ਫਾਜ਼ਿਲਕਾ (ਨਾਗਪਾਲ) : ਰੇਲਵੇ ਸਟੇਸ਼ਨ ਫਾਜ਼ਿਲਕਾ ’ਤੇ ਰੇਲ ਲਾਈਨ ਪਾਰ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਦੇ ਏ. ਐੱਸ. ਆਈ. ਭਜਨ ਨਾਲ ਨੇ ਦੱਸਿਆ ਕਿ ਕਰੀਬ 60 ਸਾਲਾ ਔਰਤ ਦੀ ਰੇਲਵੇ ਸਟੇਸ਼ਨ ਫਾਜ਼ਿਲਕਾ ’ਤੇ ਰੇਲ ਲਾਈਨ ਪਾਰ ਕਰ ਰਹੀ ਸੀ।
ਇਸ ਸਮੇਂ ਰੇਲਗੱਡੀ ਦੀ ਲਪੇਟ ’ਚ ਆ ਕੇ ਮਰ ਗਈ। ਉਸ ਦੀ ਲਾਸ਼ ਨੂੰ 72 ਘੰਟਿਆਂ ਲਈ ਸ਼ਨਾਖਤ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।
ਸਾਜ਼ਿਸ਼ ਰਚ ਕੇ ਔਰਤ ਦੀ ਜਾਇਦਾਦ 'ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ FIR ਦਰਜ
NEXT STORY