Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    8:17:51 AM

  • patanjali  desi ghee  quality baba ramdev

    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

  • chinese president xi jinping arrived in the us after 10 years

    10 ਸਾਲ ਪਿੱਛੋਂ ਅਮਰੀਕਾ ਪੁੱਜੇ ਚੀਨੀ ਰਾਸ਼ਟਰਪਤੀ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਰਦ ਰੁੱਤ ਸੈਸ਼ਨ 'ਚ ਠੰਡੇ ਦਿਖੇ ਪੰਜਾਬ ਦੇ ਸੰਸਦ ਮੈਂਬਰ, ਕਈਆਂ ਨੇ ਤਾਂ ਖਾਤਾ ਵੀ ਨਹੀਂ ਖੋਲ੍ਹਿਆ

PUNJAB News Punjabi(ਪੰਜਾਬ)

ਸਰਦ ਰੁੱਤ ਸੈਸ਼ਨ 'ਚ ਠੰਡੇ ਦਿਖੇ ਪੰਜਾਬ ਦੇ ਸੰਸਦ ਮੈਂਬਰ, ਕਈਆਂ ਨੇ ਤਾਂ ਖਾਤਾ ਵੀ ਨਹੀਂ ਖੋਲ੍ਹਿਆ

  • Edited By Babita,
  • Updated: 09 Jan, 2023 04:23 PM
Chandigarh
winter session in lok sabha
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਲੋਕ ਸਭਾ 'ਚ ਸਰਦ ਰੁੱਤ ਸੈਸ਼ਨ ਦੌਰਾਨ ਪੰਜਾਬ ਦੇ ਜ਼ਿਆਦਾਤਰ ਸੰਸਦ ਮੈਂਬਰ ਠੰਡੇ ਹੀ ਦਿਖਾਈ ਦਿੱਤੇ ਅਤੇ ਕਈਆਂ ਨੇ ਤਾਂ ਖ਼ਾਤਾ ਹੀ ਨਹੀਂ ਖੋਲ੍ਹਿਆ। ਇਨ੍ਹਾਂ 'ਚ ਸੰਸਦ ਮੈਂਬਰ ਸੁਖਬੀਰ ਬਾਦਲ ਵੀ ਸ਼ਾਮਲ ਹੋ ਗਏ ਹਨ। ਉਨ੍ਹਾਂ ਵੱਲੋਂ ਸਰਦ ਰੁੱਤ ਸੈਸ਼ਨ ਦੌਰਾਨ ਇਕ ਵੀ ਸਵਾਲ ਨਹੀਂ ਪੁੱਛਿਆ ਗਿਆ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ 13 ਬੈਠਕਾਂ ਦੌਰਾਨ ਸਿਰਫ 4 ਸਵਾਲ ਹੀ ਪੁੱਛੇ। ਦੱਸ ਦੇਈਏ ਕਿ ਸਰਦ ਰੁੱਤ ਸੈਸ਼ਨ 7 ਦਸੰਬਰ ਤੋਂ 23 ਦਸੰਬਰ ਤੱਕ ਚੱਲਿਆ ਸੀ। ਸਰਦ ਰੁੱਤ ਸੈਸ਼ਨ ਦੀਆਂ 13 ਬੈਠਕਾਂ 'ਚ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਕੋਈ ਜ਼ਿਆਦਾ ਸਵਾਲ ਨਹੀਂ ਪੁੱਛੇ ਗਏ। ਵੱਡੀ ਗਿਣਤੀ 'ਚ ਸੰਸਦ ਮੈਂਬਰਾਂ ਨੇ ਖ਼ਾਤਾ ਤੱਕ ਨਹੀਂ ਖੋਲ੍ਹਿਆ। ਪੰਜਾਬ ਦੇ 13 ਸੰਸਦ ਮੈਂਬਰਾਂ 'ਚੋਂ ਸੋਮ ਪ੍ਰਕਾਸ਼ ਕੇਂਦਰੀ ਮੰਤਰੀ ਹੋਣ ਕਾਰਨ ਸਵਾਲ ਨਹੀਂ ਪੁੱਛ ਸਕੇ, ਜਿਸ ਕਾਰਨ ਸਵਾਲ ਪੁੱਛਣ ਦਾ ਮੌਕਾ ਸਿਰਫ 12 ਸੰਸਦ ਮੈਂਬਰਾਂ ਨੂੰ ਹੀ ਮਿਲਣਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਫ਼ੌਜ ’ਚ ਜਾਣ ਦਾ ਸੁਨਹਿਰੀ ਮੌਕਾ, ਮੁਫ਼ਤ ਕੋਚਿੰਗ ਲਈ ਇਸ ਤਾਰੀਖ਼ ਤੱਕ ਹੋਵੇਗੀ ਰਜਿਸਟ੍ਰੇਸ਼ਨ
ਸੰਸਦ ਮੈਂਬਰਾਂ 'ਚੋਂ ਸੁਖਬੀਰ ਬਾਦਲ ਨੇ ਕੋਈ ਸਵਾਲ ਨਹੀਂ ਪੁੱਛਿਆ
ਹਰਸਿਮਰਤ ਕੌਰ ਬਾਦਲ ਵੱਲੋਂ 4 ਸਵਾਲ ਪੁੱਛੇ ਗਏ
ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ 17 ਸਵਾਲ ਪੁੱਛੇ ਗਏ।
ਡਾ. ਅਮਰ ਸਿੰਘ ਵੱਲੋਂ 11 ਸਵਾਲ ਪੁੱਛੇ ਗਏ।

ਇਹ ਵੀ ਪੜ੍ਹੋ : ਲੁਧਿਆਣਾ ਕੇਂਦਰੀ ਜੇਲ੍ਹ 'ਚ ਕੈਦੀ ਨਾਲ ਤਸ਼ੱਦਦ, ਕੁੱਟਮਾਰ ਮਗਰੋਂ ਅੱਧਾ ਘੰਟਾ ਠੰਡੇ ਪਾਣੀ 'ਚ ਨੁਹਾਇਆ
ਮਨੀਸ਼ ਤਿਵਾੜੀ ਵੱਲੋਂ 10 ਸਵਾਲ ਪੁੱਛੇ ਗਏ।
ਜਸਬੀਰ ਸਿੰਘ ਗਿੱਲ ਵੱਲੋਂ 3 ਸਵਾਲ ਪੁੱਛੇ ਗਏ।
ਗੁਰਜੀਤ ਸਿੰਘ ਔਜਲਾ, ਸੰਤੋਖ ਸਿੰਘ, ਪਰਨੀਤ ਕੌਰ ਅਤੇ ਮੁਹੰਮਦ ਸਦੀਕ ਵੱਲੋਂ ਇਕ ਵੀ ਸਵਾਲ ਨਹੀਂ ਪੁੱਛਿਆ ਗਿਆ।
ਭਾਜਪਾ ਸੰਸਦ ਮੈਂਬਰ ਸੰਨੀ ਦਿਓਲ ਵੱਲੋਂ ਕੋਈ ਸਵਾਲ ਨਹੀਂ ਪੁੱਛਿਆ ਗਿਆ
ਸਿਮਰਨਜੀਤ ਸਿੰਘ ਮਾਨ ਨੇ ਵੀ ਕੋਈ ਸਵਾਲ ਨਹੀਂ ਪੁੱਛਿਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Winter Session
  • Punjab
  • MPs
  • Sukhbir Badal
  • ਸਰਦ ਰੁੱਤ ਸੈਸ਼ਨ
  • ਪੰਜਾਬ
  • ਸੰਸਦ ਮੈਂਬਰ
  • ਸੁਖਬੀਰ ਬਾਦਲ

ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਫ਼ੌਜੀ ਅਫ਼ਸਰ ਨੇ ਪਤਨੀ ਦੇ ਕਤਲ ਮਗਰੋਂ ਕੀਤੀ ਖ਼ੁਦਕੁਸ਼ੀ

NEXT STORY

Stories You May Like

  • preparations to implement the ucc in maharashtra
    ਮਹਾਰਾਸ਼ਟਰ 'ਚ UCC ਲਾਗੂ ਕਰਨ ਦੀਆਂ ਤਿਆਰੀਆਂ ਤੇਜ਼, ਨਾਗਪੁਰ ਦੇ ਸਰਦ ਰੁੱਤ ਸੈਸ਼ਨ 'ਚ ਬਿੱਲ ਪੇਸ਼ ਕਰਨ ਦੀ ਯੋਜਨਾ
  • mp chandrashekhar  convoys  shoes  slippers
    ਗੋਂਡਾ ਜਾ ਰਹੇ ਸੰਸਦ ਮੈਂਬਰ ਚੰਦਰਸ਼ੇਖਰ ਦੇ ਕਾਫ਼ਲੇ ’ਤੇ ਜੁੱਤੀਆਂ, ਚੱਪਲਾਂ ਤੇ ਪੱਥਰ ਸੁੱਟੇ ਗਏ
  • religious event  sp mp  song controversy
    ਧਾਰਮਿਕ ਸਮਾਗਮ 'ਚ ਸਪਾ ਸੰਸਦ ਮੈਂਬਰ ਦੇ ਸਮਰਥਨ 'ਚ ਗੀਤ ਵਜਾਉਣ ਨੂੰ ਲੈ ਕੇ ਵਿਵਾਦ, ਮਾਮਲਾ ਦਰਜ
  • monsoon session  adjourned  jairam ramesh  congress  government
    29 ਦਿਨਾਂ ਬਾਅਦ ਵੀ ਮਾਨਸੂਨ ਸੈਸ਼ਨ ਨਹੀਂ ਹੋਇਆ ਮੁਲਤਵੀ, ਹੱਦਬੰਦੀ 'ਤੇ ਰਹੱਸ ਕਿਉਂ : ਜੈਰਾਮ ਰਮੇਸ਼
  • trinamool  20 rebel mps  bjp involved
    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ', ਸੰਸਦ ਮੈਂਬਰ ਜਗਦੀਸ਼ ਦਾ ਦਾਅਵਾ
  • trinamool mp  kirti azad  arrest
    ਜਬਰੀ ਉਗਰਾਹੀ ਮਾਮਲਾ : ਤ੍ਰਿਣਮੂਲ ਸੰਸਦ ਮੈਂਬਰ ਕੀਰਤੀ ਆਜ਼ਾਦ ਦੀ ਗ੍ਰਿਫ਼ਤਾਰੀ ’ਤੇ ਰੋਕ
  • eggs thrown at trinamool mp mahua moitra
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ’ਤੇ ਸੁੱਟੇ ਗਏ ਆਂਡੇ
  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +