Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:55:29 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਬੰਦ ਕਮਰੇ ਅੰਦਰੋਂ ਮਿਲੀ ਔਰਤ ਦੀ ਗਲੀ-ਸੜੀ ਲਾਸ਼, ਵੱਡੀ ਭੈਣ ਸਮੇਤ ਦੋ ਨਾਮਜ਼ਦ

PUNJAB News Punjabi(ਪੰਜਾਬ)

ਬੰਦ ਕਮਰੇ ਅੰਦਰੋਂ ਮਿਲੀ ਔਰਤ ਦੀ ਗਲੀ-ਸੜੀ ਲਾਸ਼, ਵੱਡੀ ਭੈਣ ਸਮੇਤ ਦੋ ਨਾਮਜ਼ਦ

  • Edited By Shivani Bassan,
  • Updated: 15 Jun, 2026 11:13 AM
Tarn Taran
woman  s body found inside locked room
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਸਰਹਾਲੀ ਵਿਖੇ ਇੱਕ ਵਿਆਹੁਤਾ ਔਰਤ ਦੀ ਗਲੀ-ਸੜੀ ਲਾਸ਼ ਬਰਾਮਦ ਹੋਣ ਨਾਲ ਜਿੱਥੇ ਇਲਾਕੇ ਵਿੱਚ ਸਨਸਨੀਖੇਜ਼ ਮਾਹੌਲ ਬਣ ਗਿਆ ਹੈ, ਉੱਥੇ ਹੀ ਮੌਕੇ ’ਤੇ ਪੁੱਜੀ ਪੁਲਸ ਵੱਲੋਂ ਮ੍ਰਿਤਕਾ ਦੀ ਵੱਡੀ ਭੈਣ ਅਤੇ ਇਕ ਹੋਰ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਰਹਾਲੀ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਬੀਰ ਕੌਰ ਪਤਨੀ ਪਰਸਾ ਸਿੰਘ ਵਾਸੀ ਪਿੰਡ ਠੱਠਾ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਬਲਵੰਤ ਸਿੰਘ, ਜਿਸ ਦੀਆਂ ਤਿੰਨ ਕੁੜੀਆਂ ਹਨ। ਸਭ ਤੋਂ ਵੱਡੀ ਕੁੜੀ ਮਨਦੀਪ ਕੌਰ (24), ਜੋ ਰਿੰਕੂ ਵਾਸੀ ਸਰਹਾਲੀ ਨਾਲ ਵਿਆਹੀ ਹੋਈ ਹੈ। ਉਸ ਤੋਂ ਛੋਟੀ ਹਰਮਨ ਕੌਰ (22) ਅਤੇ ਤੀਜੀ ਸੰਦੀਪ ਕੌਰ (20) ਹੈ। ਉਸ ਦੇ ਮੁੰਡੇ ਬਲਵੰਤ ਸਿੰਘ ਦੀ ਮੌਤ ਕਰੀਬ 20-22 ਸਾਲ ਪਹਿਲਾਂ ਹੋਣ ਤੋਂ ਬਾਅਦ ਉਸ ਦੀ ਨੂੰਹ ਰਣਜੀਤ ਕੌਰ ਆਪਣੀਆਂ ਤਿੰਨਾਂ ਕੁੜੀਆਂ ਨੂੰ ਛੱਡ ਕੇ ਚਲੀ ਗਈ ਸੀ, ਜਿਨ੍ਹਾਂ ਦਾ ਪਾਲਣ-ਪੋਸ਼ਣ ਉਸ ਨੇ (ਦਾਦੀ ਨੇ) ਕੀਤਾ ਹੈ।

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

ਉਸ ਦੀ ਪੋਤਰੀ ਹਰਮਨ ਕੌਰ ਜੋ ਪਲਵਿੰਦਰ ਸਿੰਘ ਵਾਸੀ ਚਰਾਗ ਢਾਣੀ ਨੇੜੇ ਅਬੋਹਰ ਨਾਲ ਵਿਆਹੀ ਹੋਈ ਸੀ, ਜਿਸ ਦੀ ਆਪਣੇ ਸਹੁਰਿਆਂ ਨਾਲ ਅਣਬਣ ਹੋਣ ਕਰਕੇ ਉਹ ਉਸ ਪਾਸ ਪਿੰਡ ਠੱਠਾ ਵਿਖੇ ਰਹਿੰਦੀ ਸੀ। ਉਹ ਆਰਕੈਸਟਰਾ ਦਾ ਕੰਮ ਕਰਦੀ ਸੀ ਅਤੇ ਅਕਸਰ ਹੀ ਕਈ-ਕਈ ਦਿਨ ਘਰੋਂ ਬਾਹਰ ਰਹਿੰਦੀ ਸੀ। ਮਿਤੀ 25.05.2026 ਨੂੰ ਵਕਤ ਕਰੀਬ 09 ਵਜੇ ਸਵੇਰੇ ਉਸ ਦੀ ਵੱਡੀ ਪੋਤਰੀ ਮਨਦੀਪ ਕੌਰ ਇਸ ਨੂੰ ਨਾਲ ਲੈ ਕੇ ਘਰੋਂ ਕਿਤੇ ਪ੍ਰੋਗਰਾਮ ਦਾ ਕਹਿ ਕੇ ਗਈ ਸੀ, ਜੋ ਹੁਣ ਤੱਕ ਘਰ ਵਾਪਸ ਨਹੀਂ ਆਈ।

ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

ਮਿਤੀ 12.06.2026 ਨੂੰ ਵਕਤ ਕਰੀਬ 4 ਵਜੇ ਸ਼ਾਮ ਨੂੰ ਉਸ ਦੀ ਵੱਡੀ ਪੋਤਰੀ ਮਨਦੀਪ ਕੌਰ ਨੇ ਦੱਸਿਆ ਕਿ ਹਰਮਨ ਕੌਰ ਦੀ ਲਾਸ਼ ਖ਼ਾਲੀ ਪਏ ਤਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪੱਤੀ ਖਾਨੰਕੀ ਕੀ ਸਰਹਾਲੀ ਦੇ ਘਰ ਵਿਚ ਬੰਦ ਕਮਰੇ ਵਿਚ ਪਈ ਹੈ। ਉਸ ਨੇ ਆਪਣੀ ਨੂੰਹ ਰਾਣੀ ਪਤਨੀ ਭਗਵੰਤ ਸਿੰਘ ਵਾਸੀ ਠੱਠਾ ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀਆਂ ਨਾਲ ਆ ਕੇ ਉਕਤ ਕਮਰੇ ਵਿੱਚ ਵੇਖਿਆ ਤਾਂ ਹਰਮਨ ਕੌਰ ਦੀ ਗਲੀ-ਸੜੀ ਲਾਸ਼ ਬੈੱਡ ’ਤੇ ਪਈ ਹੋਈ ਸੀ, ਜਿਸ ਵਿਚੋਂ ਕਾਫ਼ੀ ਬਦਬੂ ਆ ਰਹੀ ਸੀ। ਉਸ ਨੂੰ ਪੂਰਾ ਯਕੀਨ ਹੈ ਕਿ ਹਰਮਨ ਕੌਰ ਨੂੰ ਉਸ ਦੀ ਵੱਡੀ ਪੋਤਰੀ ਮਨਦੀਪ ਕੌਰ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਜੱਸੀ ਪੁੱਤਰ ਬਲਦੇਵ ਸਿੰਘ ਵਾਸੀ ਗਲੀ ਟਾਵਰ ਵਾਲੀ ਸਰਹਾਲੀ ਨੇ ਕਤਲ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਮੁਖੀ ਇੰਸਪੈਕਟਰ ਬਿੰਦਰਜੀਤ ਸਿੰਘ ਨੇ ਦੱਸਿਆ ਕਿ ਬਜ਼ੁਰਗ ਮਾਤਾ ਬੀਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੀ ਪੋਤਰੀ ਮਨਦੀਪ ਕੌਰ ਪਤਨੀ ਰਿੰਕੂ ਵਾਸੀ ਸਰਹਾਲੀ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸਰਹਾਲੀ ਦੇ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Woman
  • body
  • locked room
  • two accused
  • elder sister
  • ਔਰਤ
  • ਲਾਸ਼
  • ਬੰਦ ਕਮਰਾ
  • ਦੋ ਦੋਸ਼ੀ
  • ਵੱਡੀ ਭੈਣ

ਪੰਜਾਬੀਓ ਸਾਵਧਾਨ! ਬੱਚਿਆਂ ਨੂੰ ਲੈ ਕੇ ਆਈ ਹੈਰਾਨ ਕਰਦੀ ਰਿਪੋਰਟ, ਹੋਇਆ ਵੱਡਾ ਖ਼ੁਲਾਸਾ

NEXT STORY

Stories You May Like

  • girl found crying beside woman halfburnt body in bijnor
    ਬਿਜਨੌਰ ’ਚ ਔਰਤ ਦੀ ਅੱਧ-ਸੜੀ ਲਾਸ਼ ਕੋਲ ਰੋਂਦੀ ਮਿਲੀ ਡੇਢ ਸਾਲ ਦੀ ਬੱਚੀ
  • two people dead on road accident
    ਸੜਕ ਹਾਦਸੇ ਦੌਰਾਨ ਇਕ ਔਰਤ ਸਮੇਤ ਦੋ ਦੀ ਮੌਤ, ਦੋ ਜ਼ਖਮੀ, ਛੋਟੀ ਬੱਚੀ ਵਾਲ-ਵਾਲ ਬਚੀ
  • siblings swept away in sirhind canal during ganesh visarjan
    ਗਣੇਸ਼ ਵਿਸਰਜਨ ਦੌਰਾਨ ਸਰਹਿੰਦ ਨਹਿਰ 'ਚ ਰੁੜ੍ਹੇ ਭੈਣ-ਭਰਾ, ਛੇਵੇਂ ਦਿਨ ਬੱਚੀ ਦੀ ਮਿਲੀ ਲਾਸ਼; ਭਰਾ ਅਜੇ ਵੀ ਲਾਪਤਾ
  • raj mistry  dead body  police
    ਅੱਧ ਨਗਨ ਹਾਲਤ ਵਿਚ ਰਾਜਮਿਸਤਰੀ ਦੀ ਬੰਦ ਕਮਰੇ ’ਚ ਖੂਨ ਨਾਲ ਲੱਥਪੱਥ ਲਾਸ਼ ਮਿਲੀ
  • body of sarpanch missing for three days found in bushes
    ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ
  • body of an unidentified young man found in the bushes near the railway track
    ਰੇਲਵੇ ਟਰੈਕ ਦੇ ਨਜ਼ਦੀਕ ਝਾੜੀਆਂ ’ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ
  • de addiction center  youth  dead body
    ਨਸ਼ਾ ਛੁਡਾਊ ਕੇਂਦਰ ਤੋਂ ਪਰਤੇ 27 ਸਾਲਾ ਨੌਜਵਾਨ ਦੀ ਮਿਲੀ ਲਾਸ਼, ਲੱਤ ’ਚ ਲੱਗੀ ਸੀ ਸਰਿੰਜ
  • intoxicating capsules  woman arrested
    ਨਸ਼ੀਲੇ ਕੈਪਸੂਲਾਂ ਸਮੇਤ ਔਰਤ ਕਾਬੂ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +