Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    9:51:18 AM

  • big announcement made in punjab on june 22nd

    ਪੰਜਾਬ 'ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ,...

  • ban on social media accounts

    ਹੁਣ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਬਣਾ...

  • ipl final gujarat titans team bus fire

    IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ...

  • medical student  mbbs course 10 years complete

    ਮੈਡੀਕਲ ਵਿਦਿਆਰਥੀਆਂ ਲਈ ਵੱਡੀ ਖ਼ਬਰ: MBBS ਪੂਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੋਗਾ ਵਿਚ ਮਹਿਲਾ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਨੇ ਮਚਾਇਆ ਹੜਕੰਪ

PUNJAB News Punjabi(ਪੰਜਾਬ)

ਮੋਗਾ ਵਿਚ ਮਹਿਲਾ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਨੇ ਮਚਾਇਆ ਹੜਕੰਪ

  • Edited By Gurminder Singh,
  • Updated: 13 Apr, 2026 06:15 PM
Moga
woman beaten video goes viral
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਵਿਚ ਇਕ ਮਹਿਲਾ ਨਾਲ ਸ਼ਰੇਆਮ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਇਲਾਕੇ ਵਿਚ ਹੜਕੰਪ ਮਚ ਗਿਆ। ਵੀਡੀਓ ਵਿਚ ਕੁਝ ਵਿਅਕਤੀ ਇਕ ਮਹਿਲਾ ਨੂੰ ਮਾਰਦੇ ਅਤੇ ਘਸੀਟਦੇ ਹੋਏ ਨਜ਼ਰ ਆ ਰਹੇ ਹਨ। ਇਸ ਮਾਮਲੇ ਸਬੰਧੀ ਥਾਣਾ ਸਿਟੀ ਸਾਊਥ ਦੇ ਮੁਖੀ ਬਲਜਿੰਦਰ ਭੁੱਲਰ ਨੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਇਹ ਕੋਈ ਨਵੀਂ ਘਟਨਾ ਨਹੀਂ, ਸਗੋਂ ਪਹਿਲਾਂ ਤੋਂ ਦਰਜ ਮਾਮਲੇ ਨਾਲ ਸੰਬੰਧਤ ਹੈ, ਜਿਸ ਵਿਚ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਚੁੱਕੀ ਹੈ। ਥਾਣਾ ਮੁਖੀ ਮੁਤਾਬਕ ਇਹ ਘਟਨਾ 3 ਮਾਰਚ 2026 ਨੂੰ ਨੀਲਮ ਕੌਰ ਅਤੇ ਬਲਜਿੰਦਰ ਸਿੰਘ ਦੇ ਪਰਿਵਾਰਾਂ ਵਿਚਕਾਰ ਵਾਪਰੀ ਸੀ। ਦੋਵਾਂ ਦੇ ਘਰ ਆਹਮੋ-ਸਾਹਮਣੇ ਹੋਣ ਕਾਰਨ ਸੀਸੀਟੀਵੀ ਕੈਮਰੇ ਲਗਾਉਣ ਨੂੰ ਲੈ ਕੇ ਝਗੜਾ ਵੱਧ ਗਿਆ। ਇਸ ਸਬੰਧ ਵਿਚ 14 ਮਾਰਚ ਮੁਕੱਦਮਾ ਦਰਜ ਕੀਤਾ ਗਿਆ ਸੀ।

ਪੁਲਸ ਨੇ ਦੱਸਿਆ ਕਿ ਨੀਮ ਕੌਰ ਨਾਲ ਕੁੱਟਮਾਰ ਦੇ ਮਾਮਲੇ ਵਿਚ ਚਾਰ ਦੋਸ਼ੀਆਂ—ਬਲਜਿੰਦਰ ਸਿੰਘ ਉਰਫ਼ ਬਿੱਟੂ, ਗੁਰਪਿੰਦਰ ਸਿੰਘ ਉਰਫ਼ ਮੁੰਨਾ, ਜਸਵੀਰ ਕੌਰ ਅਤੇ ਗੁਰਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਦੂਜੇ ਪਾਸੇ ਬਲਜਿੰਦਰ ਸਿੰਘ ਦੇ ਬਿਆਨ ’ਤੇ ਨੀਲਮ ਕੌਰ ਅਤੇ ਉਸਦੇ ਭਰਾ ਗੁਰਦੀਪ ਕੁਮਾਰ ਉਰਫ਼ ਦੀਪਾ ਖ਼ਿਲਾਫ਼ ਕਰਾਸ ਕੇਸ ਵੀ ਦਰਜ ਕੀਤਾ ਗਿਆ। ਜਾਂਚ ਦੌਰਾਨ 7 ਅਪ੍ਰੈਲ 2026 ਨੂੰ ਬਲਜਿੰਦਰ ਸਿੰਘ ਅਤੇ ਗੁਰਪਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਪੁਲਸ ਰਿਮਾਂਡ ’ਤੇ ਲਿਆ ਗਿਆ ਅਤੇ 9 ਅਪ੍ਰੈਲ ਨੂੰ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ। ਹੁਣ ਕਰਾਸ ਕੇਸ ਵਿਚ ਨੀਲਮ ਕੌਰ ਅਤੇ ਉਸਦੇ ਭਰਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਓਜ਼ ’ਤੇ ਬਿਨਾਂ ਸੱਚਾਈ ਜਾਣੇ ਵਿਸ਼ਵਾਸ ਨਾ ਕਰਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਵਿਚ ਪਹਿਲਾਂ ਹੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਅੱਗੇ ਵੀ ਕਿਸੇ ਨੂੰ ਕਾਨੂੰਨ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

  • Woman beaten up
  • video goes viral
  • Moga video
  • ਮਹਿਲਾ ਨਾਲ ਕੁੱਟਮਾਰ
  • ਵੀਡੀਓ ਵਾਇਰਲ
  • ਮੋਗਾ ਵੀਡੀਓ

ਪੰਜਾਬ 'ਚ ਇਨ੍ਹਾਂ ਤਰੀਕਾਂ ਨੂੰ ਪਵੇਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਵਿਭਾਗ ਨੇ ਦਿੱਤੀ ਜਾਣਕਾਰੀ

NEXT STORY

Stories You May Like

  • war on drugs  viral video  drugs in punjab
    ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ, ਮੋਗਾ ਦੀ ਵਾਇਰਲ ਵੀਡੀਓ ਨੇ ਉਡਾਏ ਹੋਸ਼
  • woman found swinging in a drunken state near the railway station
    ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ ਮਹਿਲਾ, ਵੀਡੀਓ ਵਾਇਰਲ
  • plane collides with parachute
    ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲੀ ਬਚੀ ਮਹਿਲਾ, ਵੀਡੀਓ ਵਾਇਰਲ
  • municipal corporation elections  uproar in moga
    ਮੋਗਾ ਵਿਚ ਚੋਣਾਂ ਦੌਰਾਨ ਹੰਗਾਮਾ, ਮਾਮੂਲੀ ਬਹਿਸ ਤੋਂ ਬਾਅਦ ਹੋਈ ਝੜਪ
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ ਬੱਕਰੀ' ਨੇ ਮਚਾਇਆ ਹੁੜਦੰਗ
  • video of women  theft incident
    ਦਿਨ ਦਿਹਾੜੇ ਬੰਦ ਪਏ ਹੋਟਲ 'ਚੋ ਨਾਕਾਮ ਚੋਰੀ ਕਰਦੀਆਂ ਔਰਤਾਂ ਦੀ ਵੀਡੀਓ ਵਾਇਰਲ
  • deadbody of a person found in a vacant plot in moga
    ਮੋਗਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼, ਹੱਥ ਵਿਚ ਮਿਲਿਆ ਜ਼ਹਿਰੀਲਾ ਟੀਕਾ
  • shreyas iyer s sister breaks silence after controversy
    ਪੰਜਾਬ ਕਿੰਗਜ਼ ਦੇ ਵਾਇਰਲ ਵੀਡੀਓ 'ਤੇ ਵਿਵਾਦ ਤੋਂ ਬਾਅਦ ਸ਼੍ਰੇਅਸ ਅਈਅਰ ਦੀ ਭੈਣ ਨੇ ਤੋੜੀ ਚੁੱਪੀ, ਟ੍ਰੋਲਰਸ ਨੂੰ...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police have registered 5 cases against the youth for his death
      ਚਿੱਟੇ ਨਾਲ ਨੌਜਵਾਨ ਦੀ ਮੌਤ ’ਤੇ ਪੁਲਸ ਵਲੋਂ 5 ਨਾਮਜ਼ਦ, ਪਿੰਡ ਵਾਸੀਆਂ ’ਚ ਭਾਰੀ...
    • gangsters cannot be kept in a zoo
      ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ...
    • case registered against youth on charges of raping
      ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ...
    • punjab student summer vacations
      ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
    • ludhiana corporation paperless
      ਪੇਪਰਲੈੱਸ ਹੋਵੇਗਾ ਨਗਰ ਨਿਗਮ ਦਾ ਜਨਰਲ ਹਾਊਸ, ਅਫਸਰਾਂ ਨਾਲ ਕੌਂਸਲਰਾਂ ਨੂੰ ਮਿਲਣਗੇ...
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • big announcement punjab for june 1 traffic jam at 55 entry exit points
      ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55...
    • pregnant woman dies in horrific road accident in noormehal
      ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +