Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    4:45:07 PM

  • now postmortem will be done in just 4 hours  order issued

    ਸਰਕਾਰ ਦਾ ਵੱਡਾ ਫੈਸਲਾ ! ਹੁਣ ਸਿਰਫ਼ 4 ਘੰਟਿਆਂ 'ਚ...

  • big news about summer vacations in punjab

    ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ...

  • german lawmakers vote to suspend family reunions for many migrants

    Family Reunions ਪ੍ਰੋਗਰਾਮ ਹੋਵੇਗਾ ਰੱਦ! ਸੰਸਦ...

  • accident father son

    Punjab : ਭਿਆਨਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਘਰ ਛੱਡ ਪ੍ਰੇਮੀ ਨਾਲ ਫਰਾਰ ਹੋ ਗਈ ਮਾਂ, ਪੁੱਤ ਨੇ ਸੜਕ ਵਿਚਾਲੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਮਾਂ ਦਾ ਆਸ਼ਕ

PUNJAB News Punjabi(ਪੰਜਾਬ)

ਘਰ ਛੱਡ ਪ੍ਰੇਮੀ ਨਾਲ ਫਰਾਰ ਹੋ ਗਈ ਮਾਂ, ਪੁੱਤ ਨੇ ਸੜਕ ਵਿਚਾਲੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਮਾਂ ਦਾ ਆਸ਼ਕ

  • Edited By Harpreet Singh,
  • Updated: 27 Nov, 2024 05:58 AM
Bathinda-Mansa
woman eloped with lover
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ)- ਬੀਤੇ ਦਿਨੀਂ ਬਠਿੰਡਾ ਦੇ ਮਹਿਣਾ ਚੌਂਕ 'ਚ ਸੜਕ ਵਿਚਕਾਰ ਇਕ ਬਿਜਲੀ ਮਕੈਨਿਕ ਦਾ ਮੋਟਰਸਾਈਕਲ ਸਵਾਰਾਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ ਜ਼ਿਲ੍ਹਾ ਪੁਲਸ ਦੇ ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਘਟਨਾ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 18 ਨਵੰਬਰ ਦੀ ਦੇਰ ਸ਼ਾਮ ਨੂੰ ਮਹਿਣਾ ਚੌਕ ਵਿੱਚ ਇਲੈਕਟ੍ਰੀਸ਼ੀਅਨ ਦਾ ਕੰਮ ਕਰਦੇ ਨਿਰਮਲ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਇਸ ਮਾਮਲੇ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਦੂਜਾ ਫਰਾਰ ਹੈ।

ਪੁਲਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮ੍ਰਿਤਕ ਨਿਰਮਲ ਸਿੰਘ ਉਰਫ਼ ਕਰੀਬ 6 ਮਹੀਨੇ ਪਹਿਲਾਂ ਮੱਧ ਪ੍ਰਦੇਸ਼ ਤੋਂ ਇਕ ਵਿਆਹੁਤਾ ਔਰਤ ਨੂੰ ਭਜਾ ਕੇ ਲਿਆਇਆ ਸੀ, ਜਿਸ ਨੂੰ ਮਹਿਣਾ ਚੌਕ ਬਠਿੰਡਾ ਵਿਖੇ ਆਪਣੇ ਕੋਲ ਰੱਖਿਆ ਹੋਇਆ ਸੀ। 18 ਨਵੰਬਰ ਦੀ ਰਾਤ ਨੂੰ ਉਕਤ ਔਰਤ ਦਾ 19 ਸਾਲਾ ਲੜਕਾ ਆਪਣੇ ਮਾਮੇ ਨਾਲ ਬਠਿੰਡਾ ਪਹੁੰਚਿਆ ਅਤੇ ਮਾਂ ਦੇ ਪ੍ਰੇਮੀ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਨੇ ਔਰਤ ਦੇ ਭਰਾ ਅੰਗਰੇਜ਼ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਗੋਲੀ ਚਲਾਉਣ ਵਾਲਾ ਉਸ ਦਾ ਮੁੰਡਾ ਸਰਤਾਜ ਸਿੰਘ ਅਜੇ ਫਰਾਰ ਹੈ।

PunjabKesari

ਇਹ ਵੀ ਪੜ੍ਹੋ- 'ਘਰੇ ਆਟਾ ਈ ਹੈ ਨੀ...',ਸਾਹਮਣੇ ਆ ਗਏ ਮਾਪੇ, ਭੁੱਖੇ ਬੱਚੇ ਦੀਆਂ ਗੱਲਾਂ ਸੁਣ ਤੁਹਾਡੀਆਂ ਵੀ ਭਿੱਜ ਜਾਣਗੀਆਂ ਅੱਖਾਂ

ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਮੱਧ ਪ੍ਰਦੇਸ਼ ਵਿੱਚ ਛਾਪੇਮਾਰੀ ਕਰ ਰਹੀ ਹੈ। ਉਸ ਨੇ ਦੱਸਿਆ ਕਿ ਇਹ ਅੰਨ੍ਹਾ ਕਤਲ ਹੋਣ ਕਾਰਨ ਮੁਲਜ਼ਮਾਂ ਦੀ ਪਛਾਣ ਕਰਨੀ ਔਖੀ ਸੀ ਪਰ ਸਦਰ ਥਾਣਾ ਅਤੇ ਸੀ.ਆਈ.ਏ. ਪੁਲਸ ਦੀ ਟੀਮ ਨੇ ਆਖਰਕਾਰ ਇਸ ਕਤਲ ਦਾ ਸੁਰਾਗ ਲਗਾ ਹੀ ਲਿਆ।

ਜਾਂਚ ਵਿੱਚ ਸਾਹਮਣੇ ਆਇਆ ਕਿ ਮ੍ਰਿਤਕ ਨਿਰਮਲ ਸਿੰਘ ਵੀ ਗਵਾਲੀਅਰ, ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਇਸ ਤੋਂ ਪਹਿਲਾਂ ਉਹ ਵਿਦੇਸ਼ ਵਿੱਚ ਸੀ। ਉਹ ਸੋਸ਼ਲ ਮੀਡੀਆ ਰਾਹੀਂ ਉਕਤ ਵਿਆਹੁਤਾ ਦੇ ਸੰਪਰਕ ਵਿੱਚ ਆਇਆ ਸੀ। ਵਾਪਸ ਆਉਣ ’ਤੇ ਉਸ ਦੀ ਔਰਤ ਨਾਲ ਨੇੜਤਾ ਵਧ ਗਈ ਅਤੇ ਛੇ ਮਹੀਨੇ ਪਹਿਲਾਂ ਔਰਤ ਆਪਣੇ ਪਤੀ ਅਤੇ ਬੱਚਿਆਂ ਨੂੰ ਛੱਡ ਕੇ ਆਪਣੇ ਪ੍ਰੇਮੀ ਨਾਲ ਬਠਿੰਡਾ ਰਹਿਣ ਲੱਗ ਪਈ।

ਕਿਉਂਕਿ ਉਹ ਇੱਕ ਇਲੈਕਟ੍ਰੀਕਲ ਮਕੈਨਿਕ ਸੀ, ਉਸ ਨੇ ਇੱਕ ਦੁਕਾਨ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਔਰਤ ਦਾ ਲੜਕਾ ਅਤੇ ਉਸ ਦਾ ਭਰਾ ਪਿੱਛਾ ਕਰਦੇ ਹੋਏ ਬਠਿੰਡਾ ਪੁੱਜੇ ਤਾਂ ਮਾਮੇ ਅਤੇ ਭਾਣਜੇ ਨੇ ਮਿਲ ਕੇ ਪਹਿਲਾਂ ਉਨ੍ਹਾਂ ਦੀ ਰੇਕੀ ਕੀਤੀ ਤੇ ਫਿਰ ਮੱਧ ਪ੍ਰਦੇਸ਼ ਤੋਂ ਦੇਸੀ ਪਿਸਤੌਲ ਲਿਆ ਕੇ ਉਪਰੋਕਤ ਵਾਰਦਾਤ ਨੂੰ ਅੰਜਾਮ ਦਿੱਤਾ। ਮੋਟਰਸਾਈਕਲ ਨੂੰ ਅੰਗਰੇਜ਼ ਸਿੰਘ ਚਲਾ ਰਿਹਾ ਸੀ, ਜਦੋਂ ਕਿ ਉਸ ਦੇ ਪਿੱਛੇ 19 ਸਾਲਾ ਲੜਕਾ ਸਰਤਾਜ ਬੈਠਾ ਸੀ, ਜਿਸ ਨੇ ਐਕਟਿਵਾ ਸਵਾਰ ਨਿਰਮਲ ਸਿੰਘ ਨੂੰ ਚਾਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।

ਇਹ ਵੀ ਪੜ੍ਹੋ- ਮਾਸੂਮ ਬੱਚਿਆਂ ਨਾਲ ਸਕੂਲੋਂ ਆਉਂਦੇ ਸਮੇਂ ਵਾਪਰ ਗਿਆ ਹਾਦਸਾ, ਫ਼ਿਰ ਜੋ ਹੋਇਆ ਆਪੇ ਦੇਖ ਲਓ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Woman
  • Eloped
  • Lover
  • Mother
  • Son
  • House
  • Uncle
  • Police
  • Arrest

ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ‘ਸਿਰਜਣ’ ਮੋਬਾਈਲ ਐਪ ਲਾਂਚ

NEXT STORY

Stories You May Like

  • mother and son arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ ਮਾਂ-ਪੁੱਤਰ ਗ੍ਰਿਫ਼ਤਾਰ
  • mother  love affair  son  daughter  poison
    ਪਿਆਰ 'ਚ ਅੰਨ੍ਹੀ ਮਾਂ ਨੇ ਬੱਚਿਆਂ ਨੂੰ ਖੁਆ ਦਿੱਤੇ ਜ਼ਹਿਰ ਵਾਲੇ ਰਸਗੁੱਲੇ, ਪ੍ਰੇਮੀ ਨਾਲ ਭੱਜਣਾ ਚਾਹੁੰਦੀ ਸੀ
  • son mother beating kerosene fire
    ਪ੍ਰੇਮੀਕਾ ਪਸੰਦ ਨਾ ਆਉਣ 'ਤੇ ਅੱਗ ਬਬੁਲਾ ਹੋਇਆ ਪੁੱਤ, ਮਾਂ 'ਤੇ ਮਿੱਟੀ ਦਾ ਤੇਲ ਪਾ ...
  • scuffle between guard and priest in maa chintapurni temple
    ਮਾਂ ਚਿੰਤਪੂਰਨੀ ਮੰਦਰ ਦੇ ਗਰਭ ਗ੍ਰਹਿ 'ਚ ਝੜਪ, ਵੀਡੀਓ ਤੇਜ਼ੀ ਨਾਲ ਹੋ ਰਿਹੈ ਵਾਇਰਲ
  • mother killed her son with the help of her professor lover
    ਘੋਰ ਕਲਯੁੱਗ! ਡਾਇਣ ਮਾਂ ਨੇ ਪ੍ਰੋਫੈਸਰ ਪ੍ਰੇਮੀ ਦੇ ਪਿਆਰ 'ਚ ਮਾਰ ਦਿੱਤਾ 'ਜਿਗਰ ਦਾ ਟੋਟਾ'
  • up 60 year old wife absconded with 30 year old lover
    'ਸਾਡਾ ਕੀ ਕਸੂਰ...!' 60 ਸਾਲਾ ਸੱਸ ਨੂੰਹਾਂ ਦਾ ਗਹਿਣਾ-ਗੱਟਾ ਲੈ ਕੇ 30 ਸਾਲਾ ਪ੍ਰੇਮੀ ਨਾਲ ਫਰਾਰ
  • drug addict son almost killed his mother
    ਘੋਰ ਕਲਯੁੱਗ ! ਨਸ਼ੇੜੀ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਖਾਣਾ ਬਣਾਉਂਦੇ ਸਮੇਂ ਹੋਇਆ ਝਗੜਾ
  • mother burns her son hot iron rod
    ਹੈਵਾਨ ਮਾਂ ਦੀ ਸ਼ਰਮਨਾਕ ਕਰਤੂਤ : ਸ਼ਰਾਰਤ ਕਰਨ 'ਤੇ ਕੁੱਖੋਂ ਜੰਮੇ ਪੁੱਤ ਨਾਲ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ
  • big incident in punjab the phatak was open  the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
  • punjab dgp s strict action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼
Trending
Ek Nazar
major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਪੰਜਾਬ ਦੀਆਂ ਖਬਰਾਂ
    • punjab cabinet reshuffle
      ਪੰਜਾਬ ਕੈਬਨਿਟ 'ਚ 7ਵੇਂ ਫੇਰਬਦਲ ਦੀ ਤਿਆਰੀ! ਕਈ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ
    • bki module exposed in punjab
      ਪੰਜਾਬ ਨੂੰ ਦਹਿਲਾਉਣ ਲਈ ਬੈਠੇ BKI ਮਾਡਿਊਲ ਦਾ ਪਰਦਾਫਾਸ਼, 3 ਮੁਲਜ਼ਮ ਹੈਂਡ ਗ੍ਰਨੇਡ...
    • security guard murdered with sharp weapons in punjab
      ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
    • heartbreaking accident in jalandhar
      ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
    • punjabi guy pakistan
      ਗਲਤੀ ਨਾਲ ਪਾਕਿਸਤਾਨ ਪਹੁੰਚ ਗਿਆ ਪੰਜਾਬੀ ਨੌਜਵਾਨ!
    • rape case in jalandhar
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
    • ludhiana power supply
      ਲੁਧਿਆਣਾ ਦੇ ਕਈ ਇਲਾਕਿਆਂ 'ਚ ਬਿਜਲੀ ਸਪਲਾਈ ਕਈ ਘੰਟੇ ਰਹੀ ਠੱਪ
    • aam aadmi party mla death
      ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਾ ਦੇਹਾਂਤ, ਅੰਮ੍ਰਿਤਸਰ 'ਚ ਲਏ ਆਖਰੀ ਸਾਹ
    • tata group makes trust for families of those who lost their lives in plane crash
      ਜਹਾਜ਼ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਲਈ Tata Group ਨੇ ਚੁੱਕਿਆ...
    • famous businessman  wife
      ਲੁਧਿਆਣਾ 'ਚ ਮਸ਼ਹੂਰ ਕਾਰੋਬਾਰੀ ਨੇ ਪਤਨੀ ਸਣੇ ਦਿੱਤੀ ਜਾਨ, ਸੁਸਾਈਡ ਨੋਟ ਪੜ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +