Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    12:30:58 PM

  • first dengue vaccine approved people of this age will get the vaccine

    ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ...

  • amritsar record breaking heroin recovery figures

    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ,...

  • powercom computer operators outsourcing

    ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ...

  • mobile internet shut down

    ਦਿੱਲੀ 'ਚ ਇੰਟਰਨੈਟ ਬੰਦ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੀਜ਼ਾ ਮਿਲਣ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਲੈਕਚਰਾਰ ਔਰਤ ਦੀ ਦਰਦਨਾਕ ਮੌਤ, ਕਾਰਾਂ ਦੇ ਉੱਡੇ ਪਰਖੱਚੇ

PUNJAB News Punjabi(ਪੰਜਾਬ)

ਵੀਜ਼ਾ ਮਿਲਣ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਲੈਕਚਰਾਰ ਔਰਤ ਦੀ ਦਰਦਨਾਕ ਮੌਤ, ਕਾਰਾਂ ਦੇ ਉੱਡੇ ਪਰਖੱਚੇ

  • Edited By Shivani Attri,
  • Updated: 06 Oct, 2023 12:39 PM
Jalandhar
woman dead on road accident delhi amritsar national highway
  • Share
    • Facebook
    • Tumblr
    • Linkedin
    • Twitter
  • Comment

ਗੋਰਾਇਆ (ਮੁਨੀਸ਼,ਹੇਮੰਤ)- ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 44 ’ਤੇ ਗੋਰਾਇਆ ’ਚ ਥਾਣੇ ਦੇ ਸਾਹਮਣੇ ਪੁਲ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਕਾਰਾਂ ਦੀ ਆਪਸ ’ਚ ਟੱਕਰ ਹੋਣ ਕਾਰਨ ਦੋਵੇਂ ਕਾਰਾਂ ਦੇ ਪਰਖੱਚੇ ਉੱਡ ਗਏ । ਇਸ ਹਾਦਸੇ ’ਚ ਇਕ ਮਹਿਲਾ ਲੈਕਚਰਾਰ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਜੋ ਲੈਕਚਰਾਰ ਹੈ, ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਕੈਪਟਨ ਵੀ ਜ਼ਖ਼ਮੀ ਹੋਇਆ ਹੈ।

ਜਾਣਕਾਰੀ ਅਨੁਸਾਰ ਹੌਂਡਾ ਸਿਟੀ ਕਾਰ ਨੰਬਰ (ਸੀ. ਐੱਚ.-01ਏ.ਬੀ.-6049) ’ਚ ਇਕ ਆਰਮੀ ਕੈਪਟਨ ਜੰਮੂ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ। ਜਦੋਂ ਮੁੱਖ ਮਾਰਗ ’ਤੇ ਡੱਲੇਵਾਲ ਫਾਟਕ ਦੇ ਸਾਹਮਣੇ ਫਲਾਈਓਵਰ ’ਤੇ ਉਸ ਦੀ ਕਾਰ ਪੁੱਜੀ ਤਾਂ ਗੱਡੀ ਦਾ ਅੱਗੇ ਦਾ ਟਾਇਰ ਫਟ ਗਿਆ। ਗੱਡੀ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਪਹੁੰਚ ਗਈ, ਜੋ ਫਿਲੌਰ ਤੋਂ ਫਗਵਾੜਾ ਵੱਲ ਆ ਰਹੀ ਸਵਿੱਫਟ ਡਿਜ਼ਾਇਰ ਗੱਡੀ (ਪੀਬੀ-09ਵਾਈ-4336) ਨਾਲ ਟਕਰਾ ਗਈ। ਮੌਕੇ ’ਤੇ ਰਾਹਗੀਰਾਂ ਅਤੇ ਪੀ. ਸੀ. ਆਰ. ਟੀਮ ਦੇ ਏ. ਐੱਸ. ਆਈ ਸਰਬਜੀਤ ਸਿੰਘ ਅਤੇ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਕਾਰਾਂ ’ਚ ਫਸੇ ਲੋਕਾਂ ਨੂੰ ਗੱਡੀਆਂ ’ਚੋਂ ਬਾਹਰ ਕੱਢਿਆ।

PunjabKesari

ਇਹ ਵੀ ਪੜ੍ਹੋ: ਸਾਵਧਾਨ! ਜਲੰਧਰ ਜ਼ਿਲ੍ਹੇ 'ਚ ਮੰਡਰਾਉਣ ਲੱਗਾ ਇਹ ਖ਼ਤਰਾ, ਐਕਸ਼ਨ 'ਚ ਸਿਹਤ ਵਿਭਾਗ

ਹੌਂਡਾ ਸਿਟੀ ਕਾਰ ’ਚ ਸਵਾਰ ਆਰਮੀ ਦੇ ਕੈਪਟਨ ਗੁਰਕਮਲ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਲੁਧਿਆਣਾ ਅਤੇ ਡਿਜ਼ਾਇਰ ’ਚ ਸਵਾਰ ਲੈਕਚਰਾਰ ਪਤੀ-ਪਤਨੀ ਨੀਰਜ ਸ਼ਰਮਾ ਅਤੇ ਮੀਨਾਕਸ਼ੀ ਕਾਲੀਆ ਨੂੰ 108 ਐਂਬੂਲੈਂਸ ’ਚ ਫਗਵਾੜਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲਾਂ ’ਚ ਰੈਫਰ ਕਰ ਦਿੱਤਾ ਗਿਆ ਹੈ। ਪਤੀ-ਪਤਨੀ ਨੀਰਜ ਸ਼ਰਮਾ ਅਤੇ ਮੀਨਾਕਸ਼ੀ ਕਾਲੀਆ ਗੋਰਾਇਆ ਦੇ ਬੜਾ ਪਿੰਡ ਦੇ ਸਰਕਾਰੀ ਸਕੂਲ ’ਚ ਕੈਮਿਸਟਰੀ ਅਤੇ ਫਿਜ਼ਿਕਸ ਦੇ ਲੈਕਚਰਾਰ ਹਨ। ਉਹ ਸਕੂਲ ਤੋਂ ਛੁੱਟੀ ਤੋਂ ਬਾਅਦ ਫਗਵਾੜਾ ਸਥਿਤ ਆਪਣੇ ਘਰ ਪਰਤ ਰਹੇ ਸਨ। ਹਾਦਸੇ ਤੋਂ ਬਾਅਦ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ ਅਤੇ ਪੁਲਸ ਨੂੰ ਲਿੰਕ ਸੜਕ ਤੋਂ ਆਵਾਜਾਈ ਮੋੜਨੀ ਪਈ। ਉਧਰ ਦੇਰ ਰਾਤ ਜ਼ਖ਼ਮੀ ਲੈਕਚਰਾਰ ਮੀਨਾਕਸ਼ੀ ਕਾਲੀਆ ਦੀ ਹਸਪਤਾਲ ’ਚ ਮੌਤ ਹੋ ਜਾਣ ਦੀ ਖ਼ਬਰ ਹੈ।

PunjabKesari

ਇਹ ਵੀ ਪੜ੍ਹੋ: ਮਲਸੀਆਂ ਵਿਖੇ ਕਾਰ ਤੇ 2 ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਔਰਤ ਦੀ ਦਰਦਨਾਕ ਮੌਤ

ਪਤੀ-ਪਤਨੀ ਸਨ ਖ਼ੁਸ਼, ਵਿਦੇਸ਼ ਦਾ ਵੀਜ਼ਾ ਮਿਲ ਗਿਆ ਸੀ
ਲੈਕਚਰਾਰ ਨੀਰਜ ਸ਼ਰਮਾ ਦਾ ਵਿਦੇਸ਼ ਦਾ ਵੀਜ਼ਾ ਲੱਗ ਗਿਆ ਸੀ। ਦੋਵੇਂ ਪਤੀ-ਪਤਨੀ ਬਹੁਤ ਖ਼ੁਸ਼ ਸਨ ਪਰ ਉਨ੍ਹਾਂ ਨੂੰ ਕਿ ਪਤਾ ਸੀ ਕਿ ਉਨ੍ਹਾਂ ਦੀਆਂ ਖ਼ੁਸ਼ੀਆਂ ਨੂੰ ਨਜ਼ਰ ਲੱਗ ਜਾਵੇਗੀ। ਉੱਥੇ ਹੀ ਹੌਂਡਾ ਸਿਟੀ ਗੱਡੀ ਜਿਸ ’ਚ ਕੈਪਟਨ ਸਵਾਰ ਸੀ, ਜਿਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਉਸ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਸ ਤੋਂ ਬਾਅਦ ਲੁਧਿਆਣਾ ਤੋਂ ਆਰਮੀ ਦੇ ਜਵਾਨ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਗੱਡੀ ’ਚ ਪਿਆ ਕੈਪਟਨ ਦਾ ਪਰਸ ਅਤੇ ਹੋਰ ਦਸਤਾਵੇਜ਼ ਆਪਣੇ ਕਬਜ਼ੇ ’ਚ ਲੈ ਲਏ, ਜਿਸ ਤੋਂ ਬਾਅਦ ਪਤਾ ਲੱਗਾ ਕਿ ਗੱਡੀ ’ਚ ਇਕ ਆਰਮੀ ਕੈਪਟਨ ਸਫ਼ਰ ਕਰ ਰਿਹਾ ਸੀ।

ਇਹ ਵੀ ਪੜ੍ਹੋ: 5 ਸਾਲ ਦੇ ਪੁੱਤ ਦਾ ਸਿਰ ਵੱਢ ਕੇ ਖਾ ਗਈ ਮਾਂ, ਲਾਸ਼ ਦੇ ਕੀਤੇ ਕਈ ਟੁਕੜੇ, ਵਜ੍ਹਾ ਜਾਣ ਹੋਵੋਗੇ ਹੈਰਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • woman dead
  • road accident
  • Delhi Amritsar National Highway
  • ਵੀਜ਼ਾ
  • ਖ਼ੁਸ਼ੀਆਂ
  • ਦਰਦਨਾਕ ਮੌਤ
  • ਲੈਕਚਰਾਰ ਔਰਤ
  • ਕਾਰ

ਸੁਖ਼ਨਾ ਝੀਲ 'ਤੇ ਘੁੰਮਣ ਦੇ ਸ਼ੌਕੀਨਾਂ ਲਈ ਰਾਹਤ ਭਰੀ ਖ਼ਬਰ, ਜਾਣ ਤੋਂ ਪਹਿਲਾਂ ਜ਼ਰੂਰ ਮਾਰ ਲਓ ਨਜ਼ਰ

NEXT STORY

Stories You May Like

  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • woman death
    ਪੀਰਮੁਛੱਲਾ ਦੀਆਂ ਝੁੱਗੀਆਂ ’ਚ ਰਹਿਣ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
  • woman death case
    ਹਸਪਤਾਲ 'ਚ ਦਾਖ਼ਲ ਬਜ਼ੁਰਗ ਔਰਤ ਦੀ ਮੌਤ
  • woman dies in road accident
    ਸੜਕ ਹਾਦਸੇ ’ਚ ਔਰਤ ਦੀ ਮੌਤ
  • woman dead on road accident
    ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ
  • woman dies in car motorcycle collision
    ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਔਰਤ ਦੀ ਮੌਤ
  • ferozepur  speeding bus  motorcycle  collision
    ਫਿਰੋਜ਼ਪੁਰ 'ਚ ਤੇਜ਼ ਰਫ਼ਤਾਰ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਔਰਤ ਦੀ ਦਰਦਨਾਕ ਮੌਤ
  • birthday  family  road accident  death  injured
    ਜਨਮਦਿਨ ਦੀਆਂ ਖ਼ੁਸ਼ੀਆਂ 'ਚ ਪੈ ਗਏ ਵੈਣ ! ਪਾਰਟੀ ਤੋਂ ਪਰਤਦੇ ਪਰਿਵਾਰ ਦੀਆਂ ਵਿਛ ਗਈਆਂ ਲਾਸ਼ਾਂ
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
Trending
Ek Nazar
tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal statement
      SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
    • blackout in jalandhar people are left in a state of disarray due to power cuts
      ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
    • friend drown in satluj
      ਸਤਲੁਜ ’ਚ ਡੁੱਬਣ ਕਾਰਨ ਨਾਬਾਲਗ ਦੀ ਮੌਤ, 24 ਘੰਟਿਆਂ ਬਾਅਦ ਲੱਭੀ ਲਾਸ਼, ਲੋਕਾਂ ਨੇ...
    • fraud case
      ਧੀ ਨੂੰ ਵਿਦੇਸ਼ ਭੇਜਣ ਲਈ ਹੋਮ ਲੋਨ ਲੈ ਕੇ ਦੇਣ ਦੀ ਆੜ ’ਚ 3,10,630 ਰੁਪਏ ਦੀ ਠੱਗੀ
    • 70 year old man dies in stray dog attack
      ਅੰਮ੍ਰਿਤਸਰ : ਅਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ...
    • double pay for overtime
      ਓਵਰਟਾਈਮ ਦਾ ਦੁੱਗਣਾ ਭੁਗਤਾਨ! ਨਾਈਟ ਸ਼ਿਫਟ ਲਾਉਣ ਵਾਲੀਆਂ ਮਹਿਲਾ ਮੁਲਾਜ਼ਮਾਂ ਨੂੰ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • slogans written against immigrants
      ਮਿੰਨੀ ਸਕੱਤਰੇਤ ਦੀਆਂ ਕੰਧਾਂ 'ਤੇ ਪਰਵਾਸੀਆਂ ਖ਼ਿਲਾਫ਼ ਲਿਖੇ ਨਾਅਰੇ, ਪ੍ਰਸ਼ਾਸਨ...
    • pgi kidney transplant
      ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.
    • big relief for those buying and selling land in punjab
      ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +