Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    3:59:14 PM

  • vehicles in punjab  ban on vehicles

    ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ...

  • punjab elections to this municipal council have been put on hold

    ਖਰੜ ਨਗਰ ਕੌਂਸਲ ਦੀਆਂ ਚੋਣਾਂ 'ਤੇ ਲੱਗੀ ਰੋਕ,...

  • is dubai no longer a safe haven panic among foreign investors

    ਕੀ ਹੁਣ 'ਸੇਫ ਹੈਵਨ' ਨਹੀਂ ਰਿਹਾ ਦੁਬਈ? ਵਿਦੇਸ਼ੀ...

  • city has the cheapest petrol diesel price in india

    ਇਸ ਸ਼ਹਿਰ 'ਚ ਮਿਲਦੈ ਸਭ ਤੋਂ ਸਸਤਾ ਪੈਟਰੋਲ-ਡੀਜ਼ਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪਾਖੰਡੀ ਬਾਬੇ ਦੇ ਦਰਬਾਰ ਚੌਂਕੀ ਭਰਨ ਗਈ ਜਨਾਨੀ ਨਾਲ ਜੋ ਵਾਪਰਿਆ, ਸੁਣ ਕੰਬ ਗਿਆ ਹਰ ਕਿਸੇ ਦਾ ਦਿਲ

PUNJAB News Punjabi(ਪੰਜਾਬ)

ਪਾਖੰਡੀ ਬਾਬੇ ਦੇ ਦਰਬਾਰ ਚੌਂਕੀ ਭਰਨ ਗਈ ਜਨਾਨੀ ਨਾਲ ਜੋ ਵਾਪਰਿਆ, ਸੁਣ ਕੰਬ ਗਿਆ ਹਰ ਕਿਸੇ ਦਾ ਦਿਲ

  • Edited By Babita,
  • Updated: 12 Nov, 2021 10:38 AM
Ludhiana
woman case
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਭਾਖੜੀ) : ਪਾਖੰਡੀ ਬਾਬੇ ਦੇ ਦਰਬਾਰ ’ਚ ਬੱਚਿਆਂ ਦੇ ਚੰਗੇ ਭਵਿੱਖ ਅਤੇ ਕੰਮ ਬਾਰੇ ਪੁੱਛਣ ਗਈ ਜਨਾਨੀ ਨਾਲ ਬਾਬੇ ਤੇ ਉਸ ਦੇ ਦੋ ਸਾਥੀਆਂ ਨੇ ਜਬਰ-ਜ਼ਿਨਾਹ ਕੀਤਾ। ਸਿਰਫ ਇੰਨਾ ਹੀ ਨਹੀਂ, ਇਸ ਗੰਦੀ ਕਰਤੂਤ ਤੋਂ ਬਾਅਦ ਉਕਤ ਲੋਕਾਂ ਨੇ ਜਨਾਨੀ ਨੂੰ ਮੌਤ ਦੇ ਘਾਟ ਉਤਾਰ ਕੇ ਲਾਸ਼ ਨਹਿਰ ’ਚ ਸੁੱਟ ਦਿੱਤੀ। 6 ਦਿਨ ਬਾਅਦ ਜਦੋਂ ਬੱਚੇ ਆਪਣੀ ਲਾਪਤਾ ਮਾਂ ਬਾਰੇ ਬਾਬੇ ਤੋਂ ਪੁੱਛਣ ਗਏ ਤਾਂ ਬਾਬੇ ਨੇ ਅੰਤਰ ਧਿਆਨ ਦਾ ਡਰਾਮਾ ਕਰ ਕੇ ਖ਼ੁਦ ਹੀ ਦੱਸ ਦਿੱਤਾ ਕਿ ਉਨ੍ਹਾਂ ਦੀ ਮਾਂ ਦੀ ਲਾਸ਼ ਨਹਿਰ ’ਚ ਹੈ। ਪੁਲਸ ਨੇ ਲਾਸ਼ ਬਾਹਰ ਕੱਢ ਕੇ ਬਾਬੇ ਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : SGPC ਪ੍ਰਧਾਨਗੀ ਦੀ ਚੋਣ ਲਈ ਜਨਰਲ ਇਜਲਾਸ 29 ਨਵੰਬਰ ਨੂੰ, ਨਵਾਂ ਪ੍ਰਧਾਨ SC ਭਾਈਚਾਰੇ ਤੋਂ ਹੋਣ ਦੀ ਚਰਚਾ

ਮਿਲੀ ਸੂਚਨਾ ਮੁਤਾਬਕ ਸ਼ਹਿਰ ’ਚ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ 38 ਸਾਲਾ ਜਨਾਨੀ (3 ਬੱਚਿਆਂ ਦੀ ਮਾਂ) ਦੀ ਮੱਖਣ ਦੇ ਖੇਤਾਂ ਨੇੜੇ ਬਣੇ ਪਾਖੰਡੀ ਬਾਬਾ ਗਿਆਨੀ ਰਾਮ ਦੇ ਡੇਰੇ ’ਚ ਪੂਰੀ ਸ਼ਰਧਾ ਸੀ। ਉਹ ਆਮ ਤੌਰ 'ਤੇ ਉਥੇ ਮੱਥਾ ਟੇਕਣ ਆਉਂਦੀ-ਜਾਂਦੀ ਸੀ। ਬੀਤੀ 5 ਨਵੰਬਰ ਨੂੰ ਮ੍ਰਿਤਕ ਜਨਾਨੀ ਘਰੋਂ ਬਾਬੇ ਦੇ ਦਰਬਾਰ ’ਚ ਮੱਥਾ ਟੇਕਣ ਗਈ। ਬਾਬੇ ਨੇ ਜਨਾਨੀ ਨੂੰ ਕਿਹਾ ਕਿ ਜੇਕਰ ਉਹ ਆਪਣੇ ਬੱਚਿਆਂ ਦਾ ਚੰਗਾ ਕਾਰੋਬਾਰ ਦੇਖਣਾ ਚਾਹੁੰਦੀ ਹੈ ਤਾਂ ਉਹ ਦਰਬਾਰ ’ਚ ਚੌਂਕੀ ਭਰ ਕੇ ਹੀ ਜਾਵੇ। ਉੱਥੇ ਬਾਬਾ ਗਿਆਨੀ ਰਾਮ ਤੇ ਉਸ ਕੋਲ ਬੈਠੇ ਦੋ ਹੋਰਨਾਂ ਸਾਥੀਆਂ ਦੀ ਜਨਾਨੀ ਨੂੰ ਦੇਖ ਕੇ ਨੀਅਤ ਖ਼ਰਾਬ ਹੋ ਗਈ ਤੇ ਤਿੰਨਾਂ ਨੇ ਸ਼ਰਾਬ ਨਾਲ ਟੁੰਨ ਹੋ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਤੋਂ ਬਾਅਦ ਉਸ ਨੂੰ ਮੌਤ ਦੇ ਘਾਟ ਉਤਾਰ ਕੇ ਲਾਸ਼ ਪੱਥਰ ਨਾਲ ਬੰਨ੍ਹ ਕੇ ਰਾਤ ਦੇ ਹਨ੍ਹੇਰੇ ’ਚ ਨਹਿਰ ’ਚ ਸੁੱਟ ਦਿੱਤੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ਅੰਦਰ ਬਿਜਲੀ ਸਮਝੌਤਿਆਂ 'ਤੇ ਵ੍ਹਾਈਟ ਪੇਪਰ ਪੇਸ਼ ਕਰੇਗੀ ਚੰਨੀ ਸਰਕਾਰ
ਬਾਬੇ ਨੇ ਅੰਤਰ ਧਿਆਨ ਹੋ ਬੱਚਿਆਂ ਨੂੰ ਦੱਸ ਦਿੱਤਾ, ਉਨ੍ਹਾਂ ਦੀ ਮਾਂ ਪਾਣੀ ’ਚ ਹੈ
ਜਦੋਂ ਦੇਰ ਰਾਤ ਤੱਕ ਜਨਾਨੀ ਘਰ ਵਾਪਸ ਨਾ ਆਈ ਤਾਂ ਉਸ ਦੇ ਬੱਚੇ ਉਸ ਨੂੰ ਲੱਭਣ ਨਿਕਲ ਪਏ। 5 ਦਿਨ ਤੱਕ ਬੱਚੇ ਦਿਨ-ਰਾਤ ਆਪਣੀ ਮਾਂ ਦੀ ਭਾਲ ’ਚ ਰਿਸ਼ਤੇਦਾਰਾਂ ਤੋਂ ਇਲਾਵਾ ਹਰ ਥਾਂ ’ਤੇ ਗਏ। ਫਿਰ ਉਨ੍ਹਾਂ ਨੂੰ ਬਾਬੇ ਦੀ ਯਾਦ ਆਈ ਕਿ ਉਨ੍ਹਾਂ ਦੀ ਮਾਂ ਘਰੋਂ ਬਾਬੇ ਕੋਲ ਗਈ ਸੀ। ਬੱਚੇ ਜਦੋਂ ਬਾਬੇ ਕੋਲ ਗਏ ਤਾਂ ਬਾਬਾ ਗਿਆਨੀ ਰਾਮ ਨੇ ਬੱਚਿਆਂ ਤੇ ਉੱਥੇ ਬੈਠੇ ਲੋਕਾਂ ’ਤੇ ਆਪਣਾ ਪ੍ਰਭਾਵ ਪਾਉਣ ਲਈ ਅੰਤਰ ਧਿਆਨ ਹੋ ਕੇ ਉਨ੍ਹਾਂ ਦੀ ਮਾਂ ਨੂੰ ਲੱਭਣ ਦਾ ਡਰਾਮਾ ਸ਼ੁਰੂ ਕਰ ਦਿੱਤਾ ਅਤੇ ਅੱਖਾਂ ਬੰਦ ਕਰ ਕੇ ਜ਼ੋਰ ਨਾਲ ਬੋਲਣ ਲੱਗ ਪਿਆ ਕਿ ਉਨ੍ਹਾਂ ਦੀ ਮਾਂ ਜਿੱਥੇ ਹੈ, ਉੱਥੇ ਆਸ-ਪਾਸ ਪਾਣੀ ਹੀ ਪਾਣੀ ਹੈ ਅਤੇ ਉਸ ਥਾਂ ’ਤੇ ਸਾਰਿਆਂ ਨੂੰ ਲੈ ਗਿਆ, ਜਿੱਥੇ ਉਸ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਜਨਾਨੀ ਨੂੰ ਮਾਰ ਕੇ ਨਹਿਰ ’ਚ ਸੁੱਟਿਆ ਸੀ।

ਇਹ ਵੀ ਪੜ੍ਹੋ : ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਅੰਦਰ ਕੁੱਲ 15 ਬਿੱਲਾਂ ਨੂੰ ਕੀਤਾ ਗਿਆ ਪਾਸ
ਚਮਤਕਾਰ ਦਿਖਾਉਣ ਦੇ ਚੱਕਰ ’ਚ ਬਾਬਾ ਤੇ ਉਸ ਦੇ ਸਾਥੀ ਪੁੱਜ ਗਏ ਸਲਾਖ਼ਾਂ ਪਿੱਛੇ
ਬਾਬੇ ਦਾ ਚਮਤਕਾਰ ਦੇਖਣ ਲਈ ਅਨੇਕਾਂ ਲੋਕ ਪੁੱਜ ਗਏ। ਘਟਨਾ ਦਾ ਪਤਾ ਲੱਗਦੇ ਹੀ ਡੀ. ਐੱਸ. ਪੀ. ਹਰਨੀਲ ਸਿੰਘ, ਥਾਣਾ ਮੁਖੀ ਸੰਜੀਵ ਕਪੂਰ ਵੀ ਪੁਲਸ ਫੋਰਸ ਦੇ ਨਾਲ ਉਥੇ ਪੁੱਜ ਗਏ। ਗੋਤਾਖ਼ੋਰਾਂ ਨੂੰ ਜਦੋਂ ਲਹਿਰ ’ਚ ਉਤਾਰਿਆ ਤਾਂ ਲਾਪਤਾ ਜਨਾਨੀ ਦੀ ਬਿਨਾਂ ਕੱਪੜਿਆਂ ਦੇ ਲਾਸ਼ ਉਨ੍ਹਾਂ ਨੂੰ ਮਿਲ ਗਈ। ਲਾਸ਼ ਨੂੰ ਦੇਖਦੇ ਹੀ ਪੁਲਸ ਨੇ ਜਦੋਂ ਪਾਖੰਡੀ ਬਾਬਾ ਤੋਂ ਥੋੜ੍ਹੀ ਸਖ਼ਤੀ ਨਾਲ ਪੁੱਛਿਆ ਤਾਂ ਬਾਬਾ ਗਿਆਨੀ ਰਾਮ ਨੇ ਆਪਣਾ ਜ਼ੁਰਮ ਕਬੂਲ ਕਰਦਿਆਂ ਦੱਸਿਆ ਕਿ 5 ਨਵੰਬਰ ਨੂੰ ਉਸ ਨੇ ਆਪਣੇ ਦੋ ਸਾਥੀਆਂ ਦੇਵ ਅਤੇ ਸੁੱਗਾ ਪੁਨੀਆ ਨਾਲ ਮਿਲ ਕੇ ਸ਼ਰਾਬ ਦੇ ਨਸ਼ੇ ’ਚ ਜਨਾਨੀ ਨਾਲ ਜਬਰ-ਜ਼ਿਨਾਹ ਕਰ ਕੇ ਉਸ ਨੂੰ ਮਾਰ ਦਿੱਤਾ ਅਤੇ ਲਾਸ਼ ਨਹਿਰ ’ਚ ਸੁੱਟ ਦਿੱਤੀ ਸੀ। ਦੇਰ ਸ਼ਾਮ ਪਤਾ ਲੱਗਾ ਕਿ ਪੁਲਸ ਦੇ ਹੱਥ ਤਿੰਨੋਂ ਮੁਲਜ਼ਮ ਲੱਗ ਚੁੱਕੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Baba
  • Woman
  • Darbar
  • Police
  • Children
  • ਬਾਬਾ
  • ਜਨਾਨੀ
  • ਦਰਬਾਰ
  • ਪੁਲਸ
  • ਬੱਚੇ

SGPC ਪ੍ਰਧਾਨਗੀ ਦੀ ਚੋਣ ਲਈ ਜਨਰਲ ਇਜਲਾਸ 29 ਨਵੰਬਰ ਨੂੰ, ਨਵਾਂ ਪ੍ਰਧਾਨ SC ਭਾਈਚਾਰੇ ਤੋਂ ਹੋਣ ਦੀ ਚਰਚਾ

NEXT STORY

Stories You May Like

  • himachal pradesh  bus driver  heart attack  passenger  injured
    ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ ! ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, ਮਚ ਗਿਆ ਚੀਕ-ਚਿਹਾੜਾ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • yamunotri marg  heart attack  elderly pilgrim  death
    ਯਮੁਨੋਤਰੀ ਮਾਰਗ 'ਤੇ ਦਿਲ ਦਾ ਦੌਰਾ ਪੈਣ ਨਾਲ ਬਜ਼ੁਰਗ ਤੀਰਥ ਯਾਤਰੀ ਦੀ ਮੌਤ
  • kl rahul flop show
    KL ਰਾਹੁਲ ਦੀ ਅੰਪਾਇਰ ਨਾਲ ਹੋ ਗਈ ਬਹਿਸ, ਫਿਰ ਜੋ ਹੋਇਆ...
  • japan shocks
    ਜ਼ਬਰਦਸਤ ਭੂਚਾਲ ਕਾਰਨ ਕੰਬ ਗਿਆ ਪੂਰਾ ਇਲਾਕਾ ! ਜਾਪਾਨ ਦੇ ਨਾਰਾ ਤੇ ਓਸਾਕਾ ਸ਼ਹਿਰ 'ਚ ਮਚਿਆ ਹੜਕੰਪ
  • monkey on runway
    ਰਨਵੇ 'ਤੇ ਦੌੜਦੇ ਸਵਾਰੀਆਂ ਨਾਲ ਭਰੇ ਜਹਾਜ਼ ਅੱਗੇ ਆ ਗਿਆ ਬਾਂਦਰ ! ਫ਼ਿਰ ਜੋ ਹੋਇਆ...
  • pyre  human head  boy  arrested  police  cctv
    ਇਕਤਰਫ਼ੇ ਪਿਆਰ 'ਚ ਅੰਨ੍ਹਾ ਹੋ ਗਿਆ ਨੌਜਵਾਨ ! ਬਾਬੇ ਦੇ ਕਹਿਣ 'ਤੇ ਬਲ਼ਦੀ ਚਿਖ਼ਾ 'ਚੋਂ ਕੱਢ ਲਿਆਇਆ ਸਿਰ, ਫ਼ਿਰ...
  • property  father  son  police  family
    ਜਾਇਦਾਦ ਪਿੱਛੇ ਪਿਓ ਹੀ ਬਣ ਗਿਆ ਹੈਵਾਨ ! ਆਪਣੇ ਹੀ ਪੁੱਤ ਨਾਲ ਕੀਤਾ ਅਜਿਹਾ ਕਾਰਾ ਕਿ ਜਾਣ ਕੰਬ ਜਾਏਗੀ ਰੂਹ
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
Trending
Ek Nazar
hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab roadways employees protest in jalandhar
      ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
    • barnala elections
      ਬਰਨਾਲਾ ਨਗਰ ਨਿਗਮ ਦੀਆਂ ਪਹਿਲੀਆਂ ਚੋਣਾਂ; 50 ਵਾਰਡਾਂ ’ਚ 89500 ਵੋਟਰ ਕਰਨਗੇ...
    • life imprisonment to the accused of murder of vegetable seller
      ਸਬਜ਼ੀ ਵਾਲੇ ਦੇ ਕਤਲ ਦੇ ਦੋਸ਼ੀ ਨੂੰ ਉਮਰਕੈਦ, 20 ਹਜ਼ਾਰ ਰੁਪਏ ਜੁਰਮਾਨਾ
    • center  s big step to prevent cervical cancer
      ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ, ਮੁਫ਼ਤ ਲਗ ਰਿਹਾ 4000 ਰੁਪਏ...
    • ension among drivers increased
      ਵਾਹਨ ਚਾਲਕਾਂ ਦੀ ਵਧੀ ਟੈਨਸ਼ਨ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਰ ਵਾਧੇ ਦਾ ਡਰ
    • petrol diesel punjab
      ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹਾਹਾਕਾਰ! ਫ਼ੈਸਲਾ ਵਾਪਸ ਲੈਣ...
    • fake book racket exposed in jalandhar fake ncert books reach the market
      ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
    • 2 more accused arrested in harmol shooting death case
      ਗੋਲ਼ੀਆਂ ਮਾਰ ਕੇ ਕਤਲ ਕੀਤੇ ਹਰਮੋਲ ਦੇ ਮਾਮਲੇ 'ਚ 2 ਹੋਰ ਮੁਲਜ਼ਮ ਗ੍ਰਿਫ਼ਤਾਰ, 3...
    • village kussa  panchayat decision
      ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ ਪੰਚਾਇਤ ਦਾ ਇਤਿਹਾਸਕ ਫੈ਼ਸਲਾ, NRIs...
    • punjab youth swallows poisonous medicine inside police station
      ਅੰਮ੍ਰਿਤਸਰ: ਕੁੜੀ ਵਾਲਿਆਂ ਨੇ ਤੋੜਿਆ ਰਿਸ਼ਤਾ, ਮੁੰਡੇ ਨੇ ਥਾਣੇ ਆ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +