਮਿਲਿਆ 1 ਹਫ਼ਤੇ ਦਾ ਸਮਾਂ
  • jammu kashmir  terrorist  underground worker  arrested
    ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਦਾ 'ਅੰਡਰਗਾਊਂਡ ਵਰਕਰ' ਗ੍ਰਿਫ਼ਤਾਰ
  • know now what will happen to money deposited in paytm payments bank
    RBI ਨੇ ਲਾਇਸੈਂਸ ਕੀਤਾ ਰੱਦ, ਜਾਣੋ ਹੁਣ Paytm Payments Bank 'ਚ ਜਮ੍ਹਾ ਪੈਸਿਆਂ ਦਾ ਕੀ ਬਣੇਗਾ
  • has there been a change of power in iran
    ਕੀ ਈਰਾਨ ਵਿਚ ਹੋ ਚੁੱਕੀ ਹੈ ਸੱਤਾ ਦੀ ਤਬਦੀਲੀ?
  • fat prison people pay rs 90 000 per month to lose weight
    ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ ਤਾਂ...
  • whatsapp will stop working on these phones from september 8
    ਇਨ੍ਹਾਂ ਫੋਨਾਂ 'ਚ ਬੰਦ ਹੋ ਜਾਵੇਗਾ WhatsApp ! ਛੇਤੀ ਕਰ ਲਓ ਆਹ ਕੰਮ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • sunil jakhar s big statement regarding the victory in west bengal
      ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ...
    • ladowal toll plaza
      3 ਘੰਟਿਆਂ ਲਈ ਫ਼ਰੀ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
    • punjab new orders issued for those keeping tenants and domestic servants
      Punjab : ਕਿਰਾਏਦਾਰ ਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਨਵੇਂ ਹੁਕਮ ਜਾਰੀ, ਲਾਜ਼ਮੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +