Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    11:50:28 AM

  • tightening travel restrictions

    ਵਧਾ ਦਿਓ ਯਾਤਰਾ ਪਾਬੰਦੀਆਂ! ਅਮਰੀਕਾ ਨੇ ਯੂਰਪੀ...

  • punjabi boy canada police

    ਕੈਨੇਡਾ 'ਚ ਸ਼ਹੀਦ ਹੋਇਆ ਪੰਜਾਬੀ! ਢਾਈ ਸਾਲ ਪਹਿਲਾਂ...

  • security guard becomes millionaire

    ਰਾਤੋ-ਰਾਤ ਕਰੋੜਪਤੀ ਬਣ ਗਿਆ ਸਕਿਓਰਟੀ ਗਾਰਡ ! ਖ਼ਬਰ...

  • kewal singh dhillon s big statement about captain amarinder singh

    ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਕੇਵਲ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਔਰਤ Amazon ਰਾਹੀਂ ਕਰਦੀ ਸੀ ਅਜਿਹਾ ਕੰਮ, ਕਿ ਸੁਣ ਕੇ ਨਹੀਂ ਹੋਵੇਗਾ ਯਕੀਨ

PUNJAB News Punjabi(ਪੰਜਾਬ)

ਔਰਤ Amazon ਰਾਹੀਂ ਕਰਦੀ ਸੀ ਅਜਿਹਾ ਕੰਮ, ਕਿ ਸੁਣ ਕੇ ਨਹੀਂ ਹੋਵੇਗਾ ਯਕੀਨ

  • Edited By Harpreet Singh,
  • Updated: 13 Oct, 2024 03:08 AM
Ludhiana-Khanna
woman did unbelievable act through amazon
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ)- ਕੋਰੀਅਰ ਜ਼ਰੀਏ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਨਸ਼ਾ ਸਪਲਾਈ ਕਰਨ ਵਾਲੀ ਮਹਿਲਾ ਸਮੱਗਲਰ ਦਾ ਭਾਂਡਾ ਭੰਨਦੇ ਹੋਏ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਔਰਤ ਸਮੇਤ 2 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਮੁਲਜ਼ਮਾਂ ਨੇ ਨਸ਼ੇ ਦੀ ਖੇਪ ਦੇ 9 ਪਾਰਸਲ ਭੇਜੇ ਸਨ। ਸ਼ੱਕ ਪੈਣ ’ਤੇ ਕੰਪਨੀ ਨੇ 8 ਪਾਰਸਲ ਓਡਿਸ਼ਾ ’ਚ ਹੀ ਰੋਕ ਲਏ, ਜਦੋਂਕਿ 1 ਪਾਰਸਲ ਲੁਧਿਆਣਾ ਪੁਲਸ ਨੇ ਜ਼ਬਤ ਕੀਤਾ ਹੈ। ਪੁਲਸ ਨੇ ਦੋਵਾਂ ਖਿਲਾਫ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ’ਚ ਕਾਰਵਾਈ ਕੀਤੀ ਹੈ। 

ਪੁਲਸ ਨੇ ਮੁਲਜ਼ਮਾਂ ਦੀ ਪਛਾਣ ਓਡਿਸ਼ਾ ਦੀ ਰਹਿਣ ਵਾਲੀ ਮਰਾਜ ਲੋਜਿਸਟਿਕ ਸ਼ਿਪਰ ਦੀ ਮਾਲਕਣ ਫੁਲਸੀ ਦੇਵੀ ਅਤੇ ਹੈਬੋਵਾਲ ਦੇ ਰਹਿਣ ਵਾਲੇ ਰਾਜ ਕੁਮਾਰ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ ਗਿੱਲ ਰੋਡ ਸਥਿਤ ਐਮਾਜ਼ੋਨ ਕੰਪਨੀ ਦੇ ਮੈਨੇਜਰ ਮੋਹਿਤ ਗੌੜ ਦੇ ਬਿਆਨ ’ਤੇ ਕੇਸ ਦਰਜ ਕੀਤਾ ਹੈ।

ਇੰਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਹ ਐਮਾਜ਼ੋਨ ਕੰਪਨੀ ’ਚ ਬਤੌਰ ਜਨਰਲ ਮੈਨੇਜਰ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਉਕਤ ਮੁਲਜ਼ਮ ਔਰਤ ਨੇ ਓਡਿਸ਼ਾ ਤੋਂ ਉਨ੍ਹਾਂ ਦੀ ਕੰਪਨੀ ਦੇ ਜ਼ਰੀਏ ਹੈਬੋਵਾਲ ਦੇ ਰਾਜ ਕੁਮਾਰ ਨੂੰ ਪਾਰਸਲ ਭੇਜਿਆ ਹੈ। ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਪਾਰਸਲ ’ਚ ਕੋਈ ਨਸ਼ੀਲਾ ਪਦਾਰਥ ਹੋ ਸਕਦਾ ਹੈ, ਜਿਸ ’ਤੇ ਪੁਲਸ ਨੇ ਮੌਕੇ ‘ਤੇ ਜਾ ਕੇ ਪਾਰਸਲ ਦੀ ਜਾਂਚ ਕੀਤੀ ਤਾਂ ਉਸ ’ਚੋਂ 7 ਕਿਲੋ 950 ਗ੍ਰਾਮ ਗਾਂਜਾ ਬਰਾਮਦ ਹੋਇਆ।

ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਹੋ ਗਿਆ ਅਨੋਖਾ 'ਕਾਂਡ', ਅੱਗ ਲੱਗਣ ਤੋਂ ਪਹਿਲਾਂ ਹੀ ਮੂਧੇ ਮੂੰਹ ਡਿੱਗਿਆ 'ਰਾਵਣ'

ਇੰਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿਸ ਕੰਪਨੀ ਦੇ ਮੈਨੇਜਰ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਸੀ ਤਾਂ ਉਸ ਕੰਪਨੀ ਦਾ ਡਲਿਵਰੀ ਕਰਨ ਵਾਲਾ ਇਕ ਲੜਕਾ ਨਸ਼ੇ ਦੇ ਪਾਰਸਲ ਸਮੇਤ ਫੜਿਆ ਗਿਆ ਸੀ। ਪਤਾ ਲੱਗਣ ’ਤੇ ਐਮਾਜ਼ੋਨ ਕੰਪਨੀ ਨੇ ਪਾਰਸਲ ਭੇਜਣ ਵਾਲੀ ਉਕਤ ਔਰਤ ਮੁਲਜ਼ਮ ਵੱਲੋਂ ਭੇਜੇ ਗਏ ਪਾਰਸਲਾਂ ਦੀ ਡਿਟੇਲ ਚੈੱਕ ਕਰਨੀ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉਹ ਓਡਿਸ਼ਾ ਤੋਂ ਪਿਛਲੇ ਕਾਫੀ ਸਮੇਂ ਤੋਂ ਵੱਖ-ਵੱਖ ਸੂਬਿਆਂ ਵਿਚ ਪਾਰਸਲ ਲਗਾਤਾਰ ਭੇਜ ਰਹੀ ਹੈ।

ਇਸ ਸਬੰਧੀ ਵੀ ਉਸ ਨੇ 9 ਪਾਰਸਲਾਂ ਦੀ ਖੇਪ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ’ਚ ਭੇਜੀ ਹੈ। ਜਦੋਂ ਜਾਂਚ ਦੌਰਾਨ ਪਾਰਸਲ ਰਸੀਵ ਕਰਨ ਵਾਲੇ ਵਿਅਕਤੀ ਦਾ ਐਡਰੈੱਸ ਪਤਾ ਕੀਤਾ ਤਾਂ ਸਾਹਮਣੇ ਆਇਆ ਕਿ ਉਸ ਪਤੇ ’ਤੇ ਕੋਈ ਵੀ ਵਿਅਕਤੀ ਨਹੀਂ ਰਹਿੰਦਾ ਅਤੇ ਪਤਾ ਫਰਜ਼ੀ ਹੈ।

ਓਡਿਸ਼ਾ ਦੇ ਮੋਬਾਈਲ ਨੰਬਰਾਂ ਰਾਹੀਂ ਚਲਦਾ ਸੀ ਨੈੱਟਵਰਕ
ਜਾਂਚ ’ਚ ਖੁਲਾਸਾ ਹੋਇਆ ਕਿ ਮੁਲਜ਼ਮ ਫੁਲਸਾ ਦੇਵੀ ਕਾਫੀ ਸਮੇਂ ਤੋਂ ਫਰਜ਼ੀ ਪਤੇ ’ਤੇ ਹੀ ਪਾਰਸਲ ਭੇਜਦੀ ਸੀ ਪਰ ਉਸ ’ਤੇ ਡਲਿਵਰੀ ਲੈਣ ਵਾਲੇ ਦਾ ਜੋ ਮੋਬਾਈਲ ਨੰਬਰ ਹੁੰਦਾ ਸੀ, ਉਹ ਓਡਿਸ਼ਾ ਦਾ ਹੁੰਦਾ ਸੀ। ਜਦੋਂ ਕੰਪਨੀ ਡਲਿਵਰੀ ਦੇਣ ਲਈ ਉਸ ਫੋਨ ’ਤੇ ਕਾਲ ਕਰਦੀ ਸੀ ਤਾਂ ਉਹ ਓਡਿਸ਼ਾ ਤੋਂ ਹੀ ਆਪਣੇ ਕਰਿੰਦੇ ਨੂੰ ਕੋਰੀਅਰ ਕੰਪਨੀ ਦੇ ਆਫਿਸ ਤੋਂ ਪਾਰਸਲ ਲੈਣ ਲਈ ਭੇਜ ਦਿੱਤੀ ਸੀ।

ਇਸ ਤਰ੍ਹਾਂ ਕੰਪਨੀ ਡਲਿਵਰੀ ਕਰ ਦਿੰਦੀ ਸੀ। ਕੰਪਨੀ ਨੂੰ ਰਿਕਾਰਡ ਤੋਂ ਪਤਾ ਲੱਗਾ ਕਿ ਔਰਤ ਵੱਲੋਂ ਲਗਾਤਾਰ ਕੋਰੀਅਰ ਰਾਹੀਂ ਪਾਰਸਲ ਭੇਜੇ ਜਾ ਰਹੇ ਹਨ, ਜਿਸ ’ਤੇ ਕੰਪਨੀ ਨੇ ਖੁਦ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦਿੱਤੀ। ਪੁਲਸ ਮੁਤਾਬਕ ਰਿਕਾਰਡ ਤੋਂ ਮਿਲਿਆ ਮੋਬਾਈਲ ਨੰਬਰ ਚੈੱਕ ਕੀਤਾ ਜਾ ਰਿਹਾ ਹੈ, ਤਾਂ ਕਿ ਮੁਲਜ਼ਮਾਂ ਦਾ ਪਤਾ ਲਗਾਇਆ ਜਾ ਸਕੇ। ਕੰਪਨੀ ਰਾਹੀਂ ਔਰਤ ਵੱਲੋਂ ਭੇਜੇ ਗਏ ਪਹਿਲੇ ਪਾਰਸਲਾਂ ਦੀ ਵੀ ਡਿਟੇਲ ਕਢਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਬੱਚਿਆਂ ਨਾਲ ਦੁਸਹਿਰਾ ਦੇਖਣ ਜਾ ਰਹੇ ਈ-ਰਿਕਸ਼ਾ ਚਾਲਕ ਨੂੰ ਟਰੱਕ ਡਰਾਈਵਰ ਸਮਝ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Amazon
  • Woman
  • Drugs
  • Smuggling
  • Unbelievable
  • Act

ਦੁਸਹਿਰੇ ਦੀ ਸ਼ਾਮ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ-ਟਰਾਲੀ 'ਚ ਵੱਜਣ ਕਾਰਨ 1 ਵਿਅਕਤੀ ਦੀ ਹੋਈ ਮੌਤ

NEXT STORY

Stories You May Like

  • cci  supreme court  amazon  202 crore  fine
    CCI ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ, Amazon 'ਤੇ ਲੱਗਿਆ ₹202 ਕਰੋੜ ਦਾ ਜੁਰਮਾਨਾ ਰੱਦ!
  • the should be such that it proves that no one is above the law
    ਸਿਸਟਮ ਅਜਿਹਾ ਹੋਵੇ, ਜੋ ਇਹ ਸਾਬਤ ਕਰੇ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ
  • amazon 202 crore fine cancelled ordered to return money within 8 weeks
    Amazon ਨੂੰ ਵੱਡੀ ਰਾਹਤ: 202 ਕਰੋੜ ਦਾ ਜੁਰਮਾਨਾ ਕੀਤਾ ਰੱਦ, 8 ਹਫ਼ਤਿਆਂ 'ਚ ਪੈਸੇ ਵਾਪਸ ਕਰਨ ਦੇ ਹੁਕਮ
  • suryakumar vented his   anger   after losing captaincy
    ਕਪਤਾਨੀ ਖੁੱਸਣ ਮਗਰੋਂ ਸੂਰਿਆਕੁਮਾਰ ਨੇ ਇੰਝ ਕੱਢਿਆ 'ਗੁੱਸਾ' ! ਕੀਤਾ ਅਜਿਹਾ ਕੰਮ ਕਿ ਹਰ ਕੋਈ ਰਹਿ ਗਿਆ ਹੈਰਾਨ
  • richest player of fifa world cup 2026
    ਇਹ ਹਨ FIFA World Cup 2026 ਦੇ ਸਭ ਤੋਂ ਅਮੀਰ ਖਿਡਾਰੀ, ਇਕ ਦੀ ਮਾਂ ਕਰਦੀ ਸੀ ਘਰਾਂ 'ਚ ਕੰਮ
  • sikhs caught in uk
    ਡੌਂਕੀ ਲਾ ਕੇ UK ਪਹੁੰਚੇ ਫੜੇ ਗਏ 12 ਸਿੱਖ ! ਅਫ਼ਗਾਨਿਸਤਾਨ ਤੋਂ ਟਰੱਕ ਰਾਹੀਂ ਗਿਆ ਸੀ ਪਰਿਵਾਰ
  • woman crime
    ਕੰਮ ਦੇ ਬਹਾਨੇ ਔਰਤ ਨੂੰ ਸੁੰਨਸਾਨ ਜਗ੍ਹਾ ਲਿਜਾ ਕੇ ਕਰ'ਤਾ ਖ਼ੌਫ਼ਨਾਕ ਕਾਰਾ ! ਦਿੱਤੀ ਦਰਦਨਾਕ ਮੌਤ
  • fire at amazon warehouse in haldwani two employees dead
    ਹਲਦਵਾਨੀ 'ਚ ਐਮਾਜ਼ਾਨ ਦੇ ਗੋਦਾਮ 'ਚ ਅੱਗ ਲੱਗਣ ਨਾਲ ਦੋ ਕਰਮਚਾਰੀਆਂ ਦੀ ਮੌਤ
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
Trending
Ek Nazar
director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a massive fire broke out in a thar moving on the national highway
      ਪੰਜਾਬ : ਨੈਸ਼ਨਲ ਹਾਈਵੇ 'ਤੇ ਧੂੰ-ਧੂੰ ਕਰਕੇ ਸੜੀ ਚੱਲਦੀ ਥਾਰ, ਵਿੱਚ ਬੈਠੇ...
    • powerful explosion in punjab
      ਪੰਜਾਬ 'ਚ ਜ਼ੋਰਦਾਰ ਧਮਾਕਾ! ਜਾਨ ਬਚਾਉਣ ਲਈ ਫੈਕਟਰੀ 'ਚੋਂ ਬਾਹਰ ਦੌੜੇ ਮਜ਼ਦੂਰ, ਪੈ...
    • power cut
      ਪੰਜਾਬ ਦੇ ਇਸ ਇਲਾਕੇ 'ਚ ਅੱਜ ਬਿਜਲੀ ਰਹੇਗੀ ਬੰਦ
    • greenland school students win gold medals in karate taekwondo championships
      ਗਰੀਨਲੈਂਡ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ, ਤਾਈਕਵਾਡੋਂ ਚੈਂਪੀਅਨਸ਼ਿਪ 'ਚ ਜਿੱਤੇ...
    • body of a contractor has been recovered from lasara drain
      ਕਤਲ ਜਾਂ ਹਾਦਸਾ? ਲਸਾੜਾ ਡਰੇਨ ’ਚੋਂ ਦੋ ਦਿਨਾਂ ਤੋਂ ਲਾਪਤਾ ਠੇਕੇਦਾਰ ਦੀ ਗਲੀ-ਸੜੀ...
    • youth absconds with gold necklace from jewellers
      24 ਘੰਟਿਆਂ ’ਚ ਦੂਜੀ ਵੱਡੀ ਵਾਰਦਾਤ, ਦਿਨ-ਦਿਹਾੜੇ ਜਵੈਲਰਜ਼ ਤੋਂ ਸੋਨੇ ਦਾ ਹਾਰ ਲੈ...
    • fire breaks out in two wheeler repair shop
      ਦੁਕਾਨ ’ਚ ਲੱਗੀ ਅੱਗ, ਮੋਟਰਸਾਈਕਲ ਤੇ ਐਕਟਿਵਾ ਸਮੇਤ ਸਪੇਅਰ ਪਾਰਟਸ ਸੜ ਕੇ ਸੁਆਹ
    • major road accident near eastwood
      ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
    • young man upset by blackmailing over nude photos
      ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ
    • control rooms to be functional in ludhiana for flood emergencies
      ਲੁਧਿਆਣਾ ’ਚ 15 ਜੂਨ ਤੋਂ 30 ਸਤੰਬਰ ਤੱਕ ਹੜ੍ਹ ਐਮਰਜੈਂਸੀ ਲਈ ਕੰਟਰੋਲ ਰੂਮ ਰਹਿਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +