Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:07:46 PM

  • us iran conflict

    ਖ਼ਤਮ ਹੋ ਗਏ ਹਥਿਆਰ ! ਟਰੰਪ ਨੂੰ ਜੰਗ ਤੋਂ ਪਿੱਛੇ...

  • security increased in punjab special instructions issued to police officers

    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ...

  • fssai takes strict action on dabur products  sale of many products banned

    ਡਾਬਰ ਦੇ ਉਤਪਾਦਾਂ ’ਤੇ FSSAI ਦੀ ਸਖਤ ਕਾਰਵਾਈ:...

  • school student hands roti vegetables mid day meal video viral

    ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਵਿਚ ਵੱਡੀ ਵਾਰਦਾਤ, ਬੇਰਹਿਮੀ ਨਾਲ ਔਰਤ ਦਾ ਕਤਲ

PUNJAB News Punjabi(ਪੰਜਾਬ)

ਪੰਜਾਬ ਵਿਚ ਵੱਡੀ ਵਾਰਦਾਤ, ਬੇਰਹਿਮੀ ਨਾਲ ਔਰਤ ਦਾ ਕਤਲ

  • Edited By Gurminder Singh,
  • Updated: 10 Jun, 2025 06:21 PM
Patiala
woman  police  patiala
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਕਵਲਜੀਤ) : ਪਟਿਆਲਾ ਦੇ ਗੁਰਮਤ ਇਨਕਲੇਵ ਦੀ ਗਲੀ ਨੰਬਰ ਪੰਜ ਵਿਚ ਰਜਨੀ ਨਾਮਕ ਮਹਿਲਾ ਦਾ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਫੌਰਾਂਸਿਕ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਡੀਐੱਸਪੀ ਫਤਿਹ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਪਸਿਆਣਾ ਵਿਖੇ ਕਤਲ ਦੀ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ। ਫਿਲਹਾਲ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ। 

ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ ਦੀ ਕੈਨੇਡਾ ਵਿਚ ਮੌਤ

ਡੀਐੱਸਪੀ ਨੇ ਦੱਸਿਆ ਕਿ ਮ੍ਰਿਤਕਾ ਰਜਨੀ ਜਿਸ ਦੀ ਉਮਰ 35 ਸਾਲ ਸੀ। ਰਜਨੀ ਗੁਰਮਤ ਇਨਕਲੇਵ ਵਿਚ ਇਕ ਘਰ ਵਿਚ ਕੰਮ ਕਰਦੀ ਸੀ ਅਤੇ ਕੁਲਬੀਰ ਸਿੰਘ ਘੁੰਮਣ ਗੁਰਮਤ ਕਲੋਨੀ ਵਿਖੇ ਕਿਰਾਏ 'ਤੇ ਰਹਿੰਦਾ ਸੀ ਜਿੱਥੇ ਰਜਨੀ ਰੋਟੀ ਬਣਾਉਣ ਆਉਂਦੀ ਸੀ। ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਕੁਲਬੀਰ ਸਿੰਘ ਨੇ ਰਜਨੀ ਦਾ ਕਤਲ ਕੀਤਾ ਹੈ ਅਤੇ ਵਾਰਦਾਤ ਤੋਂ ਬਾਅਦ ਉਹ ਫਰਾਰ ਹੋ ਗਿਆ। ਪੁਲਸ ਵੱਲੋਂ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਿਜਲੀ ਮੰਤਰੀ ਨੇ ਕੀਤਾ ਵੱਡਾ ਐਲਾਨ

 

  • Woman
  • Police
  • Patiala
  • ਔਰਤ
  • ਪੁਲਸ
  • ਪਟਿਆਲਾ

ਪਟਿਆਲਾ : ਡੀ. ਸੀ. ਦਫਤਰ ਦੀ ਇਮਾਰਤ 'ਚ ਲੱਗੀ ਅੱਗ, ਪਈਆਂ ਭਾਜੜਾਂ

NEXT STORY

Stories You May Like

  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • major incident punjabi man shot dead in canada
    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
  • a young punjabi woman was brutally murdered by a white man in london
    ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ
  • major incident in punjab retired soldier shoots shopkeeper
    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ
  • municipal council officer incident
    ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ 'ਚ ਵਾਪਰੀ ਵੱਡੀ ਵਾਰਦਾਤ
  • school teacher incident young man cctv
    32 ਸਕਿੰਟਾਂ 'ਚ 27 ਵਾਰ...! ਸਿਰਫਿਰੇ ਨੌਜਵਾਨ ਵਲੋਂ ਸਕੂਲ ਅਧਿਆਪਕਾ ਦਾ ਬੇਰਹਿਮੀ ਨਾਲ ਕਤਲ, CCTV ਵਾਇਰਲ
  • punjab hotel  lover girlfriend
    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ, ਸਵੇਰੇ ਹਾਲਤ ਦੇਖ ਉਡ ਗਏ ਸਭ ਦੇ ਹੋਸ਼
  • father and son showroom owner patiala
    ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
Trending
Ek Nazar
struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news from jalandhar
      ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
    • clash in ludhiana
      ਬਿਜਲੀ ਘਰ ਦੇ ਗੇਟ ਤੋੜ ਕੇ ਅੰਦਰ ਦਾਖਲ ਹੋਏ ਲੋਕਾਂ ਨੇ ਪਾਵਰਕਾਮ ਮੁਲਾਜ਼ਮ ’ਤੇ ਕੀਤਾ...
    • accident in ludhiana
      ਗੁਰੂ ਘਰ ਮੱਥਾ ਟੇਕਣ ਜਾ ਰਹੀ ਔਰਤ ਨੂੰ ਤੇਜ਼ ਰਫਤਾਰ ਗੱਡੀ ਨੇ ਮਾਰੀ ਟੱਕਰ
    • action in ludhiana
      ਲੁਧਿਆਣਾ 'ਚੋਂ 3 ਹਜ਼ਾਰ ਲੀਟਰ ਦੇਸੀ ਘਿਓ ਜ਼ਬਤ! ਫੂਡ ਸੇਫਟੀ ਵਿਭਾਗ ਨੇ ਭਰੇ ਸੈਂਪਲ
    • jalandhar bus stand video
      ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
    • big regarding weather in punjab
      ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • several restrictions imposed in gurdaspur district
      ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +