Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:48:18 PM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਜੀਜਾ-ਸਾਲੇ ਦਾ ਕਾਰਨਾਮਾ, ਔਰਤ ਦਾ ਕਤਲ ਕਰਕੇ ਸਾੜੀ ਲਾਸ਼, ਖੁਦ ਹੀ ਤਾਰ ਆਏ ਅਸਥ

PUNJAB News Punjabi(ਪੰਜਾਬ)

ਜੀਜਾ-ਸਾਲੇ ਦਾ ਕਾਰਨਾਮਾ, ਔਰਤ ਦਾ ਕਤਲ ਕਰਕੇ ਸਾੜੀ ਲਾਸ਼, ਖੁਦ ਹੀ ਤਾਰ ਆਏ ਅਸਥ

  • Edited By Gurminder Singh,
  • Updated: 10 Apr, 2026 04:25 PM
Patiala
woman murdered  factory murder
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਮਾਹਿਲਾ ਦੇ ਕਤਲ ਦੇ ਦੋਸ਼ ਵਿਚ ਪਿੰਡ ਪੰਜੌਲਾ ਦੇ ਗਗਨਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਅਤੇ ਉਸ ਦੇ ਸਾਲੇ ਰਾਜਵੀਰ ਸਿੰਘ ਖਿਲਾਫ ਕਤਲ ਕਰਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ। ਦੋਵਾਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਜਗਸੀਰ ਸਿੰਘ ਜੱਸੀ ਪੁੱਤਰ ਹਰਬੰਸ ਸਿੰਘ ਵਾਸੀ ਵਾਰਡ ਨੰ:1 ਅਬਲੋਵਾਲ ਥਾਣਾ ਸਿਵਲ ਲਾਈਨ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਭੈਣ ਕਮਲਪ੍ਰੀਤ ਕੌਰ ਉਮਰ 28 ਸਾਲ ਦਾ ਵਿਆਹ ਸਾਲ 2017 ਵਿਚ ਸੰਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਰੌਂਗਲਾ ਜ਼ਿਲਾ ਸੰਗਰੂਰ ਨਾਲ ਹੋਇਆ ਅਤੇ ਕੁਝ ਦਿਨਾਂ ਬਾਅਦ ਕਮਲਪ੍ਰੀਤ ਕੌਰ ਆਪਣੇ ਪਤੀ ਨਾਲ ਲੜਕੇ ਪਟਿਆਲਾ ਵਾਪਸ ਆ ਗਈ ਸੀ ਅਤੇ ਮੁੜ ਕੇ ਆਪਣੇ ਸੁਹਰੇ ਘਰ ਨਹੀਂ ਗਈ। 

2022 ਵਿਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਗਗਨਦੀਪ ਸਿੰਘ ਨੇ ਆਪਣੇ ਆਪ ਨੂੰ ਕੁਆਰਾ ਦੱਸ ਦੇ ਉਸ ਦੀ ਭੈਣ ਕਮਲਪ੍ਰੀਤ ਕੌਰ ਨੂੰ ਪਟਿਆਲਾ ਵਿਖੇ ਕਿਰਾਏ ਦੇ ਮਕਾਨ ਵਿਚ ਰੱਖਿਆ ਹੋਇਆ ਹੈ। ਜਿਸ ਕਾਰਨ ਗਗਨਦੀਪ ਸਿੰਘ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਵਿਚ ਝਗੜਾ ਚੱਲਦਾ ਰਹਿੰਦਾ ਸੀ। ਸ਼ਿਕਾਇਤਕਰਤਾ ਨੇ ਵੀ ਕਈ ਵਾਰ ਗਗਨਦੀਪ ਸਿੰਘ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਸ਼ਿਕਾਇਤਕਰਤਾ ਦੀ ਭੈਣ ਦਾ ਸਾਥ ਨਹੀਂ ਛੱਡਿਾਆ। 7 ਅਪ੍ਰੈਲ ਨੂੰ ਸ਼ਿਕਾਇਤਕਰਤਾ ਦੇ ਮਾਮੇ ਦਾ ਲੜਕਾ ਅਜ਼ਾਦ ਸਿੰਘ ਜੋ ਕਿ ਬਲਬੇੜਾ ਢਾਬੇ ’ਤੇ ਬੈਠਾ ਚਾਅ ਪੀ ਰਿਹਾ ਸੀ ਅਤੇ ਗਗਨਦੀਪ ਸਿੰਘ ਕਿਸੇ ਵਿਅਕਤੀ ਨਾਲ ਢਾਬੇ ’ਤੇ ਬੈਠਾ ਸੀ ਅਤੇ ਗੱਲਾਂ ਕਰ ਰਿਹਾ ਸੀ ਕਿ ਉਸ ਦੀ ਸਹੇਲੀ ਕਮਲਪ੍ਰੀਤ ਕੌਰ ਕਾਰਨ ਉਸ ਦੇ ਘਰ ਵਿਚ ਕਲੇਸ਼ ਰਹਿਣ ਲੱਗ ਪਿਆ ਸੀ ਅਤੇ ਉਸ ਨੇ ਗੁੱਸੇ ਵਿਚ ਆ ਕੇ ਕਮਲਪ੍ਰੀਤ ਕੌਰ ਦਾ ਆਪਣੀ ਟਾਇਲਾਂ ਵਾਲੀ ਫੈਕਟਰੀ ਵਿਚ ਕਤਲ ਕਰਕੇ ਵਰਕਰਾਂ ਨਾਲ ਮਿਲ ਕੇ ਸਾੜ ਦਿੱਤਾ ਅਤੇ ਆਪਣੇ ਸਾਲੇ ਰਾਜਵੀਰ ਸਿੰਘ ਨੂੰ ਨਾਲ ਲੈ ਕੇ ਉਸ ਦੇ ਫੁੱਲ ਗੁਰਦੁਆਰਾ ਗੜੀ ਸਾਹਿਬ ਸਾਮਾਣਾ ਪਾ ਕੇ ਆਇਆ। 

ਇਸ ਦੌਰਾਨ ਜਦੋਂ ਅਜ਼ਾਦ ਸਿੰਘ ਨੇ ਸ਼ਿਕਾਇਤਕਰਤਾ ਹੋਰਾਂ ਨੂੰ ਦੱਸਿਆ ਤਾਂ ਪੜਤਾਲ ਕਰਨ ’ਤੇ ਪਤਾ ਲੱਗਿਆ ਕਿ ਕਮਲਪ੍ਰੀਤ ਕੌਰ ਨੂੰ ਸ਼ਾਮ ਦੇ ਸਮੇਂ ਫੈਕਟਰੀ ਵਿਚ ਦੇਖਿਆ ਗਿਆ ਸੀ ਅਤੇ ਗਗਨਦੀਪ ਸਿੰਘ ਨੇ ਆਪਣੇ ਸਾਲੇ ਨਾਲ ਮਿਲ ਕੇ ਉਸ ਦੀ ਭੈਣ ਦਾ ਗੋਲੀ ਮਾਰ ਕੇ ਕਤਲ ਕਰਕੇ ਉਸ ਦੀ ਲਾਸ਼ ਨੂੰ ਸਾੜ ਕੇ ਉਸ ਦੇ ਫੁੱਲ (ਅਸਥੀਆਂ) ਗੁਰਦੁਆਰਾ ਗੜੀ ਸਾਹਿਬ ਸਮਾਣਾ ਵਿਖੇ ਆਪਣੇ ਆਪ ਨੂੰ ਉਸ ਦਾ ਪਤੀ ਅਤੇ ਰਾਜਵੀਰ ਸਿੰਘ ਨੂੰ ਉਸ ਨੂੰ ਭਰਾ ਦੱਸ ਕੇ ਪਾ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Woman murdered
  • factory murder
  • Patiala Police
  • ਔਰਤ ਦਾ ਕਤਲ
  • ਫੈਕਟਰੀ ਵਿਚ ਕਤਲ
  • ਪਟਿਆਲਾ ਪੁਲਸ

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ

NEXT STORY

Stories You May Like

  • big crime incident in punjab
    ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
  • brother  police  home  mansa
    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ ਰਿਹਾ ਲਾਸ਼ ਕੋਲ, ਸਵੇਰੇ ਖੁਦ ਹੀ ਪਹੁੰਚਿਆ ਥਾਣੇ
  • father  daughter  fridge  police  fir
    ਪਿਓ ਨੇ 5 ਸਾਲਾ ਧੀ ਦਾ ਕਤਲ ਕਰ ਫਰਿੱਜ 'ਚ ਰੱਖੀ ਲਾਸ਼, ਫਿਰ ਖੁਦ...
  • major incident in phagwara
    ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ ਨਾਲ ਕਤਲ
  • elderly woman murdered by being struck on the head with a brick
    ਅੰਮ੍ਰਿਤਸਰ : ਸਿਰ ’ਤੇ ਇੱਟ ਮਾਰ ਕੇ ਬਜ਼ੁਰਗ ਔਰਤ ਦਾ ਕਤਲ
  • young man who committed murder shot himself  fearing arrest by the police
    ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ
  • taxi driver murdered in chandigarh
    ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
  • another hindu murdered in bangladesh
    ਬੰਗਲਾਦੇਸ਼ 'ਚ ਇੱਕ ਹੋਰ ਹਿੰਦੂ ਦਾ ਕਤਲ: ਨੀਲੇ ਡਰੰਮ 'ਚੋਂ ਤੈਰਦੀ ਮਿਲੀ ਸੁਨਿਆਰੇ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +