ਲੁਧਿਆਣਾ (ਰਾਜ): ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਮਹਿਲਾ ਤਸਕਰ ਨੂੰ ਕਾਬੂ ਕੀਤਾ ਹੈ। ਉਸ ਕੋਲੋਂ 500 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ ਹੈ। ਪੁਲਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਫ਼ਿਰ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਮੁਲਜ਼ਮ ਦੀ ਪਛਾਣ ਸਵਿਤਾ ਦੇਵੀ ਵਜੋਂ ਹੋਈ ਹੈ, ਜੋ ਢੰਡਾਰੀ ਖ਼ੁਰਦ ਦੀ ਰਹਿਣ ਵਾਲੀ ਹੈ। ਇਹ ਦੂਜੇ ਸੂਬਿਆਂ ਤੋਂ ਨਸ਼ਾ ਲਿਆ ਕੇ ਸ਼ਹਿਰ ਵਿਚ ਸਪਲਾਈ ਕਰਦੀ ਸੀ। ਪੁਲਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਨਗਰ ਕੌਂਸਲ ਚੋਣਾਂ ਦੌਰਾਨ ‘ਆਪ’ ਦੇ 8, ਆਜ਼ਾਦ 13 ਅਤੇ ਕਾਂਗਰਸ ਦੇ 3 ਉਮੀਦਵਾਰ ਰਹੇ ਜੇਤੂ
NEXT STORY