Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:21:21 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ਼ਰਾਬ ਦੇ ਠੇਕੇ ਟੁੱਟੇ ਤਾਂ ਪਿਆਕੜ ਵੀ ਬੋਤਲਾਂ 'ਤੇ ਟੁੱਟ ਪਏ, ਕਈ ਠੇਕਿਆਂ 'ਤੇ ਮੁੱਕੀ ਸ਼ਰਾਬ

PUNJAB News Punjabi(ਪੰਜਾਬ)

ਸ਼ਰਾਬ ਦੇ ਠੇਕੇ ਟੁੱਟੇ ਤਾਂ ਪਿਆਕੜ ਵੀ ਬੋਤਲਾਂ 'ਤੇ ਟੁੱਟ ਪਏ, ਕਈ ਠੇਕਿਆਂ 'ਤੇ ਮੁੱਕੀ ਸ਼ਰਾਬ

  • Edited By Babita,
  • Updated: 30 Jun, 2022 02:42 PM
Chandigarh
wine shops
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਰਾਬ ਦੀ ਨਵੀਂ ਪਾਲਿਸੀ ਨੂੰ ਲੈ ਕੇ ਸ਼ਰਾਬ ਠੇਕੇਦਾਰਾਂ ਵਿਚਕਾਰ ਰੇੜਕਾ ਤਾਂ ਬਰਕਰਾਰ ਹੈ। ਅੱਜ 30 ਜੂਨ ਠੇਕਿਆਂ ਦੀ ਆਖ਼ਰੀ ਮਿਤੀ ਹੋਣ ਕਾਰਨ ਠੇਕੇਦਾਰਾਂ ਨੇ ਜਿਉਂ ਹੀ ਸਟਾਕ ਖ਼ਤਮ ਕਰਨ ਲਈ ਸ਼ਰਾਬ ਦੇ ਰੇਟ ਘਟਾਏ ਤਾਂ ਸ਼ਰਾਬੀ ਵੀ ਬੋਤਲਾਂ ਲੈਣ ਲਈ ਟੁੱਟ ਕੇ ਪੈ ਗਏ। ਅੱਜ ਸਵੇਰ ਤੋਂ ਹੀ ਮਾਛੀਵਾੜਾ ਸਰਕਲ, ਹੇਡੋਂ ਅਤੇ ਕੂੰਮਕਲਾਂ ਸਰਕਲ 'ਚ ਸ਼ਰਾਬ ਦੇ ਸਟਾਕ ਖ਼ਤਮ ਕਰਨ ਲਈ ਠੇਕੇਦਾਰਾਂ ਵੱਲੋਂ ਰੇਟ ਘਟਾ ਦਿੱਤੇ ਗਏ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਾਲੇ ਬੱਦਲਾਂ ਨੇ ਸਵੇਰੇ ਹੀ ਪਾਇਆ ਹਨ੍ਹੇਰ, ਭਾਰੀ ਮੀਂਹ ਨੇ ਸੁਹਾਵਣਾ ਕੀਤਾ ਮੌਸਮ (ਤਸਵੀਰਾਂ)

ਇਸ ’ਤੇ ‘ਲਾਲ ਪਰੀ’ ਦੇ ਸ਼ੌਕੀਨ ਵੀ ਲਾਈਨਾਂ ’ਚ ਲੱਗੇ ਦਿਖਾਈ ਦਿੱਤੇ। ਕਈ ਸ਼ਰਾਬ ਠੇਕਿਆਂ ’ਤੇ ਹਾਲਾਤ ਅਜਿਹੇ ਹੋ ਗਏ ਕਿ ਉੱਥੇ ਸ਼ਰਾਬ ਹੀ ਮੁੱਕ ਗਈ, ਜਦੋਂ ਕਿ ਕਈ ਥਾਵਾਂ ’ਤੇ ਕੁੱਝ ਸਟਾਕ ਬਚਿਆ ਪਿਆ ਸੀ। ਉੱਥੇ ਹੀ ਸਸਤੀ ਸ਼ਰਾਬ ਨੂੰ ਦੇਖ ਕੇ ਸ਼ੌਕੀਨ ਦੂਜੇ ਠੇਕਿਆਂ ਵੱਲ ਭੱਜਦੇ ਦਿਖਾਈ ਦਿੱਤੇ। ਦੂਸਰੇ ਪਾਸੇ ਇਸ ਵਾਰ ਪੰਜਾਬ ਸਰਕਾਰ ਵੱਲੋਂ ਨਵੀਂ ਪਾਲਿਸੀ ਤਹਿਤ ਮਾਛੀਵਾੜਾ, ਕੂੰਮਕਲਾਂ ਤੇ ਹੇਡੋਂ ਦਾ ਇੱਕ ਸਰਕਲ ਬਣਾ ਦਿੱਤਾ ਗਿਆ ਹੈ, ਜਿਸ ਦੀ ਰਿਜ਼ਰਵ ਕੀਮਤ 33 ਕਰੋੜ ਰੁਪਏ ਰੱਖੀ ਗਈ ਹੈ। ਪਿਛਲੇ ਸਾਲ ਨਾਲੋਂ ਸਰਕਾਰ ਨੇ ਇੱਥੋਂ 8.50 ਕਰੋੜ ਵੱਧ ਮੁਨਾਫ਼ਾ ਕਮਾਉਣ ਦਾ ਟੀਚਾ ਰੱਖਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ PU ਦੇ ਕੇਂਦਰੀਕਰਨ ਖ਼ਿਲਾਫ਼ ਮਤਾ ਪਾਸ, ਭਾਜਪਾ ਨੇ ਜਤਾਇਆ ਵਿਰੋਧ

ਇਸ ਸਰਕਲ ਦੇ ਪਿਛਲੇ ਟੈਂਡਰ ਦੀ ਮਿਤੀ ਦੌਰਾਨ ਕਿਸੇ ਵੀ ਠੇਕੇਦਾਰ ਨੇ ਇੰਨੇ ਮਹਿੰਗੇ ਭਾਅ ’ਤੇ ਸਰਕਲ ਦਾ ਟੈਂਡਰ ਨਾ ਪਾਇਆ। ਅੱਜ ਦੁਬਾਰਾ 30 ਜੂਨ ਨੂੰ ਮਾਛੀਵਾੜਾ ਸਰਕਲ ਦੇ ਠੇਕੇ ਦੀ ਨਿਲਾਮੀ ਲਈ ਟੈਂਡਰ ਰੱਖਿਆ ਗਿਆ ਹੈ ਅਤੇ ਜੇਕਰ ਅੱਜ ਵੀ ਕਿਸੇ ਠੇਕੇਦਾਰ ਨੇ ਦਿਲਚਸਪੀ ਨਾ ਦਿਖਾਈ ਤਾਂ ਭਲਕੇ ਸ਼ਰਾਬ ਦੇ ਠੇਕੇ ਕੁੱਝ ਦਿਨਾਂ ਲਈ ਬੰਦ ਵੀ ਹੋ ਸਕਦੇ ਹਨ। ਜੇਕਰ ਠੇਕੇ ਬੰਦ ਰਹੇ ਤਾਂ ਉੱਥੇ ਸਰਕਾਰ ਦਾ ਮਾਲੀਆ ਤਾਂ ਘਟੇਗਾ ਹੀ ਪਰ ਨਾਲ ਹੀ ਜਿਨ੍ਹਾਂ ਨੂੰ ਸਸਤੀ ਸ਼ਰਾਬ ਨਹੀਂ ਮਿਲੀ, ਉਨ੍ਹਾਂ ਨੂੰ ਹੁਣ ਦੁਬਾਰਾ ਠੇਕੇ ਖੁੱਲ੍ਹਣ ਤੱਕ ਇੰਤਜ਼ਾਰ ਕਰਨਾ ਪੈ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Machiwara Sahib
  • Wine Shops
  • Rate
  • Bottles
  • ਮਾਛੀਵਾੜਾ
  • ਸ਼ਰਾਬ ਠੇਕੇ
  • ਬੋਤਲਾਂ
  • ਸਸਤਾ ਰੇਟ

ਪ੍ਰਧਾਨ ਮੰਤਰੀ ਖ਼ਿਲਾਫ਼ ਝੂਠੀ ਮੁਹਿੰਮ ਚਲਾਉਣ ਲਈ ਕਾਂਗਰਸ ਜ਼ਿੰਮੇਵਾਰ : ਤਰੁਣ ਚੁਘ

NEXT STORY

Stories You May Like

  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ ਨਕਦੀ ਉਡਾਈ
  • liquor shop  person  tractor  crowd  people
    ਸ਼ਰਾਬ ਦੇ ਠੇਕੇ 'ਤੇ ਹੋਈ ਲੜਾਈ ! ਬੰਦੇ ਨੇ ਲਿਆ ਕੇ ਲੋਕਾਂ 'ਤੇ ਚਾੜ੍ਹ'ਤਾ ਟਰੈਕਟਰ, 3 ਦੀ ਹੋਈ ਮੌਤ
  • liquor bottles people looted chhattisgarh flood
    ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ
  • liquor contractor  friend  firing  cricket ground  police
    ਸ਼ਰਾਬ ਦੇ ਠੇਕੇਦਾਰ ਦਾ ਗੋਲ਼ੀਆਂ ਮਾਰ ਕੇ ਕਤਲ ! ਦੋਸਤ 'ਤੇ ਵੀ ਕੀਤੇ ਫਾਇਰ, ਹਿਸਾਰ 'ਚ ਫੈਲੀ ਸਨਸਨੀ
  • murder in bathinda
    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲ਼ੀਆਂ ਮਾਰ ਕੇ ਕਤਲ
  • liquor shops to remain closed for the next two days
    ਅਗਲੇ 2 ਦਿਨ ਬੰਦ ਰਹਿਣਗੀਆਂ ਸ਼ਰਾਬ ਦੇ ਠੇਕੇ ! ਆਬਕਾਰੀ ਵਿਭਾਗ ਨੇ ਦਿੱਲੀ 'ਚ ਜਾਰੀ ਕੀਤਾ ਹੁਕਮ
  • italy wine theft
    ਇਤਿਹਾਸ ਦੀ ਸਭ ਤੋਂ ਵੱਡੀ ਸ਼ਰਾਬ ਦੀ ਚੋਰੀ ! ਚੋਰਾਂ ਨੇ ਉਡਾ ਲਈਆਂ 45 ਕਰੋੜ ਦੀਆਂ 'ਬੋਤਲਾਂ'
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in pathankot
      ਗਰੀਬ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
    • pakistani handler malerkotla
      ਸਰਹੱਦ ਪਾਰੋਂ ਫ਼ਿਰੌਤੀ ਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼! ਪਾਕਿਸਤਾਨੀ...
    • high court hearing
      'ਵਰਸਿਟੀਆਂ 'ਚ ਹੋਈ ਹਿੰਸਾ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ! ਕਿਹਾ- 'ਗੰਭੀਰ ਨਾ...
    • police action lehli
      ਚੌਂਕੀ ਨਾਹਰ ਲੈਹਲੀ ਪੁਲਸ ਦੀ ਵੱਡੀ ਕਾਰਵਾਈ, ਅਫੀਮ ਸਮੇਤ ਵਿਅਕਤੀ ਨੂੰ ਕੀਤਾ...
    • assault rifle found in vacant plot near private school in amritsar
      ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ...
    • ed raid punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • amritsar police commissioner s office received bomb threat
      Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • pargat singh met sachin pilot in delhi
      ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
    • ravneet bittu vs pargat singh
      ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +