Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:10:17 AM

  • rajjit singh hundal  punjab police

    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ...

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੀ ਚੰਡੀਗੜ੍ਹ 'ਚ ਅੱਜ BLACKOUT ਹੋਵੇਗਾ? ਮੌਕ ਡਰਿੱਲ ਬਾਰੇ ਸਾਹਮਣੇ ਆਈ ਵੱਡੀ ਅਪਡੇਟ

PUNJAB News Punjabi(ਪੰਜਾਬ)

ਕੀ ਚੰਡੀਗੜ੍ਹ 'ਚ ਅੱਜ BLACKOUT ਹੋਵੇਗਾ? ਮੌਕ ਡਰਿੱਲ ਬਾਰੇ ਸਾਹਮਣੇ ਆਈ ਵੱਡੀ ਅਪਡੇਟ

  • Edited By Babita,
  • Updated: 29 May, 2025 01:10 PM
Chandigarh
will there be a blackout in chandigarh today
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤ ਸਰਕਾਰ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ 'ਤੇ 29 ਮਈ ਨੂੰ ਸੁਰੱਖਿਆ ਮੌਕ ਡਰਿੱਲ 'ਆਪਰੇਸ਼ਨ ਸ਼ੀਲਡ' ਕਰਵਾਈ ਜਾਣੀ ਸੀ ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਮੌਕ ਡਰਿੱਲ ਚੰਡੀਗੜ੍ਹ 'ਚ ਵੀ ਕਰਵਾਈ ਜਾਣੀ ਸੀ ਪਰ ਭਾਰਤ ਸਰਕਾਰ ਦੇ ਹੁਕਮਾਂ 'ਤੇ ਇਸ ਨੂੰ ਚੰਡੀਗੜ੍ਹ 'ਚ ਵੀ ਰੱਦ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਪ੍ਰਸ਼ਾਸਕੀ ਕਾਰਨਾਂ ਕਰਕੇ ਇਸ ਮੌਕ ਡਰਿੱਲ ਨੂੰ ਮੁਲਤਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੋਂ 3 ਸਰਕਾਰੀ ਛੁੱਟੀਆਂ, WEEKEND 'ਤੇ ਲੱਗ ਗਈਆਂ ਮੌਜਾਂ

ਇਸ ਤੋਂ ਬਾਅਦ ਅੱਜ ਮਤਲਬ ਕਿ ਵੀਰਵਾਰ ਨੂੰ ਚੰਡੀਗੜ੍ਹ 'ਚ ਨਾ ਤਾਂ ਮੌਕ ਡਰਿੱਲ ਹੋਵੇਗੀ ਅਤੇ ਨਾ ਹੀ ਬਲੈਕਆਊਟ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਮੌਕ ਡਰਿੱਲ ਦੌਰਾਨ ਚੰਡੀਗੜ੍ਹ ਦੇ ਕਿਸ਼ਨਗੜ੍ਹ ਅਤੇ ਆਈ. ਟੀ. ਪਾਰਕ ਖੇਤਰ 'ਚ ਰਾਤ ਨੂੰ ਬਿਜਲੀ ਬੰਦ ਕੀਤੀ ਜਾਣੀ ਸੀ ਅਤੇ ਬਲੈਕਆਊਟ ਕੀਤਾ ਜਾਣਾ ਸੀ। ਇਸ ਤੋਂ ਇਲਾਵਾ ਸੈਕਟਰ-47 ਦੇ ਕਮਿਊਨਿਟੀ ਸੈਂਟਰ 'ਚ ਵੀ ਮੌਕ ਡਰਿੱਲ ਕੀਤੀ ਜਾਣੀ ਸੀ ਪਰ ਇਸ ਨੂੰ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਤੂਫ਼ਾਨ ਤੇ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ...
ਪਹਿਲਾਂ 7 ਮਈ ਨੂੰ ਹੋਈ ਸੀ ਮੌਕ ਡਰਿੱਲ
ਇਸ ਤੋਂ ਪਹਿਲਾਂ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ 'ਚ ਮੌਕ ਡਰਿੱਲ ਕੀਤੀ ਗਈ ਸੀ। ਇਸ 'ਚ ਨਾਗਰਿਕਾਂ ਨੂੰ ਹਮਲੇ ਦੌਰਾਨ ਆਪਣੀ ਰੱਖਿਆ ਕਰਨ ਦੀ ਸਿਖਲਾਈ ਦਿੱਤੀ ਗਈ ਸੀ। ਅਜਿਹਾ ਇਸ ਲਈ ਕੀਤਾ ਗਿਆ ਸੀ ਤਾਂ ਜੋ ਜੰਗ ਦੀ ਸਥਿਤੀ 'ਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਦੇਸ਼ 'ਚ ਆਖ਼ਰੀ ਵਾਰ ਅਜਿਹੀ ਮੌਕ ਡਰਿੱਲ 1971 'ਚ ਕੀਤੀ ਗਈ ਸੀ। ਉਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਹੋਈ ਸੀ। ਇਹ ਮੌਕ ਡਰਿੱਲ ਜੰਗ ਦੌਰਾਨ ਕੀਤੀ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Chandigarh
  • Blackout
  • Mock Drill
  • Big Update
  • ਚੰਡੀਗੜ੍ਹ
  • ਬਲੈਕਆਊਟ
  • ਮੌਕ ਡਰਿੱਲ
  • ਵੱਡੀ ਅਪਡੇਟ

MLA ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਰਿਸ਼ਵਤ ਦੀ ਰਿਕਾਰਡਿੰਗ...

NEXT STORY

Stories You May Like

  • blackout mock drill
    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ ਸਾਇਰਨ; ਇਸ ਜ਼ਿਲ੍ਹੇ 'ਚ ਕਰਵਾਈ ਜਾਵੇਗੀ ਮੌਕ ਡ੍ਰਿੱਲ
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ ਲਾਈਟਾਂ, ਪੜ੍ਹੋ ਕਿਉਂ
  • big on the ipl auction
    IPL 2027 ਦੀਆਂ ਤਿਆਰੀਆਂ ਸ਼ੁਰੂ ! ਮਿਨੀ ਆਕਸ਼ਨ ਬਾਰੇ ਆਈ ਵੱਡੀ ਅਪਡੇਟ
  • it will rain for the next 3 days
    ਅਗਲੇ 3 ਦਿਨ ਪਵੇਗਾ ਮੀਂਹ! ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ
  • ind vs afg threat of rain for the first t20i match
    ਮੀਂਹ ਕਾਰਨ ਰੱਦ ਹੋਵੇਗਾ IND vs AFG ਮੈਚ? ਦਿੱਲੀ ਦੇ ਮੌਸਮ 'ਤੇ ਆਈ ਵੱਡੀ ਅਪਡੇਟ
  • will government buses run in punjab today or not
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ ਅਪਡੇਟ
  • there will be no iphone   langar
    ਅੱਜ ਨਹੀਂ ਲੱਗੇਗਾ iPhone ਦਾ ਲੰਗਰ, ਚੰਡੀਗੜ੍ਹ ਪ੍ਰਸ਼ਾਸਨ ਨੇ ਲਾਈ ਰੋਕ, ਪੜ੍ਹੋ ਕੀ ਹੈ ਵਜ੍ਹਾ
  • major revelation regarding the ipl 2027 auction
    IPL 2027 Auction ਬਾਰੇ ਵੱਡੀ ਅਪਡੇਟ, ਦਸੰਬਰ ਦੇ ਇਸ ਦਿਨ ਲੱਗ ਸਕਦੀ ਹੈ ਖਿਡਾਰੀਆਂ ਦੀ ਬੋਲੀ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +