Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    9:36:56 AM

  • boat tragedy lake kariba zimbabwe

    Zimbabwe 'ਚ ਵੱਡਾ ਹਾਦਸਾ: ਝੀਲ 'ਚ ਪਲਟੀ 90...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

  • auto rickshaw  truck  collide  6 people

    ਤੇਲੰਗਾਨਾ: ਤੇਜ਼ ਰਫ਼ਤਾਰ ਟਰੱਕ ਤੇ ਆਟੋ-ਰਿਕਸ਼ਾ ਦੀ...

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ

  • Edited By Baljit Singh,
  • Updated: 14 Mar, 2026 06:57 PM
Punjab
woman dies under mysterious circumstances in khambra jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ ਮਹਾਜਨ): ਜਲੰਧਰ ਦਿਹਾਤ ਦੇ ਅਧੀਨ ਆਉਂਦੇ ਪਿੰਡ ਖਾਂਬੜਾ 'ਚ ਇੱਕ ਮਹਿਲਾ ਦੀ ਸ਼ੱਕੀ ਹਾਲਤ 'ਚ ਲਾਸ਼ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮ੍ਰਿਤਕ ਮਹਿਲਾ ਦੀ ਪਛਾਣ ਮਨਪ੍ਰੀਤ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਦਿਆਂ ਮਹਿਲਾ ਦੇ ਪਤੀ ਕਰਨ ਨੂੰ ਹਿਰਾਸਤ 'ਚ ਲੈ ਲਿਆ ਹੈ।

ਨਸ਼ੇ ਦੀ ਆਦਤ ਨੇ ਉਜਾੜਿਆ ਘਰ
ਮ੍ਰਿਤਕਾ ਦੇ ਸਹੁਰੇ ਰੂਪ ਲਾਲ ਨੇ ਦੱਸਿਆ ਕਿ ਉਸਦਾ ਪੁੱਤਰ ਕਰਨ ਤੇ ਨੂੰਹ ਮਨਪ੍ਰੀਤ ਦੋਵੇਂ ਨਸ਼ੇ ਦੇ ਆਦੀ ਸਨ। ਉਸਨੇ ਦੱਸਿਆ ਕਿ ਕਰਨ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰ 'ਚ ਵੀ ਭਰਤੀ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਹ ਆਪਣੇ ਪਰਿਵਾਰ ਤੋਂ ਵੱਖ ਪਿੰਡ ਖਾਂਬੜਾ 'ਚ ਹੀ ਇੱਕ ਮਾਲਕ ਦੀ ਕੋਠੀ 'ਚ ਰਹਿਣ ਲੱਗ ਪਏ ਸਨ। ਪਿੰਡ ਦੀ ਮਹਿਲਾ ਸਰਪੰਚ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਇਹ ਜੋੜਾ ਪਿਛਲੇ ਕੁਝ ਸਮੇਂ ਤੋਂ ਇੱਥੇ ਰਹਿ ਰਿਹਾ ਸੀ ਤੇ ਦੋਵੇਂ ਨਸ਼ੇ ਦੇ ਆਦੀ ਸਨ।

ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ
ਘਟਨਾ ਦੀ ਸੂਚਨਾ ਮਿਲਦੇ ਹੀ ਏ.ਐੱਸ.ਆਈ. ਕਸ਼ਮੀਰ ਸਿੰਘ ਤੇ ਥਾਣਾ ਮੁਖੀ ਸੰਜੀਵ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਅਨੁਸਾਰ, ਮਨਪ੍ਰੀਤ ਦੇ ਸਰੀਰ 'ਤੇ ਸੱਟ ਦੇ ਕੋਈ ਜ਼ਾਹਰੀ ਨਿਸ਼ਾਨ ਨਹੀਂ ਮਿਲੇ ਹਨ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਭੇਜ ਦਿੱਤਾ ਹੈ। 

ਥਾਣਾ ਮੁਖੀ ਸੰਜੀਵ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਜਦੋਂ ਮਨਪ੍ਰੀਤ ਸਵੇਰੇ ਨਹੀਂ ਉੱਠੀ ਤਾਂ ਉਸਦੀ ਮੌਤ ਦਾ ਪਤਾ ਲੱਗਿਆ। ਮੌਤ ਦੇ ਸਮੇਂ ਨੂੰ ਲੈ ਕੇ ਵੀ ਵੱਖ-ਵੱਖ ਚਰਚਾਵਾਂ ਹਨ। ਕੁਝ ਲੋਕਾਂ ਅਨੁਸਾਰ ਮੌਤ ਦੇਰ ਰਾਤ ਹੋਈ ਸੀ, ਜਦਕਿ ਕੁਝ ਸਵੇਰ ਦੀ ਗੱਲ ਕਰ ਰਹੇ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਸ ਨੇ ਪਤੀ ਕਰਨ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jalandhar
  • Woman
  • Drug Addict Husband Arrested
  • ਜਲੰਧਰ
  • ਔਰਤ
  • ਨਸ਼ੇੜੀ ਪਤੀ ਗ੍ਰਿਫਤਾਰ

ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ

NEXT STORY

Stories You May Like

  • 2 youths arrested for drunk driving
    ਨਸ਼ੇ ਦੀ ਹਾਲਤ ’ਚ 2 ਨੌਜਵਾਨ ਗ੍ਰਿਫ਼ਤਾਰ
  • woman dies  3 arrested including husband and tantrik
    ਝਾੜ-ਫੂਕ ਦੇ ਨਾਂ ’ਤੇ ਔਰਤ ਦੀ ਮੌਤ, ਪਤੀ ਅਤੇ ਤਾਂਤਰਿਕ ਸਮੇਤ 3 ਗ੍ਰਿਫ਼ਤਾਰ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ ਗ੍ਰਿਫ਼ਤਾਰ
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • woman and youth arrested with drugs
    ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
  • explosion in pakistan
    ਪਾਕਿਸਤਾਨ 'ਚ ਗ੍ਰਨੇਡ ਧਮਾਕਾ,  ਔਰਤ ਸਮੇਤ ਤਿੰਨ ਲੋਕਾਂ ਦੀ ਮੌਤ
  • woman arrested with one gram of heroin  booked
    ਇਕ ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ, ਨਾਮਜ਼ਦ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +