Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    3:53:19 AM

  • amritpal singh mehron being deported from uae to punjab

    ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਜਾ ਰਿਹੈ ਪੰਜਾਬ!...

  • pm balendra shah sacks labour minister

    Labour ਮੰਤਰੀ ਬਰਖਾਸਤ! ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ...

  • kkr vs lsg  ipl 2026

    ਮੁਕੁਲ ਚੌਧਰੀ ਨੇ ਪਲਟਿਆ ਮੈਚ, ਲਖਨਊ ਨੇ ਆਖਰੀ ਗੇਂਦ...

  • petrol and diesel will be cheaper

    ਕੀ ਘਟਣਗੀਆਂ Petrol Diesel ਦੀਆਂ ਕੀਮਤਾਂ! ਇਸ ਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਸਹੁਰੇ ਨੇ ਨਹਾਉਂਦੀ ਨੂੰਹ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੀਤੀਆਂ ਵਾਇਰਲ, NRI ਪਤੀ ਨੇ ਵੀ ਕੀਤਾ ਰੂਹ ਕੰਬਾਊ ਕਾਂਡ

PUNJAB News Punjabi(ਪੰਜਾਬ)

ਸਹੁਰੇ ਨੇ ਨਹਾਉਂਦੀ ਨੂੰਹ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੀਤੀਆਂ ਵਾਇਰਲ, NRI ਪਤੀ ਨੇ ਵੀ ਕੀਤਾ ਰੂਹ ਕੰਬਾਊ ਕਾਂਡ

  • Edited By Shivani Attri,
  • Updated: 17 Dec, 2020 06:29 PM
Nawanshahr
woman pornographic pictures viral nri husband
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)— ਐੱਨ. ਆਰ. ਆਈ. ਪਤੀ ਅਤੇ ਸਹੁਰੇ ਵੱਲੋਂ ਸ਼ਰਮਨਾਕ ਕਾਰਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਤੀ ਵੱਲੋਂ ਪਤਨੀ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ ਪਰੇਸ਼ਾਨ ਕਰਨ, ਉਸ ਦੀਆਂ ਅਸ਼ਲੀਲ ਫੋਟੋਆਂ ਵਾਇਰਲ ਕਰਨ ਅਤੇ ਸੁਹਰੇ ਵੱਲੋਂ ਡਰਾ ਧਮਕਾ ਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ ਹੇਠ ਪੁਲਸ ਨੇ ਪਤੀ ਅਤੇ ਸੁਹਰੇ ਖਿਲ਼ਾਫ਼ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਜੀਜੇ ਦਾ ਰੂਹ ਕੰਬਾਊ ਕਾਰਾ, ਦਾਤਰ ਨਾਲ ਗਲਾ ਵੱਢ ਕੇ ਸਕੇ ਸਾਲੇ ਨੂੰ ਦਿੱਤੀ ਬੇਰਹਿਮ ਮੌਤ

ਜਾਣੋ ਕੀ ਹੈ ਪੂਰਾ ਮਾਮਲਾ 
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਕੋਮਲ (ਕਲਪਨਿਕ ਨਾਮ) ਨੇ ਦੱਸਿਆ ਕਿ ਉਸ ਦਾ ਵਿਆਹ ਸੰਨੀ ਪੁੱਤਰ ਬਲਵੀਰ ਚੰਦ ਵਾਸੀ ਨਵਾਂਸ਼ਹਿਰ ਹਾਲ ਵਾਸੀ ਨਿਊਯਾਰਕ (ਅਮਰੀਕਾ) ਦੇ ਨਾਲ ਧਾਰਮਿਕ ਰੀਤੀ-ਰਿਵਾਜ਼ਾਂ ਦੇ ਤਹਿਤ 15 ਮਾਰਚ 2015 ਨੂੰ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਦੇ ਸਮੇਂ ਉਸ ਦੇ ਪੇਕੇ ਪਰਿਵਾਰ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਦਿੱਤਾ ਸੀ। ਉਸ ਨੇ ਦੱਸਿਆ ਕਿ ਇਹ ਉਸ ਦੇ ਪਤੀ ਦਾ ਦੂਜਾ ਵਿਆਹ ਸੀ ਪਰ ਉਸ ਦੇ ਪਤੀ ਵੱਲੋਂ ਬਿਨਾਂ ਤਲਾਕ ਦਿੱਤੇ ਉਸ ਨਾਲ ਵਿਆਹ ਕਰਵਾਉਣ ਦੀ ਜਾਣਕਾਰੀ ਉਸ ਨੂੰ ਬਾਅਦ ’ਚ ਮਿਲੀ ਸੀ।

ਇਹ ਵੀ ਪੜ੍ਹੋ: ਮੋਗਾ 'ਚ ਵੱਡੀ ਵਾਰਦਾਤ: ਸਿਰਫ਼ 60 ਰੁਪਏ ਪਿੱਛੇ ਕੀਤਾ ਦੁਕਾਨਦਾਰ ਦਾ ਕਤਲ

ਉਸ ਨੇ ਦੱਸਿਆ ਕਿ ਵਿਆਹ ਦੇ ਸਮੇਂ ਪਤੀ ਦੀ 2 ਮਹੀਨਿਆਂ ਦੀ ਲੜਕੀ ਸੀ, ਜਿਸ ਨੂੰ ਉਸ ਨੇ ਅਪਣਾ ਲਿਆ ਅਤੇ ਆਪਣੀ ਲੜਕੀ ਦੀ ਤਰ੍ਹਾਂ ਉਸ ਦਾ ਪਾਲਣ ਪੋਸ਼ਣ ਕੀਤਾ। ਉਸ ਨੇ ਦੱਸਿਆ ਕਿ ਵਿਆਹ ਦੇ ਕੁਝ ਸਮੇਂ ਬਾਅਦ ਪਤੀ ਅਤੇ ਸੁਹਰੇ ਪਰਿਵਾਰ ਨੇ ਉਸ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਦੱਸਿਆ ਕਿ ਵਿਆਹ ਦੇ ਬਾਅਦ ਜਲਦੀ ਬੱਚਾ ਨਾ ਹੋਣ ਕਰਕੇ ਵੀ ਉਸ ਦੇ ਸੁਹਰਾ ਪਰਿਵਾਰ ਵੱਲੋਂ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾਣ ਲੱਗਾ। ਉਸ ਨੇ ਦੱਸਿਆ ਕਿ ਢਾਈ ਸਾਲ ਦੇ ਬਾਅਦ ਉਸ ਨੇ ਇਕ ਪੁੱਤਰ ਨੂੰ ਜਨਮ ਦਿੱਤਾ, ਜਿਸ ਦੇ ਉਪਰੰਤ ਕੁਝ ਸਮੇਂ ਬਾਅਦ ਤੱਕ ਉਸ ਨੇ ਸੁਹਰੇ ਪਰਿਵਾਰ ਦਾ ਵਰਤਾਉ ਠੀਕ ਰਿਹਾ ਪਰ ਬਾਅਦ ’ਚ ਫਿਰ ਤੰਗ ਪਰੇਸ਼ਾਨ ਕਰਨ ਲੱਗ ਪਏ।

ਇਹ ਵੀ ਪੜ੍ਹੋ: ਜੱਜ ਸਾਹਮਣੇ ਬੋਲਿਆ ਲਾੜਾ, 'ਕਿਡਨੈਪਰ ਨਹੀਂ ਹਾਂ, ਵਿਆਹ ਕੀਤਾ ਹੈ', ਮੈਡੀਕਲ ਕਰਵਾਉਣ 'ਤੇ ਲਾੜੀ ਦਾ ਖੁੱਲ੍ਹਿਆ ਭੇਤ

ਸਹੁਰੇ ਨੇ ਬਾਥਰੂਮ ’ਚ ਨਹਾਉਂਦੇ ਦੀਆਂ ਨੂੰ ਦੀਆਂ ਖਿੱਚੀਆਂ ਅਸ਼ਲੀਲ ਤਸਵੀਰਾਂ
ਉਸ ਨੇ ਦੱਸਿਆ ਕਿ ਪਤੀ ਵਿਦੇਸ਼ ਚਲਾ ਗਿਆ ਜਿੱਥੇ ਜਾ ਕੇ ਕਰੀਬ 6-7 ਮਹੀਨੇ ਤੱਕ ਉਹ ਉਸ ਨਾਲ ਗੱਲਬਾਤ ਕਰਦਾ ਰਿਹਾ ਪਰ ਬਾਅਦ ’ਚ ਗੱਲ ਕਰਨੀ ਬੰਦ ਕਰ ਦਿੱਤੀ। ਉਸ ਨੇ ਦੱਸਿਆ ਕਿ ਇਸ ਦੌਰਾਨ ਉਸ ਦੇ ਸੁਹਰੇ ਨੇ ਉਸ ਦੀ ਬਾਥਰੂਮ ਵਿਚ ਨਹਾਉਂਦੇ ਸਮੇਂ ਦੀਆਂ ਫੋਟੋਆਂ ਖਿੱਚ ਲਈਆਂ ਅਤੇ ਫੋਟੋ ਨੂੰ ਲੈ ਕੇ ਉਹ ਉਸ ਨੂੰ ਬਲੈਕਮੈਲ ਕਰਨ ਲੱਗ ਪਿਆ ਅਤੇ ਡਰਾ ਧਮਕਾ ਕੇ ਉਸ ਨਾਲ ਸਰੀਰਕ ਸਬੰਧ ਬਣਾ ਲਏ। ਉਸ ਨੇ ਦੱਸਿਆ ਕਿ ਇਸ ਸਬੰਧੀ ਉਸ ਨੇ ਅਪਣੇ ਪਤੀ ਅਤੇ ਪਰਿਵਾਰ ਨੂੰ ਵੀ ਦੱਸਿਆ ਪਰ ਉਨ੍ਹਾਂ ਉਸ ਦੇ ਸਹੁਰੇ ਦਾ ਪੱਖ ਲਿਆ ਅਤੇ ਸੁਹਰਾ ਨੂੰ ਅਮਰੀਕਾ ਭੇਜ ਦਿੱਤਾ। 

ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ 'ਚ ਦਿੱਸਿਆ ਸੱਭਿਆਚਾਰ ਦਾ ਰੰਗ, ਪੰਜਾਬੀਆਂ ਨੇ ਲਾਏ ਦਸਤਾਰਾਂ ਦੇ ਲੰਗਰ

ਉਸ ਨੇ ਦੱਸਿਆ ਕਿ ਪਤੀ ਅਤੇ ਸੁਹਰੇ ਨੇ ਆਪਣੇ ਵਟਸਐਪ ਨੰਬਰ ਦੇ ਵਾਰਡ ਦੇ ਕੌਂਸਲਰ ਅਤੇ ਉਸ ਦੇ ਰਿਸ਼ਤੇਦਾਰਾਂ ਨੂੰ ਅਸ਼ਲੀਲ ਫੋਟੋਆਂ ਭੇਜੀਆਂ, ਜਿਸ ਸਬੰਧੀ ਉਹ ਫੋਟੋ ਉਸ ਦੀ ਹੋਣ ਦਾ ਦਾਅਵਾ ਕਰ ਰਹੇ ਹਨ। ਉਸ ਨੇ ਦੱਸਿਆ ਕਿ ਜਿਸ ਲੜਕੀ ਦਾ ਉਸ ਨੇ ਆਪਣੀ ਬੇਟੀ ਦੀ ਤਰ੍ਹਾਂ ਪਾਲਣ ਪੋਸ਼ਣ ਕੀਤਾ ਸੀ, ਉਸ ਦੀ ਵੀ ਨਨਾਣ ਨੇ ਪਤੀ ਦੀ ਸ਼ੈਅ ’ਤੇ ਉਸ ਕੋਲੋ ਖੋਹ ਲਿਆ।

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਉਸ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਬੇਟੀ ਨੂੰ ਵਾਪਿਸ ਕਰਵਾਉਣ ਤੇ ਪਤੀ ਅਤੇ ਸਹੁਰੇ ਖਿ਼ਲਾਫ਼ ਕਾਨੂੰਨ ਦੇ ਤਹਿਤ ਕਾਰਵਾਈ ਕਾਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਨਵਦੀਪ ਕੌਰ ਗਿੱਲ ਦੇ ਵੱਲੋਂ ਕਰਨ ਉਪਰੰਤ ਦਿੱਤੀ ਗਈ। ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਮਹਿਲਾ ਦੇ ਪਤੀ ਸੰਨੀ ਅਤੇ ਸਹੁਰੇ ਬਲਵੀਰ ਚੰਦ ਦੇ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਅਕਾਲੀ ਵਰਕਰ ਦੀ ਹਾਦਸੇ 'ਚ ਮੌਤ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ 

  • nri
  • husband
  • woman
  • pornographic
  • pictures
  • viral
  • ਅਸ਼ਲੀਲ ਤਸਵੀਰਾਂ
  • ਨੂੰਹ
  • ਵਾਇਰਲ
  • ਕਾਂਡ 
  • ਪਤੀ

ਸੁਖਬੀਰ ਬਾਦਲ ਵੱਲੋਂ ਅਕਾਲੀ ਵਰਕਰਾਂ ਨੂੰ ਕਿਸਾਨ ਪਰਿਵਾਰਾਂ ਦੀ ਮਦਦ ਕਰਨ ਦੀ ਅਪੀਲ

NEXT STORY

Stories You May Like

  • uncle murdered 3 innocent nephews and nieces by slitting their throats
    ਰੂਹ ਕੰਬਾਊ ਵਾਰਦਾਤ ! ਚਾਚੇ ਨੇ 3 ਮਾਸੂਮ ਭਤੀਜੇ-ਭਤੀਜੀਆਂ ਦਾ ਗਲਾ ਵੱਢ ਕੇ ਕੀਤਾ ਕਤਲ
  • father kills son with axe
    ਰੂਹ ਕੰਬਾਊ ਵਾਰਦਾਤ: ਪਿਤਾ ਨੇ ਕੁਹਾੜੀ ਨਾਲ ਕੀਤਾ ਪੁੱਤ ਦਾ ਕਤਲ
  • a terrible fire broke out in house of an nri in sirhind
    ਸਰਹਿੰਦ ਦੇ ਪ੍ਰੀਤ ਨਗਰ 'ਚ NRI ਦੇ ਬੰਦ ਪਏ ਘਰ ਨੂੰ ਲੱਗੀ ਭਿਆਨਕ ਅੱਗ
  • amazing pictures of earth taken from space
    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ ਖੂਬਸੂਰਤੀ, Nasa ਨੇ ਸ਼ੇਅਰ ਕੀਤੀਆਂ ਸ਼ਾਨਦਾਰ ਤਸਵੀਰਾਂ
  • salman khan shares special glimpses with his dearest companion
    ਸਲਮਾਨ ਖਾਨ ਨੇ ਆਪਣੇ 'ਸੁੱਖ' ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
  • land compensation  daughter in law  son  murder  haryana police
    ਜ਼ਮੀਨ ਦੇ ਮੁਆਵਜ਼ੇ ਲਈ ਕਲਯੁਗੀ ਪੁੱਤ ਤੇ ਨੂੰਹ ਨੇ ਕੀਤਾ ਮਾਂ ਦਾ ਕਤਲ
  • nayanthara  vignesh shivan seek blessings at tirumala venkateswara temple
    ਸ਼ਰਧਾ ਦੇ ਰੰਗ 'ਚ ਰੰਗੀ ਨਯਨਤਾਰਾ: ਪਤੀ ਨਾਲ ਤਿਰੂਮਾਲਾ ਮੰਦਰ 'ਚ ਟੇਕਿਆ ਮੱਥਾ, ਤਸਵੀਰਾਂ ਵਾਇਰਲ
  • man kills sleeping wife with axe on suspicion of black magic
    ਰੂਹ ਕੰਬਾਊ ਵਾਰਦਾਤ ! ਕਾਲੇ ਜਾਦੂ ਦੇ ਸ਼ੱਕ 'ਚ ਸੁੱਤੀ ਪਈ ਪਤਨੀ ਦਾ ਕੁਹਾੜੀ ਮਾਰ ਕੇ ਕੀਤਾ ਕਤਲ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • out of control car overturns on highway  driver injured
      ਹਾਈਵੇ 'ਤੇ ਬੇਕਾਬੂ ਹੋਈ ਕਾਰ ਪਲਟੀ, ਚਾਲਕ ਹੋਇਆ ਜ਼ਖਮੀ
    • punjabi man dies of heart attack in america
      ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...
    • two youth died of drug overdose on the same day in punjab
      ਮੰਦਭਾਗੀ ਖਬਰ! ਨਸ਼ੇ ਦੀ ਓਵਰਡੋਜ਼ ਕਾਰਨ ਇਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ
    • punjab power cut
      ਹੁਣੇ ਕਰ ਲਓ ਤਿਆਰੀ! Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • important news regarding punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
    • sukhbir badal haryana harkesh mohri new president
      ਸੁਖਬੀਰ ਬਾਦਲ ਦਾ ਵੱਡਾ ਫੈਸਲਾ, ਹਰਕੇਸ਼ ਮੋਹਰੀ ਨੂੰ ਸੌਂਪੀ ਹਰਿਆਣਾ ਅਕਾਲੀ ਦਲ ਦੀ...
    • immediately open the corridor to gurdwara sri kartarpur sahib advocate dhami
      ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ...
    • sunil jakhar latter
      ਸੁਨੀਲ ਜਾਖੜ ਵੱਲੋਂ ਬੇਅਦਬੀਆਂ ਬਾਰੇ ਕਾਨੂੰਨ ਦਾ ਮਸੌਦਾ ਅਤੇ ਸਿਲੈਕਟ ਕਮੇਟੀ ਦੀ...
    • gurjit singh aujla questions agriculture department
      MP ਗੁਰਜੀਤ ਸਿੰਘ ਔਜਲਾ ਦਾ ਵੱਡਾ ਦਾਅਵਾ, ਕੀਟਨਾਸ਼ਕ ਦੀ ਵਰਤੋਂ ਕੈਂਸਰ ਦਾ ਵੱਡਾ ਕਾਰਨ
    • punjab haryana highcourt s big decision in kotkapura firing case
      ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਕੇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +