Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    3:06:12 PM

  • gurdwara sahib incident

    ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆਂ ਸਿੱਖ ਸ਼ਰਧਾਲੂ...

  • sukhbir badal  sit  summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • sachin pilot rahul gandhi priyanka gandhi meeting

    ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ...

  • mata vaishno devi yatra landside

    ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

PUNJAB News Punjabi(ਪੰਜਾਬ)

ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

  • Edited By Shivani Bassan,
  • Updated: 14 Jun, 2026 04:29 PM
Tarn Taran
woman attempts sacrilege in gurdwara sahib
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਜ਼ਿਲ੍ਹਾ ਤਰਨਤਾਰਨ ਅਧੀਨ ਹੁੰਦੇ ਕਸਬਾ ਝਬਾਲ ਨੇੜੇ ਮੌਜੂਦ ਗੁਰਦੁਆਰਾ ਮਾਤਾ ਭਾਗ ਕੌਰ ਜੀ ਵਿਖੇ ਇੱਕ ਮੰਦਬੁੱਧੀ ਔਰਤ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਧਾਰਮਿਕ ਬੇਅਦਬੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਥਾਣਾ ਝਬਾਲ ਦੀ ਪੁਲਸ ਵੱਲੋਂ ਜਿੱਥੇ ਮੁਲਜ਼ਮ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਉੱਥੇ ਹੀ ਉਸ ਦੇ ਖਿਲਾਫ ਬੇਅਦਬੀ ਕਰਨ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰਦੇ ਹੋਏ ਪੁੱਛ-ਗਿਛ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਰੱਕ ਹੇਠਾਂ ਵੜੀ ਕਾਰ, ਕੁੜੀ ਤੇ ਮੁੰਡੇ ਦੀ ਦਰਦਨਾਕ ਮੌਤ

ਇਸ ਸਬੰਧੀ ਮਾਤਾ ਭਾਗ ਕੌਰ ਜੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਸਮੇਂ ਇਕ ਔਰਤ ਜੋ ਮੰਦਬੁੱਧੀ ਹੋਣ ਦਾ ਨਾਟਕ ਕਰ ਰਹੀ ਸੀ, ਸ੍ਰੀ ਗੁਰਦੁਆਰਾ ਸਾਹਿਬ ਦੇ ਅੰਦਰ ਮੱਥਾ ਟੇਕਣ ਦੇ ਬਹਾਨੇ ਦਾਖਲ ਹੋਈ ਅਤੇ ਉਸ ਨੇ ਥੜਾ ਸਾਹਿਬ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ’ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ। ਪਰ ਉਥੇ ਹਾਜ਼ਰ ਸੇਵਾਦਾਰਾਂ ਨੇ ਉਸ ਨੂੰ ਤੁਰੰਤ ਫੜ ਕੇ ਹੇਠਾਂ ਖਿੱਚ ਲਿਆ। ਜਦੋਂ ਕਿ ਉਕਤ ਔਰਤ ਨੇ ਅਗਲੇ ਪਾਸੇ ਪਏ ਸ਼ਸਤਰਾਂ ਵਿੱਚੋਂ ਕਿਰਪਾਨ ਵੀ ਚੁੱਕਣ ਦੀ ਕੋਸ਼ਿਸ਼ ਕੀਤੀ।ਇਸ 'ਤੇ ਮੌਕੇ 'ਤੇ ਤਾਇਨਾਤ ਸੇਵਾਦਾਰ ਨੇ ਉਸ ਦੀ ਤਾੜਨਾ ਕੀਤੀ। ਸੇਵਾਦਾਰ ਦਾ ਗੁੱਸਾ ਦੇਖ ਕੇ ਔਰਤ ਹੌਲੀ-ਹੌਲੀ ਖੁਦ ਬਾਹਰ ਨਿਕਲਣ ਦੀ ਕੋਸ਼ਿਸ਼ ਕਰਨ ਲੱਗੀ, ਪਰ ਸੰਗਤ ਅਤੇ ਸੇਵਾਦਾਰਾਂ ਨੇ ਉਸ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਾਰੀ ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ

ਇਸ ਸੂਚਨਾ ਤੋਂ ਬਾਅਦ ਮੌਕੇ 'ਤੇ ਡੀਐਸਪੀ ਸਿਟੀ ਸੁਖਬੀਰ ਸਿੰਘ ਅਤੇ ਥਾਣਾ ਝਬਾਲ ਦੇ ਕਰਮਚਾਰੀ ਪਹੁੰਚੇ ਅਤੇ ਸਬੰਧਿਤ ਔਰਤ ਨੂੰ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਮਾਤਾ ਭਾਗ ਕੌਰ ਜੀ ਵਿਖੇ ਇੱਕ ਔਰਤ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ। ਡੀਐਸਪੀ ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੀ ਗਈ ਮਹਿਲਾ ਜੋ ਪੰਜਾਬ ਦੀ ਨਿਵਾਸੀ ਅਤੇ ਮੰਦਬੁੱਧੀ ਲੱਗ ਰਹੀ ਹੈ, ਜਿਸ ਦਾ ਡਾਕਟਰਾਂ ਪਾਸੋਂ ਮੈਡੀਕਲ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਆਪਣੇ ਪੱਧਰ ਉੱਪਰ ਸਬੰਧਿਤ ਮਹਿਲਾ ਦੀ ਪਹਿਚਾਨ ਅਤੇ ਉਸਦੇ ਵਾਰਸਾਂ ਤੱਕ ਪਹੁੰਚ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਰਾਵੀ ਦਰਿਆ 'ਚ ਪੈਰ ਫਿਸਲਣ ਕਾਰਨ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Woman
  • Gurdwara Sahib
  • tarntaran
  • punjab
  • ਔਰਤ
  • ਗੁਰਦੁਆਰਾ ਸਾਹਿਬ
  • ਤਰਨਤਾਰਨ
  • ਪੰਜਾਬ

ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਭਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ

NEXT STORY

Stories You May Like

  • shameful act of sacrilege in sri darbar sahib
    ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਸ਼ਰਮਨਾਕ ਹਰਕਤ, ਐੱਸ.ਜੀ.ਪੀ.ਸੀ. ਨੇ ਦੋਸ਼ੀ ਕਾਬੂ ਕਰਕੇ ਕੀਤਾ ਪੁਲਸ ਹਵਾਲੇ
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
  • gutka sahib at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
  • police  missing children  family
    ਪੁਲਸ ਨੇ ਲਾਪਤਾ ਹੋਏ 5 ਮਾਸੂਮ ਬੱਚੇ ਕੁਝ ਹੀ ਸਮੇਂ ’ਚ ਲੱਭ ਕੇ ਮਾਪਿਆਂ ਹਵਾਲੇ ਕੀਤੇ
  • desecration of gutka sahib in sri darbar sahib complex
    ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗੁਟਕਾ ਸਾਹਿਬ ਦੀ ਬੇਅਦਬੀ: SGPC ਦੀ ਚੌਕਸੀ ਨਾਲ ਦੋਸ਼ੀ ਕਾਬੂ
  • advocate dhami condemns political interference in management of gurdwara sahib
    ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • action against police personnel in case of torture of sikh youth
    ਸਿੱਖ ਨੌਜਵਾਨ ’ਤੇ ਤਸ਼ੱਦਦ ਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਸ ਮੁਲਾਜ਼ਮਾਂ ਖ਼ਿਲਾਫ਼ ਹੋਵੇ ਕਾਰਵਾਈ: ਜਥੇ. ਗੜਗੱਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • canada police
      ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ...
    • punjab transport department takes big action on private buses
      ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • the boys threw sticks at the pcr vehicle
      ਮੁੰਡਿਆਂ ਨੇ PCR ਦੀ ਗੱਡੀ 'ਤੇ ਵਰ੍ਹਾਏ ਡੰਡੇ, ਖਿੜਕੀਆਂ ਦੇ ਸ਼ੀਸ਼ੇ ਟੁੱਟੇ,...
    • accident case
      ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ
    • man arrested with narcotics gets 3 years in prison
      ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਨੂੰ 3 ਸਾਲ ਦੀ ਕੈਦ
    • now the miscreants have reached the schools
      ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...
    • woman dies after being burnt in fire while cooking
      ਖਾਣਾ ਬਣਾਉਂਦੇ ਸਮੇਂ ਅੱਗ ਨਾਲ ਝੁਲਸੀ ਔਰਤ ਦੀ ਮੌਤ
    • what happened to the old woman
      ਪੰਜਾਬ : ਪੱਠੇ ਲੈਣ ਗਈ ਬਜ਼ੁਰਗ ਔਰਤ ਨਾਲ ਆਹ ਕੀ ਹੋਇਆ! CCTV ਦੇਖ ਖੜ੍ਹੇ ਹੋਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +