Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    11:05:22 AM

  • another video surfaced in the suicide case of dm gagan randhawa

    DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ...

  • air canada express flight collision

    ਯਾਤਰੀਆਂ ਨਾਲ ਭਰਿਆ ਜਹਾਜ਼ ਹੋ ਗਿਆ ਹਾਦਸੇ ਦਾ ਸ਼ਿਕਾਰ...

  • the department  s new forecast for punjab  s weather

    ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ...

  • war between trump and iran

    ਮਿਜ਼ਾਈਲਾਂ 'ਤੇ ਰੋਕ ਅਤੇ ਯੂਰੇਨੀਅਮ ਖ਼ਤਮ ਕਰਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੋਕਾਂ ਨੇ ਵਿਰਾਸਤ ਨਾਲ ਕੀਤੀ ਛੇੜਛਾੜ

PUNJAB News Punjabi(ਪੰਜਾਬਂ)

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੋਕਾਂ ਨੇ ਵਿਰਾਸਤ ਨਾਲ ਕੀਤੀ ਛੇੜਛਾੜ

  • Updated: 12 Mar, 2018 06:48 AM
Punjab
with the collusion of officials  people have inherited manipulation
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ,   (ਰਮਨ)-   ਨਗਰ ਨਿਗਮ ਦੇ ਐੱਮ. ਟੀ. ਪੀ. ਵਿਭਾਗ ਦੀਆਂ ਮਨਮਰਜ਼ੀਆਂ ਕਾਰਨ ਹਮੇਸ਼ਾ ਹੀ ਕਾਰਵਾਈ ਕਾਗਜ਼ਾਂ ਤੱਕ ਰਹੀ ਸੀਮਤ ਹੈ। ਨਤੀਜਾ ਅਧਿਕਾਰੀ ਬੇਲਗਾਮ ਹੋ ਗਏ। ਹਮੇਸ਼ਾ ਹੀ ਨਿਗਮ ਦੇ ਹਾਊਸ ਜਾਂ ਬਜਟ ਦੀ ਮੀਟਿੰਗ 'ਚ ਗੈਰ-ਕਾਨੂੰਨੀ ਬਿਲਡਿੰਗਾਂ ਕੌਂਸਲਰਾਂ ਦੇ ਨਿਸ਼ਾਨੇ 'ਤੇ ਰਹੀਆਂ ਹਨ ਪਰ ਅੱਜ ਤੱਕ ਚੋਣਵੀਆਂ ਥਾਵਾਂ 'ਤੇ ਕਾਰਵਾਈ ਕਰਨਾ ਵਿਭਾਗ ਦੀ ਕਾਰਜਪ੍ਰਣਾਲੀ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦੀ ਹੈ। ਲੋਕਾਂ ਨੇ ਸ਼ਹਿਰ 'ਚ ਵਿਰਾਸਤੀ ਇਮਾਰਤਾਂ ਨਾਲ ਵੀ ਛੇੜਛਾੜ ਤੋਂ ਗੁਰੇਜ਼ ਨਹੀਂ ਕੀਤਾ, ਜਿਸ ਦੇ ਨਤੀਜੇ ਵਜੋਂ ਸ਼ਹਿਰ ਦੀ ਵਿਰਾਸਤੀ ਚਾਰਦੀਵਾਰੀ 'ਚ ਤੇ ਕਈਆਂ ਨੇ ਸਾਲਾਂ ਪੁਰਾਣੀਆਂ ਇਮਾਰਤਾਂ ਨਾਲ ਛੇੜਛਾੜ ਕਰ ਕੇ ਦੁਕਾਨਾਂ ਬਣਾ ਲਈਆਂ ਤੇ ਆਪਣੀਆਂ ਜੇਬਾਂ ਭਰਨ 'ਚ ਲੱਗੇ ਹੋਏ ਹਨ। ਇਹ ਸਾਰਾ ਕੰਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ।
