Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    1:05:45 PM

  • majithia again attacks mann government

    'ਭੁੱਲਰ ਦਾ ਅਸਤੀਫਾ ਅਜੇ ਤੱਕ ਗਵਰਨਰ ਤੱਕ ਨਹੀਂ...

  • taking money from people by putting a fake naka  pap personnel arrested

    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ...

  • bjp  s big announcement regarding randhawa suicide case

    ਰੰਧਾਵਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਭਾਜਪਾ ਦਾ...

  • canada immigration policy

    ਹੁਣ Canada ਜਾਣਾ ਹੋਇਆ ਹੋਰ ਵੀ ਔਖਾ; ਇਮੀਗ੍ਰੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

PUNJAB News Punjabi(ਪੰਜਾਬ)

ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

  • Edited By Babita,
  • Updated: 02 Mar, 2026 03:07 PM
Firozpur-Fazilka
woman died in road accident
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਪਰਮਜੀਤ ਸੋਢੀ) : ਮੱਲਾਂਵਾਲਾ ਵਿਖੇ ਹੋਏ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮੱਲਾਂਵਾਲਾ ਪੁਲਸ ਨੇ ਦੋ ਅਣਪਛਾਤੇ ਵ੍ਹੀਕਲ ਚਾਲਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਵੀਰ ਚੰਦਰ ਪੁੱਤਰ ਬਾਜ ਵਾਸੀ ਵਾਰਡ ਨੰਬਰ-7 ਹੀਰਾ ਨਗਰ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਲੇਬਰ ਦਾ ਕੰਮ ਕਰਦਾ ਹੈ ਅਤੇ ਮਿਤੀ 28 ਫਰਵਰੀ 2026 ਨੂੰ ਉਹ ਆਪਣੀ ਘਰਵਾਲੀ ਰੀਤੂ ਨਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜ਼ੀਰੇ ਤੋਂ ਫਿਰੋਜ਼ਪੁਰ ਨੂੰ ਆ ਰਹੇ ਸੀ।

ਕਰੀਬ 7 ਵਜੇ ਰਾਤ ਨੂੰ ਉਹ ਸੜਕ 'ਤੇ ਅੱਗੇ ਜਾ ਰਹੇ ਟਰਾਲੇ ਨੂੰ ਕਰਾਸ ਕਰ ਰਿਹਾ ਸੀ ਤਾਂ ਅੱਗੋਂ 2 ਵਿਅਕਤੀ ਸਵਾਰ ਸੀ, ਜਿਨ੍ਹਾਂ ਸਿੱਧਾ ਵ੍ਹੀਕਲ ਲਿਆ ਕੇ ਉਸ ਵਿਚ ਮਾਰਿਆ। ਇਸ ’ਤੇ ਉਸ ਦੇ ਸੱਟਾਂ ਲੱਗੀਆਂ ਤੇ ਉਸ ਦੀ ਘਰਵਾਲੀ ਸਾਹਮਣੇ ਜਾ ਰਹੇ ਟਰਾਲੇ ਦੇ ਟਾਇਰ ਥੱਲੇ ਆ ਗਈ, ਜਿਸ ਨੂੰ ਜ਼ੀਰਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਦੋ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

  • Road accident
  • woman
  • death
  • ਸੜਕ ਹਾਦਸਾ
  • ਔਰਤ
  • ਮੌਤ

ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

NEXT STORY

Stories You May Like

  • accident case
    ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਹੋਈ ਮੌਤ, ਮਾਮਲਾ ਦਰਜ
  • woman dies after consuming poisonous substance
    ਔਰਤ ਦੀ ਜ਼ਹਿਰੀਲੀ ਚੀਜ਼ ਖਾਣ ਕਰਕੇ ਹੋਈ ਮੌਤ, ਸਹੁਰਿਆਂ ਖ਼ਿਲਾਫ਼ ਮਾਮਲਾ ਦਰਜ
  • case registered against unidentified persons on charges of assault
    ਕੁੱਟਮਾਰ ਕਰਨ ਦੇ ਦੋਸ਼ ’ਚ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ
  • case filed against woman on   father in law  s complaint
    ਸਹੁਰੇ ਦੀ ਸ਼ਿਕਾਇਤ ’ਤੇ ਨੂੰਹ ਖ਼ਿਲਾਫ਼ ਮਾਮਲਾ ਦਰਜ
  • a woman died in a collision between two cars
    ਦੋ ਕਾਰਾਂ ’ਚ ਹੋਈ ਟੱਕਰ ’ਚ ਇਕ ਔਰਤ ਦੀ ਮੌਤ
  • 18 year old youth dies in accident
    ਸੜਕ ਹਾਦਸੇ ’ਚ 18 ਸਾਲਾ ਨੌਜਵਾਨ ਦੀ ਮੌਤ, 2 ਜ਼ਖਮੀ
  • migrant worker dies in horrific road accident
    ਭਿਆਨਕ ਸੜਕ ਹਾਦਸੇ 'ਚ ਪਰਵਾਸੀ ਮਜ਼ਦੂਰ ਦੀ ਮੌਤ
  • prtc driver dies in road accident
    PRTC ਦੇ ਡਰਾਈਵਰ ਦੀ ਸੜਕ ਹਾਦਸੇ ’ਚ ਮੌਤ
  • taking money from people by putting a fake naka  pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
  • deadbody of one month old baby recovered near canal
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼,...
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
Trending
Ek Nazar
divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • more than three dozen villages in punjab in danger
      ਪੰਜਾਬ: ਖ਼ਤਰੇ 'ਚ ਤਿੰਨ ਦਰਜਨ ਤੋਂ ਵੱਧ ਪਿੰਡ, 10 ਮਹੀਨੇ ਪਹਿਲਾਂ ਬਣਿਆ ਕਰੋੜਾਂ...
    • pargat singh slams aap
      'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
    • punjab police sho complaint
      ਪੰਜਾਬ ਪੁਲਸ ਦੇ SHO ਦਾ ਸ਼ਰਮਨਾਕ ਕਾਰਾ! ਅੱਗਿਓਂ ਮੁੰਡੇ ਨੇ ਜੋ ਕੀਤਾ ਜਾਣ ਉੱਡ...
    • dm randhawa s family gave a 24 hour ultimatum
      'MLA ਭੁੱਲਰ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਬੱਚਿਆ ਸਮੇਤ...', DM ਰੰਧਾਵਾ ਦੇ...
    • another video surfaced in the suicide case of dm gagan randhawa
      DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ...
    • fir case
      ਸ਼ਰਾਬੀ ਪਤੀ ਅਤੇ ਫ਼ੌਜੀ ਜੇਠ ਨੇ ਮਿਲ ਕੇ ਕੀਤੀ ਔਰਤ ਦੀ ਕੁੱਟਮਾਰ
    • the department s new forecast for punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਅਗਲੇ ਦਿਨਾਂ...
    • chandigarh administration issues big warning
      28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ...
    • mpact of iran israel war
      ਈਰਾਨ-ਇਜ਼ਰਾਈਲ ਜੰਗ ਦਾ ਅਸਰ: ਪੈਰਾਸੀਟਾਮੋਲ ਵਧਾ ਰਹੀ ਸਿਰਦਰਦ, ਹੋਰ ਦਵਾਈਆਂ ਵੀ ਹੋ...
    • important news for liquor vendors
      ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +