Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    9:30:29 AM

  • amritsar  pickle jars

    ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ...

  • us airstrike

    ਮੁੜ ਸ਼ੁਰੂ ਹੋਈ ਜੰਗ ! ਅਮਰੀਕਾ ਨੇ ਕਰ'ਤੀ...

  • amritsar  diwali  smog pollution  toxic air

    ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ...

  • kedarnath heavy snowfall

    ਕੇਦਾਰਨਾਥ ਧਾਮ ’ਚ ਭਾਰੀ ਬਰਫ਼ਬਾਰੀ, ਬਰਫ਼ ਦੀ ਚਿੱਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਨੂੰਹ-ਸੱਸ ਵਿਚਾਲੇ ਹੋਈ ਤੂੰ-ਤੂੰ ਮੈਂ-ਮੈਂ ਦਾ ਨੂੰਹ ਨੇ ਦਿੱਤਾ ਖ਼ੌਫ਼ਨਾਕ ਅੰਜਾਮ, ਦਿਓਰ ਵੀ ਗਿਆ ਰਗੜਿਆ

PUNJAB News Punjabi(ਪੰਜਾਬ)

ਨੂੰਹ-ਸੱਸ ਵਿਚਾਲੇ ਹੋਈ ਤੂੰ-ਤੂੰ ਮੈਂ-ਮੈਂ ਦਾ ਨੂੰਹ ਨੇ ਦਿੱਤਾ ਖ਼ੌਫ਼ਨਾਕ ਅੰਜਾਮ, ਦਿਓਰ ਵੀ ਗਿਆ ਰਗੜਿਆ

  • Edited By Shivani Attri,
  • Updated: 19 Jul, 2020 04:50 PM
Tarn Taran
woman beaten case
  • Share
    • Facebook
    • Tumblr
    • Linkedin
    • Twitter
  • Comment

ਵਲਟੋਹਾ (ਗੁਰਮੀਤ)— ਸਰਹੱਦੀ ਕਸਬਾ ਵਲਟੋਹਾ ਵਿਖੇ ਨੂੰਹ-ਸੱਸ ਦਰਮਿਆਨ ਹੋਈ ਤੂੰ-ਤੂੰ-ਮੈਂ ਮੈਂ ਤੋਂ ਬਾਅਦ ਨੂੰਹ ਵੱਲੋਂ ਆਪਣੇ ਪੇਕੇ ਪਰਿਵਾਰ ਨੂੰ ਬੁਲਾ ਕੇ ਸੱਸ ਅਤੇ ਦਿਓਰ ਦੀ ਬੇਰਹਿਮੀ ਨਾਲ  ਕੁੱਟਮਾਰ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਵਲਟੋਹਾ ਪੁਲਸ ਨੇ 15 ਵਿਅਕਤੀਆਂ ਖ਼ਿਲਾਫ਼  ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਲਵਪ੍ਰੀਤ ਸਿੰਘ ਉਰਫ ਲਵਲੀ ਪੁੱਤਰ ਮੁਖਤਿਆਰ ਸਿੰਘ ਵਾਸੀ ਵਲਟੋਹਾ ਨੇ ਦੱਸਿਆ ਕਿ ਉਸ ਦਾ ਭਰਾ ਨਿਸ਼ਾਨ ਸਿੰਘ ਫ਼ੌਜ 'ਚ ਨੌਕਰੀ ਕਰਦਾ ਹੈ ਅਤੇ ਇਸ ਸਮੇਂ ਸਰਹੱਦ 'ਤੇ ਦੇਸ਼ ਦੀ ਰਾਖੀ ਲਈ ਤਾਇਨਾਤ ਹੈ।

ਬੀਤੀ ਸ਼ਾਮ ਮੇਰੀ ਭਰਜਾਈ ਮਨਦੀਪ ਕੌਰ ਪਤਨੀ ਨਿਸ਼ਾਨ ਸਿੰਘ ਦੀ ਮੇਰੀ ਮਾਤਾ ਨਾਲ ਮਾਮੂਲੀ ਤੂੰ-ਤੂੰ-ਮੈਂ ਮੈਂ ਹੋ ਗਈ। ਜਿਸ ਤੋਂ ਬਾਅਦ ਤੈਸ਼ 'ਚ ਆ ਕੇ ਮੇਰੀ ਭਰਜਾਈ ਨੇ ਫੋਨ ਕਰਕੇ ਆਪਣੇ ਪੇਕੇ ਪਰਿਵਾਰ ਨੂੰ ਸੱਦ ਲਿਆ ਅਤੇ ਕਰੀਬ 10 ਵਜੇ ਸੰਦੀਪ ਸਿੰਘ, ਮਾਟੋ, ਗੋਰਾ, ਕਾਲਾ, ਗੁਰਦਿਆਲ ਸਿੰਘ, ਬਿੰਦਰ ਕੌਰ, ਰਾਜ ਕੌਰ, ਭੋਲੀ ਆਪਣੇ 6-7 ਅਣਪਛਾਤੇ ਵਿਅਕਤੀਆਂ ਨਾਲ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਆਉਂਦਿਆਂ ਹੀ ਸਾਡੇ ਨਾਲ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ।

ਲਵਪ੍ਰੀਤ ਨੇ ਅੱਗੇ ਦੱਸਿਆ ਕਿ ਜਦ ਅਸੀਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਦੀ ਮਾਤਾ ਦੇ ਵੀ ਕੱਪੜੇ ਪਾੜ ਦਿੱਤੇ। ਸਾਡੇ ਵੱਲੋਂ ਰੌਲਾ ਪਾਉਣ 'ਤੇ ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਉਥੋਂ ਫਰਾਰ ਹੋ ਗਏ ਅਤੇ ਮੇਰੇ ਤਾਏ ਦੇ ਲੜਕੇ ਨੇ ਮੈਨੂੰ ਇਲਾਜ ਲਈ ਸਰਕਾਰੀ ਹਸਪਤਾਲ ਖੇਮਕਰਨ ਵਿਖੇ ਦਾਖਲ ਕਰਵਾਇਆ। ਇਸ ਤੋਂ ਬਾਅਦ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ ਗਈ।

ਇਸ ਸਬੰਧੀ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਸੰਦੀਪ ਸਿੰਘ ਉਰਫ ਸੋਨੂੰ ਪੁੱਤਰ ਸੁਖਵਿੰਦਰ ਸਿੰਘ, ਮਾਟੋ ਪੁੱਤਰ ਗੁਰਦਿਆਲ ਸਿੰਘ, ਕਾਲਾ ਪੁੱਤਰ ਗੁਰਦਿਆਲ ਸਿੰਘ, ਗੁਰਦਿਆਲ ਸਿੰਘ, ਬਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ, ਰਾਜ ਕੌਰ ਪਤਨੀ ਕਾਲਾ ਸਿੰਘ, ਭੋਲੀ ਪਤਨੀ ਮਾਟੋ ਵਾਸੀਆਨ ਮਾੜੀਮੇਘਾ ਅਤੇ 6-7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰਤ 98 ਧਾਰਾ 324/323/354/148/149 ਆਈ.ਪੀ. ਸੀ. ਤਹਿਤ ਕੇਸ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।  

  • woman
  • beaten
  • case
  • brother
  • ਨੂੰਹ ਸੱਸ
  • ਖ਼ੌਫ਼ਨਾਕ ਅੰਜਾਮ
  • ਕੁੱਟਮਾਰ

ਛੱਪੜ ਵਿਚ ਡੁੱਬਣ ਕਾਰਨ ਮੱਖੀ ਕਲਾਂ ਦੇ ਨੌਜਵਾਨ ਦੀ ਮੌਤ

NEXT STORY

Stories You May Like

  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼, ਨੂੰਹ ਨੇ ਚੁੱਕਿਆ ਖ਼ੌਫ਼ਨਾਕ ਕਦਮ
  • i never wanted rajiv gandhi to become prime minister sonia
    ਮੈਂ ਕਦੇ ਵੀ ਨਹੀਂ ਚਾਹੁੰਦੀ ਸੀ ਕਿ ਰਜੀਵ ਗਾਂਧੀ ਪ੍ਰਧਾਨ ਮੰਤਰੀ ਬਣਨ : ਸੋਨੀਆ
  • amit shah parvinder jhota bjp
    ਪੰਜਾਬ ਆਏ ਅਮਿਤ ਸ਼ਾਹ ਦਾ ਬਿਆਨ, ਅੱਜ ਦਾ ਦੁਸਹਿਰਾ ਮੈਂ ਸਾਰੀ ਜ਼ਿੰਦਗੀ ਨਹੀਂ ਭੁੱਲਾਂਗਾ
  • rajiv gandhi  prime minister  sonia gandhi  congress
    ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ
  • workers upset due to 14 hour shifts  leave
    14 ਘੰਟੇ ਦੀ ਸ਼ਿਫਟ ਕਾਰਨ ਕਾਮੇ ਪਰੇਸ਼ਾਨ, ਹਫ਼ਤਾਵਾਰੀ ਛੁੱਟੀ ਵੀ ਹੋਈ ਬੰਦ
  • incident with newlywed woman
    ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ  'ਤੇ ਵਾਰਦਾਤ ਨੂੰ ਦਿੱਤਾ ਅੰਜਾਮ
  • veteran actress lashes out at rumors of financial crisis
    "ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ ਅਦਾਕਾਰਾ
  • i was just thinking about batting until the end  tilak varma
    ਮੈਂ ਸਿਰਫ ਆਖਿਰ ਤੱਕ ਬੱਲੇਬਾਜ਼ੀ ਕਰਨ ਦੀ ਸੋਚ ਰਿਹਾ ਸੀ : ਤਿਲਕ ਵਰਮਾ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth murdered in broad daylight in khadur sahib
      ਖਡੂਰ ਸਾਹਿਬ ’ਚ ਦਿਨ-ਦਿਹਾੜੇ ਖ਼ੂਨੀ ਵਾਰਦਾਤ, 21 ਸਾਲਾ ਨੌਜਵਾਨ ਦਾ ਕਿਰਚਾਂ ਮਾਰ...
    • khanna incident has exposed the true face of punjab police  harsimrat badal
      ਖੰਨਾ ਕਾਂਡ ਨਾਲ ਪੰਜਾਬ ਪੁਲਸ ਦਾ ਅਸਲੀ ਚਿਹਰਾ ਬੇਨਕਾਬ ਹੋਇਆ : ਹਰਸਿਮਰਤ ਬਾਦਲ
    • langar service continues at the civil hospital
      ਸਿਵਲ ਹਸਪਤਾਲ 'ਚ ਬਾਬਾ ਨਾਨਕ ਰਸੋਈ ਵੱਲੋਂ ਲੰਗਰ ਦੀ ਸੇਵਾ ਜਾਰੀ, ਸੇਤੀਆ ਪਰਿਵਾਰ...
    • massive fire broke out in a slum on jassian road
      ਜੱਸੀਆਂ ਰੋਡ ’ਤੇ ਝੁੱਗੀਆਂ ’ਚ ਲੱਗੀ ਭਿਆਨਕ ਅੱਗ, ਦਰਜਨ ਤੋਂ ਵੱਧ ਝੁੱਗੀਆਂ ਸੜ ਕੇ...
    • jhota father ahead of rahul gandhi punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਝੋਟਾ ਦੇ ਪਿਤਾ ਦਾ ਵੱਡਾ ਬਿਆਨ
    • bku kadian announces support for akali dal 2027 punjab vidhansabha elections
      BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ
    • kunwar vijay pratap resignation legislative assembly
      ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ ਦੀਆਂ ਦੋ ਸੀਟਾਂ ਹੋਈਆਂ ਖਾਲ੍ਹੀ
    • a major bombshell in punjab politics
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ...
    • alliance akali dal sukhbir singh badal
      ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
    • assembly elections punjab elections strong room
      ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਅਧਿਕਾਰੀਆਂ ਵੱਲੋਂ ਸਟ੍ਰਾਂਗ ਰੂਮਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +