Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    2:47:24 PM

  • bank robbery attempt in jandiala guru

    ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ...

  • highcourt  s major order regarding the da issue of employees in punjab

    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ...

  • sikh youth in canada

    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ...

  • floods in nepal

    ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ 1,370 ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਪਿਆਰ ਪਾਉਣ ਲਈ ਔਰਤ ਨੇ ਰਚੀ ਸਾਜ਼ਿਸ਼, ਆਪਣੀ ਹੀ ਅਸ਼ਲੀਲ ਵੀਡੀਓ ਕੀਤੀ ਵਾਇਰਲ

PUNJAB News Punjabi(ਪੰਜਾਬ)

ਪਿਆਰ ਪਾਉਣ ਲਈ ਔਰਤ ਨੇ ਰਚੀ ਸਾਜ਼ਿਸ਼, ਆਪਣੀ ਹੀ ਅਸ਼ਲੀਲ ਵੀਡੀਓ ਕੀਤੀ ਵਾਇਰਲ

  • Edited By Shivani Attri,
  • Updated: 12 Jan, 2020 01:57 PM
Nawanshahr
woman lover video viral
  • Share
    • Facebook
    • Tumblr
    • Linkedin
    • Twitter
  • Comment

ਨੰਗਲ (ਜ.ਬ.)— ਨੰਗਲ ਸਬ-ਡਿਵੀਜ਼ਨ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਜਾਣ ਤੁਸੀਂ ਵੀ ਹੈਰਾਨ ਰਹਿ ਜਾਓਗੇ। ਦਰਅਸਲ ਇਕ ਔਰਤ ਨੇ ਆਪਣੇ ਵਿਆਹ ਤੋਂ ਪਹਿਲਾਂ ਵਾਲਾ ਪਿਆਰ ਪਾਉਣ ਲਈ ਆਪਣੇ ਪੇਕੇ ਪਿੰਡ 'ਚ ਰਹਿਣ ਵਾਲੇ ਪੁਰਾਣੇ ਆਸ਼ਿਕ ਨਾਲ ਮਿਲ ਕੇ ਆਪਣੀ ਹੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਨੈੱਟ ਉੱਤੇ ਵਾਇਰਲ ਕਰ ਦਿੱਤਾ। ਔਰਤ ਨੇ ਇਸ ਘਿਨਾਉਣੇ ਕੰਮ ਦਾ ਦੋਸ਼ ਆਪਣੇ ਪਤੀ 'ਤੇ ਲਗਾ ਦਿੱਤਾ। ਪੁਲਸ ਨੇ ਇਕ ਸਾਲ ਤੋਂ ਜ਼ਿਆਦਾ ਸਮੇਂ ਬਾਅਦ ਇਸ ਮਸਲੇ ਨੂੰ ਸੁਲਝਾਉਂਦੇ ਹੋਏ ਇਸ ਮਾਮਲੇ ਦੀ ਪੂਰੀ ਹਕੀਕਤ ਸਾਹਮਣੇ ਲਿਆ ਦਿੱਤੀ ਅਤੇ ਪਤੀ ਨੂੰ ਬੇਕਸੂਰ ਸਾਬਤ ਕਰਕੇ ਔਰਤ ਅਤੇ ਉਸ ਦੇ ਪੁਰਾਣੇ ਆਸ਼ਿਕ ਖਿਲਾਫ ਮੁਕੱਦਮਾ ਦਰਜ ਕਰ ਦਿੱਤਾ।

ਪੁਲਸ ਦੀ ਐੱਫ. ਆਈ. ਆਰ. ਅਨੁਸਾਰ ਰਮੇਸ਼ ਕੁਮਾਰ (ਕਾਲਪਨਿਕ ਨਾਮ) ਨੰਗਲ ਨੇ 2018 ਦੇ ਅਗਸਤ ਮਹੀਨੇ 'ਚ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਲਿਖਿਆ ਕਿ ਮੇਰੀ ਪਤਨੀ ਦੀ ਅਸ਼ਲੀਲ ਵੀਡੀਓ ਨੈੱਟ ਉੱਤੇ ਵਾਇਰਲ ਹੋਈ ਹੈ। ਇਸ ਵੀਡੀਓ 'ਚ ਮੇਰੀ ਪਤਨੀ ਨਾਲ ਇਕ ਵਿਅਕਤੀ ਵੀ ਹੈ। ਉਸ ਨੇ ਪੁਲਸ ਤੋਂ ਮੰਗ ਕੀਤੀ ਕਿ ਮੇਰੀ ਪਤਨੀ ਤੋਂ ਪੁੱਛਗਿੱਛ ਕੀਤੀ ਜਾਵੇ ਅਤੇ ਵੀਡੀਓ ਵਾਇਰਲ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਇਆ ਜਾਵੇ। ਮੈਨੂੰ ਇਸ ਵੀਡੀਓ ਬਾਰੇ ਕੁਝ ਨਹੀਂ ਪਤਾ।
 

ਪਤੀ 'ਤੇ ਲਾਏ ਅਸ਼ਲੀਲ ਵੀਡੀਓ ਕਰਨ ਦੇ ਦੋਸ਼
ਉੱਧਰ ਹੀ ਦੂਜੇ ਪਾਸੇ ਪਤਨੀ ਨੇ ਆਪਣੇ ਪਤੀ ਖਿਲਾਫ ਪੁਲਸ ਨੂੰ ਸ਼ਿਕਾਇਤ ਕੀਤੀ ਕਿ ਮੇਰੇ ਪਤੀ ਨੇ ਮੇਰੀ ਅਸ਼ਲੀਲ ਵੀਡੀਓ ਬਣਾ ਕੇ ਆਪਣੇ ਇਕ ਰਿਸ਼ਤੇਦਾਰ ਨਾਲ ਮਿਲ ਕੇ ਨੈੱਟ ਉੱਤੇ ਵਾਇਰਲ ਕਰ ਦਿੱਤੀ ਹੈ। ਸਾਡਾ ਵਿਆਹ 2016 ਨੂੰ ਹੋਇਆ ਸੀ। ਮੇਰਾ ਸਹੁਰਾ ਪਰਿਵਾਰ ਮੈਨੂੰ ਤੰਗ-ਪ੍ਰੇਸ਼ਾਨ ਕਰਦਾ ਹੈ। ਵੀਡੀਓ ਵਾਇਰਲ ਹੋਣ ਨਾਲ ਮੇਰੇ ਪੇਕੇ ਪਰਿਵਾਰ ਦਾ ਅਤੇ ਮੇਰਾ ਨਾਮ ਬਦਨਾਮ ਹੋਇਆ ਹੈ।

ਜਾਂਚ ਕਰਨ 'ਤੇ ਹੋਇਆ ਖੁਲਾਸਾ
ਪੁਲਸ ਨੇ ਪੜਤਾਲ 'ਚ ਲਿਖਿਆ ਕਿ ਪਤਨੀ ਅੰਜੂ (ਕਾਲਪਨਿਕ ਨਾਮ) ਦੇ ਉਸ ਦੇ ਪੇਕੇ ਪਿੰਡ 'ਚ ਰਹਿਣ ਵਾਲੇ ਇਕ ਨੌਜਵਾਨ ਨਾਲ ਨਾਜਾਇਜ਼ ਸੰਬੰਧ ਸਨ। ਇਹ ਦੋਵੇਂ ਬਚਪਨ ਤੋਂ ਹੀ ਪਿਆਰ ਕਰਦੇ ਸਨ। ਪਤਨੀ ਨੇ ਆਪਣੇ ਪਹਿਲੇ ਪਿਆਰ ਨੂੰ ਪਾਉਣ ਲਈ ਆਪਣੀ ਅਸ਼ਲੀਲ ਵੀਡੀਓ ਬਣਾ ਕੇ ਨੈੱਟ ਉੱਤੇ ਵਾਇਰਲ ਕੀਤੀ। ਇਸ 'ਚ ਪਤੀ ਰਮੇਸ਼ ਕੁਮਾਰ ਦਾ ਕੋਈ ਦੋਸ਼ ਨਹੀਂ ਹੈ। ਪੁਲਸ ਨੇ ਔਰਤ ਅਤੇ ਉਸ ਦੇ ਪੇਕੇ ਪਿੰਡ ਦੇ ਨੌਜਵਾਨ ਦੇ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਦਿੱਤਾ ਹੈ।

ਕੀ ਕਹਿਣੈ ਡੀ. ਐੱਸ. ਪੀ. ਦਾ
ਡੀ. ਐੱਸ. ਪੀ. ਦਾ ਕਹਿਣਾ ਹੈ ਕਿ ਮੈਂ ਇਸ ਮਾਮਲੇ ਦੀ ਤਫਤੀਸ਼ ਕਰ ਰਿਹਾ ਹਾਂ। ਸਾਡੀ ਤਫਤੀਸ਼ 'ਚ ਇਹ ਹਕੀਕਤ ਸਾਹਮਣੇ ਆਈ ਕਿ ਔਰਤ ਨੇ ਆਪਣੇ ਪੁਰਾਣੇ ਆਸ਼ਿਕ ਨਾਲ ਮਿਲ ਕੇ ਵੀਡੀਓ ਵਾਇਰਲ ਕੀਤੀ ਹੈ। ਅਸੀਂ ਮਾਮਲਾ ਦਰਜ ਕਰ ਲਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਅਸੀਂ ਮੁਲਜ਼ਮਾਂ ਦੇ ਘਰਾਂ 'ਚ ਛਾਪੇਮਾਰੀ ਕੀਤੀ ਪਰ ਕੋਈ ਨਹੀਂ ਮਿਲਿਆ। ਬਾਕੀ ਅਸਲੀਅਤ ਮੁਲਜ਼ਮਾਂ ਨੂੰ ਫੜਨ ਤੋਂ ਬਾਅਦ ਪਤਾ ਚੱਲੇਗੀ।

  • woman lover
  • video viral
  • social media
  • ਪਿਆਰ
  • ਔਰਤ
  • ਸਾਜ਼ਿਸ਼
  • ਅਸ਼ਲੀਲ ਵੀਡੀਓ

ਸ਼ਰਾਬ ਦੇ ਨਸ਼ੇ 'ਚ ਅੰਨ੍ਹੇ ਹੋਏ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ

NEXT STORY

Stories You May Like

  • shalini pandey responds to ai generated video
    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • 30 feet high dam jumping reels both legs broken viral video
    30 ਫੁੱਟ ਉੱਚਾ ਬੰਨ੍ਹ, ਦੋਸਤਾਂ ਦਾ ਹਾਸਾ...ਛਾਲ ਮਾਰਦੇ ਹੀ ਟੁੱਟ ਗਏ ਦੋਵੇਂ ਪੈਰ, ਵਾਇਰਲ ਵੀਡੀਓ ਦੇਖ ਕੰਬੇਗੀ ਰੂਹ
  • dirt  tutti frutti  video viral  food safety
    ਗੰਦਗੀ ਵਿਚਾਲੇ ਟੂਟੀ-ਫਰੂਟੀ ਬਣਾਏ ਜਾਣ ਦਾ ਵੀਡੀਓ ਵਾਇਰਲ, ਲੋਕਾਂ ਨੇ ਜਤਾਈ ਚਿੰਤਾ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • gurdaspur makoora patan
    ਗੁਰਦਾਸਪੁਰ: ਮਕੌੜਾ ਪੱਤਣ 'ਤੇ ਫਿਰ ਫਸੇ ਲੋਕ, ਵੀਡੀਓ ਵਾਇਰਲ ਕਰਕੇ ਸੁਣਾਇਆ ਖੱਜਲ-ਖੁਆਰੀ ਦਾ ਕਿੱਸਾ
  • five named for allegedly firing in the air on social media
    ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • patiala viral video
    ਪਟਿਆਲੇ ਦੀ ਕੁੜੀ ਦੀ ਵੀਡੀਓ ਵਾਇਰਲ ਹੁੰਦਿਆਂ ਹੀ ਪੈ ਗਏ ਭੜਥੂ! ਮੌਕੇ 'ਤੇ ਪਹੁੰਚੀ ਪੁਲਸ ਤਾਂ...
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
Trending
Ek Nazar
famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • malakpur met with sukhbir badal
      ਮਲਕਪੁਰ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
    • boy dead on road accident
      ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
    • 3 smugglers arrested in punjab
      ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ...
    • congress s major decision regarding the announcement of the cm face in punjab
      ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ...
    • big accident happened with the pilgrimage bus
      ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ
    • fir case
      ਗੰਦਗੀ ਦੀ ਸ਼ਿਕਾਇਤ ਕਰਨ ’ਤੇ ਭੜਕੀ ਗੁਆਂਢਣ, ਔਰਤ ’ਤੇ ਡੰਡੇ ਨਾਲ ਕੀਤੇ ਕਈ ਵਾਰ
    • markets and shops completely closed during jalandhar bandh
      ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
    • bank strike tomorrow holiday for 2 days sbi issues advisory
      ਕੱਲ੍ਹ ਬੈਂਕਾਂ ਦੀ ਹੜਤਾਲ, ਅਗਲੇ 2 ਦਿਨ ਲਗਾਤਾਰ ਰਹੇਗੀ ਛੁੱਟੀ, SBI ਨੇ ਜਾਰੀ...
    • highcourt commuted the life imprisonment sentence to 7 years
      26 ਸਾਲ ਪੁਰਾਣੇ ਕਤਲ ਮਾਮਲੇ ’ਚ ਹਾਈਕੋਰਟ ਨੇ ਉਮਰ ਕੈਦ ਦੀ ਸਜ਼ਾ ਨੂੰ 7 ਸਾਲ ’ਚ...
    • vigilance bureau  bribery  panchayat secretary
      ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +