Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    7:05:50 PM

  • gold price may reach  8000  deutsche bank makes surprising claim

    8000 ਡਾਲਰ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • big decision taken for punjab schools due to heat

    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਹਿਰ 'ਚ ਮਾਰ'ਤੀ ਛਾਲ

PUNJAB News Punjabi(ਪੰਜਾਬ)

ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਹਿਰ 'ਚ ਮਾਰ'ਤੀ ਛਾਲ

  • Edited By Harpreet Singh,
  • Updated: 06 Jul, 2024 08:24 PM
Hoshiarpur
woman jumped into canal
  • Share
    • Facebook
    • Tumblr
    • Linkedin
    • Twitter
  • Comment

ਕੋਟਫ਼ਤੂਹੀ (ਬਹਾਦਰ ਖਾਨ)- ਇਕ 50 ਸਾਲ ਦੇ ਕਰੀਬ ਮਾਨਸਿਕ ਤੌਰ 'ਤੇ ਪਰੇਸ਼ਾਨ ਔਰਤ ਨੇ ਸਥਾਨਕ ਬਿਸਤ ਦੁਆਬ ਨਹਿਰ ਵਿਚ ਛਾਲ ਮਾਰ ਦਿੱਤੀ। ਇਸ ਦੌਰਾਨ ਈਸਪੁਰ ਵਲੋਂ ਆ ਰਹੇ ਇੱਕ ਆਟੋ ਰਿਕਸ਼ਾ ਵਾਲੇ ਵੱਲੋਂ ਰੌਲਾ ਪਾਉਣ 'ਤੇ ਰਾਹਗੀਰਾਂ ਦੀ ਮਦਦ ਨਾਲ ਬੜੀ ਜੱਦੋ ਜਹਿਦ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਗਿਆ ਤੇ ਉਸ ਦੀ ਜਾਨ ਬਚਾਈ ਜਾ ਸਕੀ।

ਮਿਲੀ ਜਾਣਕਾਰੀ ਅਨੁਸਾਰ ਬਿਸਤ ਦੁਆਬ ਨਹਿਰ ਦੇ ਪਿੰਡ ਪਚਨੰਗਲਾਂ ਦੇ ਪੁਲ ਨੇੜੇ ਨਾਗਦੌਨ ਕੋਲ ਭਾਮ ਰੋਡ ਪਿੰਡ ਜਾਂਗਣੀਵਾਲ ਦੀ ਇਕ 50 ਕੁ ਸਾਲ ਦੀ ਔਰਤ ਨੂੰ ਉਸ ਦੇ ਪਤੀ ਵਲੋਂ ਉਸ ਦੀ ਕੁੱਟਮਾਰ ਕਰਨ ਕਰਕੇ ਘਰ ਵਿਚ ਨਿੱਤ ਦਾ ਕਲੇਸ਼ ਰਹਿੰਦਾ ਸੀ। ਇਸ ਕਰ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋਣ 'ਤੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਲਈ ਉਸ ਨਹਿਰ ਵਿਚ ਛਾਲ ਮਾਰ ਦਿੱਤੀ।

ਇਹ ਵੀ ਪੜ੍ਹੋ- ਚੈਂਪੀਅਨ ਟੀਮ 'ਤੇ ਵਰ੍ਹ ਰਿਹਾ ਪੈਸਿਆਂ ਦਾ ਮੀਂਹ, BCCI ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਮੌਕੇ 'ਤੇ ਮੌਜੂਦ ਰਾਹਗੀਰ ਉਸ ਨੂੰ ਦੇਖ ਕੇ ਬਾਹਰ ਨਾ ਕੱਢਦੇ ਤਾਂ ਉਸ ਦੀ ਜੀਵਨਲੀਲਾ ਸਮਾਪਤ ਹੋ ਜਾਣੀ ਸੀ। ਉਸ ਨੇ ਦੱਸਿਆ ਕਿ ਉਸ ਦੇ 4 ਬੱਚੇ ਹਨ ਤੇ ਉਸ ਦਾ ਪਤੀ ਪਿਛਲੇ ਲੰਬੇ ਸਮੇਂ ਤੋਂ ਉਸ ਤੋਂ ਅਲੱਗ ਰਹਿ ਰਿਹਾ ਸੀ। ਬੱਚਿਆਂ ਦੇ ਸਮਝਾਉਣ 'ਤੇ ਕੁਝ ਸਮੇਂ ਮਾਰਚ ਮਹੀਨੇ ਤੋਂ ਉਹ ਵੀ ਪਰਿਵਾਰ ਨਾਲ ਰਹਿ ਰਿਹਾ ਸੀ, ਪਰ ਘਰ ਵਿਚ ਛੋਟੀ-ਛੋਟੀ ਗੱਲ 'ਤੇ ਗਾਲੀ-ਗਲੋਚ ਕਰਦਾ ਹੈ ਤੇ ਕੁੱਟ ਮਾਰ ਕਰਦਾ ਹੈ, ਜਿਸ ਕਾਰਨ ਪਤੀ-ਪਤਨੀ ਦੇ ਆਪਸੀ ਕਲੇਸ਼ ਤੋ ਤੰਗ ਪਰੇਸ਼ਾਨ ਇਸ ਔਰਤ ਨੇ ਆਪਣੀ ਜੀਵਨਲੀਲਾ ਸਮਾਪਤ ਕਰਨ ਲਈ ਇਹ ਕਦਮ ਚੁੱਕਿਆ ਸੀ। 

PunjabKesari

ਇੱਥੇ ਉਸ ਦੇ ਪਤੀ ਨੂੰ ਵੀ ਸੋਚਣਾ ਚਾਹੀਦਾ ਹੈ ਕਿ ਘਰ ਵਿਚ ਕਲੇਸ਼ ਚੰਗਾ ਨਹੀਂ ਹੁੰਦਾ, ਜਿਸ ਕਾਰਨ ਘਰ ਦਾ ਇੱਕ ਜੀਅ ਤੇ ਉਸ ਦਾ ਜੀਵਨ ਸਾਥੀ ਸਦਾ ਲਈ ਵਿਛੜ ਜਾਣਾ ਸੀ, ਜਦਕਿ ਉਸ ਦੇ ਬੱਚਿਆਂ ਨੂੰ ਮਾਂ ਨਹੀਂ ਮਿਲਣੀ ਸੀ। ਮੌਕੇ 'ਤੇ ਇਕੱਤਰ ਲੋਕਾਂ ਨੇ ਉਸ ਨੂੰ ਨਹਿਰ 'ਚੋਂ ਕੱਢਣ ਤੋਂ ਬਾਅਦ ਸਮਝਾ ਕੇ ਵਾਪਸ ਘਰ ਭੇਜ ਦਿੱਤਾ ਕਿ ਉਹ ਅੱਗੇ ਤੋਂ ਅਜਿਹੀ ਗਲਤੀ ਨਾ ਕਰੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Canal
  • Drown
  • woman
  • Dispute
  • Husband
  • Wife

ਪੰਜਾਬ ਦੇ ਟੈਕਸੀ ਡਰਾਈਵਰ ਨੇ ਦੋਸਤ ਦੀ ਗਲਾ ਘੁੱਟ ਕੇ ਕੀਤੀ ਹੱਤਿਆ, ਪੈਸਿਆਂ ਨੂੰ ਲੈ ਕੇ ਹੋਇਆ ਸੀ ਵਿਵਾਦ

NEXT STORY

Stories You May Like

  • student did horrible thing
    ਪੁਲਸ ਤੋਂ ਤੰਗ ਆ ਕੇ BSC ਦੇ ਵਿਦਿਆਰਥੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ ! ਹੁਣ 3 ਮੁਲਾਜ਼ਮਾਂ 'ਤੇ ਡਿੱਗੀ ਗਾਜ
  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • man jumps into sirhind canal  search continues
    ਵਿਅਕਤੀ ਨੇ ਸਰਹਿੰਦ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
  • woman  s body found floating in canal
    ਨਹਿਰ ’ਚ ਤੈਰਦੀ ਮਿਲੀ ਔਰਤ ਦੀ ਲਾਸ਼
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • talleywal police saved an elderly woman from drowning in the canal
    ਟੱਲੇਵਾਲ ਪੁਲਸ ਨੇ ਬਜ਼ੁਰਗ ਔਰਤ ਨੂੰ ਨਹਿਰ 'ਚੋਂ ਡੁੱਬਣੋ ਬਚਾਇਆ
  • punjab fake officials
    'ਤੇਰੀ ਫੈਕਟਰੀ ਬੰਦ ਕਰਾ ਦਿਆਂਗੇ..', ਉਦਯੋਗਪਤੀ ਨੇ ਜਿਨ੍ਹਾਂ ਅਫ਼ਸਰਾਂ ਤੋਂ ਤੰਗ ਆ ਕੇ ਖ਼ਾਧਾ ਜ਼ਹਿਰ, ਉਹ ਨਿਕਲੇ...
  • father son family arrested
    'ਤੇਰਾ ਮੁੰਡਾ ਤੇਰੇ ਵਰਗਾ ਨਹੀਂ..!', ਪਿੰਡ ਵਾਲਿਆਂ ਦੇ ਤਾਅਨਿਆਂ ਤੋਂ ਤੰਗ ਆ ਹੈਵਾਨ ਬਣ ਗਿਆ ਪਿਓ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • weather warning in punjab alert for 8 districts
      ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • sdm khanna inspection
      ਖੰਨਾ ਦੀ ਐੱਸ.ਡੀ.ਐੱਮ. ਸਵਾਤੀ ਟਿਵਾਣਾ ਵੱਲੋਂ ਦਾਣਾ ਮੰਡੀ ਦਾ ਦੌਰਾ
    • administration appeals not to set fire to wheat stalks
      ਪ੍ਰਸ਼ਾਸਨ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +