Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    10:25:09 AM

  • i was just thinking about batting until the end  tilak varma

    ਮੈਂ ਸਿਰਫ ਆਖਿਰ ਤੱਕ ਬੱਲੇਬਾਜ਼ੀ ਕਰਨ ਦੀ ਸੋਚ ਰਿਹਾ...

  • major action by powercom against electricity consumers

    ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ...

  • earthquake jolts

    Big Breaking: 7.0 ਦੀ ਤੀਬਰਤਾ ਨਾਲ ਹਿੱਲਿਆ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਤੀ ਦੀ ਗੈਰ ਹਾਜ਼ਰੀ 'ਚ ਜੇਠ ਦਾ ਖ਼ੌਫਨਾਕ ਕਾਰਾ, ਭਰਜਾਈ 'ਤੇ ਤੇਲ ਛਿੜਕ ਕੇ ਲਾਈ ਅੱਗ

PUNJAB News Punjabi(ਪੰਜਾਬ)

ਪਤੀ ਦੀ ਗੈਰ ਹਾਜ਼ਰੀ 'ਚ ਜੇਠ ਦਾ ਖ਼ੌਫਨਾਕ ਕਾਰਾ, ਭਰਜਾਈ 'ਤੇ ਤੇਲ ਛਿੜਕ ਕੇ ਲਾਈ ਅੱਗ

  • Edited By Babita,
  • Updated: 16 Mar, 2021 09:57 AM
Patiala
woman fire
  • Share
    • Facebook
    • Tumblr
    • Linkedin
    • Twitter
  • Comment

ਸਮਾਣਾ (ਦਰਦ) : ਜਾਨ ਤੋਂ ਮਾਰਨ ਦੀ ਨੀਅਤ ਨਾਲ ਭਰਾ ਦੀ ਪਤਨੀ ’ਤੇ ਤੇਲ ਛਿੜਕ ਕੇ ਅੱਗ ਲਾਉਣ ਦੇ ਮਾਮਲੇ ’ਚ 2 ਸਕੇ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲਸ ਦੇ ਏ. ਐੱਸ. ਆਈ. ਲਾਲੀ ਰਾਮ ਨੇ ਦੱਸਿਆ ਕਿ ਪੀੜਤਾ ਨਨਜੀਤ ਕੌਰ (30) ਪਤਨੀ ਪਰਮਜੀਤ ਸਿੰਘ ਵਾਸੀ ਜੱਟਾਂ ਪਤੀ ਸਮਾਣਾ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਅਨੁਸਾਰ ਉਸ ਦੇ ਜੇਠ ਉਸ ਨੂੰ ਮਕਾਨ ’ਚੋਂ ਕੱਢ ਕੇ ਉੱਥੇ ਆਪਣਾ ਕਬਜ਼ਾ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਮੇਂ ਤੋਂ ਪਹਿਲਾਂ ਸ਼ੁਰੂ ਹੋਈਆਂ 'ਚੋਣ ਸਰਗਰਮੀਆਂ', ਪੰਜਾਬ ਭਾਜਪਾ ਨੂੰ ਚਮਤਕਾਰ ਦੀ ਉਮੀਦ

ਇਸੇ ਕਾਰਨ ਪਤੀ ਦੀ ਗੈਰ-ਹਾਜ਼ਰੀ ’ਚ ਉਸ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਉਸ ਦੇ ਜੇਠ ਕਾਲਾ ਸਿੰਘ ਨੇ ਆਪਣੇ ਥ੍ਰੀ-ਵੀਲ੍ਹਰ ’ਚੋਂ ਤੇਲ ਕੱਢ ਕੇ ਉਸ ’ਤੇ ਛਿੜਕ ਦਿੱਤਾ ਅਤੇ ਅੱਗ ਲਾ ਦਿੱਤੀ, ਜਦੋਂ ਕਿ ਦੂਜੇ ਜੇਠ ਬਲਵਿੰਦਰ ਸਿੰਘ ਨੇ ਉੱਥੇ ਹੋਣ ਦੇ ਬਾਵਜੂਦ ਆਪਣੇ ਭਰਾ ਨੂੰ ਅਜਿਹਾ ਕਰਨ ਤੋਂ ਨਹੀਂ ਰੋਕਿਆ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ 'ਨਵੇਂ ਸਟਰੇਨ' ਦੀ ਐਂਟਰੀ, 2 ਲੋਕਾਂ 'ਚ ਮਿਲਿਆ ਵਾਇਰਸ

ਜਨਾਨੀ ਦੇ ਪਤੀ ਵੱਲੋਂ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਉਪਰੰਤ ਝੁਲਸੀ ਹਾਲਤ ’ਚ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਅਧਿਕਾਰੀ ਅਨੁਸਾਰ ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਜੇਠ ਕਾਲਾ ਸਿੰਘ ਅਤੇ ਬਲਵਿੰਦਰ ਸਿੰਘ ’ਤੇ ਧਾਰਾ-307 ਤਹਿਤ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 

  • Woman
  • Petrol
  • Fire
  • Brother in law
  • Hospital
  • ਜਨਾਨੀ
  • ਤੇਲ
  • ਅੱਗ
  • ਜੇਠ
  • ਹਸਪਤਾਲ

ਪੰਜਾਬ 'ਚ ਸਮੇਂ ਤੋਂ ਪਹਿਲਾਂ ਸ਼ੁਰੂ ਹੋਈਆਂ 'ਚੋਣ ਸਰਗਰਮੀਆਂ', ਪੰਜਾਬ ਭਾਜਪਾ ਨੂੰ ਚਮਤਕਾਰ ਦੀ ਉਮੀਦ

NEXT STORY

Stories You May Like

  • oil company aramco
    ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਅਰਾਮਕੋ' 'ਤੇ ਮਿਜ਼ਾਈਲ ਹਮਲਾ ! ਲੱਗੀ ਅੱਗ
  • huge jump in crude oil prices  oil supply raises concerns
    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ!  ਤੇਲ ਦੀ ਸਪਲਾਈ ਨੂੰ ਲੈ ਕੇ ਵਧੀ ਚਿੰਤਾ
  • oil tankers in strait of hormuz
    ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ
  • christian person  house  shop  fire
    ਪਾਕਿਸਤਾਨ 'ਚ ਮੁਸਲਿਮ ਭੀੜ ਨੇ ਈਸਾਈ ਵਿਅਕਤੀ ਦੇ ਘਰ ਤੇ ਦੁਕਾਨ ਨੂੰ ਲਾਈ ਅੱਗ, ਜਾਣੋ ਕਿਉਂ
  • fruit and vegetable shop burnt to ashes due to fire
    ਫਲ ਤੇ ਸਬਜ਼ੀਆਂ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • illegal use of subsidized urea at a factory on majitha road unearthed
    ਮਜੀਠਾ ਰੋਡ 'ਤੇ ਫੈਕਟਰੀ 'ਚ ਸਬਸਿਡੀ ਵਾਲੀ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਦਾ ਪਰਦਾਫਾਸ਼
  • husband dies  wife critically injured in collision between truck and motorcycle
    ਟਰੱਕ ਤੇ ਮੋਟਰਸਾਈਕਲ ਦੀ ਟੱਕਰ 'ਚ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ
  • exports of petroleum products made from russian oil increased
    ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
Trending
Ek Nazar
jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota  12th day  postmortem
      ਪਰਵਿੰਦਰ ਝੋਟਾ ਕਤਲਕਾਂਡ : 12ਵੇਂ ਦਿਨ ਵੀ ਪੋਸਟਮਾਰਟਮ ਬਾਰੇ ਨਹੀਂ ਹੋ ਸਕਿਆ ਕੋਈ...
    • congress is rubbing salt into the wounds of the sikhs
      1 ਨਵੰਬਰ ਨੂੰ ਰੈਲੀ ਨਾਲ ਕਾਂਗਰਸ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕ ਰਹੀ ਹੈ :...
    • major boost for bjp in ludhiana
      ਲੁਧਿਆਣਾ 'ਚ ਭਾਜਪਾ ਨੂੰ ਵੱਡਾ ਹੁਲਾਰਾ, ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ...
    • uproar during a religious procession in jalandhar
      ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
    • mobile phones worth crores stolen from flipkart warehouse
      ਫਲਿੱਪਕਾਰਟ ਦੇ ਗੋਦਾਮ ’ਚੋਂ ਕਰੋੜਾਂ ਦੇ ਮੋਬਾਈਲ ਚੋਰੀ
    • parvinder jhota father ssp
      ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼
    • assembly elections congress war room
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਕਦਮ, ਸਪੈਸ਼ਲ ਵਾਰ ਰੂਮ ਸਥਾਪਤ
    • punjab traffic rules challans
      ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
    • bsf big action
      ਪੰਜਾਬ ਦੇ ਪਿੰਡ 'ਚੋਂ ਮਿਲਿਆ 60,00,00,000 ਰੁਪਏ ਦਾ ਨਸ਼ਾ
    • parampal kaur sidhu on sir
      SIR ’ਤੇ ਸਿਆਸੀ ਘਮਾਸਾਣ: ਪਰਮਪਾਲ ਕੌਰ ਸਿੱਧੂ ਨੇ ਕਾਂਗਰਸ ਦੇ ਇਤਰਾਜ਼ਾਂ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +