Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    7:13:44 PM

  • married woman takes a scary step

    ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ...

  • weather color codes  yellow  orange and red alert and how it is determined

    ਮੌਸਮ ਦੇ ਕਲਰ ਕੋਡ: Yellow, Orange ਅਤੇ Red...

  • boy dies under suspicious circumstances

    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ!...

  • govinda was about to give his life but an accident changed the actor s life

    ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪਤੀ ਦੀ ਕੁੱਟਮਾਰ ਤੋਂ ਦੁਖੀ ਪਤਨੀ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ

PUNJAB News Punjabi(ਪੰਜਾਬ)

ਪਤੀ ਦੀ ਕੁੱਟਮਾਰ ਤੋਂ ਦੁਖੀ ਪਤਨੀ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ

  • Edited By Babita,
  • Updated: 21 Sep, 2020 03:26 PM
Ludhiana
woman commit suicide
  • Share
    • Facebook
    • Tumblr
    • Linkedin
    • Twitter
  • Comment

ਸਾਹਨੇਵਾਲ/ਕੁਹਾੜਾ : ਸਥਾਨਕ ਪਿੰਡ ਜਿਊਣੇਵਾਲ, ਲੁਧਿਆਣਾ ਵਿਖੇ ਲਗਭਗ 17 ਸਾਲ ਪਹਿਲਾਂ ਵਿਆਹ ਕੇ ਆਈ ਇਕ ਜਨਾਨੀ ਵੱਲੋਂ ਆਪਣੇ ਪਤੀ ਦੀ ਕਥਿਤ ਕੁੱਟਮਾਰ ਤੋਂ ਦੁਖੀ ਹੋ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ’ਤੇ ਥਾਣਾ ਕੂੰਮਕਲਾਂ ਦੀ ਪੁਲਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ’ਤੇ ਕੁੱਟਮਾਰ ਕਰਨ ਵਾਲੇ ਪਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕੀਤੀ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸੁਖਵਿੰਦਰ ਲਾਲ ਪੁੱਤਰ ਗੁਰਮੇਲ ਚੰਦ ਵਾਸੀ ਪਿੰਡ ਸਿਕੰਦਰਪੁਰ, ਖੰਨਾ ਨੇ ਦੱਸਿਆ ਕਿ ਉਸ ਦੀ ਭੈਣ ਕੁਲਵਿੰਦਰ ਕੌਰ (37) ਦਾ ਵਿਆਹ ਲਗਭਗ 17 ਸਾਲ ਪਹਿਲਾਂ ਜੂੰਮਾ ਰਾਮ ਪੁੱਤਰ ਪਰਸ ਰਾਮ ਵਾਸੀ ਉਕਤ ਨਾਲ ਹੋਇਆ ਸੀ। ਜੂੰਮਾ ਰਾਮ ਅਕਸਰ ਹੀ ਉਸ ਦੀ ਭੈਣ ਨਾਲ ਮਾਮੂਲੀ ਗੱਲਾਂ ਨੂੰ ਲੈ ਕੇ ਕੁੱਟਮਾਰ ਕਰਦਾ ਸੀ, ਜਿਸ ਤੋਂ ਤੰਗ ਆ ਕੇ ਕੁਝ ਦਿਨ ਪਹਿਲਾਂ ਉਸ ਦੀ ਭੈਣ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਬਾਰੇ ਪਤਾ ਲੱਗਣ ’ਤੇ ਉਸ ਨੂੰ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਭੈਣ ਨੇ ਦਮ ਤੋੜ ਦਿੱਤਾ। ਥਾਣਾ ਕੂੰਮਕਲਾਂ ਦੀ ਪੁਲਸ ਨੇ ਮੁਲਜ਼ਮ ਪਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
 

  • Woman
  • Husband
  • Beaten
  • Suicide
  • ਜਨਾਨੀ
  • ਪਤੀ
  • ਕੁੱਟਮਾਰ
  • ਖ਼ੁਦਕੁਸ਼ੀ

ਲੁਧਿਆਣਾ 'ਚ ਕਾਂਗਰਸ ਨੇ ਪਕੌੜੇ ਤਲ ਕੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

NEXT STORY

Stories You May Like

  • husband commits suicide upset over wife  s affair
    ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ
  • husband commits suicide by jumping into canal
    ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਪਤੀ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
  • farmer commits suicide due to debt
    ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ ਲੁੱਟਖੋਹ
  • suicide case
    ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
  • gurdaspur sewa kendra employee commits suicide after being upset with manager
    ਗੁਰਦਾਸਪੁਰ ਸੇਵਾ ਕੇਂਦਰ ਦੇ ਕਰਮਚਾਰੀ ਨੇ ਮੈਨੇਜਰ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ, ਫਿਰ ਕੀਤਾ ਅਗਵਾ
  • shocking incident in ludhiana
    ਸਹੇਲੀ ਦੇ ਇਸ਼ਕ 'ਚ ਅੰਨ੍ਹੇ ਪਤੀ ਨੇ ਢਾਹਿਆ ਕਹਿਰ! ਗਰਭਵਤੀ ਪਤਨੀ ਨੂੰ ਪਿਲਾ ਦਿੱਤਾ ਜ਼ਹਿਰ, ਵਾਪਰ ਗਈ ਅਣਹੋਣੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sad bjp alliance
      ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
    • sirhind accident case
      ਕਾਂਵੜੀਆਂ ਨੂੰ ਦਰੜਨ ਵਾਲੀ ਗੱਡੀ 12 ਘੰਟਿਆਂ 'ਚ ਬਰਾਮਦ, ਮਾਲਕ ਗ੍ਰਿਫ਼ਤਾਰ
    • theft in tapa mandi
      ਥਾਣੇ ਨੇੜੇ ਪਾਵਰਕਾਮ ਦੇ ਦੋ ਦਫ਼ਤਰਾਂ ’ਚ ਲੱਖਾਂ ਦੀ ਚੋਰੀ, ਜਿੰਦਰੇ ਤੋੜ ਕੇ ਕੇਬਲ...
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • jalandhar cp satinder singh in action mode strict orders issued to officers
      ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
    • highway jammed in punjab
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • neighbors murdered an elderly man
      ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
    • terrible road accident in jalandhar
      ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • drone recovered from firozpur
      ਪਿੰਡ ਗਹਿਲੇ ਵਾਲਾ ਦੇ ਖੇਤਾਂ 'ਚੋਂ ਮਿਲਿਆ ਡਰੋਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +