Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    5:20:12 PM

  • weather be like in punjab in the coming days  read the latest update

    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ...

  • judges vehicles stuck in traffic jam

    ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ...

  • shiromani akali dal announced deputy cm face

    ਪੰਜਾਬ 'ਚ ਨਵੇਂ ਡਿਪਟੀ CM ਫੇਸ ਦਾ ਐਲਾਨ, ਸ਼੍ਰੋਮਣੀ...

  • health department needs treatment itself

    ਪੰਜਾਬ: ਸਿਹਤ ਵਿਭਾਗ ਨੂੰ ਖੁਦ ਇਲਾਜ ਦੀ ਜ਼ਰੂਰਤ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਸ਼ੇਸ਼ ਰਿਪੋਰਟ : ਬੇ-ਆਬਾ ਹੋ ਕੇ ਰਹਿ ਗਿਆ ਹੈ ‘ਚੜ੍ਹਦਾ ਪੰਜਾਬ’

PUNJAB News Punjabi(ਪੰਜਾਬ)

ਵਿਸ਼ੇਸ਼ ਰਿਪੋਰਟ : ਬੇ-ਆਬਾ ਹੋ ਕੇ ਰਹਿ ਗਿਆ ਹੈ ‘ਚੜ੍ਹਦਾ ਪੰਜਾਬ’

  • Updated: 15 May, 2019 07:52 PM
Jalandhar
without river east punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਸਬੀਰ ਵਾਟਾਂ ਵਾਲੀ) ਪੰਜ ਦਰਿਆਵਾਂ ਦੇ ਮਾਲਕ 'ਪੰਜਾਬ' ਦੇ ਸਿਰ ਇਕ ਵੇਲ ਅਜਿਹੀ ਹਨੇਰੀ ਝੁੱਲੀ ਕਿ ਦੁਨੀਆਂ ਦੇ ਨਕਸ਼ੇ ਤੋਂ ਇਸ ਦਾ ਸਰੂਪ ਹੀ ਬਦਲ ਗਿਆ। ਇਸ ਹਨੇਰੀ ’ਚ ਪੰਜਾਬ ਦੀਆਂ ਪੁਰਾਤਨ ਹੱਦਾਂ-ਸਰਹੱਦਾਂ ਨੇ ਅਜਿਹੀ ਕਰਵਟ ਬਦਲੀ ਕਿ ਇਸਦੀ ਧਰਤੀ ਨੂੰ ਦੋ ਟੋਟੇ ਹੋਣਾ ਪਿਆ। ਇਹ ਟੋਟੇ ਸਿਰਫ ਪੰਜਾਬ ਦੀ ਨਿੱਧਰੀ ਪਈ ਧਰਾਤਲ ਦੇ ਹੀ ਨਹੀਂ ਹੋਏ ਬਲਕਿ ਪੰਜਾਬ ਦੇ ਵੱਸਦੇ-ਰਸਦੇ ਅਨੇਕਾਂ ਪਿੰਡਾਂ ਅਤੇ ਕਲ-ਕਲ ਵੱਗਦੇ ਦਰਿਆਵਾਂ ਦੇ ਵੀ ਹੋਏ। ਇਸ ਨਾਮੁਰਾਦ ਲਕੀਰ ਨੇ ਰਾਵੀ ਦਰਿਆ ਦਾ ਤਾਂ ਪੰਜਾਬ ਅਤੇ ਪੰਜਾਬੀਆਂ ਲਈ ਮਹੱਤਵ ਹੀ ਬਦਲ ਕੇ ਰੱਖ ਦਿੱਤਾ।  

ਗੱਲ ਵੰਡ ਵੇਲੇ ਕਰੀਏ ਤਾਂ ਇਸ ਵੰਡ ਦੌਰਾਨ ਚੜ੍ਹਦੇ ਪੰਜਾਬ ਦੇ ਪੰਜਾਬ ਦੇ ਹਿੱਸੇ 2 ਕਾਮਲ ਦਰਿਆ ਸਤਲੁਜ ਅਤੇ ਬਿਆਸ ਆਏ। ਇਸ ਦੇ ਨਾਲ-ਨਾਲ ਅੱਧਾ-ਪਚੱਧਾ ਦਰਿਆ ਰਾਵੀ ਨਾ ਏਧਰ ਜੋਗਾ ਰਿਹਾ ਅਤੇ ਨਾ ਹੀ ਓਧਰ ਜੋਗਾ। ਉਸ ਵੇਲੇ ਹੋਈ ਕੁਲਹਿਣੀ ਵੰਡ ਨੇ ਚੜ੍ਹਦੇ ਅਤੇ ਲਹਿੰਦੇ ਪੰਜਾਬ ਨੂੰ ਢਾਈ+ਢਾਈ-ਆਬੇ ਬਣਾ ਕੇ ਰੱਖ ਦਿੱਤਾ। ਗੱਲ ਇੱਥੇ ਹੀ ਬਸ ਨਹੀਂ ਹੋਈ ਬਲਕਿ ਚੜ੍ਹਦੇ ਪੰਜਾਬ ਨੂੰ ਤਾਂ ਇਸ ਤੋਂ ਬਾਅਦ ਹੋਰ ਵੀ ਵੱਡੀ ਕੀਮਤ ਚੁਕਾਉਣੀ ਪਈ। ਇਹ ਕੀਮਤ 1966 ਵਿਚ ਪੰਜਾਬ ਦੇ ਪੁਨਰਗਠਨ ਉਹਲੇ ਹੇਠ ਵਸੂਲੀ ਗਈ। ਇਸ ਦੌਰਾਨ ਦਰਿਆਵਾਂ ਨੂੰ ਵੰਡਣ ਅਤੇ ਆਪਸ ਵਿਚ ਜੋੜਨ ਦੇ ਬਹਾਨੇ ਪੰਜਾਬ ਨੂੰ ਇਸ ਦੇ ਦਰਿਆਈ ਪਾਣੀਆਂ ਦੇ ਹੱਕਾਂ ਤੋਂ ਵਾਂਝਾ ਕਰ ਦਿੱਤਾ ਗਿਆ। ਇਸ ਦੌਰਾਨ ਕੇਂਦਰ ਸਰਕਾਰ ਨੇ ਪਾਣੀਆਂ ਦੇ ਕਨੂੰਨ ਨੂੰ ਲਾਗੂ ਕਰਵਾਉਣ ਵਾਲੀ ਸੰਵਿਧਾਨਿਕ ਧਾਰਾ ਵਿਚ ਫੇਰ-ਬਦਲ ਕਰਕੇ ਉਸ ਵਿਚ 78; 79; ਅਤੇ 80; ਧਾਰਾਵਾਂ ਨੂੰ ਜੋੜ ਦਿੱਤਾ। ਇਨ੍ਹਾਂ ਧਰਾਵਾਂ ਦੇ ਹੋਂਦ ਵਿਚ ਆਉਣ ਤੋਂ ਬਾਅਦ ਪੰਜਾਬ ਦੇ ਦਰਿਆਵਾਂ 'ਤੇ ਪੰਜਾਬ ਦਾ ਕੋਈ ਹੱਕ ਨਾ ਰਿਹਾ। ਇਸ ਅਨੁਸਾਰ ਪੰਜਾਬ ਨਾ ਤਾਂ ਦਰਿਆਵਾਂ ਦੇ ਵਿਕਾਸ ਲਈ ਕੋਈ ਵਿਕਾਸ ਪ੍ਰਾਜੈੱਕਟ ਲਿਆ ਸਕਦਾ ਸੀ ਅਤੇ ਨਾ ਹੀ ਕਿਸੇ ਕਿਸਮ ਦੇ ਹੈੱਡਵਰਕਸ ਪ੍ਰਾਜੈੱਕਟ ਰਾਹੀਂ ਪਾਣੀਆਂ ਨੂੰ ਨੱਕੇ ਮਾਰ ਕੇ ਦਿਸ਼ਾ ਤਬਦੀਲ ਕਰ ਸਕਦਾ ਸੀ। ਸੰਵਿਧਾਨਿਕ ਮਾਮਲਿਆਂ ਦੇ ਮਾਹਰਾਂ ਦੀ ਮੰਨੀਏ ਤਾਂ ਇਹ ਧਰਾਵਾਂ ਰਾਇਪੇਰੀਅਨ ਸਿਧਾਂਤ ਦੇ ਬਿਲਕੁਲ ਉਲਟ ਸਨ। ਇਨ੍ਹਾਂ ਧਾਰਾਵਾਂ ਦੀ ਓਟ ਹੇਠ ਸਰਕਾਰ ਨੇ 'ਨੰਗਲ ਪ੍ਰਾਜੈੱਕਟ' ਨੂੰ ਨੇਪਰੇ ਚਾੜ੍ਹਿਆ ਅਤੇ ਇਸ ਦੇ ਨਾਲ ਪੰਜਾਬ ਦੇ ਇਨ੍ਹਾਂ ਢਾਈ ਦਰਿਆਵਾਂ ਨੂੰ ਵੀ ਆਪਸ ਵਿਚ ਜੋੜ ਦਿੱਤਾ ਗਿਆ। ਇਸ ਦੌਰਾਨ ਸਤਲੁਜ ਦਰਿਆ ਦੀ ਤਾਂ ਅਜਿਹੀ ਸ਼ਾਮਤ ਆਈ ਕਿ ਇਹ ਸਿਰਫ ਨਾਂ ਦਾ ਹੀ ਦਰਿਆ ਰਹਿ ਗਿਆ। ਕੇਂਦਰ ਸਰਕਾਰ ਨੇ ਸਤਲੁਜ ਅਤੇ ਬਿਆਸ ਦਰਿਆ ਦਾ ਕਰੀਬ 37 ਲੱਖ ਏਕੜ ਫੁੱਟ ਪਾਣੀ ਪੱਕੀਆਂ ਨਹਿਰਾਂ ਰਾਹੀਂ ਦਿੱਲੀ ਅਤੇ ਹਰਿਆਣਾ ਨੂੰ ਦੇ ਦਿੱਤਾ। ਤ੍ਰਾਸਦੀ ਦੀ ਗੱਲ ਇਹ ਸੀ ਪੰਜਾਬ ਨੂੰ ਇਸ ਪਾਣੀ ਦਾ ਕੋਈ ਮੁੱਲ ਜਾਂ ਇਵਜਾਨਾਂ ਵੀ ਨਹੀਂ ਦਿੱਤਾ ਗਿਆ। 1947 ਤੋਂ ਪਹਿਲਾਂ ਜੋ ਪਾਣੀ ਰਾਜਸਥਾਨ ਦੀ ਬੀਕਾਨੇਰ ਸਟੇਟ ਨੂੰ ਪੰਜਾਬ ਵੱਲੋਂ ਦਿੱਤਾ ਜਾਂਦਾ ਸੀ, ਉਸ ਦਾ ਬਕਾਇਦਾ ਇਵਜ਼ਾਨਾ ਲਿਆ ਜਾਂਦਾ ਸੀ। ਇਸ ਦੇ ਨਾਲ-ਨਾਲ 1966 ਤੋਂ ਪਹਿਲਾਂ ਪੰਜਾਬ ਦੇ ਪਾਣੀ ਉਪਰ ਪੰਜਾਬ ਦਾ ਪੂਰਾ ਕੰਟਰੋਲ ਸੀ। ਪ੍ਰਬੰਧਕੀ ਬੋਰਡ ਪੰਜਾਬ ਦਾ ਸੀ ਅਤੇ ਸਾਰੇ ਮੁਲਾਜ਼ਮ ਵੀ ਪੰਜਾਬ ਦੇ ਸਨ।  

ਇਸ ਤੋਂ ਪਹਿਲਾਂ 1947 ਦੌਰਾਨ ਹੋਂਦ ਵਿਚ ਆਏ 'ਹਰੀਕੇ ਪ੍ਰਾਜੈੱਕਟ' ਨੇ ਵੀ ਪੰਜਾਬ ਦੇ ਪਾਣੀਆਂ ਨੂੰ ਖੋਹਣ ਵਿਚ ਵੱਡੀ ਭੂਮਿਕਾ ਨਿਭਾਈ ਸੀ। ਇਸ ਪ੍ਰਜੈੱਕਟ ਰਾਹੀਂ 18500 ਕਿਊਸਕ ਪਾਣੀ ਰਾਜਸਥਾਨ ਨੂੰ ਬਿਲਕੁਲ ਮੁਫਤ ਦਿੱਤਾ ਗਿਆ। ਇਹਨਾਂ ਪ੍ਰਾਜੈੱਕਟਾਂ ਰਾਹੀਂ ਪੰਜਾਬ ਦਾ ਕਰੀਬ 75 ਫ਼ੀਸਦੀ ਪਾਣੀ ਖੋਹ ਕੇ ਗੈਰ-ਰਿਪੇਰੀਅਨ ਸੂਬਿਆਂ ਨੂੰ ਬਿਲਕੁਲ ਮੁਫ਼ਤ ਦੇ ਦਿੱਤਾ ਗਿਆ। ਇਸ ਤਰ੍ਹਾਂ ਦੇਖਦੇ ਹੀ ਦੇਖਦੇ ਚੜ੍ਹਦੇ ਪੰਜਾਬ ਦੀ ਧਰਤੀ ਢਾਈ ਦਰਿਆਵਾਂ ਤੋਂ ਵੀ ਲੱਗਭਗ ਮਹਿਰੂਮ ਹੋ ਕੇ ਰਹਿ ਗਈ। 

PunjabKesari

ਇਸ ਸਭ ਤੋਂ ਬਾਅਦ ਪੰਜਾਬ ਦੀਆਂ ਉਦਯੋਗਿਕ ਇਕਾਈਆਂ ਅਤੇ ਮਹਾਨਗਰਾਂ ਨੇ ਵੀ ਪੰਜਾਬ ਦੇ ਦਰਿਆਵਾਂ ਨੂੰ ਤਬਾਹ ਕਰਨ ਵਿਚ ਕੋਈ ਕਸਰ ਨਾ ਛੱਡੀ। ਇਹਨਾਂ ਉਦਯੋਗਿਕ ਇਕਾਈਆਂ ਅਤੇ ਮਹਾਨਗਰਾਂ ਦੀ ਸਭ ਤੋਂ ਵਧੇਰੇ ਮਾਰ ਸਤਲੁਜ ਦਰਿਆ ਨੂੰ ਹੀ ਪਈ। ਮੌਜੂਦਾ ਸਮੇਂ ਦੌਰਾਨ ਸਤਲੁਜ, ਦਰਿਆ ਨਹੀਂ ਬਲਿਕ ਬਰਸਾਤੀ ਨਾਲਾ ਜਾਂ ਫਿਰ ਉਦਯੋਗਿਕ ਇਕਾਈਆਂ ਦੇ ਤੇਜਾਬ ਤੇ ਮਹਾਨਗਰਾਂ ਦੇ ਸੀਵਰੇਜ ਵਹਾਅ ਨੂੰ ਢੋਹਣ ਦਾ ਸਾਧਨ ਬਣ ਕੇ ਰਹਿ ਗਿਆ ਹੈ। ਸਤਲੁਜ ਦੀ ਮੌਜੂਦਾ ਹਾਲਤ ਨੂੰ ਦੇਖਦਿਆਂ ਇਸ ਨੂੰ ਦਰਿਆ ਆਖਣਾ ਵੀ ਦਰਿਆ ਸ਼ਬਦ ਨਾਲ ਬੇਇਨਸਾਫ਼ੀ ਹੋਵੇਗੀ। ਇਸੇ ਤਰ੍ਹਾਂ ਬਚਿਆ-ਖੁਚਿਆ ਬਿਆਸ ਦਰਿਆ ਵੀ ਦਿਨ ਪ੍ਰਤੀ ਦਿਨ ਇਨ੍ਹਾਂ ਉਦਯੋਗਿਕ ਇਕਾਈਆਂ ਦੀ ਭੇਟ ਚੜ੍ਹਦਾ ਜਾ ਰਿਹਾ ਹੈ। ਕੁੱਲ ਮਿਲਾ ਕੇ ਪੰਜਾਬ ਦੇ ਪਾਣੀਆਂ ਦੀ ਮੌਜੂਦਾ ਸਥਿਤੀ ਅਤੇ ਅੰਕੜਿਆਂ 'ਤੇ ਝਾਤੀ ਮਾਰੀਏ ਤਾਂ ਚੜ੍ਹਦੇ ਪੰਜਾਬ ਦੇ ਇਹਨਾਂ ਢਾਈ ਦਰਿਆਵਾਂ ਦੇ ‘ਸਾਰੇ ਸਾਫ ਪਾਣੀ ਦਾ ਜੋੜ’ ਇਕ ਦਰਿਆ ਦੇ ਬਰਾਬਰ ਵੀ ਨਹੀਂ ਹੈ। ਇਸ ਸਭ ਦੇ ਮੱਦੇਨਜ਼ਰ ਜੇਕਰ ਇਹ ਕਿਹਾ ਜਾਵੇ ਕਿ ‘ਬੇ-ਆਬਾ' ਹੋ ਕਿ ਰਹਿ ਗਿਆ ਹੈ ‘ਚੜ੍ਹਦਾ ਪੰਜਾਬ’ ਤਾਂ ਇਸ ਵਿਚ ਕੋਈ ਅਤਕਥਨੀ ਨਹੀਂ ਹੋਵੇਗੀ।

PunjabKesari


ਇਹ ਵੀ ਪੜ੍ਹੋ : ਕੀ ਫਸਲਾਂ ਦੀ ਰਹਿੰਦ-ਖੂੰਹਦ ਨੂੰ ਗਾਲਣ ਲਈ ਪੰਜਾਬ ਕੋਲ ਪਾਣੀ ਹੈ ?

  • Punjab
  • water dispute
  • Polluted river
  • water crisis
  • jasbir

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

NEXT STORY

Stories You May Like

  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • this highway in punjab has become a traffic jam
    ਪੰਜਾਬ ਦਾ ਇਹ ਵੱਡਾ ਹਾਈਵੇ ਹੋ ਗਿਆ ਜਾਮ ! ਲੱਗ ਗਈਆਂ ਲੰਬੀਆਂ ਲਾਈਨਾਂ
  • toll for parked car cut from 75 km away
    75 ਕਿਲੋਮੀਟਰ ਦੂਰੋਂ ਕੱਟਿਆ ਗਿਆ ਖੜ੍ਹੀ ਕਾਰ ਦਾ ਟੋਲ ! ਹੱਕਾ-ਬੱਕਾ ਰਹਿ ਗਿਆ ਮਾਲਕ
  • punjab families  38 lakh families
    ਪੰਜਾਬ ਦੇ 38 ਲੱਖ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਹੋ ਗਿਆ ਵੱਡਾ ਐਲਾਨ
  • boyfriend girlfriend  punjab haryana high court
    ਅੱਧੀ ਰਾਤ ਨੂੰ ਸਹੁਰੇ ਘਰ ਨੂੰਹ ਨੇ ਚਾੜ੍ਹਿਆ ਚੰਨ, ਘਟਨਾ ਦੇਖ ਹੈਰਾਨ ਰਹਿ ਗਿਆ ਪਰਿਵਾਰ
  • slow phone will run superfast in an easy way
    ਜੇ ਤੁਹਾਡਾ ਫ਼ੋਨ ਵੀ ਹੋ ਗਿਆ ਹੈ C, ਤਾਂ ਅਪਣਾਓ ਇਹ 5 ਆਸਾਨ ਤਰੀਕੇ, ਚੱਲੇਗਾ ਸੁਪਰਫਾਸਟ
  • school teacher gst notice rs 2 crore pan card
    ਓ ਤੇਰੀ..! ਮਹੀਨੇ ਦਾ 7000 ਕਮਾਉਣ ਵਾਲੇ ਨੂੰ ਆ ਗਿਆ 2,00,00,000 ਦਾ ਨੋਟਿਸ, ਦੇਖ ਹੱਕਾ-ਬੱਕਾ ਰਹਿ ਗਿਆ ਬੰਦਾ
  • man dies as soon as he boards plane
    ਜਹਾਜ਼ ਚੜ੍ਹਦੇ ਹੀ ਬੰਦੇ ਦੀ ਮੌਤ, ਪਤਨੀ ਸਣੇ ਜਾ ਰਿਹਾ ਸੀ ਇਟਲੀ, ਸੁਫ਼ਨਾ ਰਹਿ ਗਿਆ ਅਧੂਰਾ
  • weather be like in punjab in the coming days  read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
Trending
Ek Nazar
diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aam aadmi party has failed to keep punjab safe ashwani sharma
      ਆਮ ਆਦਮੀ ਪਾਰਟੀ ਪੰਜਾਬ ਨੂੰ ਸੁਰੱਖਿਅਤ ਰੱਖਣ 'ਚ ਫੇਲ੍ਹ : ਅਸ਼ਵਨੀ ਸ਼ਰਮਾ (ਵੀਡੀਓ)
    • congress gave memorandum to dc
      ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
    • sand mining rp singh
      'ਕਿੱਥੇ ਗਏ ਰੇਤ ਮਾਈਨਿੰਗ ਦੇ ਹਜ਼ਾਰਾਂ ਕਰੋੜ?' ਭਾਜਪਾ ਨੇ AAP ਸਰਕਾਰ ਵਿਰੁੱਧ...
    • farmers will be given free tubewell connections as the government sukhbir badal
      ਮੁਫ਼ਤ ਮਿਲਣਗੇ ਟਿਊਬਵੈੱਲ ਕਨੈਕਸ਼ਨ, ਸੁਖਬੀਰ ਬਾਦਲ ਨੇ ਕਿਸਾਨਾਂ ਲਈ ਕਰ'ਤਾ ਵੱਡਾ...
    • major accident with car of devotees going to dera beas
      ਡੇਰਾ ਬਿਆਸ ਜਾ ਰਹੇ ਸੇਵਾਦਾਰਾਂ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ, 3...
    • three youths arrested with narcotic capsules and heroin
      ਤਿੰਨ ਨੌਜਵਾਨ ਨਸ਼ੀਲੇ ਕੈਪਸੂਲ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ
    • father brutally murdered then mother and younger brother
      ਪੰਜਾਬ 'ਚ ਰਿਸ਼ਤੇ ਤਾਰ-ਤਾਰ : ਪਿਓ ਦਾ ਕੀਤਾ ਬੇਰਹਿਮੀ ਨਾਲ ਕਤਲ, ਫਿਰ ਮਾਂ ਤੇ ਛੋਟੇ...
    • husband wife allegations
      ਪੰਜਾਬ: ਬਾਥਰੂਮ 'ਚੋਂ ਨਹਾਉਂਦੀ ਪਤਨੀ ਨੂੰ ਖਿੱਚ ਲਿਆ ਬਾਹਰ, ਬਣਾਈ ਅਸ਼ਲੀਲ ਵੀਡੀਓ...
    • majithia s sharp taunt at cm mann
      'ਜਿਹੜਾ ਕੇਜਰੀਵਾਲ-ਸਿਸੋਦੀਆ ਦੇ ਪੈਰਾਂ 'ਚ ਡਿੱਗ ਜਾਵੇ...', ਮਜੀਠੀਆ ਦਾ CM ਮਾਨ...
    • bhana sidhu detained by punjab police
      ਪੁਲਸ ਨੇ ਚੱਕ ਲਿਆ ਭਾਨਾ ਸਿੱਧੂ, ਭਗਵੰਤ ਮਾਨ ਖ਼ਿਲਾਫ਼ ਦੇਣ ਚੱਲਾ ਸੀ ਧਰਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +