ਲੁਧਿਆਣਾ (ਅਨਿਲ): ਲਾਡੋਵਾਲ ਥਾਣੇ ਦੀ ਪੁਲਸ ਨੇ ਸ਼ਰਾਬ ਦੀ ਭੱਠੀ ਚਲਾਉਣ ਵਾਲੀ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਔਰਤ ਵਿਰੁੱਧ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਫ਼ਿਰ ਆ ਗਈਆਂ ਵੋਟਾਂ! ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਬੂਆ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਨੇ ਪਿੰਡ ਨਵਾਂ ਰਾਜਾਪੁਰ ਤੋਂ ਸੁਰਜੀਤ ਸਿੰਘ ਦੀ ਪਤਨੀ ਮਨਜੀਤ ਕੌਰ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਦੇ ਸਾਮਾਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਦੋਸ਼ੀ ਔਰਤ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡਾ ਖ਼ੁਾਲਾਸਾ: CBI ਦੇ ਫਰਜ਼ੀ ਸਪੈਸ਼ਲ ਅਫ਼ਸਰ ਦੇ ਫੜੇ ਜਾਣ ’ਤੇ ਥਾਣੇ ’ਚੋਂ ਕੱਢ ਕੇ ਲੈ ਗਏ ਸਨ MLA ਰਮਨ ਅਰੋੜਾ
NEXT STORY