ਵਿਭਾਗੀ ਅਧਿਕਾਰੀ ਖਾਨਾਪੂਰਤੀ ਲਈ ਨੋਟਿਸ ਕੱਢ ਦਿੰਦੇ ਹਨ ਤਾਂ ਕਿ ਜਦੋਂ ਉਨ੍ਹਾਂ ਦੀ ਜਬਾਵਦੇਹੀ ਹੋਵੇ ਤਾਂ ਉਹ ਬਚ ਨਿਕਲਣ, ਜਿਸ ਨਾਲ ਸਾਰੇ ਸ਼ਹਿਰ 'ਚ ਧੜੱਲੇ ਨਾਲ ਗੈਰ-ਕਾਨੂੰਨੀ ਉਸਾਰੀਆਂ ਹੋ ਰਹੀਆਂ ਹਨ। ਸ਼ਹਿਰ ਦੇ ਬੱਸ ਸਟੈਂਡ ਤਹਿਸੀਲਪੁਰਾ, ਰਾਮਬਾਗ, ਲਾਹੌਰੀ ਗੇਟ ਆਦਿ ਇਲਾਕਿਆਂ 'ਚ ਲੋਕਾਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਉਸਾਰੀ ਕਰ ਕੇ ਦੁਕਾਨਾਂ ਬਣਾਈਆਂ ਗਈਆਂ ਹਨ, ਜਿਸ 'ਤੇ ਵਿਭਾਗ ਕੋਈ ਕਾਰਵਾਈ ਨਹੀਂ ਕਰਦਾ। ਰਾਜਨੀਤਕ ਸ਼ਹਿ 'ਤੇ ਵਿਭਾਗ 'ਚ ਚੱਲ ਰਹੀ ਤਾਲਮੇਲ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਾਇਆ ਜਾ ਸਕਦਾ ਹੈ ਕਿ ਇੰਸਪੈਕਟਰ ਹੀ ਨਹੀਂ, ਵਿਭਾਗ ਦੇ ਕਲਰਕ ਤੱਕ ਸਾਲਾਂ ਤੋਂ ਇਕ ਹੀ ਸੀਟ 'ਤੇ ਕਬਜ਼ਾ ਜਮਾਈ ਬੈਠੇ ਹਨ। ਉਨ੍ਹਾਂ ਨੂੰ ਪੁੱਛਣ ਦੀ ਹਿੰਮਤ ਕਿਸੇ 'ਚ ਨਹੀਂ ਹੈ।
ਵਿਭਾਗੀ ਨਿਯਮਾਂ ਮੁਤਾਬਕ ਪਬਲਿਕ ਸੀਟ 'ਤੇ ਕੋਈ ਕਰਮਚਾਰੀ 3 ਸਾਲਾਂ ਤੋਂ ਵੱਧ ਨਹੀਂ ਬੈਠ ਸਕਦਾ। ਬੱਸ ਸਟੈਂਡ ਤਹਿਸੀਲਪੁਰਾ 'ਚ ਇਕ ਵਿਅਕਤੀ ਨੇ ਵਿਰਾਸਤੀ ਗੇਟ ਨਾਲ ਲੱਗਦੀ ਪੌੜੀ 'ਤੇ ਛੋਟੀ ਦੁਕਾਨ ਕੱਢ ਲਈ, ਜਿਸ ਦਾ ਪਤਾ ਵਿਭਾਗੀ ਇੰਸਪੈਕਟਰ ਨੂੰ ਵੀ ਹੈ ਪਰ ਉਨ੍ਹਾਂ ਵੱਲੋਂ ਕੁਝ ਨਹੀਂ ਕੀਤਾ ਗਿਆ।
ਨਹੀਂ ਦਿਸ ਰਹੀ ਸ਼ਹਿਰ 'ਚ ਹੋ ਰਹੀ ਉਸਾਰੀ : ਨਿਗਮ ਦਾ ਬਿਲਡਿੰਗ ਵਿਭਾਗ ਆਉਣ ਵਾਲੇ ਸਮੇਂ 'ਚ ਕਮਾਊ ਪੁੱਤ ਬਣ ਸਕਦਾ ਹੈ। ਵਿਭਾਗ ਵੱਲੋਂ ਲੱਖਾਂ ਦੀ ਕਮਾਈ ਹੋ ਸਕਦੀ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਰਿਕਵਰੀ ਪ੍ਰਤੀ ਇਹ ਗੰਭੀਰ ਨਹੀਂ ਹੈ। ਸ਼ਹਿਰ 'ਚ ਬਿਨਾਂ ਨਕਸ਼ੇ ਦੇ ਅਜੇ ਵੀ ਨਿਰਮਾਣ ਦੀ ਰਫਤਾਰ ਰੁਕ ਨਹੀਂ ਰਹੀ ਪਰ ਵਿਭਾਗੀ ਇੰਸਪੈਕਟਰਾਂ ਨੂੰ ਸ਼ਾਇਦ ਇਹ ਦਿਖਾਈ ਨਹੀਂ ਦੇ ਰਿਹਾ, ਜਿਸ ਦਾ ਸਿੱਧਾ ਅਸਰ ਨਿਗਮ ਦੀ ਕਮਾਈ 'ਤੇ ਪੈ ਰਿਹਾ ਹੈ।

  • ਮਿਲੀਭੁਗਤ
  • ਛੇੜਛਾੜ
  • Collusion
  • molestation

ਪੁਲਸ ਜ਼ੋਨ ਖਤਮ ਕਰਕੇ ਆਈ. ਜੀ. ਨੂੰ ਰੇਂਜ 'ਚ ਤਾਇਨਾਤ ਕਰਨ ਦਾ ਰਾਹ ਸਾਫ਼

NEXT STORY

Stories You May Like

  • drug smugglers  punjab police
    ਚਿੱਟਾ ਸਮੱਗਲਰਾਂ ਖਿਲਾਫ਼ ਲੋਕਾਂ ਨੇ ਕੀਤਾ ਰੋਸ ਵਿਖਾਵਾ, ਪੁਲਸ ’ਤੇ ਲਾਏ ਮਿਲੀਭੁਗਤ ਦੇ ਦੋਸ਼
  • rbi injects rs 50 000 crore into banking
    RBI ਨੇ ਸਰਕਾਰੀ ਜ਼ਮਾਨਤਾਂ ਦੀ ਖਰੀਦ ਨਾਲ ਬੈਂਕਿੰਗ ਪ੍ਰਣਾਲੀ ’ਚ 50,000 ਕਰੋੜ ਰੁਪਏ ਪਾਏ
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ ਛਿੱਤਰ-ਪਰੇਡ
  • man held for molesting malayalam actress in kochi
    ਕੋਚੀ 'ਚ ਅਦਾਕਾਰਾ ਨਾਲ ਛੇੜਛਾੜ, ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  • prisoner attempts suicide in hoshiarpur central jail
    ਸੁਰਖੀਆਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ! ਇਲਾਜ ਨਾ ਮਿਲਣ ਤੋਂ ਪਰੇਸ਼ਾਨ ਕੈਦੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
  • youth dies  accident in ferozepur
    ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ
  • congress protests against illegal mining
    ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਂਗਰਸ ਦਾ ਹੱਲਾ-ਬੋਲ, ਸਰਕਾਰ ਤੇ ਪ੍ਰਸ਼ਾਸਨ 'ਤੇ ਮਿਲੀਭੁਗਤ ਦੇ ਇਲਜ਼ਾਮ
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ...
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
Trending
Ek Nazar
divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • kejriwal kunwar vijay pratap
      'ਮੇਰੀ ਪਤਨੀ ਦੇ ਕਤਲ ਲਈ ਕੇਜਰੀਵਾਲ ਜ਼ਿੰਮੇਵਾਰ', ਕੁੰਵਰ ਵਿਜੇ ਪ੍ਰਤਾਪ ਦਾ 'ਆਪ'...
    • majithia lashes out at mann government
      'SDM ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ', ਮਜੀਠੀਆ ਨੇ ਘੇਰੀ ਮਾਨ...
    • accident in factory
      ਫੈਕਟਰੀ 'ਚ ਹਾਦਸਾ: ਭੱਠੀ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ, ਮਾਲਕ ਖ਼ਿਲਾਫ਼ ਕੇਸ...
    • poster campaign for pension
      ਸਾਬਕਾ MLA ਦੀ ਅਗਵਾਈ ਹੇਠ ₹48,000 ਪੈਨਸ਼ਨ ਲਈ ਪੋਸਟਰ ਮੁਹਿੰਮ ਤੇਜ਼, ਵਾਰਡ-86...
    • mp harsimrat kaur badal pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਹੋਏ ਨਤਮਸਤਕ
    • sdm being pressured in favour of aap candidates bajwa
      SDM 'ਤੇ 'ਆਪ' ਉਮੀਦਵਾਰਾਂ ਦੇ ਹੱਕ 'ਚ ਪਾਇਆ ਜਾ ਰਿਹਾ ਦਬਾਅ : ਬਾਜਵਾ
    • cm mann gave resign  kunwar vijay pratap
      CM ਮਾਨ ਦੇਣ ਅਸਤੀਫ਼ਾ, ਕੇਜਰੀਵਾਲ-ਸਿਸੋਦੀਆ 'ਤੇ ਵੀ ਹੋਵੇ ਪਰਚਾ : ਕੁੰਵਰ ਵਿਜੇ...
    • if anything happens to sdm then dc and aap mlas will be responsible
      "ਜੇ SDM ਨੂੰ ਕੁਝ ਹੋਇਆ ਤਾਂ DC ਤੇ AAP ਵਿਧਾਇਕ ਹੋਣਗੇ ਜ਼ਿੰਮੇਵਾਰ", ਹਰਸਿਮਰਤ...
    • aap government is making officials political agents
      "ਅਧਿਕਾਰੀਆਂ ਨੂੰ ਸਿਆਸੀ ਏਜੰਟ ਬਣਾ ਰਹੀ ਹੈ 'ਆਪ' ਸਰਕਾਰ", ਪਰਗਟ ਸਿੰਘ ਨੇ ਟਵੀਟ...
    • sdm under pressure from government
      ਸਰਕਾਰ ਦੇ ਦਬਾਅ ਹੇਠ SDM! ਮੁੱਖ ਸਕੱਤਰ ਨੂੰ ਭੇਜੀ ਚਿੱਠੀ, ਸਿਆਸਤ ਗਰਮਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +