ਲੁਧਿਆਣਾ (ਹਿਤੇਸ਼): ਨਗਰ ਨਿਗਮ ਚੋਣਾਂ ਦੇ ਨਤੀਜੇ ਆਉਣ ਮਗਰੋਂ ਸਭ ਤੋਂ ਵੱਡਾ ਸਵਾਲ ਇਹੀ ਹੈ ਕਿ ਲੁਧਿਆਣਾ ਦਾ ਨਵਾਂ ਮੇਅਰ ਕੌਣ ਹੋਵੇਗਾ। ਇਸ ਵਿਚਾਲੇ ਇਹ ਖ਼ਬਰ ਸੁਣਨ ਨੂੰ ਮਿਲ ਰਹੀ ਹੈ ਕਿ ਲੁਧਿਆਣਾ ਵਿਚ ਪਹਿਲੀ ਵਾਰ ਮਹਿਲਾ ਦੇ ਸਿਰ 'ਤੇ ਮੇਅਰ ਦਾ ਤਾਜ ਸੱਜ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!
ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਵੱਲੋਂ ਸਿਧਾਂਤਕ ਤੌਰ 'ਤੇ ਇਹ ਫ਼ੈਸਲਾ ਲੈ ਲਿਆ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਛੇਤੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਜਾਵੇਗੀ। ਇਸ ਰਣਨੀਤੀ ਨੂੰ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਦੌਰਾਨ ਸਿਆਸੀ ਲਾਹਾ ਲੈਣ ਦੀ ਕਵਾਇਦ ਵਿਚ ਵੇਖਿਆ ਜਾ ਸਕਦਾ ਹੈ। ਇਸ ਲਈ ਆਮ ਆਦਮੀ ਪਾਰਟੀ ਦੇ ਅੰਦਰੂਨੀ ਸਿਸਟਮ ਜ਼ਰੀਏ ਮਹਿਲਾ ਮੇਅਰ ਬਣਾਉਣ ਲਈ ਮੰਥਨ ਵੀ ਸ਼ੁਰੂ ਹੋ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ ਆਈ ਸਾਹਮਣੇ
NEXT STORY